ਪ੍ਹੈਰਾ ਕਿਤਾਬ

pa ਖਰੀਦਾਰੀ ਕਰਨਾ   »   sk Vybavovanie

51 [ਇਕਵੰਜਾ]

ਖਰੀਦਾਰੀ ਕਰਨਾ

ਖਰੀਦਾਰੀ ਕਰਨਾ

51 [päťdesiatjeden]

Vybavovanie

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵਾਕ ਖੇਡੋ ਹੋਰ
ਮੈਂ ਪੁਸਤਕਾਲਾ ਜਾਣਾ ਚਾਹੁੰਦਾ ਹਾਂ। C-c-m-ísť -o-k-i--i--. C____ í__ d_ k________ C-c-m í-ť d- k-i-n-c-. ---------------------- Chcem ísť do knižnice. 0
ਮੈ ਕਿਤਾਬਾਂ ਦੀ ਦੁਕਾਨ ਤੇ ਜਾਣਾ ਹੈ। C---- -sť do---íhku---t-a. C____ í__ d_ k____________ C-c-m í-ť d- k-í-k-p-c-v-. -------------------------- Chcem ísť do kníhkupectva. 0
ਮੈਂ ਅਖਬਾਰਾਂ ਦੀ ਫੜ੍ਹੀ ਤੇ ਜਾਣਾ ਹੈ। C-----ís- do stánku. C____ í__ d_ s______ C-c-m í-ť d- s-á-k-. -------------------- Chcem ísť do stánku. 0
ਮੈਂ ਇੱਕ ਕਿਤਾਬ ਕਿਰਾਏ ਤੇ ਲੈਣੀ ਚਾਹੁੰਦਾ / ਚਾਹੁੰਦੀ ਹਾਂ। C-c---si po---ať-kn-h-. C____ s_ p______ k_____ C-c-m s- p-ž-č-ť k-i-u- ----------------------- Chcem si požičať knihu. 0
ਮੈਂ ਇੱਕ ਕਿਤਾਬ ਖਰੀਦਣੀ ਚਾਹੁੰਦਾ / ਚਾਹੁੰਦੀ ਹਾਂ। Chcem si-k------nihu. C____ s_ k____ k_____ C-c-m s- k-p-ť k-i-u- --------------------- Chcem si kúpiť knihu. 0
ਮੈਂ ਇੱਕ ਅਖਬਾਰ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। C-----s- k--iť--ov-n-. C____ s_ k____ n______ C-c-m s- k-p-ť n-v-n-. ---------------------- Chcem si kúpiť noviny. 0
ਮੈਂ ਇੱਕ ਕਿਤਾਬ ਲੈਣ ਲਈ ਪੁਸਤਕਾਲੇ ਜਾਣਾ ਹੈ। C-------ť----k-iž--c---aby -o- si p-žič--- -n--u. C____ í__ d_ k________ a__ s__ s_ p_______ k_____ C-c-m í-ť d- k-i-n-c-, a-y s-m s- p-ž-č-l- k-i-u- ------------------------------------------------- Chcem ísť do knižnice, aby som si požičala knihu. 0
ਮੈਂ ਇੱਕ ਕਿਤਾਬ ਖਰੀਦਣ ਲਈ ਕਿਤਾਬਾਂ ਦੀ ਦੁਕਾਨ ਤੇ ਜਾਣਾ ਹੈ। C-cem ísť--o k-íhku--ctv-- aby-so-------a --i-u. C____ í__ d_ k____________ a__ s__ k_____ k_____ C-c-m í-ť d- k-í-k-p-c-v-, a-y s-m k-p-l- k-i-u- ------------------------------------------------ Chcem ísť do kníhkupectva, aby som kúpila knihu. 0
ਮੈਂ ਇੱਕ ਅਖਬਾਰ ਖਰੀਦਣ ਲਈ ਅਖਬਾਰਾਂ ਦੀ ਫੜੀ ਤੱਕ ਜਾਣਾ ਹੈ। Chc-m---ť--o st--ku, aby -om -úpi-- n-----. C____ í__ d_ s______ a__ s__ k_____ n______ C-c-m í-ť d- s-á-k-, a-y s-m k-p-l- n-v-n-. ------------------------------------------- Chcem ísť do stánku, aby som kúpila noviny. 0
