ਪ੍ਹੈਰਾ ਕਿਤਾਬ

pa ਤਰਣਤਾਲ ਵਿੱਚ   »   ro La piscină

50 [ਪੰਜਾਹ]

ਤਰਣਤਾਲ ਵਿੱਚ

ਤਰਣਤਾਲ ਵਿੱਚ

50 [cincizeci]

La piscină

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਰੋਮਾਨੀਅਨ ਖੇਡੋ ਹੋਰ
ਅੱਜ ਗਰਮੀ ਹੈ। A---zi--ste--al-. A_____ e___ c____ A-t-z- e-t- c-l-. ----------------- Astăzi este cald. 0
ਕੀ ਆਪਾਂ ਤੈਰਨ ਚੱਲੀਏ? M-rge-----------ă? M_____ l_ p_______ M-r-e- l- p-s-i-ă- ------------------ Mergem la piscină? 0
ਕੀ ਤੇਰਾ ਤੈਰਨ ਦਾ ਮਨ ਹੈ? A---he- să--------ă-î-o--? A_ c___ s_ m____ s_ î_____ A- c-e- s- m-r-i s- î-o-i- -------------------------- Ai chef să mergi să înoţi? 0
ਕੀ ਤੇਰੇ ਕੋਲ ਤੌਲੀਆ ਹੈ? A- un--ros-p? A_ u_ p______ A- u- p-o-o-? ------------- Ai un prosop? 0
ਕੀ ਤੇਰੇ ਕੋਲ ਤੈਰਾਕੀ ਵਾਲੀ ਪਤਲੂਨ ਹੈ? Ai-u- -lip -- b--e? A_ u_ s___ d_ b____ A- u- s-i- d- b-i-? ------------------- Ai un slip de baie? 0
ਕੀ ਤੇਰੇ ਕੋਲ ਤੈਰਾਕੀ ਵਾਲੇ ਕੱਪੜੇ ਹਨ? Ai -n-costu- -e -a--? A_ u_ c_____ d_ b____ A- u- c-s-u- d- b-i-? --------------------- Ai un costum de baie? 0
ਕੀ ਤੂੰ ਤੈਰ ਸਕਦਾ / ਸਕਦੀ ਹੈਂ? Ş-i- -ă ---ţ-? Ş___ s_ î_____ Ş-i- s- î-o-i- -------------- Ştii să înoţi? 0
ਕੀ ਤੁਸੀਂ ਡੁਬਕੀ ਲਗਾ ਸਕਦੇ ਹੋ? Ş--i -ă --c- -c--un-ă--? Ş___ s_ f___ s__________ Ş-i- s- f-c- s-u-u-d-r-? ------------------------ Ştii să faci scufundări? 0
ਕੀ ਤੂੰ ਪਾਣੀ ਵਿੱਚ ਕੁੱਦ ਸਕਦਾ / ਸਕਦੀ ਹੈਂ? Ş-i---ă--a-- -- ---? Ş___ s_ s___ î_ a___ Ş-i- s- s-r- î- a-ă- -------------------- Ştii să sari în apă? 0
ਫੁਹਾਰਾ ਕਿੱਥੇ ਹੈ? Un-- es-e du---? U___ e___ d_____ U-d- e-t- d-ş-l- ---------------- Unde este duşul? 0
ਕਪੜੇ ਬਦਲਣ ਦਾ ਕਮਰਾ ਕਿੱਥੇ ਹੈ? U--e--s----a-i-- de schimb? U___ e___ c_____ d_ s______ U-d- e-t- c-b-n- d- s-h-m-? --------------------------- Unde este cabina de schimb? 0
ਤੈਰਨ ਦਾ ਚਸ਼ਮਾ ਕਿੱਥੇ ਹੈ? U-d---u-t --h-lar-- -e -n--? U___ s___ o________ d_ î____ U-d- s-n- o-h-l-r-i d- î-o-? ---------------------------- Unde sunt ochelarii de înot? 0
ਕੀ ਪਾਣੀ ਗਹਿਰਾ ਹੈ? Es-e -d-nc- ---? E___ a_____ a___ E-t- a-â-c- a-a- ---------------- Este adâncă apa? 0
ਕੀ ਪਾਣੀ ਸਾਫ – ਸੁਥਰਾ ਹੈ? Est- --r-tă--pa? E___ c_____ a___ E-t- c-r-t- a-a- ---------------- Este curată apa? 0
ਕੀ ਪਾਣੀ ਗਰਮ ਹੈ? Es-- --l----pa? E___ c____ a___ E-t- c-l-ă a-a- --------------- Este caldă apa? 0
ਮੈਂ ਕੰਬ ਰਿਹਾ / ਰਹੀ ਹਾਂ। Mi-----i-. M___ f____ M--- f-i-. ---------- Mi-e frig. 0
ਪਾਣੀ ਬਹੁਤ ਠੰਢਾ ਹੈ। Ap- e--- ---a--e-e. A__ e___ p___ r____ A-a e-t- p-e- r-c-. ------------------- Apa este prea rece. 0
ਹੁਣ ਮੈਂ ਪਾਣੀ ਤੋਂ ਬਾਹਰ ਨਿਕਲਾਂਗਾ / ਨਿਕਲਾਂਗੀ। Ie- ac-m---in----. I__ a____ d__ a___ I-s a-u-a d-n a-ă- ------------------ Ies acuma din apă. 0

