ਪ੍ਹੈਰਾ ਕਿਤਾਬ

pa ਖਰੀਦਾਰੀ ਕਰਨਾ   »   da På indkøb

51 [ਇਕਵੰਜਾ]

ਖਰੀਦਾਰੀ ਕਰਨਾ

ਖਰੀਦਾਰੀ ਕਰਨਾ

51 [enoghalvtreds]

På indkøb

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਡੈਨਿਸ਼ ਖੇਡੋ ਹੋਰ
ਮੈਂ ਪੁਸਤਕਾਲਾ ਜਾਣਾ ਚਾਹੁੰਦਾ ਹਾਂ। Jeg--i- p--bi---o-e-e-. J__ v__ p_ b___________ J-g v-l p- b-b-i-t-k-t- ----------------------- Jeg vil på biblioteket. 0
ਮੈ ਕਿਤਾਬਾਂ ਦੀ ਦੁਕਾਨ ਤੇ ਜਾਣਾ ਹੈ। Jeg v-l ---og----l-n. J__ v__ i b__________ J-g v-l i b-g-a-d-e-. --------------------- Jeg vil i boghandlen. 0
ਮੈਂ ਅਖਬਾਰਾਂ ਦੀ ਫੜ੍ਹੀ ਤੇ ਜਾਣਾ ਹੈ। J-g v-l-- kios-en. J__ v__ i k_______ J-g v-l i k-o-k-n- ------------------ Jeg vil i kiosken. 0
ਮੈਂ ਇੱਕ ਕਿਤਾਬ ਕਿਰਾਏ ਤੇ ਲੈਣੀ ਚਾਹੁੰਦਾ / ਚਾਹੁੰਦੀ ਹਾਂ। J-g --- l-n--en -o-. J__ v__ l___ e_ b___ J-g v-l l-n- e- b-g- -------------------- Jeg vil låne en bog. 0
ਮੈਂ ਇੱਕ ਕਿਤਾਬ ਖਰੀਦਣੀ ਚਾਹੁੰਦਾ / ਚਾਹੁੰਦੀ ਹਾਂ। Jeg-v-l kø-e e--bo-. J__ v__ k___ e_ b___ J-g v-l k-b- e- b-g- -------------------- Jeg vil købe en bog. 0
ਮੈਂ ਇੱਕ ਅਖਬਾਰ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। J---v-- -øbe -n avis. J__ v__ k___ e_ a____ J-g v-l k-b- e- a-i-. --------------------- Jeg vil købe en avis. 0
ਮੈਂ ਇੱਕ ਕਿਤਾਬ ਲੈਣ ਲਈ ਪੁਸਤਕਾਲੇ ਜਾਣਾ ਹੈ। Jeg-v-- -å-----iot-k---f-r at-l--e -n-bo-. J__ v__ p_ b__________ f__ a_ l___ e_ b___ J-g v-l p- b-b-i-t-k-t f-r a- l-n- e- b-g- ------------------------------------------ Jeg vil på biblioteket for at låne en bog. 0
ਮੈਂ ਇੱਕ ਕਿਤਾਬ ਖਰੀਦਣ ਲਈ ਕਿਤਾਬਾਂ ਦੀ ਦੁਕਾਨ ਤੇ ਜਾਣਾ ਹੈ। J-------i-b-ghan---n -o- -- --be-en--o-. J__ v__ i b_________ f__ a_ k___ e_ b___ J-g v-l i b-g-a-d-e- f-r a- k-b- e- b-g- ---------------------------------------- Jeg vil i boghandlen for at købe en bog. 0
ਮੈਂ ਇੱਕ ਅਖਬਾਰ ਖਰੀਦਣ ਲਈ ਅਖਬਾਰਾਂ ਦੀ ਫੜੀ ਤੱਕ ਜਾਣਾ ਹੈ। J-g v-- ----os----fo---t-k-b--en-a-is. J__ v__ i k______ f__ a_ k___ e_ a____ J-g v-l i k-o-k-n f-r a- k-b- e- a-i-. -------------------------------------- Jeg vil i kiosken for at købe en avis. 0
ਮੈਂ ਐਨਕਾਂ ਬਣਾਉਣ ਵਾਲੇ ਕੋਲ ਜਾਣਾ ਹੈ। Je- vil-til--p-ik-ren. J__ v__ t__ o_________ J-g v-l t-l o-t-k-r-n- ---------------------- Jeg vil til optikeren. 0
