ਪ੍ਹੈਰਾ ਕਿਤਾਬ

pa ਪ੍ਰਸ਼ਨ ਪੁੱਛਣਾ 2   »   bs Postavljati pitanja 2

63 [ਤਰੇਂਹਠ]

ਪ੍ਰਸ਼ਨ ਪੁੱਛਣਾ 2

ਪ੍ਰਸ਼ਨ ਪੁੱਛਣਾ 2

63 [šezdeset i tri]

Postavljati pitanja 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਬੋਸਨੀਅਨ ਖੇਡੋ ਹੋਰ
ਮੇਰਾ ਇੱਕ ਸ਼ੌਂਕ ਹੈ। J--i-a- ho-i. J_ i___ h____ J- i-a- h-b-. ------------- Ja imam hobi. 0
ਮੈਂ ਟੈਨਿਸ ਖੇਡਦਾ / ਖੇਡਦੀ ਹਾਂ। Ja igram -----. J_ i____ t_____ J- i-r-m t-n-s- --------------- Ja igram tenis. 0
ਟੈਨਿਸ ਦਾ ਮੈਦਾਨ ਕਿੱਥੇ ਹੈ? Gdje-je--e-isk---grališ--? G___ j_ t______ i_________ G-j- j- t-n-s-o i-r-l-š-e- -------------------------- Gdje je tenisko igralište? 0
ਕੀ ਤੁਹਾਡਾ ਕੋਈ ਸ਼ੌਂਕ ਹੈ? I-a- li t--h---? I___ l_ t_ h____ I-a- l- t- h-b-? ---------------- Imaš li ti hobi? 0
ਮੈਂ ਫੁੱਟਬਾਲ ਖੇਲਦਾ / ਖੇਲਦੀ ਹਾਂ। J- -gram fud--l. J_ i____ f______ J- i-r-m f-d-a-. ---------------- Ja igram fudbal. 0
ਫੁੱਟਬਾਲ ਦਾ ਮੈਦਾਨ ਕਿੱਥੇ ਹੈ? Gd-e-je f--ba-s-o -----i--e? G___ j_ f________ i_________ G-j- j- f-d-a-s-o i-r-l-š-e- ---------------------------- Gdje je fudbalsko igralište? 0
ਮੇਰੀ ਬਾਂਹ ਦਰਦ ਕਰ ਰਹੀ ਹੈ। B-li m- ---a. B___ m_ r____ B-l- m- r-k-. ------------- Boli me ruka. 0
ਮੇਰੇ ਪੈਰ ਅਤੇ ਹੱਥ ਵੀ ਦਰਦ ਕਰ ਰਹੇ ਹਨ। N-ga-i-r--- me ----đ-r -ole. N___ i r___ m_ t______ b____ N-g- i r-k- m- t-k-đ-r b-l-. ---------------------------- Noga i ruka me također bole. 0
ਡਾਕਟਰ ਕਿੱਥੇ ਹੈ? Gd-e i---d-kt-r? G___ i__ d______ G-j- i-a d-k-o-? ---------------- Gdje ima doktor? 0
ਮੇਰੇ ਕੋਲ ਇੱਕ ਗੱਡੀ ਹੈ। Ja -ma- -uto. J_ i___ a____ J- i-a- a-t-. ------------- Ja imam auto. 0
ਮੇਰੇ ਕੋਲ ਇੱਕ ਮੋਟਰ – ਸਾਈਕਲ ਵੀ ਹੈ। Ja --am-i--o-or. J_ i___ i m_____ J- i-a- i m-t-r- ---------------- Ja imam i motor. 0
ਗੱਡੀ ਖੜ੍ਹੀ ਕਰਨ ਦੀ ਜਗਾਹ ਕਿੱਥੇ ਹੈ? G--- je-p--k---? G___ j_ p_______ G-j- j- p-r-i-g- ---------------- Gdje je parking? 0
ਮੇਰੇ ਕੋਲ ਇੱਕ ਸਵੈਟਰ ਹੈ। J--im---p-l-ve-. J_ i___ p_______ J- i-a- p-l-v-r- ---------------- Ja imam pulover. 0
ਮੇਰੇ ਕੋਲ ਇੱਕ ਜੈਕਟ ਅਤੇ ਜੀਨ ਵੀ ਹੈ। Ja-i-a--t-kođe- -akn--i----me--c-. J_ i___ t______ j____ i f_________ J- i-a- t-k-đ-r j-k-u i f-r-e-i-e- ---------------------------------- Ja imam također jaknu i farmerice. 0
ਕੱਪੜੇ ਧੋਣ ਦੀ ਮਸ਼ੀਨ ਕਿੱਥੇ ਹੈ? Gdje j---eš --š--a? G___ j_ v__ m______ G-j- j- v-š m-š-n-? ------------------- Gdje je veš mašina? 0
ਮੇਰੇ ਕੋਲ ਇੱਕ ਪਲੇਟ ਹੈ। J--i-a- tan-i-. J_ i___ t______ J- i-a- t-n-i-. --------------- Ja imam tanjir. 0
ਮੇਰੇ ਕੋਲ ਇੱਕ ਛੁਰੀ, ਕਾਂਟਾ ਅਤੇ ਚਮਚਾ ਹੈ। J- im---no-,-v-lj-š--i k-š--u. J_ i___ n___ v________ k______ J- i-a- n-ž- v-l-u-k-i k-š-k-. ------------------------------ Ja imam nož, viljuškui kašiku. 0
ਨਮਕ ਅਤੇ ਕਾਲੀ ਮਿਰਚ ਕਿੱਥੇ ਹੈ? Gdje -- -- i--ib--? G___ s_ s_ i b_____ G-j- s- s- i b-b-r- ------------------- Gdje su so i biber? 0

