ਪ੍ਹੈਰਾ ਕਿਤਾਬ

pa ਖਰੀਦਾਰੀ ਕਰਨਾ   »   af Boodskappe dra

51 [ਇਕਵੰਜਾ]

ਖਰੀਦਾਰੀ ਕਰਨਾ

ਖਰੀਦਾਰੀ ਕਰਨਾ

51 [een en vyftig]

Boodskappe dra

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅਫ਼ਰੀਕੀ ਖੇਡੋ ਹੋਰ
ਮੈਂ ਪੁਸਤਕਾਲਾ ਜਾਣਾ ਚਾਹੁੰਦਾ ਹਾਂ। E--wil n- die bi-li---ek--oe-ga-n. E_ w__ n_ d__ b_________ t__ g____ E- w-l n- d-e b-b-i-t-e- t-e g-a-. ---------------------------------- Ek wil na die biblioteek toe gaan. 0
ਮੈ ਕਿਤਾਬਾਂ ਦੀ ਦੁਕਾਨ ਤੇ ਜਾਣਾ ਹੈ। Ek wi- n- --- -oe-wi------o- gaa-. E_ w__ n_ d__ b_________ t__ g____ E- w-l n- d-e b-e-w-n-e- t-e g-a-. ---------------------------------- Ek wil na die boekwinkel toe gaan. 0
ਮੈਂ ਅਖਬਾਰਾਂ ਦੀ ਫੜ੍ਹੀ ਤੇ ਜਾਣਾ ਹੈ। E- -------die-ki--k-toe---a-. E_ w__ n_ d__ k____ t__ g____ E- w-l n- d-e k-o-k t-e g-a-. ----------------------------- Ek wil na die kiosk toe gaan. 0
ਮੈਂ ਇੱਕ ਕਿਤਾਬ ਕਿਰਾਏ ਤੇ ਲੈਣੀ ਚਾਹੁੰਦਾ / ਚਾਹੁੰਦੀ ਹਾਂ। E--wi- ---b--k -een. E_ w__ ’_ b___ l____ E- w-l ’- b-e- l-e-. -------------------- Ek wil ’n boek leen. 0
ਮੈਂ ਇੱਕ ਕਿਤਾਬ ਖਰੀਦਣੀ ਚਾਹੁੰਦਾ / ਚਾਹੁੰਦੀ ਹਾਂ। E--w-l ----oek k--p. E_ w__ ’_ b___ k____ E- w-l ’- b-e- k-o-. -------------------- Ek wil ’n boek koop. 0
ਮੈਂ ਇੱਕ ਅਖਬਾਰ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। E- -----n-------- -oo-. E_ w__ ’_ k______ k____ E- w-l ’- k-e-a-t k-o-. ----------------------- Ek wil ’n koerant koop. 0
ਮੈਂ ਇੱਕ ਕਿਤਾਬ ਲੈਣ ਲਈ ਪੁਸਤਕਾਲੇ ਜਾਣਾ ਹੈ। Ek-wil-na -----ib--otee--toe-g-a--o- -n--oek te --en. E_ w__ n_ d__ b_________ t__ g___ o_ ’_ b___ t_ l____ E- w-l n- d-e b-b-i-t-e- t-e g-a- o- ’- b-e- t- l-e-. ----------------------------------------------------- Ek wil na die biblioteek toe gaan om ’n boek te leen. 0
ਮੈਂ ਇੱਕ ਕਿਤਾਬ ਖਰੀਦਣ ਲਈ ਕਿਤਾਬਾਂ ਦੀ ਦੁਕਾਨ ਤੇ ਜਾਣਾ ਹੈ। E---i--n----e ---kwinkel -o- -aan-o- ’- --ek--e koop. E_ w__ n_ d__ b_________ t__ g___ o_ ’_ b___ t_ k____ E- w-l n- d-e b-e-w-n-e- t-e g-a- o- ’- b-e- t- k-o-. ----------------------------------------------------- Ek wil na die boekwinkel toe gaan om ’n boek te koop. 0
ਮੈਂ ਇੱਕ ਅਖਬਾਰ ਖਰੀਦਣ ਲਈ ਅਖਬਾਰਾਂ ਦੀ ਫੜੀ ਤੱਕ ਜਾਣਾ ਹੈ। Ek w---n- --- k--s- t-e-gaa- om ’n --e-an---e-k--p. E_ w__ n_ d__ k____ t__ g___ o_ ’_ k______ t_ k____ E- w-l n- d-e k-o-k t-e g-a- o- ’- k-e-a-t t- k-o-. --------------------------------------------------- Ek wil na die kiosk toe gaan om ’n koerant te koop. 0