ਮੈਂ ਬਜ਼ਾਰ ਜਾਣਾ ਹੈ। Je--v-- --s--er--r-ed-t. J__ v__ i s_____________ J-g v-l i s-p-r-a-k-d-t- ------------------------ Jeg vil i supermarkedet. 0
ਮੈਂ ਬੇਕਰੀ ਤੇ ਜਾਣਾ ਹੈ। J---v-l-til-bag--en. J__ v__ t__ b_______ J-g v-l t-l b-g-r-n- -------------------- Jeg vil til bageren. 0
ਮੈਂ ਇੱਕ ਐਨਕ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। Je- v-l----- -t--a- ---l-e-. J__ v__ k___ e_ p__ b_______ J-g v-l k-b- e- p-r b-i-l-r- ---------------------------- Jeg vil købe et par briller. 0
ਮੈਂ ਫਲ ਅਤੇ ਸਬਜ਼ੀਆਂ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। J-g--il k--e -r-g---- --ø--s-g--. J__ v__ k___ f____ o_ g__________ J-g v-l k-b- f-u-t o- g-ø-t-a-e-. --------------------------------- Jeg vil købe frugt og grøntsager. 0
ਮੈਂ ਰੋਲ ਅਤੇ ਬ੍ਰੈੱਡ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। Je---il kø-e -----t--k-r------ød. J__ v__ k___ r__________ o_ b____ J-g v-l k-b- r-n-s-y-k-r o- b-ø-. --------------------------------- Jeg vil købe rundstykker og brød. 0
ਮੈਂ ਐਨਕ ਬਣਾਉਣ ਵਾਲੇ ਦੇ ਕੋਲ ਐਨਕ ਖਰੀਦਣ ਜਾਣਾ ਹੈ। J-g vil--il-op--ke---------- k-b- e- par br---er. J__ v__ t__ o________ f__ a_ k___ e_ p__ b_______ J-g v-l t-l o-t-k-r-n f-r a- k-b- e- p-r b-i-l-r- ------------------------------------------------- Jeg vil til optikeren for at købe et par briller. 0
ਮੈਂ ਫਲ ਅਤੇ ਸਬਜ਼ੀਆਂ ਖਰੀਦਣ ਦੇ ਲਈ ਬਜ਼ਾਰ ਜਾਣਾ ਹੈ। Je------i --p---ar---e----r--- k-b- frugt -- grø-ts--er. J__ v__ i s____________ f__ a_ k___ f____ o_ g__________ J-g v-l i s-p-r-a-k-d-t f-r a- k-b- f-u-t o- g-ø-t-a-e-. -------------------------------------------------------- Jeg vil i supermarkedet for at købe frugt og grøntsager. 0
ਮੈਂ ਰੋਲ ਅਤੇ ਬ੍ਰੈੱਡ ਖਰੀਦਣ ਦੇ ਲਈ ਬੇਕਰੀ ਤੇ ਜਾਣਾ ਹੈ। J-- v-l-til-b-g---n f-r -t kø-----nd--ykk-r -g -r-d. J__ v__ t__ b______ f__ a_ k___ r__________ o_ b____ J-g v-l t-l b-g-r-n f-r a- k-b- r-n-s-y-k-r o- b-ø-. ---------------------------------------------------- Jeg vil til bageren for at købe rundstykker og brød. 0

