ਪ੍ਹੈਰਾ ਕਿਤਾਬ

pa ਸਰੀਰ ਦੇ ਅੰਗ   »   et Kehaosad

58 [ਅਠਵੰਜਾ]

ਸਰੀਰ ਦੇ ਅੰਗ

ਸਰੀਰ ਦੇ ਅੰਗ

58 [viiskümmend kaheksa]

Kehaosad

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਇਸਟੌਨੀਅਨ ਖੇਡੋ ਹੋਰ
ਮੈਂ ਇੱਕ ਆਦਮੀ ਦਾ ਚਿੱਤਰ ਬਣਾਉਂਦਾ / ਬਣਾਉਂਦੀ ਹਾਂ। Ma -o---stan mee--. M_ j________ m_____ M- j-o-i-t-n m-e-t- ------------------- Ma joonistan meest. 0
ਸਭ ਤੋਂ ਪਹਿਲਾਂ ਮੱਥਾ Esi--k- pea. E______ p___ E-i-e-s p-a- ------------ Esiteks pea. 0
ਆਦਮੀ ਨੇ ਟੋਪੀ ਪਹਿਨੀ ਹੈ। M-es--a-nab -ütsi. M___ k_____ m_____ M-e- k-n-a- m-t-i- ------------------ Mees kannab mütsi. 0
ਉਸਦੇ ਵਾਲ ਨਹੀਂ ਦਿਖਦੇ। Juu------e- -l- ---a. J_______ e_ o__ n____ J-u-s-i- e- o-e n-h-. --------------------- Juukseid ei ole näha. 0
ਉਸਦੇ ਕੰਨ ਵੀ ਨਹੀਂ ਦਿੱਖਦੇ। K---u-ei--le----uti n-h-. K____ e_ o__ s_____ n____ K-r-u e- o-e s-m-t- n-h-. ------------------------- Kõrvu ei ole samuti näha. 0
ਉਸਦੀ ਪਿਠ ਵੀ ਨਹੀਂ ਦਿਖਦੀ। Se--- ei --- ka--ä-a. S____ e_ o__ k_ n____ S-l-a e- o-e k- n-h-. --------------------- Selga ei ole ka näha. 0
ਮੈਂ ਅੱਖਾਂ ਅਤੇ ਮੂੰਹ / ਬਣਾਉਂਦਾ / ਬਣਾਉਂਦੀ ਹਾਂ। M-------s-a----l------ s-u. M_ j________ s_____ j_ s___ M- j-o-i-t-n s-l-a- j- s-u- --------------------------- Ma joonistan silmad ja suu. 0
ਆਦਮੀ ਨੱਚ ਰਿਹਾ ਹੈ ਅਤੇ ਮੁਸਕਰਾ ਰਿਹਾ ਹੈ। M-es-tan---- j---a---b. M___ t______ j_ n______ M-e- t-n-s-b j- n-e-a-. ----------------------- Mees tantsib ja naerab. 0
ਆਦਮੀ ਦੀ ਨੱਕ ਲੰਬੀ ਹੈ। M---- on--i-k n---. M____ o_ p___ n____ M-h-l o- p-k- n-n-. ------------------- Mehel on pikk nina. 0
ਉਸਦੇ ਹੱਥਾਂ ਵਿੱਚ ਇੱਕ ਛੜੀ ਹੈ। T- ka-nab---p----ä--. T_ k_____ k____ k____ T- k-n-a- k-p-i k-e-. --------------------- Ta kannab keppi käes. 0
ਉਸਦੇ ਗਲੇ ਦੁਆਲੇ ਇੱਕ ਸਕਾਫ ਬੰਨ੍ਹਿਆਂ ਹੋਇਆ ਹੈ। T- --n---------lli-----r --e-a. T_ k_____ k_ s____ ü____ k_____ T- k-n-a- k- s-l-i ü-b-r k-e-a- ------------------------------- Ta kannab ka salli ümber kaela. 0
ਸਰਦੀ ਦਾ ਸਮਾਂ ਹੈ ਅਤੇ ਕਾਫੀ ਠੰਢ ਹੈ। O---al- -a-k-lm. O_ t___ j_ k____ O- t-l- j- k-l-. ---------------- On talv ja külm. 0
ਬਾਂਹਾਂ ਮਜ਼ਬੂਤ ਹਨ। Käe- -n ---ev--. K___ o_ t_______ K-e- o- t-g-v-d- ---------------- Käed on tugevad. 0
ਲੱਤਾਂ ਵੀ ਮਜ਼ਬੂਤ ਹਨ। Ja-a- on-s--u-i tu----d. J____ o_ s_____ t_______ J-l-d o- s-m-t- t-g-v-d- ------------------------ Jalad on samuti tugevad. 0
ਇਹ ਮਾਨਵ ਬਰਫ ਦਾ ਬਣਿਆ ਹੋਇਆ ਹੈ। Se---ees-o- ---e-t. S__ m___ o_ l______ S-e m-e- o- l-m-s-. ------------------- See mees on lumest. 0
ਉਸਨੇ ਪਤਲੂਨ ਅਤੇ ਕੋਟ ਨਹੀਂ ਪਹਿਨਿਆ ਹੈ। Ta-ei--a--- püks--ega-----li-. T_ e_ k____ p____ e__ m_______ T- e- k-n-a p-k-e e-a m-n-l-t- ------------------------------ Ta ei kanna pükse ega mantlit. 0
ਪਰ ਉਸਨੂੰ ਠੰਢ ਲੱਗ ਰਹੀ ਹੈ। Kuid --- mees ---külm-t-. K___ s__ m___ e_ k_______ K-i- s-e m-e- e- k-l-e-a- ------------------------- Kuid see mees ei külmeta. 0
ਉਹ ਇੱਕ ਹਿਮ – ਮਾਨਵ ਹੈ। T------u-e-ees. T_ o_ l________ T- o- l-m-m-e-. --------------- Ta on lumemees. 0

