ਪ੍ਹੈਰਾ ਕਿਤਾਬ

pa ਕੰਮ   »   hr Raditi

55 [ਪਚਵੰਜਾ]

ਕੰਮ

ਕੰਮ

55 [pedeset i pet]

Raditi

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕ੍ਰੋਸ਼ੀਅਨ ਖੇਡੋ ਹੋਰ
ਤੂੰ ਕੀ ਕੰਮ ਕਰਦਾ / ਕਰਦੀ ਹੈਂ? Št---t- p- -an--a---? Š__ s__ p_ z_________ Š-o s-e p- z-n-m-n-u- --------------------- Što ste po zanimanju? 0
ਮੇਰੇ ਪਤੀ ਡਾਕਟਰ ਹਨ। M-j -u---- liječn----- ------nju. M__ m__ j_ l_______ p_ z_________ M-j m-ž j- l-j-č-i- p- z-n-m-n-u- --------------------------------- Moj muž je liječnik po zanimanju. 0
ਮੈਂ ਅੱਧਾ ਦਿਨ ਨਰਸ ਦਾ ਕੰਮ ਕਰਦੀ ਹਾਂ। Radim -----r--nog v-em--a--a--me-ic--s---se-t-a. R____ p___ r_____ v______ k__ m_________ s______ R-d-m p-l- r-d-o- v-e-e-a k-o m-d-c-n-k- s-s-r-. ------------------------------------------------ Radim pola radnog vremena kao medicinska sestra. 0
ਜਲਦੀ ਹੀ ਅਸੀਂ ਪੈਂਸ਼ਨ ਲਵਾਂਗੇ। U----o -emo dob----mirov-n-. U_____ ć___ d_____ m________ U-k-r- ć-m- d-b-t- m-r-v-n-. ---------------------------- Uskoro ćemo dobiti mirovinu. 0
ਪਰ ਕਰ ਬਹੁਤ ਜ਼ਿਆਦਾ ਹੈ। A-i------i su -i----. A__ p_____ s_ v______ A-i p-r-z- s- v-s-k-. --------------------- Ali porezi su visoki. 0
ਅਤੇ ਬੀਮਾ ਬਹੁਤ ਜ਼ਿਆਦਾ ਹੈ। I--d-avs--eno -si-ur-nje--e ----o. I z__________ o_________ j_ s_____ I z-r-v-t-e-o o-i-u-a-j- j- s-u-o- ---------------------------------- I zdravstveno osiguranje je skupo. 0
ਤੂੰ ਕੀ ਬਣਨਾ ਚਾਹੁੰਦਾ / ਚਾਹੁੰਦੀ ਹੈਂ? Š-------š -e-n-m -ost--i? Š__ ž____ j_____ p_______ Š-o ž-l-š j-d-o- p-s-a-i- ------------------------- Što želiš jednom postati? 0
ਮੈਂ ਇੰਜੀਨੀਅਰ ਬਣਨਾ ਚਾਹੁੰਦਾ / ਚਾਹੁੰਦੀ ਹਾਂ। Že-im b-t- -n-e-j--. Ž____ b___ i________ Ž-l-m b-t- i-ž-n-e-. -------------------- Želim biti inženjer. 0
ਮੈਂ ਵਿਸ਼ਵ – ਵਿਦਿਆਲੇ ਵਿੱਚ ਪੜ੍ਹਨਾ ਚਾਹੁੰਦਾ / ਚਾਹੁੰਦੀ ਹਾਂ। Ž--i- -tu--r--- na s-e-či-iš--. Ž____ s________ n_ s___________ Ž-l-m s-u-i-a-i n- s-e-č-l-š-u- ------------------------------- Želim studirati na sveučilištu. 0
ਮੈਂ ਇੱਕ ਸਿਖਿਆਰਥੀ ਹਾਂ। Ja --- ---pra-n-k. J_ s__ p__________ J- s-m p-i-r-v-i-. ------------------ Ja sam pripravnik. 0
ਮੈਂ ਜ਼ਿਆਦਾ ਨਹੀਂ ਕਮਾਉਂਦਾ / ਕਮਾਉਂਦੀ ਹਾਂ। N--z--ađ---m-p-no. N_ z________ p____ N- z-r-đ-j-m p-n-. ------------------ Ne zarađujem puno. 0
ਮੈਂ ਵਿਦੇਸ਼ ਵਿੱਚ ਸਿਖਲਾਈ ਲੈ ਰਿਹਾ / ਰਹੀ ਹਾ। Od-a-u-em pr-p-av---k- -ta- u---o-em---u. O________ p___________ s___ u i__________ O-r-đ-j-m p-i-r-v-i-k- s-a- u i-o-e-s-v-. ----------------------------------------- Odrađujem pripravnički staž u inozemstvu. 0
ਉਹ ਮੇਰੇ ਸਾਹਿਬ ਹਨ। O---je --j-š--. O__ j_ m__ š___ O-o j- m-j š-f- --------------- Ovo je moj šef. 0
ਮੇਰੇ ਸਹਿਕਰਮੀ ਚੰਗੇ ਹਨ। I-a--d-age k---g-. I___ d____ k______ I-a- d-a-e k-l-g-. ------------------ Imam drage kolege. 0
ਦੁਪਹਿਰ ਨੂੰ ਅਸੀਂ ਹਮੇਸ਼ਾਂ ਭੋਜਨਾਲਿਆ ਜਾਂਦੇ ਹਾਂ। U --dne uvij-- i--m--u --nt---. U p____ u_____ i____ u k_______ U p-d-e u-i-e- i-e-o u k-n-i-u- ------------------------------- U podne uvijek idemo u kantinu. 0
ਮੈਂ ਨੌਕਰੀ ਲੱਭ ਰਿਹਾ / ਰਹੀ ਹਾਂ। Tra--- --dno--je--o. T_____ r____ m______ T-a-i- r-d-o m-e-t-. -------------------- Tražim radno mjesto. 0
ਮੈਂ ਪਿਛਲੇ ਸਾਲ ਤੋਂ ਬੇਰੋਜ਼ਗਾਰ ਹਾਂ। J- s-m već-go-inu -an- ne--poslen-- --. J_ s__ v__ g_____ d___ n_________ / -__ J- s-m v-ć g-d-n- d-n- n-z-p-s-e- / --. --------------------------------------- Ja sam već godinu dana nezaposlen / -a. 0
ਇਸ ਦੇਸ਼ ਵਿੱਚ ਬਹੁਤ ਜ਼ਿਆਦਾ ਬੇਰੋਜ਼ਗਾਰ ਲੋਕ ਹਨ। U----j zem--i--m- -r-više -e-ap--l-ni-. U o___ z_____ i__ p______ n____________ U o-o- z-m-j- i-a p-e-i-e n-z-p-s-e-i-. --------------------------------------- U ovoj zemlji ima previše nezaposlenih. 0

