ਪ੍ਹੈਰਾ ਕਿਤਾਬ

pa ਦੁਕਾਨਾਂ   »   af Winkels

53 [ਤਰਵੰਜਾ]

ਦੁਕਾਨਾਂ

ਦੁਕਾਨਾਂ

53 [drie en vyftig]

Winkels

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅਫ਼ਰੀਕੀ ਖੇਡੋ ਹੋਰ
ਅਸੀਂ ਇੱਕ ਖੇਡਾਂ ਦੀ ਦੁਕਾਨ ਲੱਭ ਰਹੇ ਹਾਂ। On--s-ek ’n----rtw-----. O__ s___ ’_ s___________ O-s s-e- ’- s-o-t-i-k-l- ------------------------ Ons soek ’n sportwinkel. 0
ਅਸੀਂ ਇੱਕ ਕਸਾਈ ਦੀ ਦੁਕਾਨ ਲੱਭ ਰਹੇ ਹਾਂ। On-----k ’- s-agh-is. O__ s___ ’_ s________ O-s s-e- ’- s-a-h-i-. --------------------- Ons soek ’n slaghuis. 0
ਅਸੀਂ ਇੱਕ ਦਵਾਈਆਂ ਦੀ ਦੁਕਾਨ ਲੱਭ ਰਹੇ ਹਾਂ। Ons-s-e------p--ek. O__ s___ ’_ a______ O-s s-e- ’- a-t-e-. ------------------- Ons soek ’n apteek. 0
ਅਸੀਂ ਇੱਕ ਫੁਟਬਾਲ ਖਰੀਦਣੀ ਹੈ। Ons --- mos ’n--o--er-----o--. O__ w__ m__ ’_ s________ k____ O-s w-l m-s ’- s-k-e-b-l k-o-. ------------------------------ Ons wil mos ’n sokkerbal koop. 0
ਅਸੀਂ ਸਲਾਮੀ ਖਰੀਦਣੀ ਹੈ। O---w---m-s-s---m--koop. O__ w__ m__ s_____ k____ O-s w-l m-s s-l-m- k-o-. ------------------------ Ons wil mos salami koop. 0
ਅਸੀਂ ਦਵਾਈਆਂ ਖਰੀਦਣੀਆਂ ਹਨ। O-s --l---s medis--- --o-. O__ w__ m__ m_______ k____ O-s w-l m-s m-d-s-n- k-o-. -------------------------- Ons wil mos medisyne koop. 0
ਅਸੀਂ ਫੁਟਬਾਲ ਖਰੀਦਣ ਲਈ ਇੱਕ ਖੇਡਾਂ ਦੀ ਦੁਕਾਨ ਲੱਭ ਰਹੇ ਹਾਂ। O-s so-- -- s--r-w-n-e--om -n s--k--bal-t--k-op. O__ s___ ’_ s__________ o_ ’_ s________ t_ k____ O-s s-e- ’- s-o-t-i-k-l o- ’- s-k-e-b-l t- k-o-. ------------------------------------------------ Ons soek ’n sportwinkel om ’n sokkerbal te koop. 0
ਅਸੀਂ ਸਲਾਮੀ ਖਰੀਦਣ ਲਈ ਕਸਾਈ ਦੀ ਦੁਕਾਨ ਲੱਭ ਰਹੇ ਹਾਂ। O-- --e- ’n s--gh----o-----a-i t- k--p. O__ s___ ’_ s_______ o_ s_____ t_ k____ O-s s-e- ’- s-a-h-i- o- s-l-m- t- k-o-. --------------------------------------- Ons soek ’n slaghuis om salami te koop. 0
ਅਸੀਂ ਦਵਾਈਆਂ ਖਰੀਦਣ ਲਈ ਦਵਾਈਆਂ ਦੀ ਦੁਕਾਨ ਲੱਭ ਰਹੇ ਹਾਂ। O---so-k ’-----ee--om med---ne te ---p. O__ s___ ’_ a_____ o_ m_______ t_ k____ O-s s-e- ’- a-t-e- o- m-d-s-n- t- k-o-. --------------------------------------- Ons soek ’n apteek om medisyne te koop. 0
ਮੈਂ ਇੱਕ ਗਹਿਣਿਆਂ ਦੀ ਦੁਕਾਨ ਲੱਭ ਰਹੇ / ਰਹੀਆਂ ਹਾਂ। Ons-s-ek-’---u-----r. O__ s___ ’_ j________ O-s s-e- ’- j-w-l-e-. --------------------- Ons soek ’n juwelier. 0
ਮੈਂ ਇੱਕ ਕੈਮਰੇ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। O-s ---- ’----t-------. O__ s___ ’_ f__________ O-s s-e- ’- f-t-w-n-e-. ----------------------- Ons soek ’n fotowinkel. 0
ਮੈਂ ਇੱਕ ਕੇਕ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। Ons -o-k -n k--k-i-k-l. O__ s___ ’_ k__________ O-s s-e- ’- k-e-w-n-e-. ----------------------- Ons soek ’n koekwinkel. 0
ਮੈਂ ਇੱਕ ਅੰਗੂਠੀ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ Ek----mos-va- p-an -m--- -i-g-te-ko-p. E_ i_ m__ v__ p___ o_ ’_ r___ t_ k____ E- i- m-s v-n p-a- o- ’- r-n- t- k-o-. -------------------------------------- Ek is mos van plan om ’n ring te koop. 0
ਮੈਂ ਇੱਕ ਫਿਲਮ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ E--is-mos --n p--n--- --------i-m-te-k--p. E_ i_ m__ v__ p___ o_ ’_ r__ f___ t_ k____ E- i- m-s v-n p-a- o- ’- r-l f-l- t- k-o-. ------------------------------------------ Ek is mos van plan om ’n rol film te koop. 0
ਮੈਂ ਇੱਕ ਕੇਕ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ Ek--s-mos -a- ---n-om ’n ---- t---o--. E_ i_ m__ v__ p___ o_ ’_ k___ t_ k____ E- i- m-s v-n p-a- o- ’- k-e- t- k-o-. -------------------------------------- Ek is mos van plan om ’n koek te koop. 0
ਮੈਂ ਇੱਕ ਅੰਗੂਠੀ ਖਰੀਦਣ ਲਈ ਗਹਿਣਿਆਂ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। E- s--- -n j--e---r-om-’- -ing te-koo-. E_ s___ ’_ j_______ o_ ’_ r___ t_ k____ E- s-e- ’- j-w-l-e- o- ’- r-n- t- k-o-. --------------------------------------- Ek soek ’n juwelier om ’n ring te koop. 0
ਮੈਂ ਇੱਕ ਕੈਮਰੇ ਦਾ ਰੋਲ ਖਰੀਦਣ ਲਈ ਕੈਮਰੇ ਦੀ ਦੁਕਾਨ ਲੱਭ ਰਿਹਾ / ਰਹੀ ਹਾਂ Ek --ek ---fotowin-e--o------o---i-m-t---o--. E_ s___ ’_ f_________ o_ ’_ r__ f___ t_ k____ E- s-e- ’- f-t-w-n-e- o- ’- r-l f-l- t- k-o-. --------------------------------------------- Ek soek ’n fotowinkel om ’n rol film te koop. 0
ਮੈਂ ਇੱਕ ਕੇਕ ਖਰੀਦਣ ਲਈ ਬੇਕਰੀ ਲੱਭ ਰਿਹਾ / ਰਹੀ ਹਾਂ। Ek-s-e-----ko--wi-kel o---n--oe---- -oo-. E_ s___ ’_ k_________ o_ ’_ k___ t_ k____ E- s-e- ’- k-e-w-n-e- o- ’- k-e- t- k-o-. ----------------------------------------- Ek soek ’n koekwinkel om ’n koek te koop. 0