ਮੈਂ ਐਨਕਾਂ ਬਣਾਉਣ ਵਾਲੇ ਕੋਲ ਜਾਣਾ ਹੈ। Ek -i- na-----o---undig----e--aa-. E_ w__ n_ d__ o_________ t__ g____ E- w-l n- d-e o-g-u-d-g- t-e g-a-. ---------------------------------- Ek wil na die oogkundige toe gaan. 0
ਮੈਂ ਬਜ਼ਾਰ ਜਾਣਾ ਹੈ। E- --- ---di- sup-rmar- -oe --a-. E_ w__ n_ d__ s________ t__ g____ E- w-l n- d-e s-p-r-a-k t-e g-a-. --------------------------------- Ek wil na die supermark toe gaan. 0
ਮੈਂ ਬੇਕਰੀ ਤੇ ਜਾਣਾ ਹੈ। Ek--i-----di- b-k--r t---gaan. E_ w__ n_ d__ b_____ t__ g____ E- w-l n- d-e b-k-e- t-e g-a-. ------------------------------ Ek wil na die bakker toe gaan. 0
ਮੈਂ ਇੱਕ ਐਨਕ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। E--wil -n b--l k---. E_ w__ ’_ b___ k____ E- w-l ’- b-i- k-o-. -------------------- Ek wil ’n bril koop. 0
ਮੈਂ ਫਲ ਅਤੇ ਸਬਜ਼ੀਆਂ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। Ek --- -r--te-en ---ente --op. E_ w__ v_____ e_ g______ k____ E- w-l v-u-t- e- g-o-n-e k-o-. ------------------------------ Ek wil vrugte en groente koop. 0
ਮੈਂ ਰੋਲ ਅਤੇ ਬ੍ਰੈੱਡ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। E- wil rol-etjie---- b--od--oop. E_ w__ r_________ e_ b____ k____ E- w-l r-l-e-j-e- e- b-o-d k-o-. -------------------------------- Ek wil rolletjies en brood koop. 0
ਮੈਂ ਐਨਕ ਬਣਾਉਣ ਵਾਲੇ ਦੇ ਕੋਲ ਐਨਕ ਖਰੀਦਣ ਜਾਣਾ ਹੈ। Ek wil-n- ----o-g-un---e--oe g-an----’- bri-----koop. E_ w__ n_ d__ o_________ t__ g___ o_ ’_ b___ t_ k____ E- w-l n- d-e o-g-u-d-g- t-e g-a- o- ’- b-i- t- k-o-. ----------------------------------------------------- Ek wil na die oogkundige toe gaan om ’n bril te koop. 0
ਮੈਂ ਫਲ ਅਤੇ ਸਬਜ਼ੀਆਂ ਖਰੀਦਣ ਦੇ ਲਈ ਬਜ਼ਾਰ ਜਾਣਾ ਹੈ। Ek-wil n--d-- su-er-a-- to--g--n-om vrugt- en-gr--n----e k--p. E_ w__ n_ d__ s________ t__ g___ o_ v_____ e_ g______ t_ k____ E- w-l n- d-e s-p-r-a-k t-e g-a- o- v-u-t- e- g-o-n-e t- k-o-. -------------------------------------------------------------- Ek wil na die supermark toe gaan om vrugte en groente te koop. 0
ਮੈਂ ਰੋਲ ਅਤੇ ਬ੍ਰੈੱਡ ਖਰੀਦਣ ਦੇ ਲਈ ਬੇਕਰੀ ਤੇ ਜਾਣਾ ਹੈ। Ek -i--na d-e-b----- -------n--- ---l-tjies en brood--- k-o-. E_ w__ n_ d__ b_____ t__ g___ o_ r_________ e_ b____ t_ k____ E- w-l n- d-e b-k-e- t-e g-a- o- r-l-e-j-e- e- b-o-d t- k-o-. ------------------------------------------------------------- Ek wil na die bakker toe gaan om rolletjies en brood te koop. 0

