ਪ੍ਹੈਰਾ ਕਿਤਾਬ

pa ਤਰਣਤਾਲ ਵਿੱਚ   »   px Na piscina

50 [ਪੰਜਾਹ]

ਤਰਣਤਾਲ ਵਿੱਚ

ਤਰਣਤਾਲ ਵਿੱਚ

50 [cinquenta]

Na piscina

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਪੁਰਤਗਾਲੀ (BR) ਖੇਡੋ ਹੋਰ
ਅੱਜ ਗਰਮੀ ਹੈ। Ho-e e----c-lor. H___ e___ c_____ H-j- e-t- c-l-r- ---------------- Hoje está calor. 0
ਕੀ ਆਪਾਂ ਤੈਰਨ ਚੱਲੀਏ? V---s à---s-ina? V____ à p_______ V-m-s à p-s-i-a- ---------------- Vamos à piscina? 0
ਕੀ ਤੇਰਾ ਤੈਰਨ ਦਾ ਮਨ ਹੈ? Est--com v---a-- de-ir-à-pi-cin-? E___ c__ v______ d_ i_ à p_______ E-t- c-m v-n-a-e d- i- à p-s-i-a- --------------------------------- Está com vontade de ir à piscina? 0
ਕੀ ਤੇਰੇ ਕੋਲ ਤੌਲੀਆ ਹੈ? Vo-- -e- -m---oalh-? V___ t__ u__ t______ V-c- t-m u-a t-a-h-? -------------------- Você tem uma toalha? 0
ਕੀ ਤੇਰੇ ਕੋਲ ਤੈਰਾਕੀ ਵਾਲੀ ਪਤਲੂਨ ਹੈ? V-c----- -alç--s--e--a---? V___ t__ c______ d_ b_____ V-c- t-m c-l-õ-s d- b-n-o- -------------------------- Você tem calções de banho? 0
ਕੀ ਤੇਰੇ ਕੋਲ ਤੈਰਾਕੀ ਵਾਲੇ ਕੱਪੜੇ ਹਨ? Vo---t-- -m ma-ô? V___ t__ u_ m____ V-c- t-m u- m-i-? ----------------- Você tem um maiô? 0
ਕੀ ਤੂੰ ਤੈਰ ਸਕਦਾ / ਸਕਦੀ ਹੈਂ? V--ê----e -ad-r? V___ p___ n_____ V-c- p-d- n-d-r- ---------------- Você pode nadar? 0
ਕੀ ਤੁਸੀਂ ਡੁਬਕੀ ਲਗਾ ਸਕਦੇ ਹੋ? V-c- p-de-me--ulha-? V___ p___ m_________ V-c- p-d- m-r-u-h-r- -------------------- Você pode mergulhar? 0
ਕੀ ਤੂੰ ਪਾਣੀ ਵਿੱਚ ਕੁੱਦ ਸਕਦਾ / ਸਕਦੀ ਹੈਂ? Voc- pode-s---ar pa---------? V___ p___ s_____ p___ a á____ V-c- p-d- s-l-a- p-r- a á-u-? ----------------------------- Você pode saltar para a água? 0
ਫੁਹਾਰਾ ਕਿੱਥੇ ਹੈ? Onde es-á-o--h-ve---? O___ e___ o c________ O-d- e-t- o c-u-e-r-? --------------------- Onde está o chuveiro? 0
ਕਪੜੇ ਬਦਲਣ ਦਾ ਕਮਰਾ ਕਿੱਥੇ ਹੈ? On-e ---ão-o- ----iá---s? O___ e____ o_ v__________ O-d- e-t-o o- v-s-i-r-o-? ------------------------- Onde estão os vestiários? 0
ਤੈਰਨ ਦਾ ਚਸ਼ਮਾ ਕਿੱਥੇ ਹੈ? O--e --tã- -s --u-os de ---a-ã-? O___ e____ o_ ó_____ d_ n_______ O-d- e-t-o o- ó-u-o- d- n-t-ç-o- -------------------------------- Onde estão os óculos de natação? 0
ਕੀ ਪਾਣੀ ਗਹਿਰਾ ਹੈ? A ------ -und-? A á___ é f_____ A á-u- é f-n-a- --------------- A água é funda? 0
ਕੀ ਪਾਣੀ ਸਾਫ – ਸੁਥਰਾ ਹੈ? A---u--está l---a? A á___ e___ l_____ A á-u- e-t- l-m-a- ------------------ A água está limpa? 0
ਕੀ ਪਾਣੀ ਗਰਮ ਹੈ? A-á----e-t- q-ent-? A á___ e___ q______ A á-u- e-t- q-e-t-? ------------------- A água está quente? 0
ਮੈਂ ਕੰਬ ਰਿਹਾ / ਰਹੀ ਹਾਂ। E---u -o--f--o. E____ c__ f____ E-t-u c-m f-i-. --------------- Estou com frio. 0
ਪਾਣੀ ਬਹੁਤ ਠੰਢਾ ਹੈ। A ág-a-est---ri------a--. A á___ e___ f___ d_ m____ A á-u- e-t- f-i- d- m-i-. ------------------------- A água está fria de mais. 0
ਹੁਣ ਮੈਂ ਪਾਣੀ ਤੋਂ ਬਾਹਰ ਨਿਕਲਾਂਗਾ / ਨਿਕਲਾਂਗੀ। E---o- s------ águ-. E_ v__ s___ d_ á____ E- v-u s-i- d- á-u-. -------------------- Eu vou sair da água. 0

