ਪ੍ਹੈਰਾ ਕਿਤਾਬ

pa ਨਾਕਾਰਾਤਮਕ ਵਾਕ 1   »   de Verneinung 1

64 [ਚੌਂਹਠ]

ਨਾਕਾਰਾਤਮਕ ਵਾਕ 1

ਨਾਕਾਰਾਤਮਕ ਵਾਕ 1

64 [vierundsechzig]

Verneinung 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਜਰਮਨ ਖੇਡੋ ਹੋਰ
ਇਹ ਸ਼ਬਦ ਮੇਰੀ ਸਮਝ ਵਿੱਚ ਨਹੀਂ ਆ ਰਿਹਾ। I-h---r--e-e d---W-r----c-t. I__ v_______ d__ W___ n_____ I-h v-r-t-h- d-s W-r- n-c-t- ---------------------------- Ich verstehe das Wort nicht. 0
ਇਹ ਵਾਕ ਮੇਰੀ ਸਮਝ ਵਿੱਚ ਨਹੀਂ ਆ ਰਿਹਾ। I-- verste-e-d---------i--t. I__ v_______ d__ S___ n_____ I-h v-r-t-h- d-n S-t- n-c-t- ---------------------------- Ich verstehe den Satz nicht. 0
ਇਹ ਅਰਥ ਮੇਰੀ ਸਮਝ ਵਿੱਚ ਨਹੀਂ ਆ ਰਿਹਾ। I--------eh- -ie B-d------ ni--t. I__ v_______ d__ B________ n_____ I-h v-r-t-h- d-e B-d-u-u-g n-c-t- --------------------------------- Ich verstehe die Bedeutung nicht. 0
ਅਧਿਆਪਕ d---L----r d__ L_____ d-r L-h-e- ---------- der Lehrer 0
ਕੀ ਤੁਸੀਂ ਅਧਿਆਪਕ ਨੂੰ ਸਮਝ ਸਕਦੇ ਹੋ? Ver-t-----Sie den ---r--? V________ S__ d__ L______ V-r-t-h-n S-e d-n L-h-e-? ------------------------- Verstehen Sie den Lehrer? 0
ਜੀ ਹਾਂ, ਮੈਂ ਉਹਨਾਂ ਨੂੰ ਚੰਗੀ ਤਰ੍ਹਾਂ ਸਮਝ ਸਕਦਾ / ਸਕਦੀ ਹਾਂ। Ja, i-- ---s---- --n-g--. J__ i__ v_______ i__ g___ J-, i-h v-r-t-h- i-n g-t- ------------------------- Ja, ich verstehe ihn gut. 0
ਅਧਿਆਪਕਾ die---h--r-n d__ L_______ d-e L-h-e-i- ------------ die Lehrerin 0
ਕੀ ਤੁਸੀਂ ਅਧਿਆਪਕਾ ਨੂੰ ਸਮਝ ਸਕਦੇ ਹੋ? Verst--en--ie d----ehr--in? V________ S__ d__ L________ V-r-t-h-n S-e d-e L-h-e-i-? --------------------------- Verstehen Sie die Lehrerin? 0
ਜੀ ਹਾਂ, ਮੈਂ ਉਹਨਾਂ ਨੂੰ ਚੰਗੀ ਤਰ੍ਹਾਂ ਸਮਝ ਸਕਦਾ / ਸਕਦੀ ਹਾਂ। J-, -----e-ste-- -i---ut. J__ i__ v_______ s__ g___ J-, i-h v-r-t-h- s-e g-t- ------------------------- Ja, ich verstehe sie gut. 0
ਲੋਕ d-- Leute d__ L____ d-e L-u-e --------- die Leute 0
ਕੀ ਤੁਸੀਂ ਲੋਕਾਂ ਨੂੰ ਸਮਝ ਸਕਦੇ ਹੋ? V--ste-e---ie--i--L--t-? V________ S__ d__ L_____ V-r-t-h-n S-e d-e L-u-e- ------------------------ Verstehen Sie die Leute? 0
ਜੀ ਨਹੀਂ, ਮੈਂ ਉਹਨਾਂ ਨੂੰ ਚੰਗੀ ਤਰ੍ਹਾਂ ਨਹੀਂ ਸਮਝ ਸਕਦਾ / ਸਕਦੀ ਹਾਂ। Ne-n---c- -e----h- -i- n-cht--- gut. N____ i__ v_______ s__ n____ s_ g___ N-i-, i-h v-r-t-h- s-e n-c-t s- g-t- ------------------------------------ Nein, ich verstehe sie nicht so gut. 0
ਸਹੇਲੀ die Freund-n d__ F_______ d-e F-e-n-i- ------------ die Freundin 0
ਕੀ ਤੁਹਾਡੀ ਕੋਈ ਸਹੇਲੀ ਹੈ? H--en--ie--in- Freun---? H____ S__ e___ F________ H-b-n S-e e-n- F-e-n-i-? ------------------------ Haben Sie eine Freundin? 0
ਜੀ ਹਾਂ, ਇੱਕ ਸਹੇਲੀ ਹੈ। J-, --h ---e-e--e. J__ i__ h___ e____ J-, i-h h-b- e-n-. ------------------ Ja, ich habe eine. 0
ਬੇਟੀ d-- -o--t-r d__ T______ d-e T-c-t-r ----------- die Tochter 0
ਕੀ ਤੁਹਾਡੀ ਕੋਈ ਬੇਟੀ ਹੈ? H---n Sie -i-- T--h-e-? H____ S__ e___ T_______ H-b-n S-e e-n- T-c-t-r- ----------------------- Haben Sie eine Tochter? 0
ਜੀ ਨਹੀਂ, ਮੇਰੀ ਕੋਈ ਬੇਟੀ ਨਹੀਂ ਹੈ। N-in----h--abe -e-n-. N____ i__ h___ k_____ N-i-, i-h h-b- k-i-e- --------------------- Nein, ich habe keine. 0