ਯੂਰੋਪ ਵਿੱਚ ਘੱਟ-ਗਿਣਤੀ ਭਾਸ਼ਾਵਾਂ

ਯੂਰੋਪ ਵਿੱਚ ਕਈ ਵੱਖ-ਵੱਖ ਭਾਸ਼ਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਵਿੱਚ ਜ਼ਿਆਦਾ ਇੰਡੋ-ਯੂਰੋਪੀਅਨ ਭਾਸ਼ਾਵਾਂ ਹਨ। ਵੱਡੀਆਂ ਰਾਸ਼ਟਰੀ ਭਾਸ਼ਾਵਾਂ ਤੋਂ ਇਲਾਵਾ, ਬਹੁਤ ਸਾਰੀਆਂ ਛੋਟੀਆਂ ਭਾਸ਼ਾਵਾਂ ਵੀਮੌਜੂਦ ਹਨ। ਇਨ੍ਹਾਂ ਨੂੰ ਘੱਟ-ਗਿਣਤੀ ਭਾਸ਼ਾਵਾਂ ਕਿਹਾ ਜਾਂਦਾ ਹੈ। ਘੱਟ-ਗਿਣਤੀ ਭਾਸ਼ਾਵਾਂ ਸਰਕਾਰੀ ਭਾਸ਼ਾਵਾਂ ਨਾਲੋਂ ਭਿੰਨ ਹੁੰਦੀਆਂ ਹਨ। ਪਰ ਇਹ ਉਪ-ਭਾਸ਼ਾਵਾਂ ਨਹੀਂ ਹੁੰਦੀਆਂ। ਇਹ ਨਾ ਹੀ ਪ੍ਰਵਾਸੀਆਂ ਦੀਆਂ ਭਾਸ਼ਾਵਾਂ ਹੁੰਦੀਆਂ ਹਨ। ਘੱਟ-ਗਿਣਤੀ ਭਾਸ਼ਾਵਾਂ ਹਮੇਸ਼ਾਂ ਨਸਲਾਂ ਤੋਂ ਪ੍ਰਭਾਵਿਤ ਹੁੰਦੀਆਂ ਹਨ। ਭਾਵ, ਇਹ ਵਿਸ਼ੇਸ਼ ਨਸਲ ਸਮੂਹਾਂ ਦੀਆਂ ਭਾਸ਼ਾਵਾਂ ਹੁੰਦੀਆਂ ਹਨ। ਯੂਰੋਪ ਦੇ ਤਕਰੀਬਨ ਹਰੇਕ ਦੇਸ਼ ਵਿੱਚ ਘੱਟ-ਗਿਣਤੀ ਭਾਸ਼ਾਵਾਂ ਮੌਜੂਦ ਹਨ। ਇਸ ਤਰ੍ਹਾਂ ਯੂਰੋਪੀਅਨ ਯੂਨੀਅਨ ਵਿੱਚ ਲਗਭੱਗ 40 ਭਾਸ਼ਾਵਾਂ ਹਨ। ਕੁਝ ਘੱਟ-ਗਿਣਤੀ ਭਾਸ਼ਾਵਾਂ ਕੇਵਲ ਇੱਕ ਹੀ ਦੇਸ਼ ਵਿੱਚ ਬੋਲੀਆਂ ਜਾਂਦੀਆਂ ਹਨ। ਉਦਾਹਰਣ ਵਜੋਂ, ਜਰਮਨੀ ਵਿੱਚ ਸੌਰਬੀਅਨ ਅਜਿਹੀ ਇੱਕ ਭਾਸ਼ਾ ਹੈ। ਦੂਜੇ ਪਾਸੇ, ਯੂਰੋਪ ਦੇ ਕਈ ਦੇਸ਼ਾਂ ਵਿੱਚ ਰੋਮਾਨੀ ਬੋਲਣ ਵਾਲੇ ਮੋਜੂਦ ਹਨ। ਘੱਟ-ਗਿਣਤੀ ਭਾਸ਼ਾਵਾਂ ਦਾ ਇੱਕ ਵਿਸ਼ੇਸ਼ ਦਰਜਾ ਹੁੰਦਾ ਹੈ। ਕਿਉਂਕਿ ਇਹ ਤੁਲਨਾਮਤਕ ਤੌਰ 