ਅਣਜਾਣ ਭਾਸ਼ਾਵਾਂ

ਦੁਨੀਆ ਭਰ ਹਜ਼ਾਰਾਂ ਵੱਖ-ਵੱਖ ਭਾਸ਼ਾਵਾਂ ਮੌਜੂਦ ਹਨ। ਭਾਸ਼ਾ ਵਿਗਿਆਨੀਆਂ ਦੇ ਅੰਦਾਜ਼ੇ ਅਨੁਸਾਰ ਇਹ 6,000 ਤੋਂ 7,000 ਹਨ। ਪਰ, ਸਹੀ ਗਿਣਤੀ ਅਜੇ ਤੱਕ ਵੀ ਅਸਪੱਸ਼ਟ ਹੈ। ਇਸਦਾ ਕਾਰਨ ਇਹ ਹੈ ਕਿ ਅਜੇ ਵੀ ਬਹੁਤ ਸਾਰੀਆਂ ਅਣਖੋਜੀਆਂ ਭਾਸ਼ਾਵਾਂ ਮੌਜੂਦ ਹਨ। ਇਹ ਭਾਸ਼ਾਵਾਂ ਜ਼ਿਆਦਾਤਰ ਦੁਰਾਡੇ ਖੇਤਰਾਂ ਵਿੱਚ ਬੋਲੀਆਂ ਜਾਂਦੀਆਂ ਹਨ। ਅਜਿਹੇ ਖੇਤਰ ਦੀ ਇੱਕ ਉਦਾਹਰਣ ਐਮੇਜ਼ੌਨ (Amazon) ਹੈ। ਇੱਥੇ ਅਜੇ ਤੱਕ ਵੀ ਕਈ ਵਿਅਕਤੀ ਇਕੱਲਪੁਣੇ ਵਿੱਚ ਰਹਿੰਦੇ ਹਨ। ਉਨ੍ਹਾਂ ਦਾ ਦੂਜੇ ਸਭਿਆਚਾਰਾਂ ਨਾਲ ਕੋਈ ਸੰਪਰਕ ਨਹੀਂ ਹੈ। ਇਸਦੇ ਬਾਵਜੂਦ, ਬੇਸ਼ੱਕ, ਉਨ੍ਹਾਂ ਦੀ ਆਪਣੀ ਨਿੱਜੀ ਭਾਸ਼ਾ ਹੈ। ਅਜੇ ਵੀ ਦੁਨੀਆ ਦੇ ਹੋਰ ਭਾਗਾਂ ਵਿੱਚ ਅਣਪਛਾਤੀਆਂ ਭਾਸ਼ਾਵਾਂ ਮੌਜੂਦ ਹਨ। ਅਸੀਂ ਅਜੇ ਵੀ ਨਹੀਂ ਜਾਣਦੇ ਕਿ ਸੈਂਟ੍ਰਲ ਅਫ਼ਰੀਕਾ ਵਿੱਚ ਕਿੰਨੀਆਂ ਭਾਸ਼ਾਵਾਂ ਹਨ। ਨਿਊ ਗਿਨੀ ਦਾ ਵੀ ਭਾਸ਼ਾਈ ਨਜ਼ਰੀਏ ਤੋਂ ਸੰਪੂਰਨ ਅਧਿਐਨ ਨਹੀਂ ਕੀਤਾ ਗਿਆ। ਜਦੋਂ ਵੀ ਕਿਸੇ ਨਵੀਂ ਭਾਸ਼ਾ ਦੀ ਖੋਜ ਹੁੰਦੀ ਹੈ, ਇਹ ਹਮੇਸ਼ਾਂ ਸਨਸਨੀਖੇਜ਼ ਹੁੰਦੀ ਹੈ। ਤਕਰੀਬਨ ਦੋ ਸਾਲ ਪਹਿਲਾਂ ਵਿਗਿਆਨੀਆਂ ਨੇ ਕੋਰੋ ਦੀ ਖੋਜ ਕੀਤੀ ਸੀ। ਕੋਰੋ ਉੱਤਰੀ ਭਾਰਤ ਦੇ ਛੋਟੇ ਪਿੰਡਾਂ ਵਿੱਚ ਬੋਲੀ ਜਾਂਦੀ ਹੈ। ਕੇਵਲ 1,000 ਵਿਅਕਤੀ ਇਹ ਭਾਸ਼ਾ ਬੋਲਦੇ ਹਨ। ਇਹ ਕੇਵਲ ਬੋਲੀ ਜਾਂਦੀ ਹੈ। ਕੋਰੋ ਦਾ ਕੋਈ ਲਿਖਤੀ ਰੂਪ ਨਹੀਂ ਹੈ। ਖੋਜਕਰਤਾ ਹੈਰਾਨ ਹਨ ਕਿ ਕੋਰੋ ਇੰਨੀ ਦੇਰ ਤੋਂ ਕਿਵੇਂ ਜ਼ਿੰਦਾ ਹੈ। ਕੋਰੋ ਤਿਬੇਤੋ-ਬਰਮੀਜ਼ ਭਾਸ਼ਾ ਪਰਿਵਾਰ ਨਾਲ ਸੰਬੰਧਤ ਹੈ। ਪੂਰੇ ਏਸ਼ੀਆ ਵਿੱਚ ਤਕਰੀਬਨ 300 ਅਜਿਹੀਆਂ ਭਾਸ਼ਾਵਾਂ ਮੌਜੂਦ ਹਨ। ਪਰ ਕੋਰੋ ਦਾ ਇਨ੍ਹਾਂ ਵਿਚੋਂ ਕਿਸੇ ਵੀ ਭਾਸ਼ਾ ਨਾਲ ਨੇੜਲਾ ਸੰਬੰਧ ਨਹੀਂ ਹੈ। ਇਸਤੋਂ ਭਾਵ ਹੈ ਕਿ ਇਸਦਾ ਜ਼ਰੂਰ ਆਪਣਾ ਕੋਈ ਨਿੱਜੀ ਇਤਿਹਾਸ ਹੋਵੇਗਾ। ਬਦਕਿਸਮਤੀ ਨਾਲ, ਘੱਟ ਅਹਿਮ ਭਾਸ਼ਾਵਾਂ ਬਹੁਤ ਛੇਤੀ ਖ਼ਤਮ ਹੋ ਜਾਂਦੀਆਂ ਹਨ। ਆਮ ਤੌਰ 'ਤੇ, ਇੱਕ ਭਾਸ਼ਾ ਇੱਕੋ ਪੀੜ੍ਹੀ ਵਿੱਚ ਹੀ ਖ਼ਤਮ ਹੋ ਜਾਂਦੀ ਹੈ। ਨਤੀਜੇ ਵਜੋਂ, ਖੋਜਕਰਤਾਵਾਂ ਕੋਲ ਅਕਸਰ ਇਨ੍ਹਾਂ ਦਾ ਅਧਿਐਨ ਕਰਨ ਲਈ ਬਹੁਤ ਘੱਟ ਸਮਾਂ ਹੁੰਦਾ ਹੈ। ਪਰ ਕੋਰੋ ਲਈ ਕੁਝ ਉਮੀਦ ਮੌਜੂਦ ਹੈ। ਇਸਨੂੰ ਇੱਕ ਧੁਨੀ ਸ਼ਬਦਾਵਲੀ ਵਿੱਚ ਦਸਤਾਵੇਜ਼ਬੱਧ ਕੀਤਾ ਜਾਵੇਗਾ।