ਸਰੀਰ ਬੋਲੀ ਦੇ ਅਨੁਸਾਰ ਪ੍ਰਤੀਕ੍ਰਿਆ ਕਰਦੇ ਹਨ

ਬੋਲੀ ਸਾਡੇ ਦਿਮਾਗ ਵਿੱਚ ਸੰਸਾਧਿਤ ਹੁੰਦੀ ਹੈ। ਸਾਡੇ ਦਿਮਾਗ ਕਾਰਜਸ਼ੀਲ ਹੁੰਦਾ ਹੈ ਜਦੋਂ ਅਸੀਂ ਸੁਣਦੇ ਜਾਂ ਪੜ੍ਹਦੇ ਹਾਂ। ਇਹ ਵੱਖ-ਵੱਖ ਢੰਗਾਂ ਦੁਆਰਾ ਮਾਪਿਆ ਜਾ ਸਕਦਾ ਹੈ। ਪਰ ਕੇਵਲ ਸਾਡਾ ਦਿਮਾਗ ਹੀ ਭਾਸ਼ਾਈ ਉਤੇਜਨਾਵਾਂ ਪ੍ਰਤੀ ਪ੍ਰਤੀਕ੍ਰਿਆ ਨਹੀਂ ਕਰਦਾ। ਤਾਜ਼ਾ ਅਧਿਐਨ ਦਰਸਾਉਂਦੇ ਹਨ ਕਿ ਬੋਲੀ ਵੀ ਸਾਡੇ ਸਰੀਰ ਨੂੰ ਕਾਰਜਸ਼ੀਲ ਕਰਦੀ ਹੈ। ਸਾਡਾ ਸਰੀਰ ਹਰਕਤ ਵਿੱਚ ਆਉਂਦਾ ਹੈ ਜਦੋਂ ਇਹ ਕੁਝ ਸ਼ਬਦਾਂ ਨੂੰ ਸੁਣਦਾ ਜਾਂ ਬੋਲਦਾ ਹੈ। ਇਸਤੋਂ ਛੁੱਟ, ਉਹ ਸ਼ਬਦ ਜਿਹੜੇ ਸਰੀਰਕ ਪ੍ਰਤੀਕ੍ਰਿਆਵਾਂ ਦਰਸਾਉਂਦੇ ਹਨ। ਮੁਸਕਾਨ ਸ਼ਬਦ ਇਸਦੀ ਇੱਕ ਵਧੀਆ ਉਦਾਹਰਣ ਹੈ। ਜਦੋਂ ਅਸੀਂ ਇਹ ਸ਼ਬਦ ਪੜ੍ਹਦੇ ਹਾਂ, ਅਸੀ ਆਪਣੀ ‘ਮੁਸਕਾਨ ਮਾਸਪੇਸ਼ੀ’ ਨੂੰ ਹਰਕਤਵਿੱਚ ਲਿਆਉਂਦੇ ਹਾਂ। ਨਾਕਾਰਾਤਮਕ ਸ਼ਬਦਾਂ ਦਾ ਵੀ ਇੱਕ ਮਾਪਣਯੋਗ ਪ੍ਰਭਾਵ ਹੁੰਦਾ ਹੈ। ਦਰਦ ਸ਼ਬਦ ਇਸਦੀ ਇੱਕ ਉਦਾਹਰਣ ਹੈ। ਜਦੋਂ ਅਸੀਂ ਇਹ ਸ਼ਬਦ ਪੜ੍ਹਦੇ ਹਾਂ, ਸਾਡਾ ਸਰੀਰ ਇੱਕ ਸਪੱਸ਼ਟ ਪ੍ਰਤੀਕ੍ਰਿਆ ਦਰਸਾਉਂਦਾ ਹੈ। ਇਹ ਕਿਹਾ ਜਾ ਸਕਦਾ ਹੈ ਕਿ ਅਸੀਂ ਜੋ ਕੁਝ ਪੜ੍ਹਦੇ ਜਾਂ ਸੁਣਦੇ ਹਾਂ, ਉਸਦੀ ਨਕਲ ਕਰਦੇ ਹਾਂ। ਜਿੰਨੀ ਵੱਧ ਰੌਚਕ ਬੋਲੀ ਹੁੰਦੀ ਹੈ, ਉਨੀ ਵੱਧ ਅਸੀਂ ਇਸ ਉੱਤੇ ਪ੍ਰਤੀਕ੍ਰਿਆ ਕਰਦੇ ਹਾਂ। ਨਤੀਜੇ ਵਜੋਂ, ਇੱਕ ਵਿਧੀਪੂਰਬਕ ਵੇਰਵੇ ਦੀ ਮਜ਼ਬੂਤ ਪ੍ਰਤੀਕ੍ਰਿਆ ਹੁੰਦੀ ਹੈ। ਇੱਕ ਅਧਿਐਨ ਲਈ ਸਰੀਰ ਦੀ ਗਤੀਵਿਧੀ ਨੂੰ ਮਾਪਿਆ ਗਿਆ। ਜਾਂਚ-ਅਧੀਨ ਵਿਅਕਤੀਆਂ ਨੂੰ ਵੱਖ-ਵੱਖ ਸ਼ਬਦ ਦਿਖਾਏ ਗਏ। ਇਨ੍ਹਾਂ ਵਿੱਚ ਸਾਕਾਰਾਤਮਕ ਅਤੇ ਨਾਕਾਰਾਤਮਕ ਸ਼ਬਦ ਸ਼ਾਮਲ ਸਨ। ਅਧਿਐਨਾਂ ਦੇ ਦੌਰਾਨ ਜਾਂਚ-ਅਧੀਨ ਵਿਅਕਤੀਆਂ ਦੇ ਚਿਹਰੇ ਦੇ ਭਾਵ ਬਦਲ ਗਏ। ਮੂੰਹ ਅਤੇ ਮੱਥੇ ਦੀਆਂ ਗਤੀਵਿਧੀਆਂ ਭਿੰਨ ਸਨ। ਇਸਤੋਂ ਸਾਬਤ ਹੁੰਦਾ ਹੈ ਕਿ ਬੋਲੀ ਸਾਡੇ ਉੱਤੇ ਮਜ਼ਬੂਤ ਪ੍ਰਭਾਵ ਪਾਉਂਦੀ ਹੈ। ਸ਼ਬਦ ਕੇਵਲ ਇੱਕ ਸੰਚਾਰ ਦੇ ਮਾਧਿਅਮ ਤੋਂ ਇਲਾਵਾ ਹੋਰ ਵੀ ਬਹੁਤ ਕੁਝ ਹਨ। ਸਾਡਾ ਦਿਮਾਗ ਬੋਲੀ ਨੂੰ ਸਰੀਰਕ ਭਾਸ਼ਾ ਵਿੱਚ ਤਬਦੀਲ ਕਰਦਾ ਹੈ। ਇਹ ਅਸਲ ਵਿੱਚ ਕਿਵੇਂ ਕੰਮ ਕਰਦਾ ਹੈ, ਬਾਰੇ ਅਜੇ ਅਧਿਐਨ ਨਹੀਂ ਕੀਤਾ ਗਿਆ। ਇਹ ਸੰਭਵ ਹੈ ਕਿ ਅਧਿਐਨ ਦੇ ਨਤੀਜਿਆਂ ਦੇ ਆਧਾਰ 'ਤੇ ਸਿੱਟੇ ਨਿਕਲਣਗੇ। ਚਿਕਿਤਸਕ ਚਰਚਾ ਕਰ ਰਹੇ ਹਨ ਕਿ ਰੋਗੀਆਂ ਦਾ ਵਧੀਆ ਢੰਗ ਨਾਲ ਇਲਾਜ ਕਿਵੇਂ ਕੀਤਾ ਜਾਵੇ। ਕਿਉਂਕਿ ਕਈ ਬਿਮਾਰ ਵਿਅਕਤੀ ਇੱਕ ਲੰਬੇ ਇਲਾਜ ਵਿੱਚੋਂ ਲੰਘਦੇ ਹਨ। ਅਤੇ ਇਸ ਕਾਰਜ-ਪ੍ਰਣਾਲੀ ਦੇ ਦੌਰਾਨ ਕਈ ਤਰ੍ਹਾਂ ਦੀ ਗੱਲਬਾਤ ਹੁੰਦੀ ਹੈ...