ਪ੍ਹੈਰਾ ਕਿਤਾਬ

pa ਦੁਕਾਨਾਂ   »   sq Dyqane

53 [ਤਰਵੰਜਾ]

ਦੁਕਾਨਾਂ

ਦੁਕਾਨਾਂ

53 [pesёdhjetёetre]

Dyqane

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅਲਬੇਨੀਅਨ ਖੇਡੋ ਹੋਰ
ਅਸੀਂ ਇੱਕ ਖੇਡਾਂ ਦੀ ਦੁਕਾਨ ਲੱਭ ਰਹੇ ਹਾਂ। Po ------m- -jё-d---n sp-----. P_ k_______ n__ d____ s_______ P- k-r-o-m- n-ё d-q-n s-o-t-v- ------------------------------ Po kёrkojmё njё dyqan sportiv. 0
ਅਸੀਂ ਇੱਕ ਕਸਾਈ ਦੀ ਦੁਕਾਨ ਲੱਭ ਰਹੇ ਹਾਂ। P---ёr-o-m--n-- --qan-mishi. P_ k_______ n__ d____ m_____ P- k-r-o-m- n-ё d-q-n m-s-i- ---------------------------- Po kёrkojmё njё dyqan mishi. 0
ਅਸੀਂ ਇੱਕ ਦਵਾਈਆਂ ਦੀ ਦੁਕਾਨ ਲੱਭ ਰਹੇ ਹਾਂ। Po--------- n-- -a-ma-i. P_ k_______ n__ f_______ P- k-r-o-m- n-ё f-r-a-i- ------------------------ Po kёrkojmё njё farmaci. 0
ਅਸੀਂ ਇੱਕ ਫੁਟਬਾਲ ਖਰੀਦਣੀ ਹੈ। N- du-- t---le-m---jё--o-. N_ d___ t_ b_____ n__ t___ N- d-a- t- b-e-m- n-ё t-p- -------------------------- Ne duam tё blejmё njё top. 0
ਅਸੀਂ ਸਲਾਮੀ ਖਰੀਦਣੀ ਹੈ। D------ bl---ё --l--m. D___ t_ b_____ s______ D-a- t- b-e-m- s-l-a-. ---------------------- Duam tё blejmё sallam. 0
ਅਸੀਂ ਦਵਾਈਆਂ ਖਰੀਦਣੀਆਂ ਹਨ। Dua- tё --ej-ё -la-e. D___ t_ b_____ i_____ D-a- t- b-e-m- i-a-e- --------------------- Duam tё blejmё ilaçe. 0
ਅਸੀਂ ਫੁਟਬਾਲ ਖਰੀਦਣ ਲਈ ਇੱਕ ਖੇਡਾਂ ਦੀ ਦੁਕਾਨ ਲੱਭ ਰਹੇ ਹਾਂ। Ne -ёr-ojm--n-ё -yq-- ---rtiv--ё--t- bl-rё---ё-t-p f-tbol--. N_ k_______ n__ d____ s______ p__ t_ b____ n__ t__ f________ N- k-r-o-m- n-ё d-q-n s-o-t-v p-r t- b-e-ё n-ё t-p f-t-o-l-. ------------------------------------------------------------ Ne kёrkojmё njё dyqan sportiv pёr tё blerё njё top futbolli. 0
ਅਸੀਂ ਸਲਾਮੀ ਖਰੀਦਣ ਲਈ ਕਸਾਈ ਦੀ ਦੁਕਾਨ ਲੱਭ ਰਹੇ ਹਾਂ। N- -ё---------ё---qan----h---ё- tё --er- sa----. N_ k_______ n__ d____ m____ p__ t_ b____ s______ N- k-r-o-m- n-ё d-q-n m-s-i p-r t- b-e-ё s-l-a-. ------------------------------------------------ Ne kёrkojmё njё dyqan mishi pёr tё blerё sallam. 0
ਅਸੀਂ ਦਵਾਈਆਂ ਖਰੀਦਣ ਲਈ ਦਵਾਈਆਂ ਦੀ ਦੁਕਾਨ ਲੱਭ ਰਹੇ ਹਾਂ। Ne-----o--- -j--f-rmac--p---tё-bl-rё --a--. N_ k_______ n__ f______ p__ t_ b____ i_____ N- k-r-o-m- n-ё f-r-a-i p-r t- b-e-ё i-a-e- ------------------------------------------- Ne kёrkojmё njё farmaci pёr tё blerё ilaçe. 0
ਮੈਂ ਇੱਕ ਗਹਿਣਿਆਂ ਦੀ ਦੁਕਾਨ ਲੱਭ ਰਹੇ / ਰਹੀਆਂ ਹਾਂ। Ne -ё--oj-ё-nj---yqan -r-j-n---ie. N_ k_______ n__ d____ a___________ N- k-r-o-m- n-ё d-q-n a-g-e-d-r-e- ---------------------------------- Ne kёrkojmё njё dyqan argjendarie. 0
ਮੈਂ ਇੱਕ ਕੈਮਰੇ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। Ne--ёrk---- n-ё f-tog--f. N_ k_______ n__ f________ N- k-r-o-m- n-ё f-t-g-a-. ------------------------- Ne kёrkojmё njё fotograf. 0
ਮੈਂ ਇੱਕ ਕੇਕ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। N-----ko--- -jё-ё--ё-tore. N_ k_______ n__ ё_________ N- k-r-o-m- n-ё ё-b-l-o-e- -------------------------- Ne kёrkojmё njё ёmbёltore. 0
ਮੈਂ ਇੱਕ ਅੰਗੂਠੀ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ K-m-nd-r---d--ё -l----jё-una--. K__ n_______ t_ b___ n__ u_____ K-m n-ё-m-n- t- b-e- n-ё u-a-ё- ------------------------------- Kam ndёrmend tё blej njё unazё. 0
ਮੈਂ ਇੱਕ ਫਿਲਮ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ Ka- ndёrm--- t--ble----ё -i-m. K__ n_______ t_ b___ n__ f____ K-m n-ё-m-n- t- b-e- n-ё f-l-. ------------------------------ Kam ndёrmend tё blej njё film. 0
ਮੈਂ ਇੱਕ ਕੇਕ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ K-m-n-ёrm-n--t- --ej njё--o---. K__ n_______ t_ b___ n__ t_____ K-m n-ё-m-n- t- b-e- n-ё t-r-ё- ------------------------------- Kam ndёrmend tё blej njё tortё. 0
ਮੈਂ ਇੱਕ ਅੰਗੂਠੀ ਖਰੀਦਣ ਲਈ ਗਹਿਣਿਆਂ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। Kё--oj--j---r-jen-a-i--pёr--- -l--ё n-ё ---zё. K_____ n__ a__________ p__ t_ b____ n__ u_____ K-r-o- n-ё a-g-e-d-r-, p-r t- b-e-ё n-ё u-a-ё- ---------------------------------------------- Kёrkoj njё argjendari, pёr tё blerё njё unazё. 0
ਮੈਂ ਇੱਕ ਕੈਮਰੇ ਦਾ ਰੋਲ ਖਰੀਦਣ ਲਈ ਕੈਮਰੇ ਦੀ ਦੁਕਾਨ ਲੱਭ ਰਿਹਾ / ਰਹੀ ਹਾਂ K-r--- n-ё-fo-o-r-f- -ё--t--------nj- f---. K_____ n__ f________ p__ t_ b____ n__ f____ K-r-o- n-ё f-t-g-a-, p-r t- b-e-ё n-ё f-l-. ------------------------------------------- Kёrkoj njё fotograf, pёr tё blerё njё film. 0
ਮੈਂ ਇੱਕ ਕੇਕ ਖਰੀਦਣ ਲਈ ਬੇਕਰੀ ਲੱਭ ਰਿਹਾ / ਰਹੀ ਹਾਂ। Kёrk------ -mb---o-e,---- t--ble-- -j--t---ё. K_____ n__ ё_________ p__ t_ b____ n__ t_____ K-r-o- n-ё ё-b-l-o-e- p-r t- b-e-ё n-ё t-r-ё- --------------------------------------------- Kёrkoj njё ёmbёltore, pёr tё blerё njё tortё. 0

