ਪ੍ਹੈਰਾ ਕਿਤਾਬ

pa ਖਰੀਦਾਰੀ ਕਰਨਾ   »   pl Sprawunki

51 [ਇਕਵੰਜਾ]

ਖਰੀਦਾਰੀ ਕਰਨਾ

ਖਰੀਦਾਰੀ ਕਰਨਾ

51 [pięćdziesiąt jeden]

Sprawunki

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਪੋਲੈਂਡੀ ਖੇਡੋ ਹੋਰ
ਮੈਂ ਪੁਸਤਕਾਲਾ ਜਾਣਾ ਚਾਹੁੰਦਾ ਹਾਂ। Ch-- ----do --b--o-eki. C___ i__ d_ b__________ C-c- i-ć d- b-b-i-t-k-. ----------------------- Chcę iść do biblioteki. 0
ਮੈ ਕਿਤਾਬਾਂ ਦੀ ਦੁਕਾਨ ਤੇ ਜਾਣਾ ਹੈ। C-c- i-ć-d---si--arni. C___ i__ d_ k_________ C-c- i-ć d- k-i-g-r-i- ---------------------- Chcę iść do księgarni. 0
ਮੈਂ ਅਖਬਾਰਾਂ ਦੀ ਫੜ੍ਹੀ ਤੇ ਜਾਣਾ ਹੈ। Chcę i-ć--o--ios--. C___ i__ d_ k______ C-c- i-ć d- k-o-k-. ------------------- Chcę iść do kiosku. 0
ਮੈਂ ਇੱਕ ਕਿਤਾਬ ਕਿਰਾਏ ਤੇ ਲੈਣੀ ਚਾਹੁੰਦਾ / ਚਾਹੁੰਦੀ ਹਾਂ। C-cę wyp--y---- k-iąż--. C___ w_________ k_______ C-c- w-p-ż-c-y- k-i-ż-ę- ------------------------ Chcę wypożyczyć książkę. 0
ਮੈਂ ਇੱਕ ਕਿਤਾਬ ਖਰੀਦਣੀ ਚਾਹੁੰਦਾ / ਚਾਹੁੰਦੀ ਹਾਂ। Ch-- k---ć k---ż-ę. C___ k____ k_______ C-c- k-p-ć k-i-ż-ę- ------------------- Chcę kupić książkę. 0
ਮੈਂ ਇੱਕ ਅਖਬਾਰ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। Chc- -upi---a-et-. C___ k____ g______ C-c- k-p-ć g-z-t-. ------------------ Chcę kupić gazetę. 0
ਮੈਂ ਇੱਕ ਕਿਤਾਬ ਲੈਣ ਲਈ ਪੁਸਤਕਾਲੇ ਜਾਣਾ ਹੈ। Ch-ę--ść d- b-b-i--e-----y---yc-y- k-i--k-. C___ i__ d_ b__________ w_________ k_______ C-c- i-ć d- b-b-i-t-k-, w-p-ż-c-y- k-i-ż-ę- ------------------------------------------- Chcę iść do biblioteki, wypożyczyć książkę. 0
ਮੈਂ ਇੱਕ ਕਿਤਾਬ ਖਰੀਦਣ ਲਈ ਕਿਤਾਬਾਂ ਦੀ ਦੁਕਾਨ ਤੇ ਜਾਣਾ ਹੈ। C-cę -ść--o-k-ię-ar--- -upi- -s--ż-ę. C___ i__ d_ k_________ k____ k_______ C-c- i-ć d- k-i-g-r-i- k-p-ć k-i-ż-ę- ------------------------------------- Chcę iść do księgarni, kupić książkę. 0
ਮੈਂ ਇੱਕ ਅਖਬਾਰ ਖਰੀਦਣ ਲਈ ਅਖਬਾਰਾਂ ਦੀ ਫੜੀ ਤੱਕ ਜਾਣਾ ਹੈ। C-c- -ść do-kio-k-,--upi--g--e--. C___ i__ d_ k______ k____ g______ C-c- i-ć d- k-o-k-, k-p-ć g-z-t-. --------------------------------- Chcę iść do kiosku, kupić gazetę. 0
