ਪ੍ਹੈਰਾ ਕਿਤਾਬ

pa ਨਾਕਾਰਾਤਮਕ ਵਾਕ 1   »   et Eitamine 1

64 [ਚੌਂਹਠ]

ਨਾਕਾਰਾਤਮਕ ਵਾਕ 1

ਨਾਕਾਰਾਤਮਕ ਵਾਕ 1

64 [kuuskümmend neli]

Eitamine 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਇਸਟੌਨੀਅਨ ਖੇਡੋ ਹੋਰ
ਇਹ ਸ਼ਬਦ ਮੇਰੀ ਸਮਝ ਵਿੱਚ ਨਹੀਂ ਆ ਰਿਹਾ। M- ei---------es---õ-as- aru. M_ e_ s__ s______ s_____ a___ M- e- s-a s-l-e-t s-n-s- a-u- ----------------------------- Ma ei saa sellest sõnast aru. 0
ਇਹ ਵਾਕ ਮੇਰੀ ਸਮਝ ਵਿੱਚ ਨਹੀਂ ਆ ਰਿਹਾ। M- -i sa--se-les- l---e-- ar-. M_ e_ s__ s______ l______ a___ M- e- s-a s-l-e-t l-u-e-t a-u- ------------------------------ Ma ei saa sellest lausest aru. 0
ਇਹ ਅਰਥ ਮੇਰੀ ਸਮਝ ਵਿੱਚ ਨਹੀਂ ਆ ਰਿਹਾ। M- ---s-- ----e-t-h-n---e---ar-. M_ e_ s__ s____ t__________ a___ M- e- s-a s-l-e t-h-n-u-e-t a-u- -------------------------------- Ma ei saa selle tähendusest aru. 0
ਅਧਿਆਪਕ õ--taja õ______ õ-e-a-a ------- õpetaja 0
ਕੀ ਤੁਸੀਂ ਅਧਿਆਪਕ ਨੂੰ ਸਮਝ ਸਕਦੇ ਹੋ? S-ate t---peta-as----u? S____ t_ õ________ a___ S-a-e t- õ-e-a-a-t a-u- ----------------------- Saate te õpetajast aru? 0
ਜੀ ਹਾਂ, ਮੈਂ ਉਹਨਾਂ ਨੂੰ ਚੰਗੀ ਤਰ੍ਹਾਂ ਸਮਝ ਸਕਦਾ / ਸਕਦੀ ਹਾਂ। J--- ma--aa--t---st hä--i ar-. J___ m_ s___ t_____ h____ a___ J-h- m- s-a- t-m-s- h-s-i a-u- ------------------------------ Jah, ma saan temast hästi aru. 0
ਅਧਿਆਪਕਾ õpetaj-nna õ_________ õ-e-a-a-n- ---------- õpetajanna 0
ਕੀ ਤੁਸੀਂ ਅਧਿਆਪਕਾ ਨੂੰ ਸਮਝ ਸਕਦੇ ਹੋ? Saate--- -pe-a-an-as- --u? S____ t_ õ___________ a___ S-a-e t- õ-e-a-a-n-s- a-u- -------------------------- Saate te õpetajannast aru? 0
ਜੀ ਹਾਂ, ਮੈਂ ਉਹਨਾਂ ਨੂੰ ਚੰਗੀ ਤਰ੍ਹਾਂ ਸਮਝ ਸਕਦਾ / ਸਕਦੀ ਹਾਂ। J-h,----s--n----as- h--t--a-u. J___ m_ s___ t_____ h____ a___ J-h- m- s-a- t-m-s- h-s-i a-u- ------------------------------ Jah, ma saan temast hästi aru. 0
ਲੋਕ i-----ed i_______ i-i-e-e- -------- inimesed 0
ਕੀ ਤੁਸੀਂ ਲੋਕਾਂ ਨੂੰ ਸਮਝ ਸਕਦੇ ਹੋ? Sa--e-----e--t ----est--- a-u? S____ t_ n____ i_________ a___ S-a-e t- n-i-t i-i-e-t-s- a-u- ------------------------------ Saate te neist inimestest aru? 0
ਜੀ ਨਹੀਂ, ਮੈਂ ਉਹਨਾਂ ਨੂੰ ਚੰਗੀ ਤਰ੍ਹਾਂ ਨਹੀਂ ਸਮਝ ਸਕਦਾ / ਸਕਦੀ ਹਾਂ। Ei--m--e---a- neist er-ti -ru. E__ m_ e_ s__ n____ e____ a___ E-, m- e- s-a n-i-t e-i-i a-u- ------------------------------ Ei, ma ei saa neist eriti aru. 0
ਸਹੇਲੀ t-d--ks--er t__________ t-d-u-s-b-r ----------- tüdruksõber 0
ਕੀ ਤੁਹਾਡੀ ਕੋਈ ਸਹੇਲੀ ਹੈ? K-- te-l--n t-dru-s-b--? K__ t___ o_ t___________ K-s t-i- o- t-d-u-s-b-r- ------------------------ Kas teil on tüdruksõber? 0
ਜੀ ਹਾਂ, ਇੱਕ ਸਹੇਲੀ ਹੈ। Ja-- -ul---. J___ m__ o__ J-h- m-l o-. ------------ Jah, mul on. 0
ਬੇਟੀ tüt-r t____ t-t-r ----- tütar 0
ਕੀ ਤੁਹਾਡੀ ਕੋਈ ਬੇਟੀ ਹੈ? Ka---ei------ü-a-? K__ t___ o_ t_____ K-s t-i- o- t-t-r- ------------------ Kas teil on tütar? 0
ਜੀ ਨਹੀਂ, ਮੇਰੀ ਕੋਈ ਬੇਟੀ ਨਹੀਂ ਹੈ। E-, -----i o--. E__ m__ e_ o___ E-, m-l e- o-e- --------------- Ei, mul ei ole. 0