ਭਾਸ਼ਾ ਵਿੱਚ ਤਬਦੀਲੀ = ਸ਼ਖ਼ਸੀਅਤ ਵਿੱਚ ਤਬਦੀਲੀ

ਸਾਡੀ ਭਾਸ਼ਾ ਸਾਡੇ ਨਾਲ ਸੰਬੰਧਤ ਹੁੰਦੀ ਹੈ। ਇਹ ਸਾਡੀ ਸ਼ਖ਼ਸੀਅਤ ਦਾ ਇੱਕ ਅਹਿਮ ਭਾਗ ਹੈ। ਪਰ ਕਈ ਵਿਅਕਤੀ ਵੱਖ-ਵੱਖ ਭਾਸ਼ਾਵਾਂ ਬੋਲਦੇ ਹਨ। ਕੀ ਇਸਦਾ ਮਤਲਬ ਇਹ ਹੈ ਕਿ ਉਹ ਬਹੁ-ਸ਼ਖ਼ਸੀਅਤਾਂ ਦੇ ਮਾਲਿਕ ਹਨ? ਖੋਜਕਰਤਾਵਾਂ ਦਾ ਵਿਸ਼ਵਾਸ ਹੈ: ਹਾਂ! ਜਦੋਂ ਅਸੀਂ ਭਾਸ਼ਾ ਬਦਲਦੇ ਹਾਂ, ਅਸੀਂ ਆਪਣੀ ਸ਼ਖ਼ਸੀਅਤ ਵੀ ਬਦਲਦੇ ਹਾਂ। ਭਾਵ, ਅਸੀਂ ਵੱਖ ਤਰੀਕੇ ਨਾਲ ਵਰਤਾਓ ਕਰਦੇ ਹਾਂ। ਅਮਰੀਕੀ ਵਿਗਿਆਨੀਆਂ ਨੇ ਇਹ ਸਿੱਟਾ ਕੱਢਿਆ ਹੈ। ਉਨ੍ਹਾਂ ਨੇ ਬਹੁ-ਭਾਸ਼ੀ ਔਰਤਾਂ ਦੇ ਵਰਤਾਓ ਉੱਤੇ ਅਧਿਐਨ ਕੀਤਾ। ਇਹ ਔਰਤਾਂ ਅੰਗਰੇਜ਼ੀ ਅਤੇ ਸਪੈਨਿਸ਼ ਨਾਲ ਵੱਡੀਆਂ ਹੋਈਆਂ। ਦੋਹੇਂ ਹੀ ਭਾਸ਼ਾਵਾਂ ਅਤੇ ਸਭਿਆਚਾਰਾਂ ਨਾਲ ਇੱਕ-ਸਮਾਨ ਪਰਿਚਿਤ ਸਨ। ਇਸਦੇ ਬਾਵਜੂਦ, ਉਨ੍ਹਾਂ ਦਾ ਵਰਤਾਓ ਉਨ੍ਹਾਂ ਦੀ ਭਾਸ਼ਾ ਉੱਤੇ ਆਧਾਰਿਤ ਸੀ। ਸਪੈਨਿਸ਼ ਬੋਲਣ ਸਮੇਂ ਇਨ੍ਹਾਂ ਔਰਤਾਂ ਵਿੱਚ ਵਧੇਰੇ ਆਤਮ-ਵਿਸ਼ਵਾਸ ਸੀ। ਆਪਣੇ ਆਲੇ-ਦੁਆਲੇ ਸਪੈਨਿਸ਼ ਬੋਲ ਰਹੇ ਵਿਅਕਤੀਆਂ ਦੀ ਮੌਜੂਦਗੀ ਵਿੱਚ ਵੀ ਉਹ ਸੁਖਦ ਮਹਿਸੂਸ ਕਰ ਰਹੀਆਂ ਸਨ। ਫੇਰ, ਜਦੋਂ ਉਨ੍ਹਾਂ ਨੇ ਅੰਗਰੇਜ਼ੀ ਬੋਲਣੀ ਸ਼ੁਰੂ ਕੀਤੀ, ਉਨ੍ਹਾਂ ਦਾ ਵਰਤਾਓ ਬਦਲ ਗਿਆ। ਉਹ ਘੱਟ ਆਤਮ-ਵਿਸ਼ਵਾਸੀ ਸਨ ਅਤੇ ਅਕਸਰ ਆਪਣੇ ਬਾਰੇ ਸੁਨਿਸਚਿਤ ਨਹੀਂ ਸਨ। ਖੋਜਕਰਤਾਵਾਂ ਨੇ ਦੇਖਿਆ ਕਿ ਇਹ ਔਰਤਾਂ ਜ਼ਿਆਦਾ ਇਕੱਲਾਪਣ ਵੀ ਮਹਿਸੂਸ ਕਰ ਰਹੀਆਂ ਸਨ। ਇਸਲਈ, ਸਾਡੇ ਦੁਆਰਾ ਬੋਲੀ ਜਾਂਦੀ ਭਾਸ਼ਾ ਸਾਡੇ ਵਰਤਾਓ ਨੂੰ ਪ੍ਰਭਾਵਿਤ ਕਰਦੀ ਹੈ। ਖੋਜਕਰਤਾ ਅਜੇ ਤੱਕ ਇਸਦਾ ਕਾਰਨ ਨਹੀਂ ਜਾਣਦੇ। ਸ਼ਾਇਦ ਸਾਡੇ ਸਭਿਆਚਾਰਕ ਨਿਯਮ ਸਾਨੂੰ ਨਿਰਦੇਸ਼ਿਤ ਕਰਦੇ ਹਨ। ਬੋਲਣ ਸਮੇਂ, ਅਸੀਂ ਉਸ ਸਭਿਆਚਾਰ ਬਾਰੇ ਸੋਚਦੇ ਹਾਂ, ਜਿੱਥੋਂ ਭਾਸ਼ਾ ਉਤਪੰਨ ਹੁੰਦੀ ਹੈ। ਅਜਿਹਾ ਕੁਦਰਤੀ ਤੌਰ 'ਤੇ ਹੁੰਦਾ ਹੈ। ਇਸਲਈ, ਅਸੀਂ ਸਭਿਆਚਾਰ ਨੂੰ ਅਪਨਾਉਣ ਦੀ ਕੋਸ਼ਿਸ਼ ਕਰਦੇ ਹਾਂ। ਅਸੀਂ ਉਸੇ ਤਰ੍ਹਾਂ ਵਰਤਾਓ ਕਰਦੇ ਹਾਂ, ਜਿਹੜਾ ਉਸ ਸਭਿਆਚਾਰ ਲਈ ਪਰੰਪਰਾਗਤ ਹੁੰਦਾ ਹੈ। ਚੀਨੀ ਬੁਲਾਰੇ ਤਜਰਬਿਆਂ ਵਿੱਚ ਬਹੁਤ ਸੰਕੁਚਿਤ ਹੁੰਦੇ ਸਨ। ਫੇਰ ਜਦੋਂ ਉਹ ਅੰਗਰੇਜ਼ੀ ਬੋਲਦੇ ਸਨ, ਉਹ ਜ਼ਿਆਦਾ ਘੁਲਮਿਲ ਜਾਂਦੇ ਸਨ। ਸ਼ਾਇਦ ਅਸੀਂ ਵਧੀਆ ਢੰਗ ਨਾਲ ਮੇਲਜੋਲ ਕਰਨ ਲਈ ਆਪਣਾ ਵਰਤਾਓ ਬਦਲ ਲੈਂਦੇ ਹਾਂ। ਜਿਨ੍ਹਾਂ ਨਾਲ ਅਸੀਂ ਗੱਲਬਾਤ ਕਰਦੇ ਹਾਂ, ਅਸੀਂ ਉਨ੍ਹਾਂ ਵਾਂਗ ਹੀ ਹੋਣਾ ਚਾਹੁੰਦੇ ਹਾਂ...