ਪ੍ਹੈਰਾ ਕਿਤਾਬ

pa ਪ੍ਰਸ਼ਨ ਪੁਛਣਾ 1   »   ms Bertanya soalan 1

62 [ਬਾਹਠ]

ਪ੍ਰਸ਼ਨ ਪੁਛਣਾ 1

ਪ੍ਰਸ਼ਨ ਪੁਛਣਾ 1

62 [enam puluh dua]

Bertanya soalan 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਮਲਯ ਖੇਡੋ ਹੋਰ
ਸਿੱਖਣਾ bela--r b______ b-l-j-r ------- belajar 0
ਕੀ ਵਿਦਿਆਰਥੀ ਬਹੁਤ ਸਿੱਖ ਰਹੇ ਹਨ? A--k-- pel-jar --laj-- b-----? A_____ p______ b______ b______ A-a-a- p-l-j-r b-l-j-r b-n-a-? ------------------------------ Adakah pelajar belajar banyak? 0
ਨਹੀਂ,ਉਹ ਘੱਟ ਸਿੱਖ ਰਹੇ ਹਨ। Tidak, m-------e--ja----di-it. T_____ m_____ b______ s_______ T-d-k- m-r-k- b-l-j-r s-d-k-t- ------------------------------ Tidak, mereka belajar sedikit. 0
ਪ੍ਰਸ਼ਨ ਪੁੱਛਣਾ bert---a b_______ b-r-a-y- -------- bertanya 0
ਕੀ ਤੁਸੀਂ ਬਾਰ – ਬਾਰ ਆਪਣੇ ਅਧਿਆਪਕ ਪਾਸੋਂ ਪ੍ਰਸ਼ਨ ਪੁੱਛਦੇ ਹੋ? A--kah an-a s-la-----rta--a--ep-d--g-ru? A_____ a___ s_____ b_______ k_____ g____ A-a-a- a-d- s-l-l- b-r-a-y- k-p-d- g-r-? ---------------------------------------- Adakah anda selalu bertanya kepada guru? 0
ਨਹੀਂ, ਮੈਂ ਉਹਨਾਂ ਤੋਂ ਬਾਰ – ਬਾਰ ਨਹੀਂ ਪੁੱਛਦਾ / ਪੁੱਛਦੀ। Tida-----ya-ti--k -el-l- be-t-n-a--epad--ya. T_____ s___ t____ s_____ b_______ k_________ T-d-k- s-y- t-d-k s-l-l- b-r-a-y- k-p-d-n-a- -------------------------------------------- Tidak, saya tidak selalu bertanya kepadanya. 0
ਉੱਤਰ ਦੇਣਾ m------b m_______ m-n-a-a- -------- menjawab 0
ਕਿਰਪਾ ਕਰਕੇ ਉੱਤਰ ਦਿਓ। S--a ja-ab. S___ j_____ S-l- j-w-b- ----------- Sila jawab. 0
ਮੈਂ ਉੱਤਰ ਦਿੰਦਾ / ਦਿੰਦੀ ਹਾਂ। S-y- a-an-jaw--. S___ a___ j_____ S-y- a-a- j-w-b- ---------------- Saya akan jawab. 0
ਕੰਮ ਕਰਨਾ be-er-a b______ b-k-r-a ------- bekerja 0
ਕੀ ਉਹ ਇਸ ਸਮੇਂ ਕੰਮ ਕਰ ਰਿਹਾ ਹੈ? A-a------- s-d--- -ek--ja -ekar-n-? A_____ d__ s_____ b______ s________ A-a-a- d-a s-d-n- b-k-r-a s-k-r-n-? ----------------------------------- Adakah dia sedang bekerja sekarang? 0
ਜੀ ਹਾਂ, ਇਸ ਸਮੇਂ ਉਹ ਕੰਮ ਕਰ ਰਿਹਾ ਹੈ। Ya,---a -e---- b-ke--a. Y__ d__ s_____ b_______ Y-, d-a s-d-n- b-k-r-a- ----------------------- Ya, dia sedang bekerja. 0
ਆਉਣਾ dat-ng d_____ d-t-n- ------ datang 0
ਕੀ ਤੁਸੀਂ ਆ ਰਹੇ ਹੋ? Ad-ka---n-- a-a---at---? A_____ a___ a___ d______ A-a-a- a-d- a-a- d-t-n-? ------------------------ Adakah anda akan datang? 0
ਜੀ ਹਾਂ, ਅਸੀਂ ਜਲਦੀ ਆ ਰਹੇ ਹਾਂ। Y-, --mi-a--n d-t--g. Y__ k___ a___ d______ Y-, k-m- a-a- d-t-n-. --------------------- Ya, kami akan datang. 0
ਰਹਿਣਾ t-ngg-l t______ t-n-g-l ------- tinggal 0
ਕੀ ਤੂੰ ਬਰਲਿਨ ਵਿੱਚ ਰਹਿੰਦਾ / ਰਹਿੰਦੀ ਹੈਂ? A--k-h -n-a---n---- di B----n? A_____ a___ t______ d_ B______ A-a-a- a-d- t-n-g-l d- B-r-i-? ------------------------------ Adakah anda tinggal di Berlin? 0
ਜੀ ਹਾਂ, ਮੈਂ ਬਰਲਿਨ ਵਿੱਚ ਰਹਿੰਦਾ / ਰਹਿੰਦੀ ਹਾਂ। Ya----y- -i-ggal--- -er--n. Y__ s___ t______ d_ B______ Y-, s-y- t-n-g-l d- B-r-i-. --------------------------- Ya, saya tinggal di Berlin. 0

ਜਿਹੜੇ ਬੋਲਣਾ ਚਾਹੁੰਦੇ ਹਨ, ਉਨ੍ਹਾਂ ਨੂੰ ਲਿਖਣਾ ਜ਼ਰੂਰ ਚਾਹੀਦਾ ਹੈ!

ਵਿਦੇਸ਼ੀ ਭਾਸ਼ਾਵਾਂ ਸਿੱਖਣਾ ਹਮੇਸ਼ਾਂ ਆਸਾਨ ਨਹੀਂ ਹੁੰਦਾ। ਆਮ ਤੌਰ 'ਤੇ ਭਾਸ਼ਾ ਦੇ ਵਿਦਿਆਰਥੀ ਸ਼ੁਰੂ ਵਿੱਚ ਵਿਸ਼ੇਸ਼ ਤੌਰ 'ਤੇ ਬੋਲਣਾ ਮੁਸ਼ਕਲ ਮਹਿਸੂਸ ਕਰਦੇ ਹਨ। ਕਈਆਂ ਕੋਲ ਨਵੀਂ ਭਾਸ਼ਾ ਵਿੱਚ ਵਾਕ ਬੋਲਣ ਦੀ ਹਿੰਮਤ ਨਹੀਂ ਹੁੰਦੀ। ਉਹ ਗ਼ਲਤੀਆਂ ਕਰਨ ਤੋਂ ਬਹੁਤ ਘਬਰਾਉਂਦੇ ਹਨ। ਅਜਿਹੇ ਵਿਦਿਆਰਥੀਆਂ ਲਈ, ਲਿਖਣਾ ਇੱਕ ਹੱਲ ਹੋ ਸਕਦਾ ਹੈ। ਜਿਹੜੀ ਚੰਗੀ ਤਰ੍ਹਾਂ ਬੋਲਣਾ ਸਿੱਖਣਾ ਚਾਹੁੰਦੇ ਹਨ, ਨੂੰ ਵੱਧ ਤੋਂ ਵੱਧ ਸੰਭਵਤੌਰ 'ਤੇ ਲਿਖਣਾ ਚਾਹੀਦਾ ਹੈ। ਲਿਖਾਈ ਨਵੀਂ ਭਾਸ਼ਾ ਅਪਨਾਉਣ ਵਿੱਚ ਸਾਡੀ ਸਹਾਇਤਾ ਕਰਦੀ ਹੈ। ਇਸਦੇ ਕਈ ਕਾਰਨ ਹਨ। ਲਿਖਾਈ ਦੀ ਕਿਰਿਆ ਬੋਲਣ ਨਾਲੋਂ ਵੱਖਰੀ ਹੁੰਦੀ ਹੈ। ਇਹ ਬਹੁਤ ਹੀ ਜ਼ਿਆਦਾ ਗੁੰਝਲਦਾਰ ਕਾਰਜ-ਪ੍ਰਣਾਲੀ ਹੈ। ਲਿਖਣ ਦੇ ਦੌਰਾਨ, ਅਸੀਂ ਸਹੀ ਸ਼ਬਦਾਂ ਦੀ ਵਰਤੋਂ ਬਾਰੇ ਵਿਚਾਰ ਕਰਨ ਵਿੱਚ ਵਧੇਰੇਸਮਾਂ ਲੈਂਦੇ ਹਾਂ। ਅਜਿਹਾ ਕਰਦਿਆਂ ਹੋਇਆਂ, ਸਾਡਾ ਦਿਮਾਗ ਨਵੀਂ ਭਾਸ਼ਾ ਨਾਲ ਵਧੇਰੇ ਤੀਬਰਤਾ ਨਾਲ ਕੰਮ ਕਰਦਾ ਹੈ। ਅਸੀਂ ਲਿਖਣ ਦੌਰਾਨ ਬਹੁਤ ਹੀ ਜ਼ਿਆਦਾ ਆਰਾਮਦਾਇਕ ਮਹਿਸੂਸ ਕਰਦੇ ਹਾਂ। ਇਸਦੇ ਲਈ ਕੋਈ ਵੀ ਕਿਸੇ ਜਵਾਬ ਦੀ ਉਡੀਕ ਨਹੀਂ ਕਰ ਰਿਹਾ ਹੁੰਦਾ। ਇਸਲਈ ਅਸੀਂ ਹੌਲੀ-ਹੌਲੀ ਭਾਸ਼ਾ ਦਾ ਡਰ ਖ਼ਤਮ ਕਰ ਲੈਂਦੇ ਹਾਂ। ਇਸਤੋਂ ਇਲਾਵਾ, ਲਿਖਾਈ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਦੀ ਹੈ। ਅਸੀਂ ਆਜ਼ਾਦ ਮਹਿਸੂਸ ਕਰਦੇ ਹਾਂ ਅਤੇ ਨਵੀਂ ਭਾਸ਼ਾ ਨਾਲ ਵਧੇਰੇ ਖੇਡਦੇ ਹਾਂ। ਲਿਖਾਈ ਸਾਨੂੰ ਬੋਲਣ ਦੇ ਮੁਕਾਬਲੇ ਜ਼ਿਆਦਾ ਸਮਾਂ ਪ੍ਰਦਾਨ ਕਰਦੀ ਹੈ। ਅਤੇ ਇਹ ਸਾਡੀ ਯਾਦਾਸ਼ਤ ਦਾ ਸਮਰਥਨ ਕਰਦੀ ਹੈ! ਪਰ ਲਿਖਾਈ ਦਾ ਸਭ ਤੋਂ ਵੱਡਾ ਫਾਇਦਾ ਗ਼ੈਰ-ਵਿਅਕਤੀਗਤ ਰੂਪ ਹੈ। ਭਾਵ, ਅਸੀਂ ਆਪਣੇ ਸ਼ਬਦਾਂ ਦੇ ਨਤੀਜਿਆਂ ਦੀ ਨੇੜਤਾ ਨਾਲ ਜਾਂਚ ਕਰ ਸਕਦੇ ਹਾਂ। ਅਸੀਂ ਹਰੇਕ ਚੀਜ਼ ਸਪੱਸ਼ਟਤਾ ਨਾਲ ਆਪਣੇ ਸਾਹਮਣੇ ਦੇਖਦੇ ਹਾਂ। ਇਸ ਤਰ੍ਹਾਂ ਅਸੀਂ ਆਪਣੀਆਂ ਗ਼ਲਤੀਆਂ ਆਪ ਹੀ ਸਹੀ ਕਰ ਸਕਦੇ ਹਾਂ ਅਤੇ ਕਾਰਜ-ਪ੍ਰਣਾਲੀ ਰਾਹੀਂ ਸਿੱਖ ਸਕਦੇ ਹਾਂ। ਨਵੀਂ ਭਾਸ਼ਾ ਵਿੱਚ ਤੁਸੀਂ ਜੋ ਕੁਝ ਲਿਖਦੇ ਹੋ, ਉਹ ਮੌਖਿਕ ਰੂਪ ਵਿੱਚ ਮਹੱਤਵਪੂਰਨ ਨਹੀਂ ਹੈ। ਵਧੇਰੇ ਮਹੱਤਵਪੂਰਨ ਹੈ ਲਿਖੇ ਗਏ ਵਾਕਾਂ ਨੂੰ ਨਿਯਮਿਤ ਤੌਰ 'ਤੇ ਸਹੀ ਰੂਪ ਦੇਣਾ। ਜੇਕਰ ਤੁਸੀਂ ਅਭਿਆਸ ਕਰਨਾ ਚਾਹੁੰਦੇ ਹੋ, ਤੁਸੀਂ ਕੋਈ ਵਿਦੇਸ਼ੀ ਦੋਸਤ ਲੱਭ ਸਕਦੇਹੋ। ਫੇਰ ਤੁਸੀਂ ਉਸਨੂੰ ਕਦੀ ਵਿਅਕਤੀਗਤ ਤੌਰ 'ਤੇ ਮਿਲ ਸਕਦੇ ਹੋ। ਤੁਸੀਂ ਦੇਖੋਗੇ: ਬੋਲਣਾ ਹੁਣ ਵਧੇਰੇ ਆਸਾਨ ਹੈ!