ਪ੍ਹੈਰਾ ਕਿਤਾਬ

pa ਦੁਕਾਨਾਂ   »   ro Magazine

53 [ਤਰਵੰਜਾ]

ਦੁਕਾਨਾਂ

ਦੁਕਾਨਾਂ

53 [cincizeci şi trei]

Magazine

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਰੋਮਾਨੀਅਨ ਖੇਡੋ ਹੋਰ
ਅਸੀਂ ਇੱਕ ਖੇਡਾਂ ਦੀ ਦੁਕਾਨ ਲੱਭ ਰਹੇ ਹਾਂ। Că--ă---- m-gazin-de ---i-ol- -por---e. C_____ u_ m______ d_ a_______ s________ C-u-ă- u- m-g-z-n d- a-t-c-l- s-o-t-v-. --------------------------------------- Căutăm un magazin de articole sportive. 0
ਅਸੀਂ ਇੱਕ ਕਸਾਈ ਦੀ ਦੁਕਾਨ ਲੱਭ ਰਹੇ ਹਾਂ। C--t---o -ăc-l--i-. C_____ o m_________ C-u-ă- o m-c-l-r-e- ------------------- Căutăm o măcelărie. 0
ਅਸੀਂ ਇੱਕ ਦਵਾਈਆਂ ਦੀ ਦੁਕਾਨ ਲੱਭ ਰਹੇ ਹਾਂ। Căutăm o-far---ie. C_____ o f________ C-u-ă- o f-r-a-i-. ------------------ Căutăm o farmacie. 0
ਅਸੀਂ ਇੱਕ ਫੁਟਬਾਲ ਖਰੀਦਣੀ ਹੈ। V-em----c-mpăr-m o-m-n-e d--fo-ba-. V___ s_ c_______ o m____ d_ f______ V-e- s- c-m-ă-ă- o m-n-e d- f-t-a-. ----------------------------------- Vrem să cumpărăm o minge de fotbal. 0
ਅਸੀਂ ਸਲਾਮੀ ਖਰੀਦਣੀ ਹੈ। V-em -ă---mpără---a-a-. V___ s_ c_______ s_____ V-e- s- c-m-ă-ă- s-l-m- ----------------------- Vrem să cumpărăm salam. 0
ਅਸੀਂ ਦਵਾਈਆਂ ਖਰੀਦਣੀਆਂ ਹਨ। V--- s---u-p---- me--c-me---. V___ s_ c_______ m___________ V-e- s- c-m-ă-ă- m-d-c-m-n-e- ----------------------------- Vrem să cumpărăm medicamente. 0
ਅਸੀਂ ਫੁਟਬਾਲ ਖਰੀਦਣ ਲਈ ਇੱਕ ਖੇਡਾਂ ਦੀ ਦੁਕਾਨ ਲੱਭ ਰਹੇ ਹਾਂ। C-u-ăm -- --g---n----a---c--- spor-i-- ca s--c-m-ă-ă--------- -e--otb--. C_____ u_ m______ d_ a_______ s_______ c_ s_ c_______ o m____ d_ f______ C-u-ă- u- m-g-z-n d- a-t-c-l- s-o-t-v- c- s- c-m-ă-ă- o m-n-e d- f-t-a-. ------------------------------------------------------------------------ Căutăm un magazin de articole sportive ca să cumpărăm o minge de fotbal. 0
ਅਸੀਂ ਸਲਾਮੀ ਖਰੀਦਣ ਲਈ ਕਸਾਈ ਦੀ ਦੁਕਾਨ ਲੱਭ ਰਹੇ ਹਾਂ। C--t-m o-m--e-ări- -a să---mp-----s-l-m. C_____ o m________ c_ s_ c_______ s_____ C-u-ă- o m-c-l-r-e c- s- c-m-ă-ă- s-l-m- ---------------------------------------- Căutăm o măcelărie ca să cumpărăm salam. 0
ਅਸੀਂ ਦਵਾਈਆਂ ਖਰੀਦਣ ਲਈ ਦਵਾਈਆਂ ਦੀ ਦੁਕਾਨ ਲੱਭ ਰਹੇ ਹਾਂ। C-ut---o fa-----e--a -ă ---părăm m-dic----t-. C_____ o f_______ c_ s_ c_______ m___________ C-u-ă- o f-r-a-i- c- s- c-m-ă-ă- m-d-c-m-n-e- --------------------------------------------- Căutăm o farmacie ca să cumpărăm medicamente. 0