ਯੂਰੋਪ ਵਿੱਚ ਘੱਟ-ਗਿਣਤੀ ਭਾਸ਼ਾਵਾਂ

ਯੂਰੋਪ ਵਿੱਚ ਕਈ ਵੱਖ-ਵੱਖ ਭਾਸ਼ਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਵਿੱਚ ਜ਼ਿਆਦਾ ਇੰਡੋ-ਯੂਰੋਪੀਅਨ ਭਾਸ਼ਾਵਾਂ ਹਨ। ਵੱਡੀਆਂ ਰਾਸ਼ਟਰੀ ਭਾਸ਼ਾਵਾਂ ਤੋਂ ਇਲਾਵਾ, ਬਹੁਤ ਸਾਰੀਆਂ ਛੋਟੀਆਂ ਭਾਸ਼ਾਵਾਂ ਵੀਮੌਜੂਦ ਹਨ। ਇਨ੍ਹਾਂ ਨੂੰ ਘੱਟ-ਗਿਣਤੀ ਭਾਸ਼ਾਵਾਂ ਕਿਹਾ ਜਾਂਦਾ ਹੈ। ਘੱਟ-ਗਿਣਤੀ ਭਾਸ਼ਾਵਾਂ ਸਰਕਾਰੀ ਭਾਸ਼ਾਵਾਂ ਨਾਲੋਂ ਭਿੰਨ ਹੁੰਦੀਆਂ ਹਨ। ਪਰ ਇਹ ਉਪ-ਭਾਸ਼ਾਵਾਂ ਨਹੀਂ ਹੁੰਦੀਆਂ। ਇਹ ਨਾ ਹੀ ਪ੍ਰਵਾਸੀਆਂ ਦੀਆਂ ਭਾਸ਼ਾਵਾਂ ਹੁੰਦੀਆਂ ਹਨ। ਘੱਟ-ਗਿਣਤੀ ਭਾਸ਼ਾਵਾਂ ਹਮੇਸ਼ਾਂ ਨਸਲਾਂ ਤੋਂ ਪ੍ਰਭਾਵਿਤ ਹੁੰਦੀਆਂ ਹਨ। ਭਾਵ, ਇਹ ਵਿਸ਼ੇਸ਼ ਨਸਲ ਸਮੂਹਾਂ ਦੀਆਂ ਭਾਸ਼ਾਵਾਂ ਹੁੰਦੀਆਂ ਹਨ। ਯੂਰੋਪ ਦੇ ਤਕਰੀਬਨ ਹਰੇਕ ਦੇਸ਼ ਵਿੱਚ ਘੱਟ-ਗਿਣਤੀ ਭਾਸ਼ਾਵਾਂ ਮੌਜੂਦ ਹਨ। ਇਸ ਤਰ੍ਹਾਂ ਯੂਰੋਪੀਅਨ ਯੂਨੀਅਨ ਵਿੱਚ ਲਗਭੱਗ 40 ਭਾਸ਼ਾਵਾਂ ਹਨ। ਕੁਝ ਘੱਟ-ਗਿਣਤੀ ਭਾਸ਼ਾਵਾਂ ਕੇਵਲ ਇੱਕ ਹੀ ਦੇਸ਼ ਵਿੱਚ ਬੋਲੀਆਂ ਜਾਂਦੀਆਂ ਹਨ। ਉਦਾਹਰਣ ਵਜੋਂ, ਜਰਮਨੀ ਵਿੱਚ ਸੌਰਬੀਅਨ ਅਜਿਹੀ ਇੱਕ ਭਾਸ਼ਾ ਹੈ। ਦੂਜੇ ਪਾਸੇ, ਯੂਰੋਪ ਦੇ ਕਈ ਦੇਸ਼ਾਂ ਵਿੱਚ ਰੋਮਾਨੀ ਬੋਲਣ ਵਾਲੇ ਮੋਜੂਦ ਹਨ। ਘੱਟ-ਗਿਣਤੀ ਭਾਸ਼ਾਵਾਂ ਦਾ ਇੱਕ ਵਿਸ਼ੇਸ਼ ਦਰਜਾ ਹੁੰਦਾ ਹੈ। ਕਿਉਂਕਿ ਇਹ ਤੁਲਨਾਮਤਕ ਤੌਰ 