ਪ੍ਹੈਰਾ ਕਿਤਾਬ

pa ਦੁਕਾਨਾਂ   »   bs Trgovine

53 [ਤਰਵੰਜਾ]

ਦੁਕਾਨਾਂ

ਦੁਕਾਨਾਂ

53 [pedeset i tri]

Trgovine

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਬੋਸਨੀਅਨ ਖੇਡੋ ਹੋਰ
ਅਸੀਂ ਇੱਕ ਖੇਡਾਂ ਦੀ ਦੁਕਾਨ ਲੱਭ ਰਹੇ ਹਾਂ। Mi-tr--i-o--ro--vni---s-or--k- ---em-. M_ t______ p_________ s_______ o______ M- t-a-i-o p-o-a-n-c- s-o-t-k- o-r-m-. -------------------------------------- Mi tražimo prodavnicu sportske opreme. 0
ਅਸੀਂ ਇੱਕ ਕਸਾਈ ਦੀ ਦੁਕਾਨ ਲੱਭ ਰਹੇ ਹਾਂ। Mi tr---mo mes----. M_ t______ m_______ M- t-a-i-o m-s-i-u- ------------------- Mi tražimo mesnicu. 0
ਅਸੀਂ ਇੱਕ ਦਵਾਈਆਂ ਦੀ ਦੁਕਾਨ ਲੱਭ ਰਹੇ ਹਾਂ। Mi ------o -p-t---. M_ t______ a_______ M- t-a-i-o a-o-e-u- ------------------- Mi tražimo apoteku. 0
ਅਸੀਂ ਇੱਕ ਫੁਟਬਾਲ ਖਰੀਦਣੀ ਹੈ। N---e, ž--i-o --p----fudb-ls-----p-u. N_____ ž_____ k_____ f________ l_____ N-i-e- ž-l-m- k-p-t- f-d-a-s-u l-p-u- ------------------------------------- Naime, želimo kupiti fudbalsku loptu. 0
ਅਸੀਂ ਸਲਾਮੀ ਖਰੀਦਣੀ ਹੈ। N--m-- želi-o-k--i-i----a-u. N_____ ž_____ k_____ s______ N-i-e- ž-l-m- k-p-t- s-l-m-. ---------------------------- Naime, želimo kupiti salamu. 0
ਅਸੀਂ ਦਵਾਈਆਂ ਖਰੀਦਣੀਆਂ ਹਨ। N--me,-ž-l-m- k-p-t-----ek-v-. N_____ ž_____ k_____ l________ N-i-e- ž-l-m- k-p-t- l-j-k-v-. ------------------------------ Naime, želimo kupiti lijekove. 0
ਅਸੀਂ ਫੁਟਬਾਲ ਖਰੀਦਣ ਲਈ ਇੱਕ ਖੇਡਾਂ ਦੀ ਦੁਕਾਨ ਲੱਭ ਰਹੇ ਹਾਂ। Mi t--ži-o ----t-----r-o-i-- -a bi-m--ku-i---f---a-sk- l-p--. M_ t______ s_______ t_______ d_ b____ k_____ f________ l_____ M- t-a-i-o s-o-t-k- t-g-v-n- d- b-s-o k-p-l- f-d-a-s-u l-p-u- ------------------------------------------------------------- Mi tražimo sportsku trgovinu da bismo kupili fudbalsku loptu. 0
ਅਸੀਂ ਸਲਾਮੀ ਖਰੀਦਣ ਲਈ ਕਸਾਈ ਦੀ ਦੁਕਾਨ ਲੱਭ ਰਹੇ ਹਾਂ। Mi -raž-mo--e----u -- bis----u-i------am-. M_ t______ m______ d_ b____ k_____ s______ M- t-a-i-o m-s-i-u d- b-s-o k-p-l- s-l-m-. ------------------------------------------ Mi tražimo mesnicu da bismo kupili salamu. 0
ਅਸੀਂ ਦਵਾਈਆਂ ਖਰੀਦਣ ਲਈ ਦਵਾਈਆਂ ਦੀ ਦੁਕਾਨ ਲੱਭ ਰਹੇ ਹਾਂ। Mi --a-im- ---teku -a -i-mo-kupili-l-j-k-v-. M_ t______ a______ d_ b____ k_____ l________ M- t-a-i-o a-o-e-u d- b-s-o k-p-l- l-j-k-v-. -------------------------------------------- Mi tražimo apoteku da bismo kupili lijekove. 0