ਦ੍ਰਿਸ਼ਟੀਹੀਣ ਵਿਅਕਤੀ ਬੋਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸੰਸਾਧਿ?ਰਦੇ ਹਨ

ਉਹ ਵਿਅਕਤੀ ਜਿਹੜੇ ਦੇਖ ਨਹੀਂ ਸਕਦੇ, ਵਧੀਆ ਸੁਣਦੇ ਹਨ। ਨਤੀਜੇ ਵਜੋਂ, ਉਹ ਰੋਜ਼ਾਨਾ ਜ਼ਿੰਦਗੀ ਸਰਲਤਾ ਨਾਲ ਗੁਜ਼ਾਰ ਸਕਦੇ ਹਨ। ਪਰ ਦ੍ਰਿਸ਼ਟੀਹੀਣ ਵਿਅਕਤੀ ਬੋਲੀ ਨੂੰ ਵੀ ਵਧੀਆ ਢੰਗ ਨਾਲ ਸੰਸਾਧਿਤ ਕਰਦੇ ਹਨ। ਅਣਗਿਣਤ ਵਿਗਿਆਨਿਕ ਅਧਿਐਨ ਇਸ ਨਤੀਜੇ ਉੱਤੇ ਪਹੁੰਚ ਚੁਕੇ ਹਨ। ਖੋਜਕਰਤਾਵਾਂ ਨੇ ਜਾਂਚ-ਅਧੀਨ ਵਿਅਕਤੀਆਂ ਨੂੰ ਰਿਕਾਰਡਿੰਗਜ਼ ਸੁਣਾਈਆਂ। ਫੇਰ ਬੋਲੀ ਦੀ ਗਤੀ ਵਿਸ਼ੇਸ਼ ਰੂਪ ਵਿੱਚ ਵਧਾ ਦਿਤੀ ਗਈ। ਇਸਦੇ ਬਾਵਜੂਦ, ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀ ਰਿਕਾਰਡਿੰਗਜ਼ ਨੂੰ ਸਮਝ ਸਕਦੇ ਸਨ। ਦੂਜੇ ਪਾਸੇ, ਜਾਂਚ-ਅਧੀਨ ਵਿਅਕਤੀ ਜਿਹੜੇ ਦੇਖ ਸਕਦੇ ਸਨ, ਰਿਕਾਰਡਿੰਗਜ਼ ਨੂੰ ਸਮਝ ਨਹੀਂ ਸਕੇ। ਉਨ੍ਹਾਂ ਲਈ ਬੋਲਣ ਦੀ ਗਤੀ ਬਹੁਤ ਤੇਜ਼ ਸੀ। ਇੱਕ ਹੋਰ ਤਜਰਬੇ ਨੇ ਇਸੇ ਪ੍ਰਕਾਰ ਦੇ ਨਤੀਜੇ ਦਿਖਾਏ। ਦ੍ਰਿਸ਼ਟੀ ਵਾਲੇ ਅਤੇ ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀਆਂ ਨੇ ਵੱਖ-ਵੱਖ ਵਾਕਾਂਨੂੰ ਸੁਣਿਆ। ਹਰੇਕ ਵਾਕ ਦੇ ਭਾਗ ਵਿੱਚ ਅਦਲਾ-ਬਦਲੀ ਕੀਤੀ ਗਈ ਸੀ। ਆਖ਼ਰੀ ਸ਼ਬਦ ਨੂੰ ਇੱਕ ਬੇਤੁਕੇ ਸ਼ਬਦ ਨਾਲ ਤਬਦੀਲ ਕੀਤਾ ਗਿਆ ਸੀ। ਜਾਂਚ-ਅਧੀਨ ਵਿਅਕਤੀਆਂ ਨੇ ਵਾਕਾਂ ਦੀ ਜਾਂਚ ਕਰਨੀ ਸੀ। ਉਨ੍ਹਾਂ ਨੇ ਫੈਸਲਾ ਕਰਨਾ ਸੀ ਕਿ ਵਾਕ ਸਹੀ ਜਾਂ ਬੇਮਤਲਬ ਸਨ। ਜਦੋਂ ਉਹ ਵਾਕਾਂ ਉੱਤੇ ਕੰਮ ਕਰ ਰਹੇ ਸਨ, ਉਨ੍ਹਾਂ ਦੇ ਦਿਮਾਗਾਂ ਦਾ ਵਿਸ਼ਲੇਸ਼ਣ ਕੀਤਾ ਗਿਆ। ਖੋਜਕਰਤਾਵਾਂ ਨੇ ਦਿਮਾਗ ਦੀਆਂ ਕੁਝ ਵਿਸ਼ੇਸ਼ ਤਰੰਗਾਂ ਨੂੰ ਮਾਪਿਆ। ਅਜਿਹਾ ਕਰਦਿਆਂ ਹੋਇਆਂ, ਉਹ ਦੇਖ ਸਕਦੇ ਸਨ ਕਿ ਦਿਮਾਗ ਨੇ ਕਿੰਨੀ ਛੇਤੀ ਪ੍ਰਸ਼ਨ ਹੱਲ ਕੀਤਾ। ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀਆਂ ਵਿੱਚ, ਇੱਕ ਵਿਸ਼ੇਸ਼ ਸੰਕੇਤ ਬਹੁਤ ਜਲਦੀ ਨਾਲ ਦਿਖਾਈ ਦਿੱਤਾ। ਇਹ ਸੰਕੇਤ ਦੱਸਦਾ ਹੈ ਕਿ ਇੱਕ ਵਾਕ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ। ਦ੍ਰਿਸ਼ਟੀ ਵਾਲੇ ਜਾਂਚ-ਅਧੀਨ ਵਿਅਕਤੀਆਂ ਵਿੱਚ, ਇਹ ਸੰਕੇਤ ਬਹੁਤ ਦੇਰੀ ਨਾਲ ਦਿਖਾਈ ਦਿੱਤਾ। ਦ੍ਰਿਸ਼ਟੀਹੀਨ ਵਿਅਕਤੀ ਬੋਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਕਿਉਂ ਸੰਸਾਧਿਤ ਕਰਦੇ ਹਨ, ਬਾਰੇ ਅਜੇ ਕੋਈ ਜਾਣਕਾਰੀ ਨਹੀਂ। ਪਰ ਵਿਗਿਆਨਿਕਾਂ ਕੋਲ ਇੱਕ ਸਿਧਾਂਤ ਹੈ। ਉਨ੍ਹਾਂ ਦਾ ਵਿਸ਼ਵਾਸ ਹੈ ਕਿ ਅਜਿਹੇ ਵਿਅਕਤੀਆਂ ਦਾ ਦਿਮਾਗ ਇੱਕ ਵਿਸ਼ੇਸ਼ ਭਾਗ ਦੀ ਵਰਤੋਂ ਤੀਬਰਤਾ ਨਾਲ ਕਰਦਾ ਹੈ। ਇਹ ਉਹ ਖੇਤਰ ਹੈ ਜਿਸ ਨਾਲ ਦ੍ਰਿਸ਼ਟੀ ਵਾਲੇ ਵਿਅਕਤੀ ਦ੍ਰਿਸ਼ਟੀ ਉਤੇਜਨਾਵਾਂ ਦਾ ਸੰਸਾਧਨ ਕਰਦੇ ਹਨ। ਇਹ ਖੇਤਰ ਦ੍ਰਿਸ਼ਟੀਹੀਣ ਵਿਅਕਤੀਆਂ ਵਿੱਚ ਦ੍ਰਿਸ਼ਟੀ ਲਈ ਵਰਤੋਂ ਵਿੱਚ ਨਹੀਂ ਆਉਂਦਾ। ਇਸਲਈ ਇਹ ਹੋਰ ਕੰਮਾਂ ਲਈ ‘ਅਣ-ਉਪਲਬਧ’ ਹੁੰਦਾ ਹੈ। ਇਸਲਈ, ਦ੍ਰਿਸ਼ਟੀਹੀਣ ਵਿਅਕਤੀਆਂ ਕੋਲ ਬੋਲੀ ਦੇ ਸੰਸਾਧਨ ਦੀ ਸਮਰੱਥਾ ਜ਼ਿਆਦਾ ਹੁੰਦੀ ਹੈ।