ਪ੍ਹੈਰਾ ਕਿਤਾਬ

pa ਡਾਕਟਰ ਦੇ ਕੋਲ   »   ha A wurin likita

57 [ਸਤਵੰਜਾ]

ਡਾਕਟਰ ਦੇ ਕੋਲ

ਡਾਕਟਰ ਦੇ ਕੋਲ

57 [hamsin da bakwai]

A wurin likita

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਹੌਸਾ ਖੇਡੋ ਹੋਰ
ਮੇਰੀ ਡਾਕਟਰ ਦੇ ਨਾਲ ਮੁਲਾਕਾਤ ਹੈ। I-a-da-a-ƙ-war-n---k-to-i. I__ d_ a________ l________ I-a d- a-ƙ-w-r-n l-k-t-c-. -------------------------- Ina da alƙawarin likitoci. 0
ਮੇਰੀ ਮੁਲਾਕਾਤ 10 ਵਜੇ ਹੈ। In- -a-al----r- -a-f----ma. I__ d_ a_______ k____ g____ I-a d- a-ƙ-w-r- k-r-e g-m-. --------------------------- Ina da alƙawari karfe goma. 0
ਤੁਹਾਡਾ ਨਾਮ ਕੀ ਹੈ? Me-e-e su-na- -u? M_____ s_____ k__ M-n-n- s-n-a- k-? ----------------- Menene sunnan ku? 0
ਕਿਰਪਾ ਕਰਕੇ ਉਡੀਕਘਰ ਵਿੱਚ ਬੈਠੋ। Da---t-n za --zau---a --kin --ki----r-. D_ f____ z_ a z____ a c____ d____ j____ D- f-t-n z- a z-u-a a c-k-n d-k-n j-r-. --------------------------------------- Da fatan za a zauna a cikin dakin jira. 0
ਡਾਕਟਰ ਕੁਝ ਸਮੇਂ ਵਿੱਚ ਆ ਜਾਣਗੇ। L--it-- -a---- na- -a -------w- --. L______ z__ z_ n__ b_ d_ j_____ b__ L-k-t-n z-i z- n-n b- d- j-m-w- b-. ----------------------------------- Likitan zai zo nan ba da jimawa ba. 0
ਤੁਸੀਂ ਬੀਮਾ ਕਿੱਥੋਂ ਕਰਵਾਇਆ ਹੈ? Ina----hora? I__ i_______ I-a i-s-o-a- ------------ Ina inshora? 0
ਮੈਂ ਤੁਹਾਡੇ ਲਈ ਕੀ ਕਰ ਸਕਦਾ / ਸਕਦੀ ਹਾਂ? M--za- --a-yi m-ka? M_ z__ i__ y_ m____ M- z-n i-a y- m-k-? ------------------- Me zan iya yi maka? 0
ਕੀ ਤੁਹਾਨੂੰ ਦਰਦ ਹੋ ਰਿਹਾ ਹੈ? Ku-a--- -afi? K___ d_ z____ K-n- d- z-f-? ------------- Kuna da zafi? 0
ਤੁਹਾਨੂੰ ਦਰਦ ਕਿੱਥੇ ਹੋ ਰਿਹਾ ਹੈ? A ina yak--c-wo? A i__ y___ c____ A i-a y-k- c-w-? ---------------- A ina yake ciwo? 0
ਮੈਨੂੰ ਹਮੇਸ਼ਾਂ ਪਿਠ ਦਰਦ ਹੁੰਦਾ ਰਹਿੰਦਾ ਹੈ। Ku-l-m -n-----a-d- ciwo- ba--. K_____ i__ f___ d_ c____ b____ K-l-u- i-a f-m- d- c-w-n b-y-. ------------------------------ Kullum ina fama da ciwon baya. 0
ਮੈਨੂੰ ਅਕਸਰ ਸਿਰਦਰਦ ਹੁੰਦਾ ਰਹਿੰਦਾ ਹੈ। Sa- da -awa --- -ama da--i--- ka-. S__ d_ y___ i__ f___ d_ c____ k___ S-u d- y-w- i-a f-m- d- c-w-n k-i- ---------------------------------- Sau da yawa ina fama da ciwon kai. 0
ਮੈਨੂੰ ਕਦੇ ਕਦੇ ਪੇਟ – ਦਰਦ ਹੁੰਦਾ ਹੈ। W----l------i-a---ma d- ci-----iki. W___ l_____ i__ f___ d_ c____ c____ W-n- l-k-c- i-a f-m- d- c-w-n c-k-. ----------------------------------- Wani lokaci ina fama da ciwon ciki. 0
ਕਿਰਪਾ ਕਰਕੇ ਕਮਰ ਤੱਕ ਦੇ ਕੱਪੜੇ ਉਤਾਰੋ। Bude-sam-, -----r-g-r! B___ s____ b___ r_____ B-d- s-m-, b-d- r-g-r- ---------------------- Bude sama, bude rigar! 0
ਕਿਰਪਾ ਕਰਕੇ ਬੈਡ ਤੇ ਲੇਟ ਜਾਓ। Da-f--a--za-a----nta a -an f---! D_ f____ z_ a k_____ a k__ f____ D- f-t-n z- a k-a-t- a k-n f-l-! -------------------------------- Da fatan za a kwanta a kan falo! 0
ਖੂਨ – ਦਾ ਦੌਰਾ ਠੀਕ ਹੈ। Haw-----n--y--- -a -ya-. H____ j___ y___ d_ k____ H-w-n j-n- y-n- d- k-a-. ------------------------ Hawan jini yana da kyau. 0
ਮੈਂ ਤੁਹਾਨੂੰ ਇੱਕ ਇੰਜੈਕਸ਼ਨ ਲਗਾ ਦਿੰਦਾ / ਦਿੰਦੀ ਹਾਂ। Z-n--i-mik--allur-. Z__ y_ m___ a______ Z-n y- m-k- a-l-r-. ------------------- Zan yi miki allura. 0
ਮੈਂ ਤੁਹਾਨੂੰ ਗੋਲੀਆਂ ਦੇ ਦਿੰਦਾ / ਦਿੰਦੀ ਹਾਂ। Zan -a-----ay---. Z__ b___ k_______ Z-n b-k- k-a-o-i- ----------------- Zan baka kwayoyi. 0
ਮੈਂ ਤੁਹਾਨੂੰ ਦਵਾਈਆਂ ਲਿਖ ਦਿੰਦਾ / ਦਿੰਦੀ ਹਾਂ। Z-- b- -u -aka-d-- m------d-- -----n-magan-. Z__ b_ k_ t_______ m_____ d__ k_____ m______ Z-n b- k- t-k-r-a- m-g-n- d-n k-n-i- m-g-n-. -------------------------------------------- Zan ba ku takardar magani don kantin magani. 0