ਭਾਸ਼ਾ ਵਿੱਚ ਤਬਦੀਲੀ = ਸ਼ਖ਼ਸੀਅਤ ਵਿੱਚ ਤਬਦੀਲੀ

ਸਾਡੀ ਭਾਸ਼ਾ ਸਾਡੇ ਨਾਲ ਸੰਬੰਧਤ ਹੁੰਦੀ ਹੈ। ਇਹ ਸਾਡੀ ਸ਼ਖ਼ਸੀਅਤ ਦਾ ਇੱਕ ਅਹਿਮ ਭਾਗ ਹੈ। ਪਰ ਕਈ ਵਿਅਕਤੀ ਵੱਖ-ਵੱਖ ਭਾਸ਼ਾਵਾਂ ਬੋਲਦੇ ਹਨ। ਕੀ ਇਸਦਾ ਮਤਲਬ ਇਹ ਹੈ ਕਿ ਉਹ ਬਹੁ-ਸ਼ਖ਼ਸੀਅਤਾਂ ਦੇ ਮਾਲਿਕ ਹਨ? ਖੋਜਕਰਤਾਵਾਂ ਦਾ ਵਿਸ਼ਵਾਸ ਹੈ: ਹਾਂ! ਜਦੋਂ ਅਸੀਂ ਭਾਸ਼ਾ ਬਦਲਦੇ ਹਾਂ, ਅਸੀਂ ਆਪਣੀ ਸ਼ਖ਼ਸੀਅਤ ਵੀ ਬਦਲਦੇ ਹਾਂ। ਭਾਵ, ਅਸੀਂ ਵੱਖ ਤਰੀਕੇ ਨਾਲ ਵਰਤਾਓ ਕਰਦੇ ਹਾਂ। ਅਮਰੀਕੀ ਵਿਗਿਆਨੀਆਂ ਨੇ ਇਹ ਸਿੱਟਾ ਕੱਢਿਆ ਹੈ। ਉਨ੍ਹਾਂ ਨੇ ਬਹੁ-ਭਾਸ਼ੀ ਔਰਤਾਂ ਦੇ ਵਰਤਾਓ ਉੱਤੇ ਅਧਿਐਨ ਕੀਤਾ। ਇਹ ਔਰਤਾਂ ਅੰਗਰੇਜ਼ੀ ਅਤੇ ਸਪੈਨਿਸ਼ ਨਾਲ ਵੱਡੀਆਂ ਹੋਈਆਂ। ਦੋਹੇਂ ਹੀ ਭਾਸ਼ਾਵਾਂ ਅਤੇ ਸਭਿਆਚਾਰਾਂ ਨਾਲ ਇੱਕ-ਸਮਾਨ ਪਰਿਚਿਤ ਸਨ। ਇਸਦੇ ਬਾਵਜੂਦ, ਉਨ੍ਹਾਂ ਦਾ ਵਰਤਾਓ ਉਨ੍ਹਾਂ ਦੀ ਭਾਸ਼ਾ ਉੱਤੇ ਆਧਾਰਿਤ ਸੀ। ਸਪੈਨਿਸ਼ ਬੋਲਣ ਸਮੇਂ ਇਨ੍ਹਾਂ ਔਰਤਾਂ ਵਿੱਚ ਵਧੇਰੇ ਆਤਮ-ਵਿਸ਼ਵਾਸ ਸੀ। ਆਪਣੇ ਆਲੇ-ਦੁਆਲੇ ਸਪੈਨਿਸ਼ ਬੋਲ ਰਹੇ ਵਿਅਕਤੀਆਂ ਦੀ ਮੌਜੂਦਗੀ ਵਿੱਚ ਵੀ ਉਹ ਸੁਖਦ ਮਹਿਸੂਸ ਕਰ ਰਹੀਆਂ ਸਨ। ਫੇਰ, ਜਦੋਂ ਉਨ੍ਹਾਂ ਨੇ ਅੰਗਰੇਜ਼ੀ ਬੋਲਣੀ ਸ਼ੁਰੂ ਕੀਤੀ, ਉਨ੍ਹਾਂ ਦਾ ਵਰਤਾਓ ਬਦਲ ਗਿਆ। ਉਹ ਘੱਟ ਆਤਮ-ਵਿਸ਼ਵਾਸੀ ਸਨ ਅਤੇ ਅਕਸਰ ਆਪਣੇ ਬਾਰੇ ਸੁਨਿਸਚਿਤ ਨਹੀਂ ਸਨ। ਖੋਜਕਰਤਾਵਾਂ ਨੇ ਦੇਖਿਆ ਕਿ ਇਹ ਔਰਤਾਂ ਜ਼ਿਆਦਾ ਇਕੱਲਾਪਣ ਵੀ ਮਹਿਸੂਸ ਕਰ ਰਹੀਆਂ ਸਨ। ਇਸਲਈ, ਸਾਡੇ ਦੁਆਰਾ ਬੋਲੀ ਜਾਂਦੀ ਭਾਸ਼ਾ ਸਾਡੇ ਵਰਤਾਓ ਨੂੰ ਪ੍ਰਭਾਵਿਤ ਕਰਦੀ ਹੈ। ਖੋਜਕਰਤਾ ਅਜੇ ਤੱਕ ਇਸਦਾ ਕਾਰਨ ਨਹੀਂ ਜਾਣਦੇ। ਸ਼ਾਇਦ ਸਾਡੇ ਸਭਿਆਚਾਰਕ ਨਿਯਮ ਸਾਨੂੰ ਨਿਰਦੇਸ਼ਿਤ ਕਰਦੇ ਹਨ। ਬੋਲਣ ਸਮੇਂ, ਅਸੀਂ ਉਸ ਸਭਿਆਚਾਰ ਬਾਰੇ ਸੋਚਦੇ ਹਾਂ, ਜਿੱਥੋਂ ਭਾਸ਼ਾ ਉਤਪੰਨ ਹੁੰਦੀ ਹੈ। ਅਜਿਹਾ ਕੁਦਰਤੀ ਤੌਰ 'ਤੇ ਹੁੰਦਾ ਹੈ। ਇਸਲਈ, ਅਸੀਂ ਸਭਿਆਚਾਰ ਨੂੰ ਅਪਨਾਉਣ ਦੀ ਕੋਸ਼ਿਸ਼ ਕਰਦੇ ਹਾਂ। ਅਸੀਂ ਉਸੇ ਤਰ੍ਹਾਂ ਵਰਤਾਓ ਕਰਦੇ ਹਾਂ, ਜਿਹੜਾ ਉਸ ਸਭਿਆਚਾਰ ਲਈ ਪਰੰਪਰਾਗਤ ਹੁੰਦਾ ਹੈ। ਚੀਨੀ ਬੁਲਾਰੇ ਤਜਰਬਿਆਂ ਵਿੱਚ ਬਹੁਤ ਸੰਕੁਚਿਤ ਹੁੰਦੇ ਸਨ। ਫੇਰ ਜਦੋਂ ਉਹ ਅੰਗਰੇਜ਼ੀ ਬੋਲਦੇ ਸਨ, ਉਹ ਜ਼ਿਆਦਾ ਘੁਲਮਿਲ ਜਾਂਦੇ ਸਨ। ਸ਼ਾਇਦ ਅਸੀਂ ਵਧੀਆ ਢੰਗ ਨਾਲ ਮੇਲਜੋਲ ਕਰਨ ਲਈ ਆਪਣਾ ਵਰਤਾਓ ਬਦਲ ਲੈਂਦੇ ਹਾਂ। ਜਿਨ੍ਹਾਂ ਨਾਲ ਅਸੀਂ ਗੱਲਬਾਤ ਕਰਦੇ ਹਾਂ, ਅਸੀਂ ਉਨ੍ਹਾਂ ਵਾਂਗ ਹੀ ਹੋਣਾ ਚਾਹੁੰਦੇ ਹਾਂ...