ਪ੍ਹੈਰਾ ਕਿਤਾਬ

pa ਭਾਵਨਾਂਵਾਂ   »   ms Perasaan

56 [ਛਪੰਜਾ]

ਭਾਵਨਾਂਵਾਂ

ਭਾਵਨਾਂਵਾਂ

56 [lima puluh enam]

Perasaan

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਮਲਯ ਖੇਡੋ ਹੋਰ
ਚੰਗਾ ਹੋਣਾ ras--mahu r___ m___ r-s- m-h- --------- rasa mahu 0
ਸਾਡੀ ਇੱਛਾ ਹੈ। Kam---ah-. K___ m____ K-m- m-h-. ---------- Kami mahu. 0
ਸਾਡੀ ਕੋਈ ਇੱਛਾ ਨਹੀਂ ਹੈ। Ka-i--id-k ma-u. K___ t____ m____ K-m- t-d-k m-h-. ---------------- Kami tidak mahu. 0
ਡਰ ਲੱਗਣਾ ras- ---ut r___ t____ r-s- t-k-t ---------- rasa takut 0
ਮੈਨੂੰ ਡਰ ਲੱਗਦਾ ਹੈ। Sa-a-t-kut. S___ t_____ S-y- t-k-t- ----------- Saya takut. 0
ਮੈਨੂੰ ਡਰ ਨਹੀਂ ਲੱਗਦਾ। Sa----ida- ta--t. S___ t____ t_____ S-y- t-d-k t-k-t- ----------------- Saya tidak takut. 0
ਵਕਤ ਹੋਣਾ a---mas- lap-ng a__ m___ l_____ a-a m-s- l-p-n- --------------- ada masa lapang 0
ਉਸਦੇ ਕੋਲ ਵਕਤ ਹੈ। D-- a----asa ------. D__ a__ m___ l______ D-a a-a m-s- l-p-n-. -------------------- Dia ada masa lapang. 0
ਉਸਦੇ ਕੋਲ ਵਕਤ ਨਹੀਂ ਹੈ। D-- -i--k -da -asa l--a-g. D__ t____ a__ m___ l______ D-a t-d-k a-a m-s- l-p-n-. -------------------------- Dia tidak ada masa lapang. 0
ਅੱਕ ਜਾਣਾ r--a--osan r___ b____ r-s- b-s-n ---------- rasa bosan 0
ਉਹ ਅੱਕ ਗਈ ਹੈ। Dia -e-as---osan. D__ b_____ b_____ D-a b-r-s- b-s-n- ----------------- Dia berasa bosan. 0
ਉਹ ਨਹੀਂ ਅੱਕੀ ਹੈ। D-a-------b----- bosan. D__ t____ b_____ b_____ D-a t-d-k b-r-s- b-s-n- ----------------------- Dia tidak berasa bosan. 0
ਭੁੱਖ ਲੱਗਣਾ ras- l-p-r r___ l____ r-s- l-p-r ---------- rasa lapar 0
ਕੀ ਤੁਹਾਨੂੰ ਭੁੱਖ ਲੱਗੀ ਹੈ? Ada--h -a-u------ l-pa-? A_____ k___ s____ l_____ A-a-a- k-m- s-m-a l-p-r- ------------------------ Adakah kamu semua lapar? 0
ਕੀ ਤੁਹਾਨੂੰ ਭੁੱਖ ਨਹੀਂ ਲੱਗੀ? A----h ka-- se-u- ti--k lapar? A_____ k___ s____ t____ l_____ A-a-a- k-m- s-m-a t-d-k l-p-r- ------------------------------ Adakah kamu semua tidak lapar? 0
ਪਿਆਸ ਲੱਗਣਾ r------haga r___ d_____ r-s- d-h-g- ----------- rasa dahaga 0
ਉਹਨਾਂ ਨੂੰ ਪਿਆਸ ਲੱਗੀ ਹੈ। M-r-k--d-h---. M_____ d______ M-r-k- d-h-g-. -------------- Mereka dahaga. 0
ਉਹਨਾਂ ਨੂੰ ਪਿਆਸ ਨਹੀਂ ਲੱਗੀ। Mer--a -i--- da--g-. M_____ t____ d______ M-r-k- t-d-k d-h-g-. -------------------- Mereka tidak dahaga. 0

ਗੁਪਤ ਭਾਸ਼ਾਵਾਂ

ਭਾਸ਼ਾਵਾਂ ਦੁਆਰਾ, ਸਾਡਾ ਟੀਚਾ ਆਪਣੇ ਵਿਚਾਰ ਅਤੇ ਭਾਵਨਾਵਾਂ ਜ਼ਾਹਿਰ ਕਰਨਾ ਹੁੰਦਾ ਹੈ। ਇਸਲਈ, ਇੱਕ ਭਾਸ਼ਾ ਦਾ ਸਭ ਤੋਂ ਮਹੱਤਵਪੂਰਨ ਉਦੇਸ਼ ਇਸਨੂੰ ਸਮਝਣਾ ਹੁੰਦਾ ਹੈ। ਪਰ ਕਈ ਵਾਰ ਲੋਕ ਹਰੇਕ ਨਾਲ ਗੱਲਬਾਤ ਸਾਂਝੀ ਨਹੀਂ ਕਰਨਾ ਚਾਹੁੰਦੇ। ਅਜਿਹੀ ਸਥਿਤੀ ਵਿੱਚ, ਉਹ ਗੁਪਤ ਭਾਸ਼ਾਵਾਂ ਦੀ ਕਾਢ ਕੱਢਦੇ ਹਨ। ਗੁਪਤ ਭਾਸ਼ਾਵਾਂ ਨੇ ਲੋਕਾਂ ਨੂੰ ਹਜ਼ਾਰਾਂ ਸਾਲਾਂ ਤੋਂ ਮੋਹਿਤ ਕੀਤਾ ਹੈ। ਉਦਾਹਰਣ ਵਜੋਂ, ਜੂਲੀਅਸ ਸੀਜ਼ਰ ਦੀ ਆਪਣੀ ਨਿੱਜੀ ਗੁਪਤ ਭਾਸ਼ਾ ਸੀ। ਉਹ ਆਪਣੇ ਰਾਜ ਦੇ ਸਾਰੇ ਖੇਤਰਾਂ ਵਿੱਚ ਸੰਕੇਤਕ ਸੰਦੇਸ਼ ਭੇਜਦਾ ਸੀ। ਉਸਦੇ ਦੁਸ਼ਮਨ ਸੰਕੇਤਕ ਖ਼ਬਰਾਂ ਨਹੀਂ ਪੜ੍ਹ ਸਕਦੇ ਸਨ। ਗੁਪਤ ਭਾਸ਼ਾਵਾਂ ਸੁਰੱਖਿਅਤ ਸੰਚਾਰ ਹਨ। ਅਸੀਂ ਆਪਣੇ ਆਪ ਨੂੰ ਗੁਪਤ ਭਾਸ਼ਾਵਾਂ ਰਾਹੀਂ ਦੂਜਿਆਂ ਤੋਂ ਅਲੱਗ ਰੱਖਦੇ ਹਾਂ। ਅਸੀਂ ਦਰਸਾਉਂਦੇ ਹਾਂ ਕਿ ਅਸੀਂ ਇੱਕ ਵਿਸ਼ੇਸ਼ ਸਮੂਹ ਨਾਲ ਸੰਬੰਧਤ ਹਾਂ। ਅਸੀਂ ਗੁਪਤ ਭਾਸ਼ਾਵਾਂ ਦੀ ਵਰਤੋਂ ਕਿਉਂ ਕਰਦੇ ਹਾਂ, ਇਸਦੇ ਵੱਖ-ਵੱਖ ਕਾਰਨ ਹਨ। ਪ੍ਰੇਮੀ ਹਰ ਸਮੇਂ ਸੰਕੇਤਕ ਪੱਤਰ ਲਿਖਦੇ ਹਨ। ਵਿਸ਼ੇਸ਼ ਪੇਸ਼ੇ ਵਾਲੇ ਸਮੂਹਾਂ ਦੀਆਂ ਵੀ ਆਪਣੀਆਂ ਨਿੱਜੀ ਭਾਸ਼ਾਵਾਂ ਹੁੰਦੀਆਂ ਹਨ। ਇਸਲਈ, ਜਾਦੂਗਰਾਂ, ਚੋਰਾਂ ਅਤੇ ਵਪਾਰਕ ਵਿਅਕਤੀਆਂ ਲਈ ਭਾਸ਼ਾਵਾਂ ਮੌਜੂਦ ਹਨ। ਪਰ ਗੁਪਤ ਭਾਸ਼ਾਵਾਂ ਜ਼ਿਆਦਾਤਰ ਸਿਆਸਤੀ ਉਦੇਸ਼ਾਂ ਲਈ ਵਰਤੀਆਂ ਜਾਂਦੀਆਂ ਹਨ। ਗੁਪਤ ਭਾਸ਼ਾਵਾਂ ਦੀ ਵਰਤੋਂ ਤਕਰੀਬਨ ਹਰ ਯੁੱਧ ਵਿੱਚ ਹੁੰਦੀ ਰਹੀ ਹੈ। ਫ਼ੌਜੀ ਅਤੇ ਖ਼ੁਫ਼ੀਆ ਸੇਵਾ ਸੰਸਥਾਵਾਂ ਕੋਲ ਗੁਪਤ ਭਾਸ਼ਾਵਾਂ ਲਈ ਆਪਣੇ ਨਿੱਜੀ ਮਾਹਰ ਹੁੰਦੇ ਹਨ। ਕੂਟਲਿਪੀ-ਸ਼ਾਸਤਰ ਸੰਕੇਤੀਕਰਨ ਦਾ ਵਿਗਿਆਨ ਹੈ। ਆਧੁਨਿਕ ਸੰਕੇਤ ਗੁੰਝਲਦਾਰ ਗਣਿਤ ਫਾਰਮੂਲਿਆਂ 'ਤੇ ਆਧਾਰਿਤ ਹੁੰਦੇ ਹਨ। ਪਰ ਇਨ੍ਹਾਂ ਨੂੰ ਪੜ੍ਹਨਾ ਬਹੁਤ ਔਖਾ ਹੁੰਦਾ ਹੈ। ਸੰਕੇਤਕ ਭਾਸ਼ਾਵਾਂ ਤੋਂ ਬਿਨਾਂ, ਸਾਡੀ ਜ਼ਿੰਦਗੀ ਅਸੰਭਵ ਹੋ ਜਾਵੇਗੀ। ਅੱਜਕਲ੍ਹ ਕੂਟਬੱਧ ਡਾਟਾ ਵੀ ਵਰਤੋਂ ਹਰ ਥਾਂ 'ਤੇ ਕੀਤੀ ਜਾਂਦੀ ਹੈ। ਕ੍ਰੈਡਿਟ ਕਾਰਡ ਅਤੇ ਈਮੇਲ - ਸਭ ਕੁਝ ਸੰਕੇਤਾਂ ਰਾਹੀਂ ਚੱਲਦਾ ਹੈ। ਬੱਚਿਆਂ ਨੂੰ ਗੁਪਤ ਭਾਸ਼ਾਵਾਂ ਵਿਸ਼ੇਸ਼ ਤੌਰ 'ਤੇ ਬਹੁਤ ਉਤਸ਼ਾਹਜਨਕ ਲੱਗਦੀਆਂ ਹਨ। ਉਹ ਆਪਣੇ ਦੋਸਤਾਂ ਨਾਲ ਗੁਪਤ ਸੰਦੇਸ਼ ਤਬਦੀਲ ਕਰਨਾ ਬਹੁਤ ਪਸੰਦ ਕਰਦੇ ਹਨ। ਗੁਪਤ ਭਾਸ਼ਾਵਾਂ ਬੱਚਿਆਂ ਦੇ ਵਿਕਾਸ ਲਈ ਵੀ ਲਾਭਦਾਇਕ ਹੁੰਦੀਆਂ ਹਨ... ਇਹ ਸਿਰਜਣਾਤਮਕਤਾ ਅਤੇ ਭਾਸ਼ਾ ਲਈ ਇੱਕ ਭਾਵਨਾ ਨੂੰ ਉਤਸ਼ਾਹਿਤ ਕਰਦੀਆਂ ਹਨ!