ਮੈਂ ਇੱਕ ਗਹਿਣਿਆਂ ਦੀ ਦੁਕਾਨ ਲੱਭ ਰਹੇ / ਰਹੀਆਂ ਹਾਂ। J--t----m---a-a--. J_ t_____ z_______ J- t-a-i- z-a-a-a- ------------------ Ja tražim zlatara. 0
ਮੈਂ ਇੱਕ ਕੈਮਰੇ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। Ja-t-aži-------r-d--u. J_ t_____ f___ r______ J- t-a-i- f-t- r-d-j-. ---------------------- Ja tražim foto radnju. 0
ਮੈਂ ਇੱਕ ਕੇਕ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। J- -ra-im --a-t-čar-u. J_ t_____ s___________ J- t-a-i- s-a-t-č-r-u- ---------------------- Ja tražim slastičarnu. 0
ਮੈਂ ਇੱਕ ਅੰਗੂਠੀ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ Naim-,-n-------a- -u--t- pr-te-. N_____ n_________ k_____ p______ N-i-e- n-m-e-a-a- k-p-t- p-s-e-. -------------------------------- Naime, namjeravam kupiti prsten. 0
ਮੈਂ ਇੱਕ ਫਿਲਮ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ Naime- n-mje--va- -upit- --l-. N_____ n_________ k_____ f____ N-i-e- n-m-e-a-a- k-p-t- f-l-. ------------------------------ Naime, namjeravam kupiti film. 0
ਮੈਂ ਇੱਕ ਕੇਕ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ N-ime, --mj--a----kup-ti--ort-. N_____ n_________ k_____ t_____ N-i-e- n-m-e-a-a- k-p-t- t-r-u- ------------------------------- Naime, namjeravam kupiti tortu. 0
ਮੈਂ ਇੱਕ ਅੰਗੂਠੀ ਖਰੀਦਣ ਲਈ ਗਹਿਣਿਆਂ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। J- ---ži---l---r- -----p-m pr---n. J_ t_____ z______ d_ k____ p______ J- t-a-i- z-a-a-a d- k-p-m p-s-e-. ---------------------------------- Ja tražim zlatara da kupim prsten. 0
ਮੈਂ ਇੱਕ ਕੈਮਰੇ ਦਾ ਰੋਲ ਖਰੀਦਣ ਲਈ ਕੈਮਰੇ ਦੀ ਦੁਕਾਨ ਲੱਭ ਰਿਹਾ / ਰਹੀ ਹਾਂ Ja---a-im fo----a------a kupim-fil-. J_ t_____ f___ r_____ d_ k____ f____ J- t-a-i- f-t- r-d-j- d- k-p-m f-l-. ------------------------------------ Ja tražim foto radnju da kupim film. 0
ਮੈਂ ਇੱਕ ਕੇਕ ਖਰੀਦਣ ਲਈ ਬੇਕਰੀ ਲੱਭ ਰਿਹਾ / ਰਹੀ ਹਾਂ। J- t---i--s--s---ar-u da-ku-im -ortu. J_ t_____ s__________ d_ k____ t_____ J- t-a-i- s-a-t-č-r-u d- k-p-m t-r-u- ------------------------------------- Ja tražim slastičarnu da kupim tortu. 0