ਮੈਂ ਐਨਕਾਂ ਬਣਾਉਣ ਵਾਲੇ ਕੋਲ ਜਾਣਾ ਹੈ। Chce---sť do -p-i-y. C____ í__ d_ o______ C-c-m í-ť d- o-t-k-. -------------------- Chcem ísť do optiky. 0
ਮੈਂ ਬਜ਼ਾਰ ਜਾਣਾ ਹੈ। Chcem í----- s-p-rmark-t-. C____ í__ d_ s____________ C-c-m í-ť d- s-p-r-a-k-t-. -------------------------- Chcem ísť do supermarketu. 0
ਮੈਂ ਬੇਕਰੀ ਤੇ ਜਾਣਾ ਹੈ। Ch--m ísť-- --k-r--i. C____ í__ k p________ C-c-m í-ť k p-k-r-v-. --------------------- Chcem ísť k pekárovi. 0
ਮੈਂ ਇੱਕ ਐਨਕ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। Ch--m --pi--ok-li-r-. C____ k____ o________ C-c-m k-p-ť o-u-i-r-. --------------------- Chcem kúpiť okuliare. 0
ਮੈਂ ਫਲ ਅਤੇ ਸਬਜ਼ੀਆਂ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। Chcem-k--iť-ovo--e ------ni-u. C____ k____ o_____ a z________ C-c-m k-p-ť o-o-i- a z-l-n-n-. ------------------------------ Chcem kúpiť ovocie a zeleninu. 0
ਮੈਂ ਰੋਲ ਅਤੇ ਬ੍ਰੈੱਡ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। C-c-m k-pi- že--e a --lie-. C____ k____ ž____ a c______ C-c-m k-p-ť ž-m-e a c-l-e-. --------------------------- Chcem kúpiť žemle a chlieb. 0
ਮੈਂ ਐਨਕ ਬਣਾਉਣ ਵਾਲੇ ਦੇ ਕੋਲ ਐਨਕ ਖਰੀਦਣ ਜਾਣਾ ਹੈ। C-c-m -s- -o--p---y--a-- s-----pi-(----ku-i-r-. C____ í__ d_ o______ a__ s__ k_______ o________ C-c-m í-ť d- o-t-k-, a-y s-m k-p-l-a- o-u-i-r-. ----------------------------------------------- Chcem ísť do optiky, aby som kúpil(a) okuliare. 0
ਮੈਂ ਫਲ ਅਤੇ ਸਬਜ਼ੀਆਂ ਖਰੀਦਣ ਦੇ ਲਈ ਬਜ਼ਾਰ ਜਾਣਾ ਹੈ। C-----ísť do -u-e---r------a-- -om k---l(----vo--e - ze-eninu. C____ í__ d_ s____________ a__ s__ k_______ o_____ a z________ C-c-m í-ť d- s-p-r-a-k-t-, a-y s-m k-p-l-a- o-o-i- a z-l-n-n-. -------------------------------------------------------------- Chcem ísť do supermarketu, aby som kúpil(a) ovocie a zeleninu. 0
ਮੈਂ ਰੋਲ ਅਤੇ ਬ੍ਰੈੱਡ ਖਰੀਦਣ ਦੇ ਲਈ ਬੇਕਰੀ ਤੇ ਜਾਣਾ ਹੈ। C-cem í----- pe-á---- -by-s-m --p--(a)-ž-ml- a-ch--e-. C____ í__ d_ p_______ a__ s__ k_______ ž____ a c______ C-c-m í-ť d- p-k-r-e- a-y s-m k-p-l-a- ž-m-e a c-l-e-. ------------------------------------------------------ Chcem ísť do pekárne, aby som kúpil(a) žemle a chlieb. 0

ਯੂਰੋਪ ਵਿੱਚ ਘੱਟ-ਗਿਣਤੀ ਭਾਸ਼ਾਵਾਂ

ਯੂਰੋਪ ਵਿੱਚ ਕਈ ਵੱਖ-ਵੱਖ ਭਾਸ਼ਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਵਿੱਚ ਜ਼ਿਆਦਾ ਇੰਡੋ-ਯੂਰੋਪੀਅਨ ਭਾਸ਼ਾਵਾਂ ਹਨ। ਵੱਡੀਆਂ ਰਾਸ਼ਟਰੀ ਭਾਸ਼ਾਵਾਂ ਤੋਂ ਇਲਾਵਾ, ਬਹੁਤ ਸਾਰੀਆਂ ਛੋਟੀਆਂ ਭਾਸ਼ਾਵਾਂ ਵੀਮੌਜੂਦ ਹਨ। ਇਨ੍ਹਾਂ ਨੂੰ ਘੱਟ-ਗਿਣਤੀ ਭਾਸ਼ਾਵਾਂ ਕਿਹਾ ਜਾਂਦਾ ਹੈ। ਘੱਟ-ਗਿਣਤੀ ਭਾਸ਼ਾਵਾਂ ਸਰਕਾਰੀ ਭਾਸ਼ਾਵਾਂ ਨਾਲੋਂ ਭਿੰਨ ਹੁੰਦੀਆਂ ਹਨ। ਪਰ ਇਹ ਉਪ-ਭਾਸ਼ਾਵਾਂ ਨਹੀਂ ਹੁੰਦੀਆਂ। ਇਹ ਨਾ ਹੀ ਪ੍ਰਵਾਸੀਆਂ ਦੀਆਂ ਭਾਸ਼ਾਵਾਂ ਹੁੰਦੀਆਂ ਹਨ। ਘੱਟ-ਗਿਣਤੀ ਭਾਸ਼ਾਵਾਂ ਹਮੇਸ਼ਾਂ ਨਸਲਾਂ ਤੋਂ ਪ੍ਰਭਾਵਿਤ ਹੁੰਦੀਆਂ ਹਨ। ਭਾਵ, ਇਹ ਵਿਸ਼ੇਸ਼ ਨਸਲ ਸਮੂਹਾਂ ਦੀਆਂ ਭਾਸ਼ਾਵਾਂ ਹੁੰਦੀਆਂ ਹਨ। ਯੂਰੋਪ ਦੇ ਤਕਰੀਬਨ ਹਰੇਕ ਦੇਸ਼ ਵਿੱਚ ਘੱਟ-ਗਿਣਤੀ ਭਾਸ਼ਾਵਾਂ ਮੌਜੂਦ ਹਨ। ਇਸ ਤਰ੍ਹਾਂ ਯੂਰੋਪੀਅਨ ਯੂਨੀਅਨ ਵਿੱਚ ਲਗਭੱਗ 40 ਭਾਸ਼ਾਵਾਂ ਹਨ। ਕੁਝ ਘੱਟ-ਗਿਣਤੀ ਭਾਸ਼ਾਵਾਂ ਕੇਵਲ ਇੱਕ ਹੀ ਦੇਸ਼ ਵਿੱਚ ਬੋਲੀਆਂ ਜਾਂਦੀਆਂ ਹਨ। ਉਦਾਹਰਣ ਵਜੋਂ, ਜਰਮਨੀ ਵਿੱਚ ਸੌਰਬੀਅਨ ਅਜਿਹੀ ਇੱਕ ਭਾਸ਼ਾ ਹੈ। ਦੂਜੇ ਪਾਸੇ, ਯੂਰੋਪ ਦੇ ਕਈ ਦੇਸ਼ਾਂ ਵਿੱਚ ਰੋਮਾਨੀ ਬੋਲਣ ਵਾਲੇ ਮੋਜੂਦ ਹਨ। ਘੱਟ-ਗਿਣਤੀ ਭਾਸ਼ਾਵਾਂ ਦਾ ਇੱਕ ਵਿਸ਼ੇਸ਼ ਦਰਜਾ ਹੁੰਦਾ ਹੈ। ਕਿਉਂਕਿ ਇਹ ਤੁਲਨਾਮਤਕ ਤੌਰ 