ਪ੍ਹੈਰਾ ਕਿਤਾਬ

pa ਦੁਕਾਨਾਂ   »   pl Sklepy

53 [ਤਰਵੰਜਾ]

ਦੁਕਾਨਾਂ

ਦੁਕਾਨਾਂ

53 [pięćdziesiąt trzy]

Sklepy

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਪੋਲੈਂਡੀ ਖੇਡੋ ਹੋਰ
ਅਸੀਂ ਇੱਕ ਖੇਡਾਂ ਦੀ ਦੁਕਾਨ ਲੱਭ ਰਹੇ ਹਾਂ। Szu---y--kle-u sp--tow--o. S______ s_____ s__________ S-u-a-y s-l-p- s-o-t-w-g-. -------------------------- Szukamy sklepu sportowego. 0
ਅਸੀਂ ਇੱਕ ਕਸਾਈ ਦੀ ਦੁਕਾਨ ਲੱਭ ਰਹੇ ਹਾਂ। S-u-amy skl-pu-m-ęs--go. S______ s_____ m________ S-u-a-y s-l-p- m-ę-n-g-. ------------------------ Szukamy sklepu mięsnego. 0
ਅਸੀਂ ਇੱਕ ਦਵਾਈਆਂ ਦੀ ਦੁਕਾਨ ਲੱਭ ਰਹੇ ਹਾਂ। Szuk-------ek-. S______ a______ S-u-a-y a-t-k-. --------------- Szukamy apteki. 0
ਅਸੀਂ ਇੱਕ ਫੁਟਬਾਲ ਖਰੀਦਣੀ ਹੈ। C-c-e---yś-y /----iałyby-m--k-pi- p---ę -o-ną. C___________ / C___________ k____ p____ n_____ C-c-e-i-y-m- / C-c-a-y-y-m- k-p-ć p-ł-ę n-ż-ą- ---------------------------------------------- Chcielibyśmy / Chciałybyśmy kupić piłkę nożną. 0
ਅਸੀਂ ਸਲਾਮੀ ਖਰੀਦਣੀ ਹੈ। Chc-e--b-ś-y-/-----a-yby-my-ku-i------mi. C___________ / C___________ k____ s______ C-c-e-i-y-m- / C-c-a-y-y-m- k-p-ć s-l-m-. ----------------------------------------- Chcielibyśmy / Chciałybyśmy kupić salami. 0
ਅਸੀਂ ਦਵਾਈਆਂ ਖਰੀਦਣੀਆਂ ਹਨ। Chc--libyś---/ ---iał----m- ku--ć--e--rstwa. C___________ / C___________ k____ l_________ C-c-e-i-y-m- / C-c-a-y-y-m- k-p-ć l-k-r-t-a- -------------------------------------------- Chcielibyśmy / Chciałybyśmy kupić lekarstwa. 0
ਅਸੀਂ ਫੁਟਬਾਲ ਖਰੀਦਣ ਲਈ ਇੱਕ ਖੇਡਾਂ ਦੀ ਦੁਕਾਨ ਲੱਭ ਰਹੇ ਹਾਂ। S--kamy-s-le-u --ort-we--- by--u-i- -i-k--nożną. S______ s_____ s__________ b_ k____ p____ n_____ S-u-a-y s-l-p- s-o-t-w-g-, b- k-p-ć p-ł-ę n-ż-ą- ------------------------------------------------ Szukamy sklepu sportowego, by kupić piłkę nożną. 0
ਅਸੀਂ ਸਲਾਮੀ ਖਰੀਦਣ ਲਈ ਕਸਾਈ ਦੀ ਦੁਕਾਨ ਲੱਭ ਰਹੇ ਹਾਂ। S--kam--sk-e-u m-ę-n-go- by k--i--sa-a-i. S______ s_____ m________ b_ k____ s______ S-u-a-y s-l-p- m-ę-n-g-, b- k-p-ć s-l-m-. ----------------------------------------- Szukamy sklepu mięsnego, by kupić salami. 0