ਮੈਂ ਇੱਕ ਗਹਿਣਿਆਂ ਦੀ ਦੁਕਾਨ ਲੱਭ ਰਹੇ / ਰਹੀਆਂ ਹਾਂ। Ca-t ---bijut-e-. C___ u_ b________ C-u- u- b-j-t-e-. ----------------- Caut un bijutier. 0
ਮੈਂ ਇੱਕ ਕੈਮਰੇ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। C----u----g---n --t-. C___ u_ m______ f____ C-u- u- m-g-z-n f-t-. --------------------- Caut un magazin foto. 0
ਮੈਂ ਇੱਕ ਕੇਕ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। C-ut-- ---e-ări-. C___ o c_________ C-u- o c-f-t-r-e- ----------------- Caut o cofetărie. 0
ਮੈਂ ਇੱਕ ਅੰਗੂਠੀ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ Am-d--gâ-- să -u-pă------n--. A_ d_ g___ s_ c_____ u_ i____ A- d- g-n- s- c-m-ă- u- i-e-. ----------------------------- Am de gând să cumpăr un inel. 0
ਮੈਂ ਇੱਕ ਫਿਲਮ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ A---e g--d-să-c-mp-r--n-f-lm. A_ d_ g___ s_ c_____ u_ f____ A- d- g-n- s- c-m-ă- u- f-l-. ----------------------------- Am de gând să cumpăr un film. 0
ਮੈਂ ਇੱਕ ਕੇਕ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ Am de-gâ-d s----mpăr un -or-. A_ d_ g___ s_ c_____ u_ t____ A- d- g-n- s- c-m-ă- u- t-r-. ----------------------------- Am de gând să cumpăr un tort. 0
ਮੈਂ ਇੱਕ ਅੰਗੂਠੀ ਖਰੀਦਣ ਲਈ ਗਹਿਣਿਆਂ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। C--- ---bi------ p---r--a-cu-p-----n-i-e-. C___ u_ b_______ p_____ a c______ u_ i____ C-u- u- b-j-t-e- p-n-r- a c-m-ă-a u- i-e-. ------------------------------------------ Caut un bijutier pentru a cumpăra un inel. 0
ਮੈਂ ਇੱਕ ਕੈਮਰੇ ਦਾ ਰੋਲ ਖਰੀਦਣ ਲਈ ਕੈਮਰੇ ਦੀ ਦੁਕਾਨ ਲੱਭ ਰਿਹਾ / ਰਹੀ ਹਾਂ C-ut-un m---z-n -o----en--u-a --m--r---n-fi-m. C___ u_ m______ f___ p_____ a c______ u_ f____ C-u- u- m-g-z-n f-t- p-n-r- a c-m-ă-a u- f-l-. ---------------------------------------------- Caut un magazin foto pentru a cumpăra un film. 0
ਮੈਂ ਇੱਕ ਕੇਕ ਖਰੀਦਣ ਲਈ ਬੇਕਰੀ ਲੱਭ ਰਿਹਾ / ਰਹੀ ਹਾਂ। Ca-----c----ări- p-nt---a cu-pă-------or-. C___ o c________ p_____ a c______ u_ t____ C-u- o c-f-t-r-e p-n-r- a c-m-ă-a u- t-r-. ------------------------------------------ Caut o cofetărie pentru a cumpăra un tort. 0

ਭਾਸ਼ਾ ਵਿੱਚ ਤਬਦੀਲੀ = ਸ਼ਖ਼ਸੀਅਤ ਵਿੱਚ ਤਬਦੀਲੀ

ਸਾਡੀ ਭਾਸ਼ਾ ਸਾਡੇ ਨਾਲ ਸੰਬੰਧਤ ਹੁੰਦੀ ਹੈ। ਇਹ ਸਾਡੀ ਸ਼ਖ਼ਸੀਅਤ ਦਾ ਇੱਕ ਅਹਿਮ ਭਾਗ ਹੈ। ਪਰ ਕਈ ਵਿਅਕਤੀ ਵੱਖ-ਵੱਖ ਭਾਸ਼ਾਵਾਂ ਬੋਲਦੇ ਹਨ। ਕੀ ਇਸਦਾ ਮਤਲਬ ਇਹ ਹੈ ਕਿ ਉਹ ਬਹੁ-ਸ਼ਖ਼ਸੀਅਤਾਂ ਦੇ ਮਾਲਿਕ ਹਨ? ਖੋਜਕਰਤਾਵਾਂ ਦਾ ਵਿਸ਼ਵਾਸ ਹੈ: ਹਾਂ! ਜਦੋਂ ਅਸੀਂ ਭਾਸ਼ਾ ਬਦਲਦੇ ਹਾਂ, ਅਸੀਂ ਆਪਣੀ ਸ਼ਖ਼ਸੀਅਤ ਵੀ ਬਦਲਦੇ ਹਾਂ। ਭਾਵ, ਅਸੀਂ ਵੱਖ ਤਰੀਕੇ ਨਾਲ ਵਰਤਾਓ ਕਰਦੇ ਹਾਂ। ਅਮਰੀਕੀ ਵਿਗਿਆਨੀਆਂ ਨੇ ਇਹ ਸਿੱਟਾ ਕੱਢਿਆ ਹੈ। ਉਨ੍ਹਾਂ ਨੇ ਬਹੁ-ਭਾਸ਼ੀ ਔਰਤਾਂ ਦੇ ਵਰਤਾਓ ਉੱਤੇ ਅਧਿਐਨ ਕੀਤਾ। ਇਹ ਔਰਤਾਂ ਅੰਗਰੇਜ਼ੀ ਅਤੇ ਸਪੈਨਿਸ਼ ਨਾਲ ਵੱਡੀਆਂ ਹੋਈਆਂ। ਦੋਹੇਂ ਹੀ ਭਾਸ਼ਾਵਾਂ ਅਤੇ ਸਭਿਆਚਾਰਾਂ ਨਾਲ ਇੱਕ-ਸਮਾਨ ਪਰਿਚਿਤ ਸਨ। ਇਸਦੇ ਬਾਵਜੂਦ, ਉਨ੍ਹਾਂ ਦਾ ਵਰਤਾਓ ਉਨ੍ਹਾਂ ਦੀ ਭਾਸ਼ਾ ਉੱਤੇ ਆਧਾਰਿਤ ਸੀ। ਸਪੈਨਿਸ਼ ਬੋਲਣ ਸਮੇਂ ਇਨ੍ਹਾਂ ਔਰਤਾਂ ਵਿੱਚ ਵਧੇਰੇ ਆਤਮ-ਵਿਸ਼ਵਾਸ ਸੀ। ਆਪਣੇ ਆਲੇ-ਦੁਆਲੇ ਸਪੈਨਿਸ਼ ਬੋਲ ਰਹੇ ਵਿਅਕਤੀਆਂ ਦੀ ਮੌਜੂਦਗੀ ਵਿੱਚ ਵੀ ਉਹ ਸੁਖਦ ਮਹਿਸੂਸ ਕਰ ਰਹੀਆਂ ਸਨ। ਫੇਰ, ਜਦੋਂ ਉਨ੍ਹਾਂ ਨੇ ਅੰਗਰੇਜ਼ੀ ਬੋਲਣੀ ਸ਼ੁਰੂ ਕੀਤੀ, ਉਨ੍ਹਾਂ ਦਾ ਵਰਤਾਓ ਬਦਲ ਗਿਆ। ਉਹ ਘੱਟ ਆਤਮ-ਵਿਸ਼ਵਾਸੀ ਸਨ ਅਤੇ ਅਕਸਰ ਆਪਣੇ ਬਾਰੇ ਸੁਨਿਸਚਿਤ ਨਹੀਂ ਸਨ। ਖੋਜਕਰਤਾਵਾਂ ਨੇ ਦੇਖਿਆ ਕਿ ਇਹ ਔਰਤਾਂ ਜ਼ਿਆਦਾ ਇਕੱਲਾਪਣ ਵੀ ਮਹਿਸੂਸ ਕਰ ਰਹੀਆਂ ਸਨ। ਇਸਲਈ, ਸਾਡੇ ਦੁਆਰਾ ਬੋਲੀ ਜਾਂਦੀ ਭਾਸ਼ਾ ਸਾਡੇ ਵਰਤਾਓ ਨੂੰ ਪ੍ਰਭਾਵਿਤ ਕਰਦੀ ਹੈ। ਖੋਜਕਰਤਾ ਅਜੇ ਤੱਕ ਇਸਦਾ ਕਾਰਨ ਨਹੀਂ ਜਾਣਦੇ। ਸ਼ਾਇਦ ਸਾਡੇ ਸਭਿਆਚਾਰਕ ਨਿਯਮ ਸਾਨੂੰ ਨਿਰਦੇਸ਼ਿਤ ਕਰਦੇ ਹਨ। ਬੋਲਣ ਸਮੇਂ, ਅਸੀਂ ਉਸ ਸਭਿਆਚਾਰ ਬਾਰੇ ਸੋਚਦੇ ਹਾਂ, ਜਿੱਥੋਂ ਭਾਸ਼ਾ ਉਤਪੰਨ ਹੁੰਦੀ ਹੈ। ਅਜਿਹਾ ਕੁਦਰਤੀ ਤੌਰ 'ਤੇ ਹੁੰਦਾ ਹੈ। ਇਸਲਈ, ਅਸੀਂ ਸਭਿਆਚਾਰ ਨੂੰ ਅਪਨਾਉਣ ਦੀ ਕੋਸ਼ਿਸ਼ ਕਰਦੇ ਹਾਂ। ਅਸੀਂ ਉਸੇ ਤਰ੍ਹਾਂ ਵਰਤਾਓ ਕਰਦੇ ਹਾਂ, ਜਿਹੜਾ ਉਸ ਸਭਿਆਚਾਰ ਲਈ ਪਰੰਪਰਾਗਤ ਹੁੰਦਾ ਹੈ। ਚੀਨੀ ਬੁਲਾਰੇ ਤਜਰਬਿਆਂ ਵਿੱਚ ਬਹੁਤ ਸੰਕੁਚਿਤ ਹੁੰਦੇ ਸਨ। ਫੇਰ ਜਦੋਂ ਉਹ ਅੰਗਰੇਜ਼ੀ ਬੋਲਦੇ ਸਨ, ਉਹ ਜ਼ਿਆਦਾ ਘੁਲਮਿਲ ਜਾਂਦੇ ਸਨ। ਸ਼ਾਇਦ ਅਸੀਂ ਵਧੀਆ ਢੰਗ ਨਾਲ ਮੇਲਜੋਲ ਕਰਨ ਲਈ ਆਪਣਾ ਵਰਤਾਓ ਬਦਲ ਲੈਂਦੇ ਹਾਂ। ਜਿਨ੍ਹਾਂ ਨਾਲ ਅਸੀਂ ਗੱਲਬਾਤ ਕਰਦੇ ਹਾਂ, ਅਸੀਂ ਉਨ੍ਹਾਂ ਵਾਂਗ ਹੀ ਹੋਣਾ ਚਾਹੁੰਦੇ ਹਾਂ...