ਮੈਂ ਐਨਕਾਂ ਬਣਾਉਣ ਵਾਲੇ ਕੋਲ ਜਾਣਾ ਹੈ। C-cę iść--o-o-t-k-. C___ i__ d_ o______ C-c- i-ć d- o-t-k-. ------------------- Chcę iść do optyka. 0
ਮੈਂ ਬਜ਼ਾਰ ਜਾਣਾ ਹੈ। Chcę -ś- -- ---er-a-ke--. C___ i__ d_ s____________ C-c- i-ć d- s-p-r-a-k-t-. ------------------------- Chcę iść do supermarketu. 0
ਮੈਂ ਬੇਕਰੀ ਤੇ ਜਾਣਾ ਹੈ। Ch-ę i---d- piekarn-. C___ i__ d_ p________ C-c- i-ć d- p-e-a-n-. --------------------- Chcę iść do piekarni. 0
ਮੈਂ ਇੱਕ ਐਨਕ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। Chcę --p-ć-o--lar-. C___ k____ o_______ C-c- k-p-ć o-u-a-y- ------------------- Chcę kupić okulary. 0
ਮੈਂ ਫਲ ਅਤੇ ਸਬਜ਼ੀਆਂ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। C--- -------w-ce-- wa---wa. C___ k____ o____ i w_______ C-c- k-p-ć o-o-e i w-r-y-a- --------------------------- Chcę kupić owoce i warzywa. 0
ਮੈਂ ਰੋਲ ਅਤੇ ਬ੍ਰੈੱਡ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। Ch------ić--ułki ----leb. C___ k____ b____ i c_____ C-c- k-p-ć b-ł-i i c-l-b- ------------------------- Chcę kupić bułki i chleb. 0
ਮੈਂ ਐਨਕ ਬਣਾਉਣ ਵਾਲੇ ਦੇ ਕੋਲ ਐਨਕ ਖਰੀਦਣ ਜਾਣਾ ਹੈ। Chc---ść--- ----ka--(-y- ku-ić---ul--y. C___ i__ d_ o______ (___ k____ o_______ C-c- i-ć d- o-t-k-, (-y- k-p-ć o-u-a-y- --------------------------------------- Chcę iść do optyka, (by) kupić okulary. 0
ਮੈਂ ਫਲ ਅਤੇ ਸਬਜ਼ੀਆਂ ਖਰੀਦਣ ਦੇ ਲਈ ਬਜ਼ਾਰ ਜਾਣਾ ਹੈ। Chcę--ść-d- s--erm-rk--u, ---)--u----o-------wa-z---. C___ i__ d_ s____________ (___ k____ o____ i w_______ C-c- i-ć d- s-p-r-a-k-t-, (-y- k-p-ć o-o-e i w-r-y-a- ----------------------------------------------------- Chcę iść do supermarketu, (by) kupić owoce i warzywa. 0
ਮੈਂ ਰੋਲ ਅਤੇ ਬ੍ਰੈੱਡ ਖਰੀਦਣ ਦੇ ਲਈ ਬੇਕਰੀ ਤੇ ਜਾਣਾ ਹੈ। Ch-ę-iść do p-----ni- -b-- -u--ć --ł---i chleb. C___ i__ d_ p________ (___ k____ b____ i c_____ C-c- i-ć d- p-e-a-n-, (-y- k-p-ć b-ł-i i c-l-b- ----------------------------------------------- Chcę iść do piekarni, (by) kupić bułki i chleb. 0

