ਪ੍ਹੈਰਾ ਕਿਤਾਬ

pa ਤਰਣਤਾਲ ਵਿੱਚ   »   ku Li hewzê avjeniyê

50 [ਪੰਜਾਹ]

ਤਰਣਤਾਲ ਵਿੱਚ

ਤਰਣਤਾਲ ਵਿੱਚ

50 [pêncî]

Li hewzê avjeniyê

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕੁਰਦੀ (ਕੁਰਮਾਂਜੀ) ਖੇਡੋ ਹੋਰ
ਅੱਜ ਗਰਮੀ ਹੈ। Î-o-ger- -. Î__ g___ e_ Î-o g-r- e- ----------- Îro germ e. 0
ਕੀ ਆਪਾਂ ਤੈਰਨ ਚੱਲੀਏ? Em--i--- h---a--vjen---? E_ b____ h____ a________ E- b-ç-n h-w-a a-j-n-y-? ------------------------ Em biçin hewza avjeniyê? 0
ਕੀ ਤੇਰਾ ਤੈਰਨ ਦਾ ਮਨ ਹੈ? Tu di-wa-î-biç- -----iy-? T_ d______ b___ a________ T- d-x-a-î b-ç- a-j-n-y-? ------------------------- Tu dixwazî biçî avjeniyê? 0
ਕੀ ਤੇਰੇ ਕੋਲ ਤੌਲੀਆ ਹੈ? Pê--î-a -e h-y-? P______ t_ h____ P-ş-î-a t- h-y-? ---------------- Pêşgîra te heye? 0
ਕੀ ਤੇਰੇ ਕੋਲ ਤੈਰਾਕੀ ਵਾਲੀ ਪਤਲੂਨ ਹੈ? Ş-r------h-y-? Ş____ t_ h____ Ş-r-ê t- h-y-? -------------- Şortê te heye? 0
ਕੀ ਤੇਰੇ ਕੋਲ ਤੈਰਾਕੀ ਵਾਲੇ ਕੱਪੜੇ ਹਨ? Mayo----e--ey-? M_____ t_ h____ M-y-y- t- h-y-? --------------- Mayoyê te heye? 0
ਕੀ ਤੂੰ ਤੈਰ ਸਕਦਾ / ਸਕਦੀ ਹੈਂ? T- avj-n--ê-d---nî? T_ a_______ d______ T- a-j-n-y- d-z-n-? ------------------- Tu avjeniyê dizanî? 0
ਕੀ ਤੁਸੀਂ ਡੁਬਕੀ ਲਗਾ ਸਕਦੇ ਹੋ? Di--r----- b-b-? D_____ n__ b____ D-k-r- n-q b-b-? ---------------- Dikarî noq bibî? 0
ਕੀ ਤੂੰ ਪਾਣੀ ਵਿੱਚ ਕੁੱਦ ਸਕਦਾ / ਸਕਦੀ ਹੈਂ? T- -ik-r- xwe b--v--î-avê? T_ d_____ x__ b______ a___ T- d-k-r- x-e b-a-ê-î a-ê- -------------------------- Tu dikarî xwe biavêjî avê? 0
ਫੁਹਾਰਾ ਕਿੱਥੇ ਹੈ? D----i -- y-? D__ l_ k_ y__ D-ş l- k- y-? ------------- Dûş li kû ye? 0
ਕਪੜੇ ਬਦਲਣ ਦਾ ਕਮਰਾ ਕਿੱਥੇ ਹੈ? Kabî-a x-- t-z-k-rin- li -- y-? K_____ x__ t_________ l_ k_ y__ K-b-n- x-e t-z-k-r-n- l- k- y-? ------------------------------- Kabîna xwe tazîkirinê li kû ye? 0
ਤੈਰਨ ਦਾ ਚਸ਼ਮਾ ਕਿੱਥੇ ਹੈ? Be-ç-v------------kû-y-? B_______ b____ l_ k_ y__ B-r-a-k- b-h-ê l- k- y-? ------------------------ Berçavka behrê li kû ye? 0
ਕੀ ਪਾਣੀ ਗਹਿਰਾ ਹੈ? Av--ûr--? A_ k__ e_ A- k-r e- --------- Av kûr e? 0
ਕੀ ਪਾਣੀ ਸਾਫ – ਸੁਥਰਾ ਹੈ? Av --q----? A_ p____ e_ A- p-q-j e- ----------- Av paqij e? 0
ਕੀ ਪਾਣੀ ਗਰਮ ਹੈ? Av ger---? A_ g___ e_ A- g-r- e- ---------- Av germ e? 0
ਮੈਂ ਕੰਬ ਰਿਹਾ / ਰਹੀ ਹਾਂ। Dice-i-im. D_________ D-c-m-d-m- ---------- Dicemidim. 0
ਪਾਣੀ ਬਹੁਤ ਠੰਢਾ ਹੈ। A--sa- e. A_ s__ e_ A- s-r e- --------- Av sar e. 0
ਹੁਣ ਮੈਂ ਪਾਣੀ ਤੋਂ ਬਾਹਰ ਨਿਕਲਾਂਗਾ / ਨਿਕਲਾਂਗੀ। E---iha ji -v---e-di--v--. E_ n___ j_ a__ d__________ E- n-h- j- a-ê d-r-i-e-i-. -------------------------- Ez niha ji avê derdikevim. 0

