ਪ੍ਹੈਰਾ ਕਿਤਾਬ

pa ਨਾਕਾਰਾਤਮਕ ਵਾਕ 1   »   af Ontkenning 1

64 [ਚੌਂਹਠ]

ਨਾਕਾਰਾਤਮਕ ਵਾਕ 1

ਨਾਕਾਰਾਤਮਕ ਵਾਕ 1

64 [vier en sestig]

Ontkenning 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅਫ਼ਰੀਕੀ ਖੇਡੋ ਹੋਰ
ਇਹ ਸ਼ਬਦ ਮੇਰੀ ਸਮਝ ਵਿੱਚ ਨਹੀਂ ਆ ਰਿਹਾ। E- v-r-t--- ni- d---woo-d--i-. E_ v_______ n__ d__ w____ n___ E- v-r-t-a- n-e d-e w-o-d n-e- ------------------------------ Ek verstaan nie die woord nie. 0
ਇਹ ਵਾਕ ਮੇਰੀ ਸਮਝ ਵਿੱਚ ਨਹੀਂ ਆ ਰਿਹਾ। E-----st---------i--s-n ---. E_ v_______ n__ d__ s__ n___ E- v-r-t-a- n-e d-e s-n n-e- ---------------------------- Ek verstaan nie die sin nie. 0
ਇਹ ਅਰਥ ਮੇਰੀ ਸਮਝ ਵਿੱਚ ਨਹੀਂ ਆ ਰਿਹਾ। Ek-v---t-a- ni- di--be--ke----n-e. E_ v_______ n__ d__ b________ n___ E- v-r-t-a- n-e d-e b-t-k-n-s n-e- ---------------------------------- Ek verstaan nie die betekenis nie. 0
ਅਧਿਆਪਕ di- o-d-r-ys-r d__ o_________ d-e o-d-r-y-e- -------------- die onderwyser 0
ਕੀ ਤੁਸੀਂ ਅਧਿਆਪਕ ਨੂੰ ਸਮਝ ਸਕਦੇ ਹੋ? Ve---aa--u--i--------ys--? V_______ u d__ o__________ V-r-t-a- u d-e o-d-r-y-e-? -------------------------- Verstaan u die onderwyser? 0
ਜੀ ਹਾਂ, ਮੈਂ ਉਹਨਾਂ ਨੂੰ ਚੰਗੀ ਤਰ੍ਹਾਂ ਸਮਝ ਸਕਦਾ / ਸਕਦੀ ਹਾਂ। J-,----v-rs-aan-h----o-d. J__ e_ v_______ h__ g____ J-, e- v-r-t-a- h-m g-e-. ------------------------- Ja, ek verstaan hom goed. 0
ਅਧਿਆਪਕਾ die onder----r-s d__ o___________ d-e o-d-r-y-e-e- ---------------- die onderwyseres 0
ਕੀ ਤੁਸੀਂ ਅਧਿਆਪਕਾ ਨੂੰ ਸਮਝ ਸਕਦੇ ਹੋ? Ve--taan----i- -nd----se-es? V_______ u d__ o____________ V-r-t-a- u d-e o-d-r-y-e-e-? ---------------------------- Verstaan u die onderwyseres? 0
ਜੀ ਹਾਂ, ਮੈਂ ਉਹਨਾਂ ਨੂੰ ਚੰਗੀ ਤਰ੍ਹਾਂ ਸਮਝ ਸਕਦਾ / ਸਕਦੀ ਹਾਂ। J-,----v-rst--- --a--go-d. J__ e_ v_______ h___ g____ J-, e- v-r-t-a- h-a- g-e-. -------------------------- Ja, ek verstaan haar goed. 0
ਲੋਕ di- m---e d__ m____ d-e m-n-e --------- die mense 0
ਕੀ ਤੁਸੀਂ ਲੋਕਾਂ ਨੂੰ ਸਮਝ ਸਕਦੇ ਹੋ? V------------e m--s-? V_______ u d__ m_____ V-r-t-a- u d-e m-n-e- --------------------- Verstaan u die mense? 0
ਜੀ ਨਹੀਂ, ਮੈਂ ਉਹਨਾਂ ਨੂੰ ਚੰਗੀ ਤਰ੍ਹਾਂ ਨਹੀਂ ਸਮਝ ਸਕਦਾ / ਸਕਦੀ ਹਾਂ। Ne---e---e-s--a- h-l----ie-so go-d-n-e. N___ e_ v_______ h____ n__ s_ g___ n___ N-e- e- v-r-t-a- h-l-e n-e s- g-e- n-e- --------------------------------------- Nee, ek verstaan hulle nie so goed nie. 0
ਸਹੇਲੀ d-e -r-endin d__ v_______ d-e v-i-n-i- ------------ die vriendin 0
ਕੀ ਤੁਹਾਡੀ ਕੋਈ ਸਹੇਲੀ ਹੈ? He--- -n---i---in? H__ u ’_ v________ H-t u ’- v-i-n-i-? ------------------ Het u ’n vriendin? 0
ਜੀ ਹਾਂ, ਇੱਕ ਸਹੇਲੀ ਹੈ। J-, ek he-. J__ e_ h___ J-, e- h-t- ----------- Ja, ek het. 0
ਬੇਟੀ di--do-t-r d__ d_____ d-e d-g-e- ---------- die dogter 0
ਕੀ ਤੁਹਾਡੀ ਕੋਈ ਬੇਟੀ ਹੈ? He--- ’n --gte-? H__ u ’_ d______ H-t u ’- d-g-e-? ---------------- Het u ’n dogter? 0
ਜੀ ਨਹੀਂ, ਮੇਰੀ ਕੋਈ ਬੇਟੀ ਨਹੀਂ ਹੈ। Nee,-ek---t ---. N___ e_ h__ n___ N-e- e- h-t n-e- ---------------- Nee, ek het nie. 0

ਦ੍ਰਿਸ਼ਟੀਹੀਣ ਵਿਅਕਤੀ ਬੋਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸੰਸਾਧਿ?ਰਦੇ ਹਨ

ਉਹ ਵਿਅਕਤੀ ਜਿਹੜੇ ਦੇਖ ਨਹੀਂ ਸਕਦੇ, ਵਧੀਆ ਸੁਣਦੇ ਹਨ। ਨਤੀਜੇ ਵਜੋਂ, ਉਹ ਰੋਜ਼ਾਨਾ ਜ਼ਿੰਦਗੀ ਸਰਲਤਾ ਨਾਲ ਗੁਜ਼ਾਰ ਸਕਦੇ ਹਨ। ਪਰ ਦ੍ਰਿਸ਼ਟੀਹੀਣ ਵਿਅਕਤੀ ਬੋਲੀ ਨੂੰ ਵੀ ਵਧੀਆ ਢੰਗ ਨਾਲ ਸੰਸਾਧਿਤ ਕਰਦੇ ਹਨ। ਅਣਗਿਣਤ ਵਿਗਿਆਨਿਕ ਅਧਿਐਨ ਇਸ ਨਤੀਜੇ ਉੱਤੇ ਪਹੁੰਚ ਚੁਕੇ ਹਨ। ਖੋਜਕਰਤਾਵਾਂ ਨੇ ਜਾਂਚ-ਅਧੀਨ ਵਿਅਕਤੀਆਂ ਨੂੰ ਰਿਕਾਰਡਿੰਗਜ਼ ਸੁਣਾਈਆਂ। ਫੇਰ ਬੋਲੀ ਦੀ ਗਤੀ ਵਿਸ਼ੇਸ਼ ਰੂਪ ਵਿੱਚ ਵਧਾ ਦਿਤੀ ਗਈ। ਇਸਦੇ ਬਾਵਜੂਦ, ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀ ਰਿਕਾਰਡਿੰਗਜ਼ ਨੂੰ ਸਮਝ ਸਕਦੇ ਸਨ। ਦੂਜੇ ਪਾਸੇ, ਜਾਂਚ-ਅਧੀਨ ਵਿਅਕਤੀ ਜਿਹੜੇ ਦੇਖ ਸਕਦੇ ਸਨ, ਰਿਕਾਰਡਿੰਗਜ਼ ਨੂੰ ਸਮਝ ਨਹੀਂ ਸਕੇ। ਉਨ੍ਹਾਂ ਲਈ ਬੋਲਣ ਦੀ ਗਤੀ ਬਹੁਤ ਤੇਜ਼ ਸੀ। ਇੱਕ ਹੋਰ ਤਜਰਬੇ ਨੇ ਇਸੇ ਪ੍ਰਕਾਰ ਦੇ ਨਤੀਜੇ ਦਿਖਾਏ। ਦ੍ਰਿਸ਼ਟੀ ਵਾਲੇ ਅਤੇ ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀਆਂ ਨੇ ਵੱਖ-ਵੱਖ ਵਾਕਾਂਨੂੰ ਸੁਣਿਆ। ਹਰੇਕ ਵਾਕ ਦੇ ਭਾਗ ਵਿੱਚ ਅਦਲਾ-ਬਦਲੀ ਕੀਤੀ ਗਈ ਸੀ। ਆਖ਼ਰੀ ਸ਼ਬਦ ਨੂੰ ਇੱਕ ਬੇਤੁਕੇ ਸ਼ਬਦ ਨਾਲ ਤਬਦੀਲ ਕੀਤਾ ਗਿਆ ਸੀ। ਜਾਂਚ-ਅਧੀਨ ਵਿਅਕਤੀਆਂ ਨੇ ਵਾਕਾਂ ਦੀ ਜਾਂਚ ਕਰਨੀ ਸੀ। ਉਨ੍ਹਾਂ ਨੇ ਫੈਸਲਾ ਕਰਨਾ ਸੀ ਕਿ ਵਾਕ ਸਹੀ ਜਾਂ ਬੇਮਤਲਬ ਸਨ। ਜਦੋਂ ਉਹ ਵਾਕਾਂ ਉੱਤੇ ਕੰਮ ਕਰ ਰਹੇ ਸਨ, ਉਨ੍ਹਾਂ ਦੇ ਦਿਮਾਗਾਂ ਦਾ ਵਿਸ਼ਲੇਸ਼ਣ ਕੀਤਾ ਗਿਆ। ਖੋਜਕਰਤਾਵਾਂ ਨੇ ਦਿਮਾਗ ਦੀਆਂ ਕੁਝ ਵਿਸ਼ੇਸ਼ ਤਰੰਗਾਂ ਨੂੰ ਮਾਪਿਆ। ਅਜਿਹਾ ਕਰਦਿਆਂ ਹੋਇਆਂ, ਉਹ ਦੇਖ ਸਕਦੇ ਸਨ ਕਿ ਦਿਮਾਗ ਨੇ ਕਿੰਨੀ ਛੇਤੀ ਪ੍ਰਸ਼ਨ ਹੱਲ ਕੀਤਾ। ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀਆਂ ਵਿੱਚ, ਇੱਕ ਵਿਸ਼ੇਸ਼ ਸੰਕੇਤ ਬਹੁਤ ਜਲਦੀ ਨਾਲ ਦਿਖਾਈ ਦਿੱਤਾ। ਇਹ ਸੰਕੇਤ ਦੱਸਦਾ ਹੈ ਕਿ ਇੱਕ ਵਾਕ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ। ਦ੍ਰਿਸ਼ਟੀ ਵਾਲੇ ਜਾਂਚ-ਅਧੀਨ ਵਿਅਕਤੀਆਂ ਵਿੱਚ, ਇਹ ਸੰਕੇਤ ਬਹੁਤ ਦੇਰੀ ਨਾਲ ਦਿਖਾਈ ਦਿੱਤਾ। ਦ੍ਰਿਸ਼ਟੀਹੀਨ ਵਿਅਕਤੀ ਬੋਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਕਿਉਂ ਸੰਸਾਧਿਤ ਕਰਦੇ ਹਨ, ਬਾਰੇ ਅਜੇ ਕੋਈ ਜਾਣਕਾਰੀ ਨਹੀਂ। ਪਰ ਵਿਗਿਆਨਿਕਾਂ ਕੋਲ ਇੱਕ ਸਿਧਾਂਤ ਹੈ। ਉਨ੍ਹਾਂ ਦਾ ਵਿਸ਼ਵਾਸ ਹੈ ਕਿ ਅਜਿਹੇ ਵਿਅਕਤੀਆਂ ਦਾ ਦਿਮਾਗ ਇੱਕ ਵਿਸ਼ੇਸ਼ ਭਾਗ ਦੀ ਵਰਤੋਂ ਤੀਬਰਤਾ ਨਾਲ ਕਰਦਾ ਹੈ। ਇਹ ਉਹ ਖੇਤਰ ਹੈ ਜਿਸ ਨਾਲ ਦ੍ਰਿਸ਼ਟੀ ਵਾਲੇ ਵਿਅਕਤੀ ਦ੍ਰਿਸ਼ਟੀ ਉਤੇਜਨਾਵਾਂ ਦਾ ਸੰਸਾਧਨ ਕਰਦੇ ਹਨ। ਇਹ ਖੇਤਰ ਦ੍ਰਿਸ਼ਟੀਹੀਣ ਵਿਅਕਤੀਆਂ ਵਿੱਚ ਦ੍ਰਿਸ਼ਟੀ ਲਈ ਵਰਤੋਂ ਵਿੱਚ ਨਹੀਂ ਆਉਂਦਾ। ਇਸਲਈ ਇਹ ਹੋਰ ਕੰਮਾਂ ਲਈ ‘ਅਣ-ਉਪਲਬਧ’ ਹੁੰਦਾ ਹੈ। ਇਸਲਈ, ਦ੍ਰਿਸ਼ਟੀਹੀਣ ਵਿਅਕਤੀਆਂ ਕੋਲ ਬੋਲੀ ਦੇ ਸੰਸਾਧਨ ਦੀ ਸਮਰੱਥਾ ਜ਼ਿਆਦਾ ਹੁੰਦੀ ਹੈ।