ਪ੍ਹੈਰਾ ਕਿਤਾਬ

pa ਖਰੀਦਦਾਰੀ   »   ha Siyayya

54 [ਚੁਰੰਜਾ]

ਖਰੀਦਦਾਰੀ

ਖਰੀਦਦਾਰੀ

54 [hamsin da hudu]

Siyayya

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਹੌਸਾ ਖੇਡੋ ਹੋਰ
ਮੈਂ ਇੱਕ ਤੋਹਫਾ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। I-a ----n-s-----yau-a I__ s_ i_ s___ k_____ I-a s- i- s-y- k-a-t- --------------------- Ina so in saya kyauta 0
ਪਰ ਜ਼ਿਆਦਾ ਕੀਮਤੀ ਨਹੀਂ। A-m- b-bu-a--n da------ t--da. A___ b___ a___ d_ y_ y_ t_____ A-m- b-b- a-i- d- y- y- t-a-a- ------------------------------ Amma babu abin da ya yi tsada. 0
ਸ਼ਾਇਦ ਇੱਕ ਹੈਂਡ ਬੈਗ? Wa----la---k----a-nu? W_______ j____ h_____ W-t-ƙ-l- j-k-r h-n-u- --------------------- Wataƙila jakar hannu? 0
ਤੁਹਾਨੂੰ ਕਿਹੜਾ ਰੰਗ ਚਾਹੀਦਾ ਹੈ? W-n--la-----u-e-s-? W___ l____ k___ s__ W-n- l-u-i k-k- s-? ------------------- Wani launi kuke so? 0
ਕਾਲਾ,ਭੂਰਾ ਜਾਂ ਸਫੈਦ? Bak-,----n-n-r-w-n--a-- k--far-? B____ l_____ r____ k___ k_ f____ B-k-, l-u-i- r-w-n k-s- k- f-r-? -------------------------------- Baki, launin ruwan kasa ko fari? 0
ਛੋਟਾ ਜਾਂ ਵੱਡਾ? B--b-n----kar-m-? B_____ k_ k______ B-b-a- k- k-r-m-? ----------------- Babban ko karami? 0
ਕੀ ਮੈਂ ਇਸਨੂੰ ਦੇਖ ਸਕਦਾ / ਸਕਦੀ ਹਾਂ? za- -ya-g-nin -a-nan z__ i__ g____ w_____ z-n i-a g-n-n w-n-a- -------------------- zan iya ganin wannan 0
ਕੀ ਇਹ ਚਮੜੇ ਨਾਲ ਬਣਿਆ ਹੈ? Fa-- ne? F___ n__ F-t- n-? -------- Fata ne? 0
ਜਾਂ ਇਹ ਕਿਸੇ ਬਣਾਵਟੀ ਵਸਤੂ ਨਾਲ ਬਣਿਆ ਹੈ? K- k--- -n--- s-i d---i-a--ik? K_ k___ a_ y_ s__ d_ f________ K- k-m- a- y- s-i d- f-l-s-i-? ------------------------------ Ko kuma an yi shi da filastik? 0
ਬਿਲਕੁਲ,ਚਮੜੇ ਨਾਲ ਬਣਿਆ ਹੈ। Fata--ba s---k-. F____ b_ s______ F-t-, b- s-a-k-. ---------------- Fata, ba shakka. 0
ਇਹ ਕਾਫੀ ਵਧੀਆ ਕਿਸਮ ਦਾ ਹੈ। Wann---y-na -----ga--i-na---sa----. W_____ y___ d_ i______ n_ m________ W-n-a- y-n- d- i-g-n-i n- m-s-m-a-. ----------------------------------- Wannan yana da inganci na musamman. 0
ਅਤੇ ਇਹ ਹੈਂਡਬੈਗ ਸਚਮੁੱਚ ਕਾਫੀ ਸਸਤਾ ਹੈ। K-m- --kar hann- t-n--d- arha-sosai. K___ j____ h____ t___ d_ a___ s_____ K-m- j-k-r h-n-u t-n- d- a-h- s-s-i- ------------------------------------ Kuma jakar hannu tana da arha sosai. 0
ਇਹ ਮੈਨੂੰ ਪਸੰਦ ਹੈ। I-- -o--s-i I__ s__ s__ I-a s-n s-i ----------- Ina son shi 0
ਮੈਂ ਇਸਨੂੰ ਖਰੀਦ / ਲਵਾਂਗਾ / ਲਵਾਂਗੀ। Z-- -auka. Z__ d_____ Z-n d-u-a- ---------- Zan dauka. 0
ਕੀ ਮੈਂ ਇਸਨੂੰ ਬਦਲਾ ਸਕਦਾ / ਸਕਦੀ ਹਾਂ? Z-n -y- musa----su? Z__ i__ m______ s__ Z-n i-a m-s-n-a s-? ------------------- Zan iya musanya su? 0
ਜ਼ਰੂਰ। I ma-a. I m____ I m-n-. ------- I mana. 0
ਅਸੀਂ ਇਸਨੂੰ ਤੋਹਫੇ ਵਾਂਗ ਬੰਨ੍ਹ ਦੇਵਾਂਗੇ। Za mu na--------m--s--in k---tai. Z_ m_ n___ s_ a m_______ k_______ Z- m- n-d- s- a m-t-a-i- k-a-t-i- --------------------------------- Za mu nade su a matsayin kyautai. 0
ਭੁਗਤਾਨ ਕਾਊਂਟਰ ਕਿੱਥੇ ਹੈ? I------ b--a-bo--n y--a--a-. I______ b___ b____ y___ c___ I-g-m-n b-g- b-c-n y-n- c-n- ---------------------------- Ingimin buga bocan yana can. 0

