ਪ੍ਹੈਰਾ ਕਿਤਾਬ

pa ਖਰੀਦਦਾਰੀ   »   cs Nakupování

54 [ਚੁਰੰਜਾ]

ਖਰੀਦਦਾਰੀ

ਖਰੀਦਦਾਰੀ

54 [padesát čtyři]

Nakupování

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਮੈਂ ਇੱਕ ਤੋਹਫਾ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। C--ě- -y-------it ně--k-----e-. C____ b___ k_____ n_____ d_____ C-t-l b-c- k-u-i- n-j-k- d-r-k- ------------------------------- Chtěl bych koupit nějaký dárek. 0
ਪਰ ਜ਼ਿਆਦਾ ਕੀਮਤੀ ਨਹੀਂ। A-e ne-m-c--rah-. A__ n_ m__ d_____ A-e n- m-c d-a-ý- ----------------- Ale ne moc drahý. 0
ਸ਼ਾਇਦ ਇੱਕ ਹੈਂਡ ਬੈਗ? M---á-něj-k-u-kab-l--? M____ n______ k_______ M-ž-á n-j-k-u k-b-l-u- ---------------------- Možná nějakou kabelku? 0
ਤੁਹਾਨੂੰ ਕਿਹੜਾ ਰੰਗ ਚਾਹੀਦਾ ਹੈ? J-kou ba-v--------chtěl /-----la? J____ b____ b____ c____ / c______ J-k-u b-r-u b-s-e c-t-l / c-t-l-? --------------------------------- Jakou barvu byste chtěl / chtěla? 0
ਕਾਲਾ,ਭੂਰਾ ਜਾਂ ਸਫੈਦ? Če----- ---d-u-nebo b--ou? Č______ h_____ n___ b_____ Č-r-o-, h-ě-o- n-b- b-l-u- -------------------------- Černou, hnědou nebo bílou? 0
ਛੋਟਾ ਜਾਂ ਵੱਡਾ? V-tší-n-bo me-š-? V____ n___ m_____ V-t-í n-b- m-n-í- ----------------- Větší nebo menší? 0
ਕੀ ਮੈਂ ਇਸਨੂੰ ਦੇਖ ਸਕਦਾ / ਸਕਦੀ ਹਾਂ? Mů-u -------------t -u-o? M___ s_ p__________ t____ M-ž- s- p-o-l-d-o-t t-t-? ------------------------- Můžu si prohlédnout tuto? 0
ਕੀ ਇਹ ਚਮੜੇ ਨਾਲ ਬਣਿਆ ਹੈ? Je-- -ůže? J_ z k____ J- z k-ž-? ---------- Je z kůže? 0
ਜਾਂ ਇਹ ਕਿਸੇ ਬਣਾਵਟੀ ਵਸਤੂ ਨਾਲ ਬਣਿਆ ਹੈ? Ne-o ----ž--ky? N___ z k_______ N-b- z k-ž-n-y- --------------- Nebo z koženky? 0
ਬਿਲਕੁਲ,ਚਮੜੇ ਨਾਲ ਬਣਿਆ ਹੈ। S--o----m--z ků--. S_________ z k____ S-m-z-e-m- z k-ž-. ------------------ Samozřejmě z kůže. 0
ਇਹ ਕਾਫੀ ਵਧੀਆ ਕਿਸਮ ਦਾ ਹੈ। J- -b-vláš--k-a-it--. J_ o_______ k________ J- o-z-l-š- k-a-i-n-. --------------------- Je obzvlášť kvalitní. 0
ਅਤੇ ਇਹ ਹੈਂਡਬੈਗ ਸਚਮੁੱਚ ਕਾਫੀ ਸਸਤਾ ਹੈ। A-t--t-š-a-je-----e--- ---mi--ev-á. A t_ t____ j_ s_______ v____ l_____ A t- t-š-a j- s-u-e-n- v-l-i l-v-á- ----------------------------------- A ta taška je skutečně velmi levná. 0
ਇਹ ਮੈਨੂੰ ਪਸੰਦ ਹੈ। T-t- ---mi líbí. T___ s_ m_ l____ T-t- s- m- l-b-. ---------------- Tato se mi líbí. 0
ਮੈਂ ਇਸਨੂੰ ਖਰੀਦ / ਲਵਾਂਗਾ / ਲਵਾਂਗੀ। V--m- ---t--o. V____ s_ t____ V-z-u s- t-t-. -------------- Vezmu si tuto. 0
ਕੀ ਮੈਂ ਇਸਨੂੰ ਬਦਲਾ ਸਕਦਾ / ਸਕਦੀ ਹਾਂ? Mohu-------p-d-- --mě--t? M___ j_ p_______ v_______ M-h- j- p-í-a-n- v-m-n-t- ------------------------- Mohu ji případně vyměnit? 0
ਜ਼ਰੂਰ। S--o--e-m-. S__________ S-m-z-e-m-. ----------- Samozřejmě. 0
ਅਸੀਂ ਇਸਨੂੰ ਤੋਹਫੇ ਵਾਂਗ ਬੰਨ੍ਹ ਦੇਵਾਂਗੇ। Z--a-----ji---k--d--ek. Z_______ j_ j___ d_____ Z-b-l-m- j- j-k- d-r-k- ----------------------- Zabalíme ji jako dárek. 0
ਭੁਗਤਾਨ ਕਾਊਂਟਰ ਕਿੱਥੇ ਹੈ? Tám--e -e---k-a--a. T_____ j_ p________ T-m-l- j- p-k-a-n-. ------------------- Támhle je pokladna. 0

ਕੌਣ ਕਿਸਨੂੰ ਸਮਝਦਾ/ਸਮਝਦੀ ਹੈ?

ਦੁਨੀਆ ਵਿੱਚ ਲਗਭਗ 700 ਕਰੋੜ ਵਿਅਕਤੀ ਹਨ। ਇਨ੍ਹਾਂ ਸਾਰਿਆਂ ਦੀ ਕੋਈ ਨਾ ਕੋਈ ਭਾਸ਼ਾ ਹੈ। ਬਦਕਿਸਮਤੀ ਨਾਲ, ਇਹ ਹਮੇਸ਼ਾਂ ਇੱਕੋ-ਜਿਹੀ ਨਹੀਂ ਹੁੰਦੀ। ਇਸਲਈ ਹੋਰ ਰਾਸ਼ਟਰਾਂ ਨਾਲ ਗੱਲਬਾਤ ਕਰਨ ਲਈ, ਸਾਨੂੰ ਭਾਸ਼ਾਵਾਂ ਸਿੱਖਣੀਆਂ ਚਾਹੀਦੀਆਂ ਹਨ। ਇਹ ਆਮ ਤੌਰ 'ਤੇ ਬਹੁਤ ਮੁਸ਼ਕਲ ਹੁੰਦਾ ਹੈ। ਪਰ ਕੁਝ ਭਾਸ਼ਾਵਾਂ ਬਹੁਤ ਮਿਲਦੀਆਂ ਜੁਲਦੀਆਂ ਹੁੰਦੀਆਂ ਹਨ। ਇਨ੍ਹਾਂ ਨੂੰ ਬੋਲਣ ਵਾਲੇ, ਦੂਜੀ ਭਾਸ਼ਾ ਵਿੱਚ ਮੁਹਾਰਤ ਹਾਸਲ ਕਰਨ ਤੋਂ ਬਗੈਰ, ਇੱਕ-ਦੂਜੇ ਨੂੰ ਸਮਝ ਲੈਂਦੇ ਹਨ। ਇਸ ਸਥਿਤੀ ਜਾਂ ਪ੍ਰਣਾਲੀ ਨੂੰ ਆਪਸੀ ਸਮਝ-ਸਮਰੱਥਾ ਕਹਿੰਦੇ ਹਨ। ਜਿਸਨਾਲ ਦੋ ਰੁਪਾਂਤਰਾਂ ਵਿਚਲੇ ਫ਼ਰਕ ਨੂੰ ਸਮਝਿਆ ਜਾਂਦਾ ਹੈ। ਪਹਿਲਾ ਰੁਪਾਂਤਰ ਮੌਖਿਕ ਆਪਸੀ ਸਮਝ-ਸਮਰੱਥਾ ਹੈ। ਇਸ ਵਿੱਚ, ਬੋਲਣ ਵਾਲੇ ਗੱਲਬਾਤ ਦੇ ਦੌਰਾਨ ਇੱਕ-ਦੂਜੇ ਨੂੰ ਸਮਝ ਲੈਂਦੇ ਹਨ। ਪਰ, ਉਹ ਦੂਜੀ ਭਾਸ਼ਾ ਦਾ ਲਿਖਤੀ ਰੂਪ ਨਹੀਂ ਸਮਝ ਸਕਦੇ। ਇਸਦਾ ਕਾਰਨ ਇਹ ਹੈ ਕਿ ਭਾਸ਼ਾਵਾਂ ਦੇ ਵੱਖ-ਵੱਖ ਲਿਖਤੀ ਰੂਪ ਹੁੰਦੇ ਹਨ। ਹਿੰਦੀ ਅਤੇ ਉਰਦੂ ਭਾਸ਼ਾਵਾਂ ਇਸਦੀਆਂ ਉਦਾਹਰਣਾਂ ਹਨ। ਦੂਜਾ ਰੁਪਾਂਤਰ ਲਿਖਤੀ ਆਪਸੀ-ਸਮਝ ਸਮਰੱਥਾ ਹੈ। ਇਸ ਵਿੱਚ, ਦੂਜੀ ਭਾਸ਼ਾ ਨੂੰ ਉਸਦੇ ਲਿਖਤੀ ਰੂਪ ਵਿੱਚ ਸਮਝ ਲਿਆ ਜਾਂਦਾ ਹੈ। ਪਰ ਬੋਲਣ ਵਾਲੇ ਇਸਨੂੰ ਸਮਝ ਨਹੀਂ ਸਕਦੇ ਜਦੋਂ ਉਹ ਇੱਕ-ਦੂਜੇ ਨਾਲ ਗੱਲਬਾਤ ਕਰਦੇ ਹਨ। ਇਸਦਾ ਕਾਰਨ ਇਹ ਹੈ ਕਿ ਇਨ੍ਹਾਂ ਦੇ ਉਚਾਰਨ ਵੱਖ-ਵੱਖ ਹੁੰਦੇ ਹਨ। ਜਰਮਨ ਅਤੇ ਡੱਚ ਇਸ ਦੀਆਂ ਉਦਾਹਰਣਾਂ ਹਨ। ਵਧੇਰੇ ਨੇੜਤਾ ਨਾਲ ਸੰਬੰਧਤ ਭਾਸ਼ਾਵਾਂ ਵਿੱਚ ਦੋਵੇਂ ਰੁਪਾਂਤਰ ਹੁੰਦੇ ਹਨ। ਭਾਵ, ਇਹ ਮੌਖਿਕ ਅਤੇ ਲਿਖਤੀ, ਦੋਹਾਂ ਰੂਪਾਂ ਵਿੱਚ ਆਪਸ ਵਿੱਚ ਸਮਝਣਯੋਗ ਹੁੰਦੀਆਂ ਹਨ। ਰੂਸੀ ਅਤੇ ਯੂਕਰੇਨੀਅਨ ਜਾਂ ਥਾਈ ਅਤੇ ਲਾਉਸ਼ੀਅਨ ਇਸਦੀਆਂ ਉਦਾਹਰਣਾਂ ਹਨ। ਪਰ ਆਪਸੀ-ਸਮਝ ਸਮਰੱਥਾ ਦੀ ਇੱਕ ਗ਼ੈਰ-ਸਮਰੂਪ ਕਿਸਮ ਵੀ ਹੁੰਦੀ ਹੈ। ਇਹ ਉਹ ਸਥਿਤੀ ਹੈ ਜਿਸ ਵਿੱਚ ਬੁਲਾਰਿਆਂ ਦੇ ਇੱਕ-ਦੂਜੇ ਨੂੰ ਸਮਝਣ ਦੇ ਪੱਧਰ ਵੱਖ-ਵੱਖ ਹੁੰਦੇ ਹਨ। ਪੌਰਟਗੀਜ਼ ਲੋਕਾਂ ਦੀ ਸਪੈਨਿਸ਼ ਭਾਸ਼ਾ ਵਿੱਚ ਸਮਝ, ਸਪੈਨਿਸ਼ ਲੋਕਾਂ ਦੀ ਪੌਰਟਗੀਜ਼ ਵਿੱਚ ਸਮਝ ਨਾਲੋਂ ਵੱਧ ਹੁੰਦੀ ਹੈ। ਆਸਟ੍ਰੀਅਨਜ਼ ਵੀ ਜਰਮਨ ਭਾਸ਼ਾ ਨੂੰ ਵਧੇਰੇ ਚੰਗੀ ਤਰ੍ਹਾਂ ਸਮਝਦੇ ਹਨ, ਜਦਕਿ ਜਰਮਨ ਇਸਤੋਂ ਉਲਟ ਹਨ। ਇਨ੍ਹਾਂ ਉਦਾਹਰਣਾਂ ਵਿੱਚ, ਉਚਾਰਣ ਜਾਂ ਉਪ-ਭਾਸ਼ਾ ਇੱਕ ਰੁਕਾਵਟ ਹੁੰਦੀ ਹੈ। ਜਿਹੜੇ ਸੱਚਮੁੱਚ ਵਧੀਆ ਗੱਲਬਾਤ ਕਰਨਾ ਚਾਹੁੰਦੇ ਹਨ, ਨੂੰ ਜ਼ਰੂਰ ਕੁਝ ਨਵਾਂ ਸਿੱਖਣਾ ਚਾਹੀਦਾ ਹੈ...