ਸਾਡੇ ਪੁਰਖਾਂ ਦੀ ਭਾਸ਼ਾ

ਭਾਸ਼ਾਵਿਗਿਆਨੀ ਆਧੁਨਿਕ ਭਾਸ਼ਾਵਾਂ ਦਾ ਵਿਸ਼ਲੇਸ਼ਣ ਕਰ ਸਕਦੇ ਹਨ। ਅਜਿਹਾ ਕਰਨ ਲਈ ਵੱਖ-ਵੱਖ ਢੰਗ ਵਰਤੇ ਜਾਂਦੇ ਹਨ। ਪਰ ਲੋਕ ਹਜ਼ਾਰਾਂ ਸਾਲ ਪਹਿਲਾਂ ਕਿਵੇਂ ਬੋਲਦੇ ਸਨ? ਇਸ ਸਵਾਲ ਦਾ ਜਵਾਬ ਦੇਣਾ ਬਹੁਤ ਹੀ ਜ਼ਿਆਦਾ ਔਖਾ ਹੈ। ਇਸਦੇ ਬਾਵਜੂਦ, ਵਿਗਿਆਨੀ ਕਈ ਸਾਲਾਂ ਤੋਂ ਅਧਿਐਨ ਕਰਨ ਵਿੱਚ ਵਿਅਸਤ ਰਹੇ ਹਨ। ਉਹ ਇਹ ਲੱਭਣਾ ਚਾਹੁਣਗੇ ਕਿ ਲੋਕ ਪਹਿਲਾਂ ਕਿਵੇਂ ਬੋਲਦੇ ਸਨ। ਅਜਿਹਾ ਕਰਨ ਲਈ, ਉਹ ਪ੍ਰਾਚੀਨ ਬੋਲੀ ਦੇ ਰੂਪਾਂ ਦਾ ਮੁੜ-ਨਿਰਮਾਣ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਮਰੀਕੀ ਵਿਗਿਆਨੀਆਂ ਨੇ ਹੁਣ ਇੱਕ ਉਤਸ਼ਾਹਜਨਕ ਖੋਜ ਕੀਤੀ ਹੈ। ਉਨ੍ਹਾਂ ਨੇ 2,000 ਤੋਂ ਵੱਧ ਭਾਸ਼ਾਵਾਂ ਦਾ ਵਿਸ਼ਲੇਸ਼ਣ ਕੀਤਾ। ਵਿਸ਼ੇਸ਼ ਤੌਰ 'ਤੇ, ਉਨ੍ਹਾਂ ਨੇ ਭਾਸ਼ਾਵਾਂ ਦੀ ਵਾਕ ਬਣਤਰ ਦਾ ਵਿਸ਼ਲੇਸ਼ਣ ਕੀਤਾ। ਉਨ੍ਹਾਂ ਦੇ ਅਧਿਐਨ ਦੇ ਨਤੀਜੇ ਬਹੁਤ ਦਿਲਚਸਪ ਸਨ। ਤਕਰੀਬਨ ਅੱਧੀਆਂ ਭਾਸ਼ਾਵਾਂ ਦੀ ਵਾਕ ਬਣਤਰ ਐਸ-ਓ-ਵੀ (S-O-V) ਮੁਤਾਬਕ ਸੀ। ਭਾਵ, ਵਾਕਾਂ ਦੀ ਤਰਤੀਬ ਵਿਸ਼ਾ (subject), ਵਸਤੂ (object) ਅਤੇ ਕ੍ਰਿਆ (verb) ਸੀ। 700 ਵੱਧ ਭਾਸ਼ਾਵਾਂ ਐਸ-ਓ-ਵੀ (S-O-V) ਪ੍ਰਣਾਲੀ ਅਪਣਾਉਂਦੀਆਂ ਹਨ। ਅਤੇ ਤਕਰੀਬਨ 160 ਭਾਸ਼ਾਵਾਂ ਵੀ-ਐਸ-ਓ (V-S-O) ਪ੍ਰਣਾਲੀ ਦੇ ਮੁਤਾਬਕ ਚੱਲਦੀਆਂ ਹਨ। ਕੇਵਲ ਤਕਰੀਬਨ 40 ਭਾਸ਼ਾਵਾਂ ਵੀ-ਓ-ਐਸ (V-O-S) ਪ੍ਰਣਾਲੀ ਦੀ ਵਰਤੋਂ ਕਰਦੀਆਂ ਹਨ। 120 ਭਾਸ਼ਾਵਾਂ ਇੱਕ ਮਿਸ਼ਰਣ ਦਰਸਾਉਂਦੀਆਂ ਹਨ। ਦੂਜੇ ਪਾਸੇ, ਓ-ਵੀ-ਐਸ (O-V-S) ਅਤੇ ਓ-ਐਸ-ਵੀ (O-S-V) ਸਪੱਸ਼ਟ ਤੌਰ 'ਤੇ ਦੁਰਲੱਭ ਹਨ। ਵਿਸ਼ਲੇਸ਼ਿਤ ਭਾਸ਼ਾਵਾਂ ਵਿੱਚੋਂ ਬਹੁਗਿਣਤੀ ਭਾਸ਼ਾਵਾਂ ਐਸ-ਓ-ਵੀ (S-O-V) ਪ੍ਰਣਾਲੀ ਅਪਣਾਉਂਦੀਆਂ ਹਨ। ਫ਼ਾਰਸੀ, ਜਾਪਾਨੀ ਅਤੇ ਤੁਰਕੀ ਕੁਝ ਉਦਾਹਰਣਾਂ ਹਨ। ਪਰ, ਜ਼ਿਆਦਾਤਰ ਜ਼ਿੰਦਾ ਭਾਸ਼ਾਵਾਂ ਐਸ-ਵੀ-ਓ (S-V-O) ਪ੍ਰਣਾਲੀ ਅਪਣਾਉਂਦੀਆਂ ਹਨ। ਇਹ ਵਾਕ ਬਣਤਰ ਅੱਜਕਲ੍ਹ ਇੰਡੋ-ਯੂਰੋਪੀਅਨ ਭਾਸ਼ਾ ਪਰਿਵਾਰ ਉੱਤੇ ਭਾਰੂ ਹੈ। ਖੋਜਕਰਤਾ ਵਿਸ਼ਵਾਸ ਕਰਦੇ ਹਨ ਕਿ ਪਹਿਲਾਂ ਐਸ-ਓ-ਵੀ (S-O-V) ਪ੍ਰਣਾਲੀ ਦੀ ਵਰਤੋਂ ਕੀਤੀਜਾਂਦੀ ਸੀ। ਸਾਰੀਆਂ ਭਾਸ਼ਾਵਾਂ ਇਸ ਪ੍ਰਣਾਲੀ ਉੱਤੇ ਆਧਾਰਿਤ ਹਨ। ਪਰ ਫੇਰ ਭਾਸ਼ਾਵਾਂ ਭਿੰਨ ਹੋ ਗਈਆਂ। ਅਸੀਂ ਅਜੇ ਤੱਕ ਨਹੀਂ ਜਾਣਦੇ ਕਿ ਇਹ ਕਿਵੇਂ ਹੋਇਆ। ਪਰ, ਵਾਕ ਬਣਤਰਾਂ ਵਿੱਚ ਭਿੰਨਤਾ ਦਾ ਕੋਈ ਕਾਰਨ ਜ਼ਰੂਰ ਹੋਵੇਗਾ। ਕਿਉਂਕਿ ਉਤਪੱਤੀ ਦੌਰਾਨ, ਉਹੀ ਚੀਜ਼ ਕਾਇਮ ਰਹਿੰਦੀ ਹੈ ਜਿਸਦਾ ਕੋਈ ਫਾਇਦਾ ਹੋਵੇ...