ਕੌਣ ਕਿਸਨੂੰ ਸਮਝਦਾ/ਸਮਝਦੀ ਹੈ?

ਦੁਨੀਆ ਵਿੱਚ ਲਗਭਗ 700 ਕਰੋੜ ਵਿਅਕਤੀ ਹਨ। ਇਨ੍ਹਾਂ ਸਾਰਿਆਂ ਦੀ ਕੋਈ ਨਾ ਕੋਈ ਭਾਸ਼ਾ ਹੈ। ਬਦਕਿਸਮਤੀ ਨਾਲ, ਇਹ ਹਮੇਸ਼ਾਂ ਇੱਕੋ-ਜਿਹੀ ਨਹੀਂ ਹੁੰਦੀ। ਇਸਲਈ ਹੋਰ ਰਾਸ਼ਟਰਾਂ ਨਾਲ ਗੱਲਬਾਤ ਕਰਨ ਲਈ, ਸਾਨੂੰ ਭਾਸ਼ਾਵਾਂ ਸਿੱਖਣੀਆਂ ਚਾਹੀਦੀਆਂ ਹਨ। ਇਹ ਆਮ ਤੌਰ 'ਤੇ ਬਹੁਤ ਮੁਸ਼ਕਲ ਹੁੰਦਾ ਹੈ। ਪਰ ਕੁਝ ਭਾਸ਼ਾਵਾਂ ਬਹੁਤ ਮਿਲਦੀਆਂ ਜੁਲਦੀਆਂ ਹੁੰਦੀਆਂ ਹਨ। ਇਨ੍ਹਾਂ ਨੂੰ ਬੋਲਣ ਵਾਲੇ, ਦੂਜੀ ਭਾਸ਼ਾ ਵਿੱਚ ਮੁਹਾਰਤ ਹਾਸਲ ਕਰਨ ਤੋਂ ਬਗੈਰ, ਇੱਕ-ਦੂਜੇ ਨੂੰ ਸਮਝ ਲੈਂਦੇ ਹਨ। ਇਸ ਸਥਿਤੀ ਜਾਂ ਪ੍ਰਣਾਲੀ ਨੂੰ ਆਪਸੀ ਸਮਝ-ਸਮਰੱਥਾ ਕਹਿੰਦੇ ਹਨ। ਜਿਸਨਾਲ ਦੋ ਰੁਪਾਂਤਰਾਂ ਵਿਚਲੇ ਫ਼ਰਕ ਨੂੰ ਸਮਝਿਆ ਜਾਂਦਾ ਹੈ। ਪਹਿਲਾ ਰੁਪਾਂਤਰ ਮੌਖਿਕ ਆਪਸੀ ਸਮਝ-ਸਮਰੱਥਾ ਹੈ। ਇਸ ਵਿੱਚ, ਬੋਲਣ ਵਾਲੇ ਗੱਲਬਾਤ ਦੇ ਦੌਰਾਨ ਇੱਕ-ਦੂਜੇ ਨੂੰ ਸਮਝ ਲੈਂਦੇ ਹਨ। ਪਰ, ਉਹ ਦੂਜੀ ਭਾਸ਼ਾ ਦਾ ਲਿਖਤੀ ਰੂਪ ਨਹੀਂ ਸਮਝ ਸਕਦੇ। ਇਸਦਾ ਕਾਰਨ ਇਹ ਹੈ ਕਿ ਭਾਸ਼ਾਵਾਂ ਦੇ ਵੱਖ-ਵੱਖ ਲਿਖਤੀ ਰੂਪ ਹੁੰਦੇ ਹਨ। ਹਿੰਦੀ ਅਤੇ ਉਰਦੂ ਭਾਸ਼ਾਵਾਂ ਇਸਦੀਆਂ ਉਦਾਹਰਣਾਂ ਹਨ। ਦੂਜਾ ਰੁਪਾਂਤਰ ਲਿਖਤੀ ਆਪਸੀ-ਸਮਝ ਸਮਰੱਥਾ ਹੈ। ਇਸ ਵਿੱਚ, ਦੂਜੀ ਭਾਸ਼ਾ ਨੂੰ ਉਸਦੇ ਲਿਖਤੀ ਰੂਪ ਵਿੱਚ ਸਮਝ ਲਿਆ ਜਾਂਦਾ ਹੈ। ਪਰ ਬੋਲਣ ਵਾਲੇ ਇਸਨੂੰ ਸਮਝ ਨਹੀਂ ਸਕਦੇ ਜਦੋਂ ਉਹ ਇੱਕ-ਦੂਜੇ ਨਾਲ ਗੱਲਬਾਤ ਕਰਦੇ ਹਨ। ਇਸਦਾ ਕਾਰਨ ਇਹ ਹੈ ਕਿ ਇਨ੍ਹਾਂ ਦੇ ਉਚਾਰਨ ਵੱਖ-ਵੱਖ ਹੁੰਦੇ ਹਨ। ਜਰਮਨ ਅਤੇ ਡੱਚ ਇਸ ਦੀਆਂ ਉਦਾਹਰਣਾਂ ਹਨ। ਵਧੇਰੇ ਨੇੜਤਾ ਨਾਲ ਸੰਬੰਧਤ ਭਾਸ਼ਾਵਾਂ ਵਿੱਚ ਦੋਵੇਂ ਰੁਪਾਂਤਰ ਹੁੰਦੇ ਹਨ। ਭਾਵ, ਇਹ ਮੌਖਿਕ ਅਤੇ ਲਿਖਤੀ, ਦੋਹਾਂ ਰੂਪਾਂ ਵਿੱਚ ਆਪਸ ਵਿੱਚ ਸਮਝਣਯੋਗ ਹੁੰਦੀਆਂ ਹਨ। ਰੂਸੀ ਅਤੇ ਯੂਕਰੇਨੀਅਨ ਜਾਂ ਥਾਈ ਅਤੇ ਲਾਉਸ਼ੀਅਨ ਇਸਦੀਆਂ ਉਦਾਹਰਣਾਂ ਹਨ। ਪਰ ਆਪਸੀ-ਸਮਝ ਸਮਰੱਥਾ ਦੀ ਇੱਕ ਗ਼ੈਰ-ਸਮਰੂਪ ਕਿਸਮ ਵੀ ਹੁੰਦੀ ਹੈ। ਇਹ ਉਹ ਸਥਿਤੀ ਹੈ ਜਿਸ ਵਿੱਚ ਬੁਲਾਰਿਆਂ ਦੇ ਇੱਕ-ਦੂਜੇ ਨੂੰ ਸਮਝਣ ਦੇ ਪੱਧਰ ਵੱਖ-ਵੱਖ ਹੁੰਦੇ ਹਨ। ਪੌਰਟਗੀਜ਼ ਲੋਕਾਂ ਦੀ ਸਪੈਨਿਸ਼ ਭਾਸ਼ਾ ਵਿੱਚ ਸਮਝ, ਸਪੈਨਿਸ਼ ਲੋਕਾਂ ਦੀ ਪੌਰਟਗੀਜ਼ ਵਿੱਚ ਸਮਝ ਨਾਲੋਂ ਵੱਧ ਹੁੰਦੀ ਹੈ। ਆਸਟ੍ਰੀਅਨਜ਼ ਵੀ ਜਰਮਨ ਭਾਸ਼ਾ ਨੂੰ ਵਧੇਰੇ ਚੰਗੀ ਤਰ੍ਹਾਂ ਸਮਝਦੇ ਹਨ, ਜਦਕਿ ਜਰਮਨ ਇਸਤੋਂ ਉਲਟ ਹਨ। ਇਨ੍ਹਾਂ ਉਦਾਹਰਣਾਂ ਵਿੱਚ, ਉਚਾਰਣ ਜਾਂ ਉਪ-ਭਾਸ਼ਾ ਇੱਕ ਰੁਕਾਵਟ ਹੁੰਦੀ ਹੈ। ਜਿਹੜੇ ਸੱਚਮੁੱਚ ਵਧੀਆ ਗੱਲਬਾਤ ਕਰਨਾ ਚਾਹੁੰਦੇ ਹਨ, ਨੂੰ ਜ਼ਰੂਰ ਕੁਝ ਨਵਾਂ ਸਿੱਖਣਾ ਚਾਹੀਦਾ ਹੈ...