ਅਣਜਾਣ ਭਾਸ਼ਾਵਾਂ

ਦੁਨੀਆ ਭਰ ਹਜ਼ਾਰਾਂ ਵੱਖ-ਵੱਖ ਭਾਸ਼ਾਵਾਂ ਮੌਜੂਦ ਹਨ। ਭਾਸ਼ਾ ਵਿਗਿਆਨੀਆਂ ਦੇ ਅੰਦਾਜ਼ੇ ਅਨੁਸਾਰ ਇਹ 6,000 ਤੋਂ 7,000 ਹਨ। ਪਰ, ਸਹੀ ਗਿਣਤੀ ਅਜੇ ਤੱਕ ਵੀ ਅਸਪੱਸ਼ਟ ਹੈ। ਇਸਦਾ ਕਾਰਨ ਇਹ ਹੈ ਕਿ ਅਜੇ ਵੀ ਬਹੁਤ ਸਾਰੀਆਂ ਅਣਖੋਜੀਆਂ ਭਾਸ਼ਾਵਾਂ ਮੌਜੂਦ ਹਨ। ਇਹ ਭਾਸ਼ਾਵਾਂ ਜ਼ਿਆਦਾਤਰ ਦੁਰਾਡੇ ਖੇਤਰਾਂ ਵਿੱਚ ਬੋਲੀਆਂ ਜਾਂਦੀਆਂ ਹਨ। ਅਜਿਹੇ ਖੇਤਰ ਦੀ ਇੱਕ ਉਦਾਹਰਣ ਐਮੇਜ਼ੌਨ (Amazon) ਹੈ। ਇੱਥੇ ਅਜੇ ਤੱਕ ਵੀ ਕਈ ਵਿਅਕਤੀ ਇਕੱਲਪੁਣੇ ਵਿੱਚ ਰਹਿੰਦੇ ਹਨ। ਉਨ੍ਹਾਂ ਦਾ ਦੂਜੇ ਸਭਿਆਚਾਰਾਂ ਨਾਲ ਕੋਈ ਸੰਪਰਕ ਨਹੀਂ ਹੈ। ਇਸਦੇ ਬਾਵਜੂਦ, ਬੇਸ਼ੱਕ, ਉਨ੍ਹਾਂ ਦੀ ਆਪਣੀ ਨਿੱਜੀ ਭਾਸ਼ਾ ਹੈ। ਅਜੇ ਵੀ ਦੁਨੀਆ ਦੇ ਹੋਰ ਭਾਗਾਂ ਵਿੱਚ ਅਣਪਛਾਤੀਆਂ ਭਾਸ਼ਾਵਾਂ ਮੌਜੂਦ ਹਨ। ਅਸੀਂ ਅਜੇ ਵੀ ਨਹੀਂ ਜਾਣਦੇ ਕਿ ਸੈਂਟ੍ਰਲ ਅਫ਼ਰੀਕਾ ਵਿੱਚ ਕਿੰਨੀਆਂ ਭਾਸ਼ਾਵਾਂ ਹਨ। ਨਿਊ ਗਿਨੀ ਦਾ ਵੀ ਭਾਸ਼ਾਈ ਨਜ਼ਰੀਏ ਤੋਂ ਸੰਪੂਰਨ ਅਧਿਐਨ ਨਹੀਂ ਕੀਤਾ ਗਿਆ। ਜਦੋਂ ਵੀ ਕਿਸੇ ਨਵੀਂ ਭਾਸ਼ਾ ਦੀ ਖੋਜ ਹੁੰਦੀ ਹੈ, ਇਹ ਹਮੇਸ਼ਾਂ ਸਨਸਨੀਖੇਜ਼ ਹੁੰਦੀ ਹੈ। ਤਕਰੀਬਨ ਦੋ ਸਾਲ ਪਹਿਲਾਂ ਵਿਗਿਆਨੀਆਂ ਨੇ ਕੋਰੋ ਦੀ ਖੋਜ ਕੀਤੀ ਸੀ। ਕੋਰੋ ਉੱਤਰੀ ਭਾਰਤ ਦੇ ਛੋਟੇ ਪਿੰਡਾਂ ਵਿੱਚ ਬੋਲੀ ਜਾਂਦੀ ਹੈ। ਕੇਵਲ 1,000 ਵਿਅਕਤੀ ਇਹ ਭਾਸ਼ਾ ਬੋਲਦੇ ਹਨ। ਇਹ ਕੇਵਲ ਬੋਲੀ ਜਾਂਦੀ ਹੈ। ਕੋਰੋ ਦਾ ਕੋਈ ਲਿਖਤੀ ਰੂਪ ਨਹੀਂ ਹੈ। ਖੋਜਕਰਤਾ ਹੈਰਾਨ ਹਨ ਕਿ ਕੋਰੋ ਇੰਨੀ ਦੇਰ ਤੋਂ ਕਿਵੇਂ ਜ਼ਿੰਦਾ ਹੈ। ਕੋਰੋ ਤਿਬੇਤੋ-ਬਰਮੀਜ਼ ਭਾਸ਼ਾ ਪਰਿਵਾਰ ਨਾਲ ਸੰਬੰਧਤ ਹੈ। ਪੂਰੇ ਏਸ਼ੀਆ ਵਿੱਚ ਤਕਰੀਬਨ 300 ਅਜਿਹੀਆਂ ਭਾਸ਼ਾਵਾਂ ਮੌਜੂਦ ਹਨ। ਪਰ ਕੋਰੋ ਦਾ ਇਨ੍ਹਾਂ ਵਿਚੋਂ ਕਿਸੇ ਵੀ ਭਾਸ਼ਾ ਨਾਲ ਨੇੜਲਾ ਸੰਬੰਧ ਨਹੀਂ ਹੈ। ਇਸਤੋਂ ਭਾਵ ਹੈ ਕਿ ਇਸਦਾ ਜ਼ਰੂਰ ਆਪਣਾ ਕੋਈ ਨਿੱਜੀ ਇਤਿਹਾਸ ਹੋਵੇਗਾ। ਬਦਕਿਸਮਤੀ ਨਾਲ, ਘੱਟ ਅਹਿਮ ਭਾਸ਼ਾਵਾਂ ਬਹੁਤ ਛੇਤੀ ਖ਼ਤਮ ਹੋ ਜਾਂਦੀਆਂ ਹਨ। ਆਮ ਤੌਰ 'ਤੇ, ਇੱਕ ਭਾਸ਼ਾ ਇੱਕੋ ਪੀੜ੍ਹੀ ਵਿੱਚ ਹੀ ਖ਼ਤਮ ਹੋ ਜਾਂਦੀ ਹੈ। ਨਤੀਜੇ ਵਜੋਂ, ਖੋਜਕਰਤਾਵਾਂ ਕੋਲ ਅਕਸਰ ਇਨ੍ਹਾਂ ਦਾ ਅਧਿਐਨ ਕਰਨ ਲਈ ਬਹੁਤ ਘੱਟ ਸਮਾਂ ਹੁੰਦਾ ਹੈ। ਪਰ ਕੋਰੋ ਲਈ ਕੁਝ ਉਮੀਦ ਮੌਜੂਦ ਹੈ। ਇਸਨੂੰ ਇੱਕ ਧੁਨੀ ਸ਼ਬਦਾਵਲੀ ਵਿੱਚ ਦਸਤਾਵੇਜ਼ਬੱਧ ਕੀਤਾ ਜਾਵੇਗਾ।