ਅਸੀਂ ਦਵਾਈਆਂ ਖਰੀਦਣ ਲਈ ਦਵਾਈਆਂ ਦੀ ਦੁਕਾਨ ਲੱਭ ਰਹੇ ਹਾਂ। S-uk-my-a--e--, by---pić----a-stwa. S______ a______ b_ k____ l_________ S-u-a-y a-t-k-, b- k-p-ć l-k-r-t-a- ----------------------------------- Szukamy apteki, by kupić lekarstwa. 0
ਮੈਂ ਇੱਕ ਗਹਿਣਿਆਂ ਦੀ ਦੁਕਾਨ ਲੱਭ ਰਹੇ / ਰਹੀਆਂ ਹਾਂ। Szu-am -u--ler-. S_____ j________ S-u-a- j-b-l-r-. ---------------- Szukam jubilera. 0
ਮੈਂ ਇੱਕ ਕੈਮਰੇ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। S----- -klep---ot-grafi-z----. S_____ s_____ f_______________ S-u-a- s-l-p- f-t-g-a-i-z-e-o- ------------------------------ Szukam sklepu fotograficznego. 0
ਮੈਂ ਇੱਕ ਕੇਕ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। Sz-k-m-c-k--rn-. S_____ c________ S-u-a- c-k-e-n-. ---------------- Szukam cukierni. 0
ਮੈਂ ਇੱਕ ਅੰਗੂਠੀ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ M-m--am-a- ----ć------c---ek. M__ z_____ k____ p___________ M-m z-m-a- k-p-ć p-e-ś-i-n-k- ----------------------------- Mam zamiar kupić pierścionek. 0
ਮੈਂ ਇੱਕ ਫਿਲਮ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ M-m-za---r-k--i--f-lm. M__ z_____ k____ f____ M-m z-m-a- k-p-ć f-l-. ---------------------- Mam zamiar kupić film. 0
ਮੈਂ ਇੱਕ ਕੇਕ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ Ma----mi---ku-i- ----. M__ z_____ k____ t____ M-m z-m-a- k-p-ć t-r-. ---------------------- Mam zamiar kupić tort. 0
ਮੈਂ ਇੱਕ ਅੰਗੂਠੀ ਖਰੀਦਣ ਲਈ ਗਹਿਣਿਆਂ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। Sz--a---ub--er------k-p-ć---erścion-k. S_____ j________ b_ k____ p___________ S-u-a- j-b-l-r-, b- k-p-ć p-e-ś-i-n-k- -------------------------------------- Szukam jubilera, by kupić pierścionek. 0
ਮੈਂ ਇੱਕ ਕੈਮਰੇ ਦਾ ਰੋਲ ਖਰੀਦਣ ਲਈ ਕੈਮਰੇ ਦੀ ਦੁਕਾਨ ਲੱਭ ਰਿਹਾ / ਰਹੀ ਹਾਂ Szu--m sk-ep--fotog-a--c--eg-------u-ić-f--m. S_____ s_____ f_______________ b_ k____ f____ S-u-a- s-l-p- f-t-g-a-i-z-e-o- b- k-p-ć f-l-. --------------------------------------------- Szukam sklepu fotograficznego, by kupić film. 0
ਮੈਂ ਇੱਕ ਕੇਕ ਖਰੀਦਣ ਲਈ ਬੇਕਰੀ ਲੱਭ ਰਿਹਾ / ਰਹੀ ਹਾਂ। Sz--am----i-rn----y k-p-ć-t---. S_____ c________ b_ k____ t____ S-u-a- c-k-e-n-, b- k-p-ć t-r-. ------------------------------- Szukam cukierni, by kupić tort. 0

ਭਾਸ਼ਾ ਵਿੱਚ ਤਬਦੀਲੀ = ਸ਼ਖ਼ਸੀਅਤ ਵਿੱਚ ਤਬਦੀਲੀ

ਸਾਡੀ ਭਾਸ਼ਾ ਸਾਡੇ ਨਾਲ ਸੰਬੰਧਤ ਹੁੰਦੀ ਹੈ। ਇਹ ਸਾਡੀ ਸ਼ਖ਼ਸੀਅਤ ਦਾ ਇੱਕ ਅਹਿਮ ਭਾਗ ਹੈ। ਪਰ ਕਈ ਵਿਅਕਤੀ ਵੱਖ-ਵੱਖ ਭਾਸ਼ਾਵਾਂ ਬੋਲਦੇ ਹਨ। ਕੀ ਇਸਦਾ ਮਤਲਬ ਇਹ ਹੈ ਕਿ ਉਹ ਬਹੁ-ਸ਼ਖ਼ਸੀਅਤਾਂ ਦੇ ਮਾਲਿਕ ਹਨ? ਖੋਜਕਰਤਾਵਾਂ ਦਾ ਵਿਸ਼ਵਾਸ ਹੈ: ਹਾਂ! ਜਦੋਂ ਅਸੀਂ ਭਾਸ਼ਾ ਬਦਲਦੇ ਹਾਂ, ਅਸੀਂ ਆਪਣੀ ਸ਼ਖ਼ਸੀਅਤ ਵੀ ਬਦਲਦੇ ਹਾਂ। ਭਾਵ, ਅਸੀਂ ਵੱਖ ਤਰੀਕੇ ਨਾਲ ਵਰਤਾਓ ਕਰਦੇ ਹਾਂ। ਅਮਰੀਕੀ ਵਿਗਿਆਨੀਆਂ ਨੇ ਇਹ ਸਿੱਟਾ ਕੱਢਿਆ ਹੈ। ਉਨ੍ਹਾਂ ਨੇ ਬਹੁ-ਭਾਸ਼ੀ ਔਰਤਾਂ ਦੇ ਵਰਤਾਓ ਉੱਤੇ ਅਧਿਐਨ ਕੀਤਾ। ਇਹ ਔਰਤਾਂ ਅੰਗਰੇਜ਼ੀ ਅਤੇ ਸਪੈਨਿਸ਼ ਨਾਲ ਵੱਡੀਆਂ ਹੋਈਆਂ। ਦੋਹੇਂ ਹੀ ਭਾਸ਼ਾਵਾਂ ਅਤੇ ਸਭਿਆਚਾਰਾਂ ਨਾਲ ਇੱਕ-ਸਮਾਨ ਪਰਿਚਿਤ ਸਨ। ਇਸਦੇ ਬਾਵਜੂਦ, ਉਨ੍ਹਾਂ ਦਾ ਵਰਤਾਓ ਉਨ੍ਹਾਂ ਦੀ ਭਾਸ਼ਾ ਉੱਤੇ ਆਧਾਰਿਤ ਸੀ। ਸਪੈਨਿਸ਼ ਬੋਲਣ ਸਮੇਂ ਇਨ੍ਹਾਂ ਔਰਤਾਂ ਵਿੱਚ ਵਧੇਰੇ ਆਤਮ-ਵਿਸ਼ਵਾਸ ਸੀ। ਆਪਣੇ ਆਲੇ-ਦੁਆਲੇ ਸਪੈਨਿਸ਼ ਬੋਲ ਰਹੇ ਵਿਅਕਤੀਆਂ ਦੀ ਮੌਜੂਦਗੀ ਵਿੱਚ ਵੀ ਉਹ ਸੁਖਦ ਮਹਿਸੂਸ ਕਰ ਰਹੀਆਂ ਸਨ। ਫੇਰ, ਜਦੋਂ ਉਨ੍ਹਾਂ ਨੇ ਅੰਗਰੇਜ਼ੀ ਬੋਲਣੀ ਸ਼ੁਰੂ ਕੀਤੀ, ਉਨ੍ਹਾਂ ਦਾ ਵਰਤਾਓ ਬਦਲ ਗਿਆ। ਉਹ ਘੱਟ ਆਤਮ-ਵਿਸ਼ਵਾਸੀ ਸਨ ਅਤੇ ਅਕਸਰ ਆਪਣੇ ਬਾਰੇ ਸੁਨਿਸਚਿਤ ਨਹੀਂ ਸਨ। ਖੋਜਕਰਤਾਵਾਂ ਨੇ ਦੇਖਿਆ ਕਿ ਇਹ ਔਰਤਾਂ ਜ਼ਿਆਦਾ ਇਕੱਲਾਪਣ ਵੀ ਮਹਿਸੂਸ ਕਰ ਰਹੀਆਂ ਸਨ। ਇਸਲਈ, ਸਾਡੇ ਦੁਆਰਾ ਬੋਲੀ ਜਾਂਦੀ ਭਾਸ਼ਾ ਸਾਡੇ ਵਰਤਾਓ ਨੂੰ ਪ੍ਰਭਾਵਿਤ ਕਰਦੀ ਹੈ। ਖੋਜਕਰਤਾ ਅਜੇ ਤੱਕ ਇਸਦਾ ਕਾਰਨ ਨਹੀਂ ਜਾਣਦੇ। ਸ਼ਾਇਦ ਸਾਡੇ ਸਭਿਆਚਾਰਕ ਨਿਯਮ ਸਾਨੂੰ ਨਿਰਦੇਸ਼ਿਤ ਕਰਦੇ ਹਨ। ਬੋਲਣ ਸਮੇਂ, ਅਸੀਂ ਉਸ ਸਭਿਆਚਾਰ ਬਾਰੇ ਸੋਚਦੇ ਹਾਂ, ਜਿੱਥੋਂ ਭਾਸ਼ਾ ਉਤਪੰਨ ਹੁੰਦੀ ਹੈ। ਅਜਿਹਾ ਕੁਦਰਤੀ ਤੌਰ 'ਤੇ ਹੁੰਦਾ ਹੈ। ਇਸਲਈ, ਅਸੀਂ ਸਭਿਆਚਾਰ ਨੂੰ ਅਪਨਾਉਣ ਦੀ ਕੋਸ਼ਿਸ਼ ਕਰਦੇ ਹਾਂ। ਅਸੀਂ ਉਸੇ ਤਰ੍ਹਾਂ ਵਰਤਾਓ ਕਰਦੇ ਹਾਂ, ਜਿਹੜਾ ਉਸ ਸਭਿਆਚਾਰ ਲਈ ਪਰੰਪਰਾਗਤ ਹੁੰਦਾ ਹੈ। ਚੀਨੀ ਬੁਲਾਰੇ ਤਜਰਬਿਆਂ ਵਿੱਚ ਬਹੁਤ ਸੰਕੁਚਿਤ ਹੁੰਦੇ ਸਨ। ਫੇਰ ਜਦੋਂ ਉਹ ਅੰਗਰੇਜ਼ੀ ਬੋਲਦੇ ਸਨ, ਉਹ ਜ਼ਿਆਦਾ ਘੁਲਮਿਲ ਜਾਂਦੇ ਸਨ। ਸ਼ਾਇਦ ਅਸੀਂ ਵਧੀਆ ਢੰਗ ਨਾਲ ਮੇਲਜੋਲ ਕਰਨ ਲਈ ਆਪਣਾ ਵਰਤਾਓ ਬਦਲ ਲੈਂਦੇ ਹਾਂ। ਜਿਨ੍ਹਾਂ ਨਾਲ ਅਸੀਂ ਗੱਲਬਾਤ ਕਰਦੇ ਹਾਂ, ਅਸੀਂ ਉਨ੍ਹਾਂ ਵਾਂਗ ਹੀ ਹੋਣਾ ਚਾਹੁੰਦੇ ਹਾਂ...