ਯਾਦਾਸ਼ਤ ਨੂੰ ਬੋਲੀ ਦੀ ਲੋੜ ਹੁੰਦੀ ਹੈ

ਵਧੇਰੇ ਲੋਕਾਂ ਨੂੰ ਆਪਣਾ ਸਕੂਲ ਦਾ ਪਹਿਲਾ ਦਿਨ ਯਾਦ ਹੁੰਦਾ ਹੈ। ਪਰ, ਉਨ੍ਹਾਂ ਨੂੰ ਉਸਤੋਂ ਪਹਿਲਾਂ ਵਾਲੀ ਕੋਈ ਚੀਜ਼ ਯਾਦ ਨਹੀਂ ਹੁੰਦੀ। ਸਾਨੂੰ ਆਪਣੀ ਜ਼ਿੰਦਗੀ ਦੇ ਮੁਢਲੇ ਸਾਲਾਂ ਬਾਰੇ ਤਕਰੀਬਨ ਕੁਝ ਵੀ ਯਾਦ ਨਹੀਂ ਹੁੰਦਾ। ਪਰ ਅਜਿਹਾ ਕਿਉਂ ਹੁੰਦਾ ਹੈ? ਅਸੀਂ ਆਪਣੀ ਬਹੁਤ ਛੋਟੀ ਉਮਰ ਦੇ ਤਜਰਬੇ ਕਿਉਂ ਯਾਦ ਨਹੀਂ ਰੱਖ ਸਕਦੇ? ਅਜਿਹਾ ਸਾਡੇ ਵਿਕਾਸ ਦੇ ਕਾਰਨ ਹੁੰਦਾ ਹੈ। ਬੋਲੀ ਅਤੇ ਯਾਦਾਸ਼ਤ ਦਾ ਵਿਕਾਸ ਤਕਰੀਬਨ ਇੱਕੋ ਸਮੇਂ ਹੁੰਦਾ ਹੈ। ਅਤੇ ਕਿਸੇ ਚੀਜ਼ ਨੂੰ ਯਾਦ ਰੱਖਣ ਲਈ, ਇੱਕ ਵਿਅਕਤੀ ਨੂੰ ਬੋਲੀ ਦੀ ਲੋੜ ਹੁੰਦੀ ਹੈ। ਭਾਵ, ਉਸ ਕੋਲ ਉਨ੍ਹਾਂ ਤਜਰਬਿਆਂ ਲਈ ਸ਼ਬਦ ਹੋਣੇ ਜ਼ਰੂਰੀ ਹਨ। ਵਿਗਿਆਨੀਆਂ ਨੇ ਬੱਚਿਆਂ ਉੱਤੇ ਕਈ ਟੈਸਟ ਕੀਤੇ ਹਨ। ਇਸ ਦੌਰਾਨ, ਉਨ੍ਹਾਂ ਨੇ ਇੱਕ ਰੌਚਕ ਖੋਜ ਕੀਤੀ। ਜਿਵੇਂ ਹੀ ਬੱਚੇ ਬੋਲਣਾ ਸਿੱਖਦੇ ਹਨ, ਉਹ ਇਸ ਤੋਂ ਪਹਿਲਾਂ ਹੋਣ ਵਾਲਾ ਸਭ ਕੁਝ ਭੁੱਲ ਜਾਂਦੇ ਹਨ। ਇਸਲਈ, ਬੋਲੀ ਦੀ ਸ਼ੁਰੂਆਤ ਯਾਦਾਸ਼ਤ ਦੀ ਸ਼ੁਰੂਆਤ ਹੈ। ਬੱਚੇ ਆਪਣੀ ਜ਼ਿੰਦਗੀ ਦੇ ਪਹਿਲੇ ਤਿੰਨ ਸਾਲਾਂ ਵਿੱਚ ਬਹੁਤ ਕੁਝ ਸਿੱਖਦੇ ਹਨ। ਉਹ ਹਰ ਰੋਜ਼ ਨਵੀਂਆਂ ਚੀਜ਼ਾਂ ਦਾ ਅਨੁਭਵ ਕਰਦੇ ਹਨ। ਉਨ੍ਹਾਂ ਨੂੰ ਇਸ ਉਮਰ ਵਿੱਚ ਕਈ ਮਹੱਤਵਪੂਰਨ ਤਜਰਬੇ ਵੀ ਹੋ ਜਾਂਦੇ ਹਨ। ਇਸਦੇ ਬਾਵਜੂਦ, ਇਹ ਸਭ ਅਲੋਪ ਹੋ ਜਾਂਦਾ ਹੈ। ਮਨੋਵਿਗਿਆਨੀ ਇਸ ਸਥਿਤੀ ਨੂੰ ਇਨਫੈਂਟਾਈਲ ਐਮਨੀਸ਼ੀਆ (infantile amnesia) ਕਹਿੰਦੇ ਹਨ। ਕੇਵਲ ਉਹੀ ਚੀਜ਼ਾਂ ਰਹਿ ਜਾਂਦੀਆਂ ਹਨ, ਜਿਨ੍ਹਾਂ ਦਾ ਨਾਮ ਬੱਚਿਆਂ ਨੂੰ ਪਤਾ ਹੁੰਦਾ ਹੈ। ਆਤਮਕਥਾਮਤਕ ਯਾਦਾਸ਼ਤ ਨਿੱਜੀ ਤਜਰਬਿਆਂ ਨੂੰ ਸੰਭਾਲ ਕੇ ਰੱਖਦੀ ਹੈ। ਇਹ ਇੱਕ ਪਤ੍ਰਿਕਾ ਵਾਂਗ ਕੰਮ ਕਰਦੀ ਹੈ। ਹਰੇਕ ਉਹ ਚੀਜ਼ ਜਿਹੜੀ ਸਾਡੀ ਜ਼ਿੰਦਗੀ ਵਿੱਚ ਜ਼ਰੂਰੀ ਹੈ, ਇਸ ਪਤ੍ਰਿਕਾ ਵਿੱਚ ਦਰਜ ਹੋ ਜਾਂਦੀ ਹੈ। ਇਸ ਤਰ੍ਹਾਂ, ਆਤਮਕਥਾਮਕ ਯਾਦਾਸ਼ਤ ਸਾਡੀ ਪਛਾਣ ਬਣਾਉਂਦੀ ਹੈ। ਪਰ ਇਸਦਾ ਵਿਕਾਸ ਮੂਲ ਭਾਸ਼ਾ ਦੀ ਸਿਖਲਾਈ ਉੱਤੇ ਆਧਾਰਿਤ ਹੁੰਦਾ ਹੈ। ਅਤੇ ਅਸੀਂ ਆਪਣੀ ਯਾਦਾਸ਼ਤ ਨੂੰ ਕੇਵਲ ਆਪਣੀ ਬੋਲੀ ਰਾਹੀਂ ਕਾਰਜਸ਼ੀਲ ਕਰ ਸਕਦੇ ਹਾਂ। ਬੇਸ਼ੱਕ, ਉਹ ਚੀਜ਼ਾਂ ਜਿਹੜੀਆਂ ਅਸੀਂ ਇੱਕ ਛੋਟੇ ਬੱਚੇ ਦੇ ਤੌਰ 'ਤੇ ਸਿੱਖਦੇ ਹਾਂ, ਅਸਲ ਵਿੱਚ ਖ਼ਤਮ ਨਹੀਂ ਹੁੰਦੀਆਂ। ਇਹ ਸਾਡੇ ਦਿਮਾਗ ਵਿੱਚ ਕਿਸੇ ਥਾਂ ਉੱਤੇ ਦਰਜ ਹੋ ਜਾਂਦੀਆਂ ਹਨ। ਅਸੀਂ ਕੇਵਲ ਇਨ੍ਹਾਂ ਤੱਕ ਕਦੇ ਪਹੁੰਚ ਨਹੀਂ ਸਕਦੇ... - ਇਹ ਇੱਕ ਸ਼ਰਮਿੰਦਗੀ ਹੈ, ਹੈ ਨਾ?