'ਤੇ ਕੇਵਲ ਇੱਕ ਛੋਟੇ ਸਮੂਹ ਵਿੱਚ ਬੋਲੀਆਂ ਜਾਂਦੀਆਂਹਨ। ਇਨ੍ਹਾਂ ਸਮੂਹਾਂ ਕੋਲ ਆਪਣੇ ਨਿੱਜੀ ਸਕੂਲ ਬਣਾਉਣ ਦੀ ਸਮਰੱਥਾ ਨਹੀਂ ਹੁੰਦੀ। ਇਨ੍ਹਾਂ ਲਈ ਆਪਣਾ ਨਿੱਜੀ ਸਾਹਿਤ ਪ੍ਰਕਾਸ਼ਿਤ ਕਰਨਾ ਵੀ ਔਖਾ ਹੁੰਦਾ ਹੈ। ਨਤੀਜੇ ਵਜੋਂ, ਕਈ ਘੱਟ-ਗਿਣਤੀ ਭਾਸ਼ਾਵਾਂ ਨੂੰ ਖ਼ਤਮ ਹੋਣ ਦਾ ਖ਼ਤਰਾ ਹੈ। ਯੂਰੋਪੀਅਨ ਯੂਨੀਅਨ ਕਈ ਘੱਟ-ਗਿਣਤੀ ਭਾਸ਼ਾਵਾਂ ਨੂੰ ਬਚਾਉਣਾ ਚਾਹੁੰਦੀ ਹੈ। ਕਿਉਂਕਿ ਹਰੇਕ ਭਾਸ਼ਾ ਕਿਸੇ ਸਭਿਆਚਾਰ ਜਾਂ ਪਹਿਚਾਣ ਦਾ ਭਾਗ ਹੁੰਦੀ ਹੈ। ਕੁਝ ਰਾਸ਼ਟਰਾਂ ਕੋਲ ਪਰਜਾਤੰਤਰ ਰਾਜ ਨਹੀਂ ਹੁੰਦਾ ਅਤੇ ਉਹ ਕੇਵਲ ਇੱਕ ਘੱਟ-ਗਿਣਤੀ ਵਜੋਂ ਹੋਂਦ ਵਿੱਚ ਹੁੰਦੇ ਹਨ। ਇਨ੍ਹਾਂ ਦੀਆਂ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪ੍ਰੋਗ੍ਰਾਮ ਅਤੇ ਪ੍ਰਾਜੈਕਟ ਵਰਤੇ ਜਾਂਦੇ ਹਨ। ਇਹ ਉਮੀਦ ਕੀਤੀ ਜਾਂਦੀ ਹੈ ਕਿ ਛੋਟੇ ਨਸਲ ਸਮੂਹਾਂ ਦੇ ਸਭਿਆਚਾਰ ਨੂੰ ਵੀ ਸੰਭਾਲਕੇ ਰੱਖਿਆ ਜਾਵੇਗਾ। ਪਰ ਫੇਰ ਵੀ, ਕੁਝ ਘੱਟ-ਗਿਣਤੀ ਭਾਸ਼ਾਵਾਂ ਛੇਤੀ ਹੀ ਖ਼ਤਮ ਹੋ ਜਾਣਗੀਆਂ। ਇਨ੍ਹਾਂ ਵਿੱਚੋਂ ਇੱਕ ਹੈ ਲਿਵੋਨੀਅਨ, ਜਿਹੜੀ ਕਿ ਲਾਟਵੀਆ ਦੇ ਇੱਕ ਪ੍ਰਾਂਤ ਵਿੱਚ ਬੋਲੀ ਜਾਂਦੀ ਹੈ। ਕੇਵਲ 20 ਵਿਅਕਤੀ ਲਿਵੋਨੀਅਨ ਦੇ ਮੂਲ ਬੁਲਾਰਿਆਂ ਵਜੋਂ ਬਚੇ ਹਨ। ਇਸ ਤਰ੍ਹਾਂ ਲਿਵੋਨੀਅਨ ਨੂੰ ਯੂਰੋਪ ਦੀ ਸਭ ਤੋਂ ਛੋਟੀ ਭਾਸ਼ਾ ਕਿਹਾ ਜਾਂਦਾ ਹੈ।