'ਤੇ ਕੇਵਲ ਇੱਕ ਛੋਟੇ ਸਮੂਹ ਵਿੱਚ ਬੋਲੀਆਂ ਜਾਂਦੀਆਂਹਨ। ਇਨ੍ਹਾਂ ਸਮੂਹਾਂ ਕੋਲ ਆਪਣੇ ਨਿੱਜੀ ਸਕੂਲ ਬਣਾਉਣ ਦੀ ਸਮਰੱਥਾ ਨਹੀਂ ਹੁੰਦੀ। ਇਨ੍ਹਾਂ ਲਈ ਆਪਣਾ ਨਿੱਜੀ ਸਾਹਿਤ ਪ੍ਰਕਾਸ਼ਿਤ ਕਰਨਾ ਵੀ ਔਖਾ ਹੁੰਦਾ ਹੈ। ਨਤੀਜੇ ਵਜੋਂ, ਕਈ ਘੱਟ-ਗਿਣਤੀ ਭਾਸ਼ਾਵਾਂ ਨੂੰ ਖ਼ਤਮ ਹੋਣ ਦਾ ਖ਼ਤਰਾ ਹੈ। ਯੂਰੋਪੀਅਨ ਯੂਨੀਅਨ ਕਈ ਘੱਟ-ਗਿਣਤੀ ਭਾਸ਼ਾਵਾਂ ਨੂੰ ਬਚਾਉਣਾ ਚਾਹੁੰਦੀ ਹੈ। ਕਿਉਂਕਿ ਹਰੇਕ ਭਾਸ਼ਾ ਕਿਸੇ ਸਭਿਆਚਾਰ ਜਾਂ ਪਹਿਚਾਣ ਦਾ ਭਾਗ ਹੁੰਦੀ ਹੈ। ਕੁਝ ਰਾਸ਼ਟਰਾਂ ਕੋਲ ਪਰਜਾਤੰਤਰ ਰਾਜ ਨਹੀਂ ਹੁੰਦਾ ਅਤੇ ਉਹ ਕੇਵਲ ਇੱਕ ਘੱਟ-ਗਿਣਤੀ ਵਜੋਂ ਹੋਂਦ ਵਿੱਚ ਹੁੰਦੇ ਹਨ। ਇਨ੍ਹਾਂ ਦੀਆਂ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪ੍ਰੋਗ੍ਰਾਮ ਅਤੇ ਪ੍ਰਾਜੈਕਟ ਵਰਤੇ ਜਾਂਦੇ ਹਨ। ਇਹ ਉਮੀਦ ਕੀਤੀ ਜਾਂਦੀ ਹੈ ਕਿ ਛੋਟੇ ਨਸਲ ਸਮੂਹਾਂ ਦੇ ਸਭਿਆਚਾਰ ਨੂੰ ਵੀ ਸੰਭਾਲਕੇ ਰੱਖਿਆ ਜਾਵੇਗਾ। ਪਰ ਫੇਰ ਵੀ, ਕੁਝ ਘੱਟ-ਗਿਣਤੀ ਭਾਸ਼ਾਵਾਂ ਛੇਤੀ ਹੀ ਖ਼ਤਮ ਹੋ ਜਾਣਗੀਆਂ। ਇਨ੍ਹਾਂ ਵਿੱਚੋਂ ਇੱਕ ਹੈ ਲਿਵੋਨੀਅਨ, ਜਿਹੜੀ ਕਿ ਲਾਟਵੀਆ ਦੇ ਇੱਕ ਪ੍ਰਾਂਤ ਵਿੱਚ ਬੋਲੀ ਜਾਂਦੀ ਹੈ। ਕੇਵਲ 20 ਵਿਅਕਤੀ ਲਿਵੋਨੀਅਨ ਦੇ ਮੂਲ ਬੁਲਾਰਿਆਂ ਵਜੋਂ ਬਚੇ ਹਨ। ਇਸ ਤਰ੍ਹਾਂ ਲਿਵੋਨੀਅਨ ਨੂੰ ਯੂਰੋਪ ਦੀ ਸਭ ਤੋਂ ਛੋਟੀ ਭਾਸ਼ਾ ਕਿਹਾ ਜਾਂਦਾ ਹੈ।