ਅਣਜਾਣ ਭਾਸ਼ਾਵਾਂ

ਦੁਨੀਆ ਭਰ ਹਜ਼ਾਰਾਂ ਵੱਖ-ਵੱਖ ਭਾਸ਼ਾਵਾਂ ਮੌਜੂਦ ਹਨ। ਭਾਸ਼ਾ ਵਿਗਿਆਨੀਆਂ ਦੇ ਅੰਦਾਜ਼ੇ ਅਨੁਸਾਰ ਇਹ 6,000 ਤੋਂ 7,000 ਹਨ। ਪਰ, ਸਹੀ ਗਿਣਤੀ ਅਜੇ ਤੱਕ ਵੀ ਅਸਪੱਸ਼ਟ ਹੈ। ਇਸਦਾ ਕਾਰਨ ਇਹ ਹੈ ਕਿ ਅਜੇ ਵੀ ਬਹੁਤ ਸਾਰੀਆਂ ਅਣਖੋਜੀਆਂ ਭਾਸ਼ਾਵਾਂ ਮੌਜੂਦ ਹਨ। ਇਹ ਭਾਸ਼ਾਵਾਂ ਜ਼ਿਆਦਾਤਰ ਦੁਰਾਡੇ ਖੇਤਰਾਂ ਵਿੱਚ ਬੋਲੀਆਂ ਜਾਂਦੀਆਂ ਹਨ। ਅਜਿਹੇ ਖੇਤਰ ਦੀ ਇੱਕ ਉਦਾਹਰਣ ਐਮੇਜ਼ੌਨ (Amazon) ਹੈ। ਇੱਥੇ ਅਜੇ ਤੱਕ ਵੀ ਕਈ ਵਿਅਕਤੀ ਇਕੱਲਪੁਣੇ ਵਿੱਚ ਰਹਿੰਦੇ ਹਨ। ਉਨ੍ਹਾਂ ਦਾ ਦੂਜੇ ਸਭਿਆਚਾਰਾਂ ਨਾਲ ਕੋਈ ਸੰਪਰਕ ਨਹੀਂ ਹੈ। ਇਸਦੇ ਬਾਵਜੂਦ, ਬੇਸ਼ੱਕ, ਉਨ੍ਹਾਂ ਦੀ ਆਪਣੀ ਨਿੱਜੀ ਭਾਸ਼ਾ ਹੈ। ਅਜੇ ਵੀ ਦੁਨੀਆ ਦੇ ਹੋਰ ਭਾਗਾਂ ਵਿੱਚ ਅਣਪਛਾਤੀਆਂ ਭਾਸ਼ਾਵਾਂ ਮੌਜੂਦ ਹਨ। ਅਸੀਂ ਅਜੇ ਵੀ ਨਹੀਂ ਜਾਣਦੇ ਕਿ ਸੈਂਟ੍ਰਲ ਅਫ਼ਰੀਕਾ ਵਿੱਚ ਕਿੰਨੀਆਂ ਭਾਸ਼ਾਵਾਂ ਹਨ। ਨਿਊ ਗਿਨੀ ਦਾ ਵੀ ਭਾਸ਼ਾਈ ਨਜ਼ਰੀਏ ਤੋਂ ਸੰਪੂਰਨ ਅਧਿਐਨ ਨਹੀਂ ਕੀਤਾ ਗਿਆ। ਜਦੋਂ ਵੀ ਕਿਸੇ ਨਵੀਂ ਭਾਸ਼ਾ ਦੀ ਖੋਜ ਹੁੰਦੀ ਹੈ, ਇਹ ਹਮੇਸ਼ਾਂ ਸਨਸਨੀਖੇਜ਼ ਹੁੰਦੀ ਹੈ। ਤਕਰੀਬਨ ਦੋ ਸਾਲ ਪਹਿਲਾਂ ਵਿਗਿਆਨੀਆਂ ਨੇ ਕੋਰੋ ਦੀ ਖੋਜ ਕੀਤੀ ਸੀ। ਕੋਰੋ ਉੱਤਰੀ ਭਾਰਤ ਦੇ ਛੋਟੇ ਪਿੰਡਾਂ ਵਿੱਚ ਬੋਲੀ ਜਾਂਦੀ ਹੈ। ਕੇਵਲ 1,000 ਵਿਅਕਤੀ ਇਹ ਭਾਸ਼ਾ ਬੋਲਦੇ ਹਨ। ਇਹ ਕੇਵਲ ਬੋਲੀ ਜਾਂਦੀ ਹੈ। ਕੋਰੋ ਦਾ ਕੋਈ ਲਿਖਤੀ ਰੂਪ ਨਹੀਂ ਹੈ। ਖੋਜਕਰਤਾ ਹੈਰਾਨ ਹਨ ਕਿ ਕੋਰੋ ਇੰਨੀ ਦੇਰ ਤੋਂ ਕਿਵੇਂ ਜ਼ਿੰਦਾ ਹੈ। ਕੋਰੋ ਤਿਬੇਤੋ-ਬਰਮੀਜ਼ ਭਾਸ਼ਾ ਪਰਿਵਾਰ ਨਾਲ ਸੰਬੰਧਤ ਹੈ। ਪੂਰੇ ਏਸ਼ੀਆ ਵਿੱਚ ਤਕਰੀਬਨ 300 ਅਜਿਹੀਆਂ ਭਾਸ਼ਾਵਾਂ ਮੌਜੂਦ ਹਨ। ਪਰ ਕੋਰੋ ਦਾ ਇਨ੍ਹਾਂ ਵਿਚੋਂ ਕਿਸੇ ਵੀ ਭਾਸ਼ਾ ਨਾਲ ਨੇੜਲਾ ਸੰਬੰਧ ਨਹੀਂ ਹੈ। ਇਸਤੋਂ ਭਾਵ ਹੈ ਕਿ ਇਸਦਾ ਜ਼ਰੂਰ ਆਪਣਾ ਕੋਈ ਨਿੱਜੀ ਇਤਿਹਾਸ ਹੋਵੇਗਾ। ਬਦਕਿਸਮਤੀ ਨਾਲ, ਘੱਟ ਅਹਿਮ ਭਾਸ਼ਾਵਾਂ ਬਹੁਤ ਛੇਤੀ ਖ਼ਤਮ ਹੋ ਜਾਂਦੀਆਂ ਹਨ। ਆਮ ਤੌਰ 'ਤੇ, ਇੱਕ ਭਾਸ਼ਾ ਇੱਕੋ ਪੀੜ੍ਹੀ ਵਿੱਚ ਹੀ ਖ਼ਤਮ ਹੋ ਜਾਂਦੀ ਹੈ। ਨਤੀਜੇ ਵਜੋਂ, ਖੋਜਕਰਤਾਵਾਂ ਕੋਲ ਅਕਸਰ ਇਨ੍ਹਾਂ ਦਾ ਅਧਿਐਨ ਕਰਨ ਲਈ ਬਹੁਤ ਘੱਟ ਸਮਾਂ ਹੁੰਦਾ ਹੈ। ਪਰ ਕੋਰੋ ਲਈ ਕੁਝ ਉਮੀਦ ਮੌਜੂਦ ਹੈ। ਇਸਨੂੰ ਇੱਕ ਧੁਨੀ ਸ਼ਬਦਾਵਲੀ ਵਿੱਚ ਦਸਤਾਵੇਜ਼ਬੱਧ ਕੀਤਾ ਜਾਵੇਗਾ।