ਦ੍ਰਿਸ਼ਟੀਹੀਣ ਵਿਅਕਤੀ ਬੋਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸੰਸਾਧਿ?ਰਦੇ ਹਨ

ਉਹ ਵਿਅਕਤੀ ਜਿਹੜੇ ਦੇਖ ਨਹੀਂ ਸਕਦੇ, ਵਧੀਆ ਸੁਣਦੇ ਹਨ। ਨਤੀਜੇ ਵਜੋਂ, ਉਹ ਰੋਜ਼ਾਨਾ ਜ਼ਿੰਦਗੀ ਸਰਲਤਾ ਨਾਲ ਗੁਜ਼ਾਰ ਸਕਦੇ ਹਨ। ਪਰ ਦ੍ਰਿਸ਼ਟੀਹੀਣ ਵਿਅਕਤੀ ਬੋਲੀ ਨੂੰ ਵੀ ਵਧੀਆ ਢੰਗ ਨਾਲ ਸੰਸਾਧਿਤ ਕਰਦੇ ਹਨ। ਅਣਗਿਣਤ ਵਿਗਿਆਨਿਕ ਅਧਿਐਨ ਇਸ ਨਤੀਜੇ ਉੱਤੇ ਪਹੁੰਚ ਚੁਕੇ ਹਨ। ਖੋਜਕਰਤਾਵਾਂ ਨੇ ਜਾਂਚ-ਅਧੀਨ ਵਿਅਕਤੀਆਂ ਨੂੰ ਰਿਕਾਰਡਿੰਗਜ਼ ਸੁਣਾਈਆਂ। ਫੇਰ ਬੋਲੀ ਦੀ ਗਤੀ ਵਿਸ਼ੇਸ਼ ਰੂਪ ਵਿੱਚ ਵਧਾ ਦਿਤੀ ਗਈ। ਇਸਦੇ ਬਾਵਜੂਦ, ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀ ਰਿਕਾਰਡਿੰਗਜ਼ ਨੂੰ ਸਮਝ ਸਕਦੇ ਸਨ। ਦੂਜੇ ਪਾਸੇ, ਜਾਂਚ-ਅਧੀਨ ਵਿਅਕਤੀ ਜਿਹੜੇ ਦੇਖ ਸਕਦੇ ਸਨ, ਰਿਕਾਰਡਿੰਗਜ਼ ਨੂੰ ਸਮਝ ਨਹੀਂ ਸਕੇ। ਉਨ੍ਹਾਂ ਲਈ ਬੋਲਣ ਦੀ ਗਤੀ ਬਹੁਤ ਤੇਜ਼ ਸੀ। ਇੱਕ ਹੋਰ ਤਜਰਬੇ ਨੇ ਇਸੇ ਪ੍ਰਕਾਰ ਦੇ ਨਤੀਜੇ ਦਿਖਾਏ। ਦ੍ਰਿਸ਼ਟੀ ਵਾਲੇ ਅਤੇ ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀਆਂ ਨੇ ਵੱਖ-ਵੱਖ ਵਾਕਾਂਨੂੰ ਸੁਣਿਆ। ਹਰੇਕ ਵਾਕ ਦੇ ਭਾਗ ਵਿੱਚ ਅਦਲਾ-ਬਦਲੀ ਕੀਤੀ ਗਈ ਸੀ। ਆਖ਼ਰੀ ਸ਼ਬਦ ਨੂੰ ਇੱਕ ਬੇਤੁਕੇ ਸ਼ਬਦ ਨਾਲ ਤਬਦੀਲ ਕੀਤਾ ਗਿਆ ਸੀ। ਜਾਂਚ-ਅਧੀਨ ਵਿਅਕਤੀਆਂ ਨੇ ਵਾਕਾਂ ਦੀ ਜਾਂਚ ਕਰਨੀ ਸੀ। ਉਨ੍ਹਾਂ ਨੇ ਫੈਸਲਾ ਕਰਨਾ ਸੀ ਕਿ ਵਾਕ ਸਹੀ ਜਾਂ ਬੇਮਤਲਬ ਸਨ। ਜਦੋਂ ਉਹ ਵਾਕਾਂ ਉੱਤੇ ਕੰਮ ਕਰ ਰਹੇ ਸਨ, ਉਨ੍ਹਾਂ ਦੇ ਦਿਮਾਗਾਂ ਦਾ ਵਿਸ਼ਲੇਸ਼ਣ ਕੀਤਾ ਗਿਆ। ਖੋਜਕਰਤਾਵਾਂ ਨੇ ਦਿਮਾਗ ਦੀਆਂ ਕੁਝ ਵਿਸ਼ੇਸ਼ ਤਰੰਗਾਂ ਨੂੰ ਮਾਪਿਆ। ਅਜਿਹਾ ਕਰਦਿਆਂ ਹੋਇਆਂ, ਉਹ ਦੇਖ ਸਕਦੇ ਸਨ ਕਿ ਦਿਮਾਗ ਨੇ ਕਿੰਨੀ ਛੇਤੀ ਪ੍ਰਸ਼ਨ ਹੱਲ ਕੀਤਾ। ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀਆਂ ਵਿੱਚ, ਇੱਕ ਵਿਸ਼ੇਸ਼ ਸੰਕੇਤ ਬਹੁਤ ਜਲਦੀ ਨਾਲ ਦਿਖਾਈ ਦਿੱਤਾ। ਇਹ ਸੰਕੇਤ ਦੱਸਦਾ ਹੈ ਕਿ ਇੱਕ ਵਾਕ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ। ਦ੍ਰਿਸ਼ਟੀ ਵਾਲੇ ਜਾਂਚ-ਅਧੀਨ ਵਿਅਕਤੀਆਂ ਵਿੱਚ, ਇਹ ਸੰਕੇਤ ਬਹੁਤ ਦੇਰੀ ਨਾਲ ਦਿਖਾਈ ਦਿੱਤਾ। ਦ੍ਰਿਸ਼ਟੀਹੀਨ ਵਿਅਕਤੀ ਬੋਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਕਿਉਂ ਸੰਸਾਧਿਤ ਕਰਦੇ ਹਨ, ਬਾਰੇ ਅਜੇ ਕੋਈ ਜਾਣਕਾਰੀ ਨਹੀਂ। ਪਰ ਵਿਗਿਆਨਿਕਾਂ ਕੋਲ ਇੱਕ ਸਿਧਾਂਤ ਹੈ। ਉਨ੍ਹਾਂ ਦਾ ਵਿਸ਼ਵਾਸ ਹੈ ਕਿ ਅਜਿਹੇ ਵਿਅਕਤੀਆਂ ਦਾ ਦਿਮਾਗ ਇੱਕ ਵਿਸ਼ੇਸ਼ ਭਾਗ ਦੀ ਵਰਤੋਂ ਤੀਬਰਤਾ ਨਾਲ ਕਰਦਾ ਹੈ। ਇਹ ਉਹ ਖੇਤਰ ਹੈ ਜਿਸ ਨਾਲ ਦ੍ਰਿਸ਼ਟੀ ਵਾਲੇ ਵਿਅਕਤੀ ਦ੍ਰਿਸ਼ਟੀ ਉਤੇਜਨਾਵਾਂ ਦਾ ਸੰਸਾਧਨ ਕਰਦੇ ਹਨ। ਇਹ ਖੇਤਰ ਦ੍ਰਿਸ਼ਟੀਹੀਣ ਵਿਅਕਤੀਆਂ ਵਿੱਚ ਦ੍ਰਿਸ਼ਟੀ ਲਈ ਵਰਤੋਂ ਵਿੱਚ ਨਹੀਂ ਆਉਂਦਾ। ਇਸਲਈ ਇਹ ਹੋਰ ਕੰਮਾਂ ਲਈ ‘ਅਣ-ਉਪਲਬਧ’ ਹੁੰਦਾ ਹੈ। ਇਸਲਈ, ਦ੍ਰਿਸ਼ਟੀਹੀਣ ਵਿਅਕਤੀਆਂ ਕੋਲ ਬੋਲੀ ਦੇ ਸੰਸਾਧਨ ਦੀ ਸਮਰੱਥਾ ਜ਼ਿਆਦਾ ਹੁੰਦੀ ਹੈ।