ਪ੍ਹੈਰਾ ਕਿਤਾਬ

pa ਦੁਕਾਨਾਂ   »   et Kauplused

53 [ਤਰਵੰਜਾ]

ਦੁਕਾਨਾਂ

ਦੁਕਾਨਾਂ

53 [viiskümmend kolm]

Kauplused

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਇਸਟੌਨੀਅਨ ਖੇਡੋ ਹੋਰ
ਅਸੀਂ ਇੱਕ ਖੇਡਾਂ ਦੀ ਦੁਕਾਨ ਲੱਭ ਰਹੇ ਹਾਂ। Me--tsime -p--dip--d-. M_ o_____ s___________ M- o-s-m- s-o-d-p-o-i- ---------------------- Me otsime spordipoodi. 0
ਅਸੀਂ ਇੱਕ ਕਸਾਈ ਦੀ ਦੁਕਾਨ ਲੱਭ ਰਹੇ ਹਾਂ। Me otsi-e -i---ik---i. M_ o_____ l___________ M- o-s-m- l-h-n-k-ä-i- ---------------------- Me otsime lihunikuäri. 0
ਅਸੀਂ ਇੱਕ ਦਵਾਈਆਂ ਦੀ ਦੁਕਾਨ ਲੱਭ ਰਹੇ ਹਾਂ। M- ot--m------ek-. M_ o_____ a_______ M- o-s-m- a-t-e-i- ------------------ Me otsime apteeki. 0
ਅਸੀਂ ਇੱਕ ਫੁਟਬਾਲ ਖਰੀਦਣੀ ਹੈ। M- s----m- -imelt---l-----i -s-a. M_ s______ n_____ j________ o____ M- s-o-i-e n-m-l- j-l-p-l-i o-t-. --------------------------------- Me soovime nimelt jalgpalli osta. 0
ਅਸੀਂ ਸਲਾਮੀ ਖਰੀਦਣੀ ਹੈ। M- --ov--- --mel--s-laam-t -sta. M_ s______ n_____ s_______ o____ M- s-o-i-e n-m-l- s-l-a-i- o-t-. -------------------------------- Me soovime nimelt salaamit osta. 0
ਅਸੀਂ ਦਵਾਈਆਂ ਖਰੀਦਣੀਆਂ ਹਨ। Me -oo-i-e ----l--r----eid-ost-. M_ s______ n_____ r_______ o____ M- s-o-i-e n-m-l- r-v-m-i- o-t-. -------------------------------- Me soovime nimelt ravimeid osta. 0
ਅਸੀਂ ਫੁਟਬਾਲ ਖਰੀਦਣ ਲਈ ਇੱਕ ਖੇਡਾਂ ਦੀ ਦੁਕਾਨ ਲੱਭ ਰਹੇ ਹਾਂ। M- -ts--e---or--po------t ----p--li -s--. M_ o_____ s___________ e_ j________ o____ M- o-s-m- s-o-d-p-o-i- e- j-l-p-l-i o-t-. ----------------------------------------- Me otsime spordipoodi, et jalgpalli osta. 0
ਅਸੀਂ ਸਲਾਮੀ ਖਰੀਦਣ ਲਈ ਕਸਾਈ ਦੀ ਦੁਕਾਨ ਲੱਭ ਰਹੇ ਹਾਂ। Me otsime---h--ikuä--,-e- -a-a---t-o-ta. M_ o_____ l___________ e_ s_______ o____ M- o-s-m- l-h-n-k-ä-i- e- s-l-a-i- o-t-. ---------------------------------------- Me otsime lihunikuäri, et salaamit osta. 0
ਅਸੀਂ ਦਵਾਈਆਂ ਖਰੀਦਣ ਲਈ ਦਵਾਈਆਂ ਦੀ ਦੁਕਾਨ ਲੱਭ ਰਹੇ ਹਾਂ। M------me ----ek-, ----a---e-d-osta. M_ o_____ a_______ e_ r_______ o____ M- o-s-m- a-t-e-i- e- r-v-m-i- o-t-. ------------------------------------ Me otsime apteeki, et ravimeid osta. 0
ਮੈਂ ਇੱਕ ਗਹਿਣਿਆਂ ਦੀ ਦੁਕਾਨ ਲੱਭ ਰਹੇ / ਰਹੀਆਂ ਹਾਂ। Ma-o--in---------i. M_ o____ j_________ M- o-s-n j-v-l-i-i- ------------------- Ma otsin juveliiri. 0
ਮੈਂ ਇੱਕ ਕੈਮਰੇ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। M- o-s-n----o-o-d-. M_ o____ f_________ M- o-s-n f-t-p-o-i- ------------------- Ma otsin fotopoodi. 0
ਮੈਂ ਇੱਕ ਕੇਕ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। M--o-s-n --nd-itri-. M_ o____ k__________ M- o-s-n k-n-i-t-i-. -------------------- Ma otsin kondiitrit. 0
ਮੈਂ ਇੱਕ ਅੰਗੂਠੀ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ M-l on-n-me-t p---n-s -õ---s o-t-. M__ o_ n_____ p______ s_____ o____ M-l o- n-m-l- p-a-n-s s-r-u- o-t-. ---------------------------------- Mul on nimelt plaanis sõrmus osta. 0
ਮੈਂ ਇੱਕ ਫਿਲਮ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ Mul -- ------ p--a-----il----ta. M__ o_ n_____ p______ f___ o____ M-l o- n-m-l- p-a-n-s f-l- o-t-. -------------------------------- Mul on nimelt plaanis film osta. 0
ਮੈਂ ਇੱਕ ਕੇਕ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ M-l--n -i-e-t ---ni----rt -sta. M__ o_ n_____ p_____ t___ o____ M-l o- n-m-l- p-a-i- t-r- o-t-. ------------------------------- Mul on nimelt paanis tort osta. 0
ਮੈਂ ਇੱਕ ਅੰਗੂਠੀ ਖਰੀਦਣ ਲਈ ਗਹਿਣਿਆਂ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। Ma--t-i-----el---i---t sõ---s--o-t-. M_ o____ j_________ e_ s______ o____ M- o-s-n j-v-l-i-i- e- s-r-u-t o-t-. ------------------------------------ Ma otsin juveliiri, et sõrmust osta. 0
ਮੈਂ ਇੱਕ ਕੈਮਰੇ ਦਾ ਰੋਲ ਖਰੀਦਣ ਲਈ ਕੈਮਰੇ ਦੀ ਦੁਕਾਨ ਲੱਭ ਰਿਹਾ / ਰਹੀ ਹਾਂ Ma-ot-in f--opoodi, -t-f------s--. M_ o____ f_________ e_ f____ o____ M- o-s-n f-t-p-o-i- e- f-l-i o-t-. ---------------------------------- Ma otsin fotopoodi, et filmi osta. 0
ਮੈਂ ਇੱਕ ਕੇਕ ਖਰੀਦਣ ਲਈ ਬੇਕਰੀ ਲੱਭ ਰਿਹਾ / ਰਹੀ ਹਾਂ। M--otsi- --n-iit-i-- e- ----- ---a. M_ o____ k__________ e_ t____ o____ M- o-s-n k-n-i-t-i-, e- t-r-i o-t-. ----------------------------------- Ma otsin kondiitrit, et torti osta. 0