ਯੂਰੋਪ ਵਿੱਚ ਘੱਟ-ਗਿਣਤੀ ਭਾਸ਼ਾਵਾਂ

ਯੂਰੋਪ ਵਿੱਚ ਕਈ ਵੱਖ-ਵੱਖ ਭਾਸ਼ਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਵਿੱਚ ਜ਼ਿਆਦਾ ਇੰਡੋ-ਯੂਰੋਪੀਅਨ ਭਾਸ਼ਾਵਾਂ ਹਨ। ਵੱਡੀਆਂ ਰਾਸ਼ਟਰੀ ਭਾਸ਼ਾਵਾਂ ਤੋਂ ਇਲਾਵਾ, ਬਹੁਤ ਸਾਰੀਆਂ ਛੋਟੀਆਂ ਭਾਸ਼ਾਵਾਂ ਵੀਮੌਜੂਦ ਹਨ। ਇਨ੍ਹਾਂ ਨੂੰ ਘੱਟ-ਗਿਣਤੀ ਭਾਸ਼ਾਵਾਂ ਕਿਹਾ ਜਾਂਦਾ ਹੈ। ਘੱਟ-ਗਿਣਤੀ ਭਾਸ਼ਾਵਾਂ ਸਰਕਾਰੀ ਭਾਸ਼ਾਵਾਂ ਨਾਲੋਂ ਭਿੰਨ ਹੁੰਦੀਆਂ ਹਨ। ਪਰ ਇਹ ਉਪ-ਭਾਸ਼ਾਵਾਂ ਨਹੀਂ ਹੁੰਦੀਆਂ। ਇਹ ਨਾ ਹੀ ਪ੍ਰਵਾਸੀਆਂ ਦੀਆਂ ਭਾਸ਼ਾਵਾਂ ਹੁੰਦੀਆਂ ਹਨ। ਘੱਟ-ਗਿਣਤੀ ਭਾਸ਼ਾਵਾਂ ਹਮੇਸ਼ਾਂ ਨਸਲਾਂ ਤੋਂ ਪ੍ਰਭਾਵਿਤ ਹੁੰਦੀਆਂ ਹਨ। ਭਾਵ, ਇਹ ਵਿਸ਼ੇਸ਼ ਨਸਲ ਸਮੂਹਾਂ ਦੀਆਂ ਭਾਸ਼ਾਵਾਂ ਹੁੰਦੀਆਂ ਹਨ। ਯੂਰੋਪ ਦੇ ਤਕਰੀਬਨ ਹਰੇਕ ਦੇਸ਼ ਵਿੱਚ ਘੱਟ-ਗਿਣਤੀ ਭਾਸ਼ਾਵਾਂ ਮੌਜੂਦ ਹਨ। ਇਸ ਤਰ੍ਹਾਂ ਯੂਰੋਪੀਅਨ ਯੂਨੀਅਨ ਵਿੱਚ ਲਗਭੱਗ 40 ਭਾਸ਼ਾਵਾਂ ਹਨ। ਕੁਝ ਘੱਟ-ਗਿਣਤੀ ਭਾਸ਼ਾਵਾਂ ਕੇਵਲ ਇੱਕ ਹੀ ਦੇਸ਼ ਵਿੱਚ ਬੋਲੀਆਂ ਜਾਂਦੀਆਂ ਹਨ। ਉਦਾਹਰਣ ਵਜੋਂ, ਜਰਮਨੀ ਵਿੱਚ ਸੌਰਬੀਅਨ ਅਜਿਹੀ ਇੱਕ ਭਾਸ਼ਾ ਹੈ। ਦੂਜੇ ਪਾਸੇ, ਯੂਰੋਪ ਦੇ ਕਈ ਦੇਸ਼ਾਂ ਵਿੱਚ ਰੋਮਾਨੀ ਬੋਲਣ ਵਾਲੇ ਮੋਜੂਦ ਹਨ। ਘੱਟ-ਗਿਣਤੀ ਭਾਸ਼ਾਵਾਂ ਦਾ ਇੱਕ ਵਿਸ਼ੇਸ਼ ਦਰਜਾ ਹੁੰਦਾ ਹੈ। ਕਿਉਂਕਿ ਇਹ ਤੁਲਨਾਮਤਕ ਤੌਰ 