ਲੰਬੇ ਸ਼ਬਦ, ਛੋਟੇ ਸ਼ਬਦ

ਇੱਕ ਸ਼ਬਦ ਦੀ ਲੰਬਾਈ ਇਸਦੀ ਜਾਣਕਾਰੀ ਸਮੱਗਰੀ ਉੱਤੇ ਆਧਾਰਿਤ ਹੁੰਦੀ ਹੈ। ਅਜਿਹਾ ਇੱਕ ਅਮਰੀਕਨ ਅਧਿਐਨ ਦੁਆਰਾ ਦਰਸਾਇਆ ਗਿਆ ਹੈ। ਖੋਜਕਰਤਾਵਾਂ ਨੇ ਦੱਸ ਯੂਰੋਪੀਅਨ ਭਾਸ਼ਾਵਾਂ ਵਿੱਚੋਂ ਸ਼ਬਦਾਂ ਦਾ ਮੁੱਲਾਂਕਣ ਕੀਤਾ। ਇਸ ਕੰਮ ਲਈ ਇੱਕ ਕੰਪਿਊਟਰ ਦੀ ਵਰਤੋਂ ਕੀਤੀ ਗਈ। ਕੰਪਿਊਟਰ ਨੇ ਇੱਕ ਪ੍ਰੋਗ੍ਰਾਮ ਦੀ ਸਹਾਇਤਾ ਨਾਲ ਵੱਖ-ਵੱਖ ਸ਼ਬਦਾਂ ਦੀ ਜਾਂਚ ਕੀਤੀ। ਕਾਰਜ ਪ੍ਰਣਾਲੀ ਵਿੱਚ, ਇਸਨੇ ਜਾਣਕਾਰੀ ਸਮੱਗਰੀ ਦੀ ਗਣਨਾ ਕਰਨ ਲਈ ਇੱਕ ਫਾਰਮੂਲੇ ਦੀ ਵਰਤੋਂ ਕੀਤੀ। ਨਤੀਜੇ ਸਪੱਸ਼ਟ ਸਨ। ਸ਼ਬਦ ਜਿੰਨਾ ਛੋਟਾ ਹੋਵੇਗਾ, ਉਨੀ ਘੱਟ ਜਾਣਕਾਰੀ ਦਰਸਾਏਗਾ। ਦਿਲਚਸਪੀ ਨਾਲ, ਅਸੀਂ ਜ਼ਿਆਦਾਤਰ ਲੰਬੇ ਸ਼ਬਦਾਂ ਦੀ ਬਜਾਏ ਛੋਟੇ ਸ਼ਬਦਾਂ ਦੀ ਵਰਤੋਂਕਰਦੇ ਹਾਂ। ਇਸ ਦਾ ਕਾਰਨ ਬੋਲੀ ਦੀ ਕੁਸ਼ਲਤਾ ਹੋ ਸਕਦਾ ਹੈ। ਜਦੋਂ ਅਸੀਂ ਬੋਲਦੇ ਹਾਂ, ਅਸੀਂ ਸਭ ਤੋਂ ਵੱਧ ਜ਼ਰੂਰੀ ਚੀਜ਼ ਉੱਤੇ ਧਿਆਨ ਕੇਂਦ੍ਰਿਤ ਕਰਦੇ ਹਾਂ। ਇਸਲਈ, ਵਧੇਰੇ ਜਾਣਕਾਰੀ ਵਾਲੇ ਸ਼ਬਦ ਬਹੁਤ ਲੰਬੇ ਨਹੀਂ ਹੋਣੇ ਚਾਹੀਦੇ। ਇਹ ਸੁਨਿਸਚਿਤ ਕਰਦਾ ਹੈ ਕਿ ਸਾਨੂੰ ਗ਼ੈਰ-ਜ਼ਰੂਰੀ ਚੀਜ਼ਾਂ ਉੱਤੇ ਬਹੁਤ ਜ਼ਿਆਦਾ ਸਮਾਂ ਨਹੀਂ ਲਾਉਣਾ ਚਾਹੀਦਾ। ਸ਼ਬਦ ਦੀ ਲੰਬਾਈ ਅਤੇ ਸਮੱਗਰੀ ਵਿਚਲੇ ਆਪਸੀ ਸੰਬੰਧ ਦਾ ਇੱਕ ਹੋਰ ਫਾਇਦਾ ਹੈ। ਇਹ ਸੁਨਿਸਚਿਤ ਕਰਦਾ ਹੈ ਕਿ ਜਾਣਕਾਰੀ ਵਾਲੀ ਸਮੱਗਰੀ ਹਮੇਸ਼ਾਂ ਸਮਾਨ ਰਹਿੰਦੀਹੈ। ਭਾਵ, ਅਸੀਂ ਇੱਕ ਨਿਸਚਿਤ ਸਮੇਂ ਦੇ ਦੌਰਾਨ ਹਮੇਸ਼ਾਂ ਇੱਕੋ ਗਿਣਤੀ ਦੇ ਸ਼ਬਦ ਬੋਲਦੇ ਹਾਂ। ਉਦਾਹਰਣ ਵਜੋਂ, ਅਸੀਂ ਕੁਝ ਲੰਬੇ ਸ਼ਬਦਾਂ ਦੀ ਵਰਤੋਂ ਕਰ ਸਕਦੇ ਹਾਂ। ਪਰ ਅਸੀਂ ਕਈ ਛੋਟੇ ਸ਼ਬਦਾਂ ਦੀ ਵਰਤੋਂ ਵੀ ਕਰ ਸਕਦੇ ਹਾਂ। ਅਸੀਂ ਕੀ ਫੈਸਲਾ ਕਰਦੇ ਹਾਂ, ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ: ਜਾਣਕਾਰੀ ਦੀ ਸਮੱਗਰੀ ਸਮਾਨ ਰਹਿੰਦੀ ਹੈ। ਨਤੀਜੇ ਵਜੋਂ, ਸਾਡੀ ਬੋਲੀ ਦੀ ਲੈਅ ਇਕਸਾਰ ਹੁੰਦੀ ਹੈ। ਇਹ ਸ੍ਰੋਤਿਆਂ ਲਈ ਸਾਨੂੰ ਸਮਝਣਾ ਆਸਾਨ ਕਰਦਾ ਹੈ। ਜੇਕਰ ਜਾਣਕਾਰੀ ਦੀ ਮਾਤਰਾ ਹਮੇਸ਼ਾ ਵੱਖਰੀ ਹੋਵੇ, ਤਾਂ ਮੁਸ਼ਕਲ ਹੋ ਜਾਂਦਾ ਹੈ। ਸਾਡੇ ਸ੍ਰੋਤੇ ਸਾਡੀ ਬੋਲੀ ਨਾਲ ਸਹੀ ਤਰ੍ਹਾਂ ਅਨੁਕੂਲ ਨਹੀਂ ਹੋ ਸਕਦੇ। ਇਸਲਈ ਗ੍ਰਹਿਣ ਕਰਨਾ ਔਖਾ ਬਣ ਜਾਂਦਾ ਹੈ। ਜਿਹੜੇ ਆਪਣੀ ਗੱਲ ਦੂਜਿਆਂ ਨੂੰ ਸਮਝਾਉਣ ਦਾ ਸਭ ਤੋਂ ਵਧੀਆ ਮੌਕਾ ਚਾਹੁੰਦੇ ਹਨ, ਨੂੰ ਛੋਟੇ ਸ਼ਬਦ ਵਰਤਣੇ ਚਾਹੀਦੇ ਹਨ। ਕਿਉਂਕਿ ਛੋਟੇ ਸ਼ਬਦ, ਵੱਡੇ ਸ਼ਬਦਾਂ ਨਾਲੋਂ ਚੰਗੀ ਤਰ੍ਹਾਂ ਸਮਝ ਲਏ ਜਾਂਦੇ ਹਨ। ਇਸਲਈ, ਅਸੂਲ ਇਹ ਹੈ: Keep It Short and Simple! ਸੰਖੇਪ ਵਿੱਚ: KISS!