ਭਾਸ਼ਾ ਵਿੱਚ ਤਬਦੀਲੀ = ਸ਼ਖ਼ਸੀਅਤ ਵਿੱਚ ਤਬਦੀਲੀ

ਸਾਡੀ ਭਾਸ਼ਾ ਸਾਡੇ ਨਾਲ ਸੰਬੰਧਤ ਹੁੰਦੀ ਹੈ। ਇਹ ਸਾਡੀ ਸ਼ਖ਼ਸੀਅਤ ਦਾ ਇੱਕ ਅਹਿਮ ਭਾਗ ਹੈ। ਪਰ ਕਈ ਵਿਅਕਤੀ ਵੱਖ-ਵੱਖ ਭਾਸ਼ਾਵਾਂ ਬੋਲਦੇ ਹਨ। ਕੀ ਇਸਦਾ ਮਤਲਬ ਇਹ ਹੈ ਕਿ ਉਹ ਬਹੁ-ਸ਼ਖ਼ਸੀਅਤਾਂ ਦੇ ਮਾਲਿਕ ਹਨ? ਖੋਜਕਰਤਾਵਾਂ ਦਾ ਵਿਸ਼ਵਾਸ ਹੈ: ਹਾਂ! ਜਦੋਂ ਅਸੀਂ ਭਾਸ਼ਾ ਬਦਲਦੇ ਹਾਂ, ਅਸੀਂ ਆਪਣੀ ਸ਼ਖ਼ਸੀਅਤ ਵੀ ਬਦਲਦੇ ਹਾਂ। ਭਾਵ, ਅਸੀਂ ਵੱਖ ਤਰੀਕੇ ਨਾਲ ਵਰਤਾਓ ਕਰਦੇ ਹਾਂ। ਅਮਰੀਕੀ ਵਿਗਿਆਨੀਆਂ ਨੇ ਇਹ ਸਿੱਟਾ ਕੱਢਿਆ ਹੈ। ਉਨ੍ਹਾਂ ਨੇ ਬਹੁ-ਭਾਸ਼ੀ ਔਰਤਾਂ ਦੇ ਵਰਤਾਓ ਉੱਤੇ ਅਧਿਐਨ ਕੀਤਾ। ਇਹ ਔਰਤਾਂ ਅੰਗਰੇਜ਼ੀ ਅਤੇ ਸਪੈਨਿਸ਼ ਨਾਲ ਵੱਡੀਆਂ ਹੋਈਆਂ। ਦੋਹੇਂ ਹੀ ਭਾਸ਼ਾਵਾਂ ਅਤੇ ਸਭਿਆਚਾਰਾਂ ਨਾਲ ਇੱਕ-ਸਮਾਨ ਪਰਿਚਿਤ ਸਨ। ਇਸਦੇ ਬਾਵਜੂਦ, ਉਨ੍ਹਾਂ ਦਾ ਵਰਤਾਓ ਉਨ੍ਹਾਂ ਦੀ ਭਾਸ਼ਾ ਉੱਤੇ ਆਧਾਰਿਤ ਸੀ। ਸਪੈਨਿਸ਼ ਬੋਲਣ ਸਮੇਂ ਇਨ੍ਹਾਂ ਔਰਤਾਂ ਵਿੱਚ ਵਧੇਰੇ ਆਤਮ-ਵਿਸ਼ਵਾਸ ਸੀ। ਆਪਣੇ ਆਲੇ-ਦੁਆਲੇ ਸਪੈਨਿਸ਼ ਬੋਲ ਰਹੇ ਵਿਅਕਤੀਆਂ ਦੀ ਮੌਜੂਦਗੀ ਵਿੱਚ ਵੀ ਉਹ ਸੁਖਦ ਮਹਿਸੂਸ ਕਰ ਰਹੀਆਂ ਸਨ। ਫੇਰ, ਜਦੋਂ ਉਨ੍ਹਾਂ ਨੇ ਅੰਗਰੇਜ਼ੀ ਬੋਲਣੀ ਸ਼ੁਰੂ ਕੀਤੀ, ਉਨ੍ਹਾਂ ਦਾ ਵਰਤਾਓ ਬਦਲ ਗਿਆ। ਉਹ ਘੱਟ ਆਤਮ-ਵਿਸ਼ਵਾਸੀ ਸਨ ਅਤੇ ਅਕਸਰ ਆਪਣੇ ਬਾਰੇ ਸੁਨਿਸਚਿਤ ਨਹੀਂ ਸਨ। ਖੋਜਕਰਤਾਵਾਂ ਨੇ ਦੇਖਿਆ ਕਿ ਇਹ ਔਰਤਾਂ ਜ਼ਿਆਦਾ ਇਕੱਲਾਪਣ ਵੀ ਮਹਿਸੂਸ ਕਰ ਰਹੀਆਂ ਸਨ। ਇਸਲਈ, ਸਾਡੇ ਦੁਆਰਾ ਬੋਲੀ ਜਾਂਦੀ ਭਾਸ਼ਾ ਸਾਡੇ ਵਰਤਾਓ ਨੂੰ ਪ੍ਰਭਾਵਿਤ ਕਰਦੀ ਹੈ। ਖੋਜਕਰਤਾ ਅਜੇ ਤੱਕ ਇਸਦਾ ਕਾਰਨ ਨਹੀਂ ਜਾਣਦੇ। ਸ਼ਾਇਦ ਸਾਡੇ ਸਭਿਆਚਾਰਕ ਨਿਯਮ ਸਾਨੂੰ ਨਿਰਦੇਸ਼ਿਤ ਕਰਦੇ ਹਨ। ਬੋਲਣ ਸਮੇਂ, ਅਸੀਂ ਉਸ ਸਭਿਆਚਾਰ ਬਾਰੇ ਸੋਚਦੇ ਹਾਂ, ਜਿੱਥੋਂ ਭਾਸ਼ਾ ਉਤਪੰਨ ਹੁੰਦੀ ਹੈ। ਅਜਿਹਾ ਕੁਦਰਤੀ ਤੌਰ 'ਤੇ ਹੁੰਦਾ ਹੈ। ਇਸਲਈ, ਅਸੀਂ ਸਭਿਆਚਾਰ ਨੂੰ ਅਪਨਾਉਣ ਦੀ ਕੋਸ਼ਿਸ਼ ਕਰਦੇ ਹਾਂ। ਅਸੀਂ ਉਸੇ ਤਰ੍ਹਾਂ ਵਰਤਾਓ ਕਰਦੇ ਹਾਂ, ਜਿਹੜਾ ਉਸ ਸਭਿਆਚਾਰ ਲਈ ਪਰੰਪਰਾਗਤ ਹੁੰਦਾ ਹੈ। ਚੀਨੀ ਬੁਲਾਰੇ ਤਜਰਬਿਆਂ ਵਿੱਚ ਬਹੁਤ ਸੰਕੁਚਿਤ ਹੁੰਦੇ ਸਨ। ਫੇਰ ਜਦੋਂ ਉਹ ਅੰਗਰੇਜ਼ੀ ਬੋਲਦੇ ਸਨ, ਉਹ ਜ਼ਿਆਦਾ ਘੁਲਮਿਲ ਜਾਂਦੇ ਸਨ। ਸ਼ਾਇਦ ਅਸੀਂ ਵਧੀਆ ਢੰਗ ਨਾਲ ਮੇਲਜੋਲ ਕਰਨ ਲਈ ਆਪਣਾ ਵਰਤਾਓ ਬਦਲ ਲੈਂਦੇ ਹਾਂ। ਜਿਨ੍ਹਾਂ ਨਾਲ ਅਸੀਂ ਗੱਲਬਾਤ ਕਰਦੇ ਹਾਂ, ਅਸੀਂ ਉਨ੍ਹਾਂ ਵਾਂਗ ਹੀ ਹੋਣਾ ਚਾਹੁੰਦੇ ਹਾਂ...