ਭਾਸ਼ਾ ਵਿੱਚ ਤਬਦੀਲੀ = ਸ਼ਖ਼ਸੀਅਤ ਵਿੱਚ ਤਬਦੀਲੀ

ਸਾਡੀ ਭਾਸ਼ਾ ਸਾਡੇ ਨਾਲ ਸੰਬੰਧਤ ਹੁੰਦੀ ਹੈ। ਇਹ ਸਾਡੀ ਸ਼ਖ਼ਸੀਅਤ ਦਾ ਇੱਕ ਅਹਿਮ ਭਾਗ ਹੈ। ਪਰ ਕਈ ਵਿਅਕਤੀ ਵੱਖ-ਵੱਖ ਭਾਸ਼ਾਵਾਂ ਬੋਲਦੇ ਹਨ। ਕੀ ਇਸਦਾ ਮਤਲਬ ਇਹ ਹੈ ਕਿ ਉਹ ਬਹੁ-ਸ਼ਖ਼ਸੀਅਤਾਂ ਦੇ ਮਾਲਿਕ ਹਨ? ਖੋਜਕਰਤਾਵਾਂ ਦਾ ਵਿਸ਼ਵਾਸ ਹੈ: ਹਾਂ! ਜਦੋਂ ਅਸੀਂ ਭਾਸ਼ਾ ਬਦਲਦੇ ਹਾਂ, ਅਸੀਂ ਆਪਣੀ ਸ਼ਖ਼ਸੀਅਤ ਵੀ ਬਦਲਦੇ ਹਾਂ। ਭਾਵ, ਅਸੀਂ ਵੱਖ ਤਰੀਕੇ ਨਾਲ ਵਰਤਾਓ ਕਰਦੇ ਹਾਂ। ਅਮਰੀਕੀ ਵਿਗਿਆਨੀਆਂ ਨੇ ਇਹ ਸਿੱਟਾ ਕੱਢਿਆ ਹੈ। ਉਨ੍ਹਾਂ ਨੇ ਬਹੁ-ਭਾਸ਼ੀ ਔਰਤਾਂ ਦੇ ਵਰਤਾਓ ਉੱਤੇ ਅਧਿਐਨ ਕੀਤਾ। ਇਹ ਔਰਤਾਂ ਅੰਗਰੇਜ਼ੀ ਅਤੇ ਸਪੈਨਿਸ਼ ਨਾਲ ਵੱਡੀਆਂ ਹੋਈਆਂ। ਦੋਹੇਂ ਹੀ ਭਾਸ਼ਾਵਾਂ ਅਤੇ ਸਭਿਆਚਾਰਾਂ ਨਾਲ ਇੱਕ-ਸਮਾਨ ਪਰਿਚਿਤ ਸਨ। ਇਸਦੇ ਬਾਵਜੂਦ, ਉਨ੍ਹਾਂ ਦਾ ਵਰਤਾਓ ਉਨ੍ਹਾਂ ਦੀ ਭਾਸ਼ਾ ਉੱਤੇ ਆਧਾਰਿਤ ਸੀ। ਸਪੈਨਿਸ਼ ਬੋਲਣ ਸਮੇਂ ਇਨ੍ਹਾਂ ਔਰਤਾਂ ਵਿੱਚ ਵਧੇਰੇ ਆਤਮ-ਵਿਸ਼ਵਾਸ ਸੀ। ਆਪਣੇ ਆਲੇ-ਦੁਆਲੇ ਸਪੈਨਿਸ਼ ਬੋਲ ਰਹੇ ਵਿਅਕਤੀਆਂ ਦੀ ਮੌਜੂਦਗੀ ਵਿੱਚ ਵੀ ਉਹ ਸੁਖਦ ਮਹਿਸੂਸ ਕਰ ਰਹੀਆਂ ਸਨ। ਫੇਰ, ਜਦੋਂ ਉਨ੍ਹਾਂ ਨੇ ਅੰਗਰੇਜ਼ੀ ਬੋਲਣੀ ਸ਼ੁਰੂ ਕੀਤੀ, ਉਨ੍ਹਾਂ ਦਾ ਵਰਤਾਓ ਬਦਲ ਗਿਆ। ਉਹ ਘੱਟ ਆਤਮ-ਵਿਸ਼ਵਾਸੀ ਸਨ ਅਤੇ ਅਕਸਰ ਆਪਣੇ ਬਾਰੇ ਸੁਨਿਸਚਿਤ ਨਹੀਂ ਸਨ। ਖੋਜਕਰਤਾਵਾਂ ਨੇ ਦੇਖਿਆ ਕਿ ਇਹ ਔਰਤਾਂ ਜ਼ਿਆਦਾ ਇਕੱਲਾਪਣ ਵੀ ਮਹਿਸੂਸ ਕਰ ਰਹੀਆਂ ਸਨ। ਇਸਲਈ, ਸਾਡੇ ਦੁਆਰਾ ਬੋਲੀ ਜਾਂਦੀ ਭਾਸ਼ਾ ਸਾਡੇ ਵਰਤਾਓ ਨੂੰ ਪ੍ਰਭਾਵਿਤ ਕਰਦੀ ਹੈ। ਖੋਜਕਰਤਾ ਅਜੇ ਤੱਕ ਇਸਦਾ ਕਾਰਨ ਨਹੀਂ ਜਾਣਦੇ। ਸ਼ਾਇਦ ਸਾਡੇ ਸਭਿਆਚਾਰਕ ਨਿਯਮ ਸਾਨੂੰ ਨਿਰਦੇਸ਼ਿਤ ਕਰਦੇ ਹਨ। ਬੋਲਣ ਸਮੇਂ, ਅਸੀਂ ਉਸ ਸਭਿਆਚਾਰ ਬਾਰੇ ਸੋਚਦੇ ਹਾਂ, ਜਿੱਥੋਂ ਭਾਸ਼ਾ ਉਤਪੰਨ ਹੁੰਦੀ ਹੈ। ਅਜਿਹਾ ਕੁਦਰਤੀ ਤੌਰ 'ਤੇ ਹੁੰਦਾ ਹੈ। ਇਸਲਈ, ਅਸੀਂ ਸਭਿਆਚਾਰ ਨੂੰ ਅਪਨਾਉਣ ਦੀ ਕੋਸ਼ਿਸ਼ ਕਰਦੇ ਹਾਂ। ਅਸੀਂ ਉਸੇ ਤਰ੍ਹਾਂ ਵਰਤਾਓ ਕਰਦੇ ਹਾਂ, ਜਿਹੜਾ ਉਸ ਸਭਿਆਚਾਰ ਲਈ ਪਰੰਪਰਾਗਤ ਹੁੰਦਾ ਹੈ। ਚੀਨੀ ਬੁਲਾਰੇ ਤਜਰਬਿਆਂ ਵਿੱਚ ਬਹੁਤ ਸੰਕੁਚਿਤ ਹੁੰਦੇ ਸਨ। ਫੇਰ ਜਦੋਂ ਉਹ ਅੰਗਰੇਜ਼ੀ ਬੋਲਦੇ ਸਨ, ਉਹ ਜ਼ਿਆਦਾ ਘੁਲਮਿਲ ਜਾਂਦੇ ਸਨ। ਸ਼ਾਇਦ ਅਸੀਂ ਵਧੀਆ ਢੰਗ ਨਾਲ ਮੇਲਜੋਲ ਕਰਨ ਲਈ ਆਪਣਾ ਵਰਤਾਓ ਬਦਲ ਲੈਂਦੇ ਹਾਂ। ਜਿਨ੍ਹਾਂ ਨਾਲ ਅਸੀਂ ਗੱਲਬਾਤ ਕਰਦੇ ਹਾਂ, ਅਸੀਂ ਉਨ੍ਹਾਂ ਵਾਂਗ ਹੀ ਹੋਣਾ ਚਾਹੁੰਦੇ ਹਾਂ...