'ਤੇ ਕੇਵਲ ਇੱਕ ਛੋਟੇ ਸਮੂਹ ਵਿੱਚ ਬੋਲੀਆਂ ਜਾਂਦੀਆਂਹਨ। ਇਨ੍ਹਾਂ ਸਮੂਹਾਂ ਕੋਲ ਆਪਣੇ ਨਿੱਜੀ ਸਕੂਲ ਬਣਾਉਣ ਦੀ ਸਮਰੱਥਾ ਨਹੀਂ ਹੁੰਦੀ। ਇਨ੍ਹਾਂ ਲਈ ਆਪਣਾ ਨਿੱਜੀ ਸਾਹਿਤ ਪ੍ਰਕਾਸ਼ਿਤ ਕਰਨਾ ਵੀ ਔਖਾ ਹੁੰਦਾ ਹੈ। ਨਤੀਜੇ ਵਜੋਂ, ਕਈ ਘੱਟ-ਗਿਣਤੀ ਭਾਸ਼ਾਵਾਂ ਨੂੰ ਖ਼ਤਮ ਹੋਣ ਦਾ ਖ਼ਤਰਾ ਹੈ। ਯੂਰੋਪੀਅਨ ਯੂਨੀਅਨ ਕਈ ਘੱਟ-ਗਿਣਤੀ ਭਾਸ਼ਾਵਾਂ ਨੂੰ ਬਚਾਉਣਾ ਚਾਹੁੰਦੀ ਹੈ। ਕਿਉਂਕਿ ਹਰੇਕ ਭਾਸ਼ਾ ਕਿਸੇ ਸਭਿਆਚਾਰ ਜਾਂ ਪਹਿਚਾਣ ਦਾ ਭਾਗ ਹੁੰਦੀ ਹੈ। ਕੁਝ ਰਾਸ਼ਟਰਾਂ ਕੋਲ ਪਰਜਾਤੰਤਰ ਰਾਜ ਨਹੀਂ ਹੁੰਦਾ ਅਤੇ ਉਹ ਕੇਵਲ ਇੱਕ ਘੱਟ-ਗਿਣਤੀ ਵਜੋਂ ਹੋਂਦ ਵਿੱਚ ਹੁੰਦੇ ਹਨ। ਇਨ੍ਹਾਂ ਦੀਆਂ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪ੍ਰੋਗ੍ਰਾਮ ਅਤੇ ਪ੍ਰਾਜੈਕਟ ਵਰਤੇ ਜਾਂਦੇ ਹਨ। ਇਹ ਉਮੀਦ ਕੀਤੀ ਜਾਂਦੀ ਹੈ ਕਿ ਛੋਟੇ ਨਸਲ ਸਮੂਹਾਂ ਦੇ ਸਭਿਆਚਾਰ ਨੂੰ ਵੀ ਸੰਭਾਲਕੇ ਰੱਖਿਆ ਜਾਵੇਗਾ। ਪਰ ਫੇਰ ਵੀ, ਕੁਝ ਘੱਟ-ਗਿਣਤੀ ਭਾਸ਼ਾਵਾਂ ਛੇਤੀ ਹੀ ਖ਼ਤਮ ਹੋ ਜਾਣਗੀਆਂ। ਇਨ੍ਹਾਂ ਵਿੱਚੋਂ ਇੱਕ ਹੈ ਲਿਵੋਨੀਅਨ, ਜਿਹੜੀ ਕਿ ਲਾਟਵੀਆ ਦੇ ਇੱਕ ਪ੍ਰਾਂਤ ਵਿੱਚ ਬੋਲੀ ਜਾਂਦੀ ਹੈ। ਕੇਵਲ 20 ਵਿਅਕਤੀ ਲਿਵੋਨੀਅਨ ਦੇ ਮੂਲ ਬੁਲਾਰਿਆਂ ਵਜੋਂ ਬਚੇ ਹਨ। ਇਸ ਤਰ੍ਹਾਂ ਲਿਵੋਨੀਅਨ ਨੂੰ ਯੂਰੋਪ ਦੀ ਸਭ ਤੋਂ ਛੋਟੀ ਭਾਸ਼ਾ ਕਿਹਾ ਜਾਂਦਾ ਹੈ।