'ਤੇ ਕੇਵਲ ਇੱਕ ਛੋਟੇ ਸਮੂਹ ਵਿੱਚ ਬੋਲੀਆਂ ਜਾਂਦੀਆਂਹਨ। ਇਨ੍ਹਾਂ ਸਮੂਹਾਂ ਕੋਲ ਆਪਣੇ ਨਿੱਜੀ ਸਕੂਲ ਬਣਾਉਣ ਦੀ ਸਮਰੱਥਾ ਨਹੀਂ ਹੁੰਦੀ। ਇਨ੍ਹਾਂ ਲਈ ਆਪਣਾ ਨਿੱਜੀ ਸਾਹਿਤ ਪ੍ਰਕਾਸ਼ਿਤ ਕਰਨਾ ਵੀ ਔਖਾ ਹੁੰਦਾ ਹੈ। ਨਤੀਜੇ ਵਜੋਂ, ਕਈ ਘੱਟ-ਗਿਣਤੀ ਭਾਸ਼ਾਵਾਂ ਨੂੰ ਖ਼ਤਮ ਹੋਣ ਦਾ ਖ਼ਤਰਾ ਹੈ। ਯੂਰੋਪੀਅਨ ਯੂਨੀਅਨ ਕਈ ਘੱਟ-ਗਿਣਤੀ ਭਾਸ਼ਾਵਾਂ ਨੂੰ ਬਚਾਉਣਾ ਚਾਹੁੰਦੀ ਹੈ। ਕਿਉਂਕਿ ਹਰੇਕ ਭਾਸ਼ਾ ਕਿਸੇ ਸਭਿਆਚਾਰ ਜਾਂ ਪਹਿਚਾਣ ਦਾ ਭਾਗ ਹੁੰਦੀ ਹੈ। ਕੁਝ ਰਾਸ਼ਟਰਾਂ ਕੋਲ ਪਰਜਾਤੰਤਰ ਰਾਜ ਨਹੀਂ ਹੁੰਦਾ ਅਤੇ ਉਹ ਕੇਵਲ ਇੱਕ ਘੱਟ-ਗਿਣਤੀ ਵਜੋਂ ਹੋਂਦ ਵਿੱਚ ਹੁੰਦੇ ਹਨ। ਇਨ੍ਹਾਂ ਦੀਆਂ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪ੍ਰੋਗ੍ਰਾਮ ਅਤੇ ਪ੍ਰਾਜੈਕਟ ਵਰਤੇ ਜਾਂਦੇ ਹਨ। ਇਹ ਉਮੀਦ ਕੀਤੀ ਜਾਂਦੀ ਹੈ ਕਿ ਛੋਟੇ ਨਸਲ ਸਮੂਹਾਂ ਦੇ ਸਭਿਆਚਾਰ ਨੂੰ ਵੀ ਸੰਭਾਲਕੇ ਰੱਖਿਆ ਜਾਵੇਗਾ। ਪਰ ਫੇਰ ਵੀ, ਕੁਝ ਘੱਟ-ਗਿਣਤੀ ਭਾਸ਼ਾਵਾਂ ਛੇਤੀ ਹੀ ਖ਼ਤਮ ਹੋ ਜਾਣਗੀਆਂ। ਇਨ੍ਹਾਂ ਵਿੱਚੋਂ ਇੱਕ ਹੈ ਲਿਵੋਨੀਅਨ, ਜਿਹੜੀ ਕਿ ਲਾਟਵੀਆ ਦੇ ਇੱਕ ਪ੍ਰਾਂਤ ਵਿੱਚ ਬੋਲੀ ਜਾਂਦੀ ਹੈ। ਕੇਵਲ 20 ਵਿਅਕਤੀ ਲਿਵੋਨੀਅਨ ਦੇ ਮੂਲ ਬੁਲਾਰਿਆਂ ਵਜੋਂ ਬਚੇ ਹਨ। ਇਸ ਤਰ੍ਹਾਂ ਲਿਵੋਨੀਅਨ ਨੂੰ ਯੂਰੋਪ ਦੀ ਸਭ ਤੋਂ ਛੋਟੀ ਭਾਸ਼ਾ ਕਿਹਾ ਜਾਂਦਾ ਹੈ।