ਪ੍ਹੈਰਾ ਕਿਤਾਬ

pa ਨਾਕਾਰਾਤਮਕ ਵਾਕ 1   »   id Bentuk negatif

64 [ਚੌਂਹਠ]

ਨਾਕਾਰਾਤਮਕ ਵਾਕ 1

ਨਾਕਾਰਾਤਮਕ ਵਾਕ 1

64 [enam puluh empat]

Bentuk negatif

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਇੰਡੋਨੇਸ਼ੀਆਈ ਖੇਡੋ ਹੋਰ
ਇਹ ਸ਼ਬਦ ਮੇਰੀ ਸਮਝ ਵਿੱਚ ਨਹੀਂ ਆ ਰਿਹਾ। Say- -i-ak -en----i ---a -ni. S___ t____ m_______ k___ i___ S-y- t-d-k m-n-e-t- k-t- i-i- ----------------------------- Saya tidak mengerti kata ini. 0
ਇਹ ਵਾਕ ਮੇਰੀ ਸਮਝ ਵਿੱਚ ਨਹੀਂ ਆ ਰਿਹਾ। Sa-a -idak mengert--k--i-a- i-i. S___ t____ m_______ k______ i___ S-y- t-d-k m-n-e-t- k-l-m-t i-i- -------------------------------- Saya tidak mengerti kalimat ini. 0
ਇਹ ਅਰਥ ਮੇਰੀ ਸਮਝ ਵਿੱਚ ਨਹੀਂ ਆ ਰਿਹਾ। Saya --da---en-er-- -r----a. S___ t____ m_______ a_______ S-y- t-d-k m-n-e-t- a-t-n-a- ---------------------------- Saya tidak mengerti artinya. 0
ਅਧਿਆਪਕ ba--- -u-u b____ g___ b-p-k g-r- ---------- bapak guru 0
ਕੀ ਤੁਸੀਂ ਅਧਿਆਪਕ ਨੂੰ ਸਮਝ ਸਕਦੇ ਹੋ? Apa--- -nda-me-g-r-i perka-a-n----ak g-ru? A_____ A___ m_______ p________ b____ g____ A-a-a- A-d- m-n-e-t- p-r-a-a-n b-p-k g-r-? ------------------------------------------ Apakah Anda mengerti perkataan bapak guru? 0
ਜੀ ਹਾਂ, ਮੈਂ ਉਹਨਾਂ ਨੂੰ ਚੰਗੀ ਤਰ੍ਹਾਂ ਸਮਝ ਸਕਦਾ / ਸਕਦੀ ਹਾਂ। Y-- saya --ng-r-i --nga--b-ik. Y__ s___ m_______ d_____ b____ Y-, s-y- m-n-e-t- d-n-a- b-i-. ------------------------------ Ya, saya mengerti dengan baik. 0
ਅਧਿਆਪਕਾ i-u--u-u i__ g___ i-u g-r- -------- ibu guru 0
ਕੀ ਤੁਸੀਂ ਅਧਿਆਪਕਾ ਨੂੰ ਸਮਝ ਸਕਦੇ ਹੋ? Ap-k-h A--a--en----i-p--k----n --u-g---? A_____ A___ m_______ p________ i__ g____ A-a-a- A-d- m-n-e-t- p-r-a-a-n i-u g-r-? ---------------------------------------- Apakah Anda mengerti perkataan ibu guru? 0
ਜੀ ਹਾਂ, ਮੈਂ ਉਹਨਾਂ ਨੂੰ ਚੰਗੀ ਤਰ੍ਹਾਂ ਸਮਝ ਸਕਦਾ / ਸਕਦੀ ਹਾਂ। Ya,--a-a-m-n-ert- ---g----ai-. Y__ s___ m_______ d_____ b____ Y-, s-y- m-n-e-t- d-n-a- b-i-. ------------------------------ Ya, saya mengerti dengan baik. 0
ਲੋਕ ora------ng o__________ o-a-g-o-a-g ----------- orang-orang 0
ਕੀ ਤੁਸੀਂ ਲੋਕਾਂ ਨੂੰ ਸਮਝ ਸਕਦੇ ਹੋ? Apaka--A-d- ------t--pe--a--a------g-----g? A_____ A___ m_______ p________ o___________ A-a-a- A-d- m-n-e-t- p-r-a-a-n o-a-g-o-a-g- ------------------------------------------- Apakah Anda mengerti perkataan orang-orang? 0
ਜੀ ਨਹੀਂ, ਮੈਂ ਉਹਨਾਂ ਨੂੰ ਚੰਗੀ ਤਰ੍ਹਾਂ ਨਹੀਂ ਸਮਝ ਸਕਦਾ / ਸਕਦੀ ਹਾਂ। T-d-k- say--tid-- b-g-tu----g-rti m-rek-. T_____ s___ t____ b_____ m_______ m______ T-d-k- s-y- t-d-k b-g-t- m-n-e-t- m-r-k-. ----------------------------------------- Tidak, saya tidak begitu mengerti mereka. 0
ਸਹੇਲੀ tem-n-w-nita t____ w_____ t-m-n w-n-t- ------------ teman wanita 0
ਕੀ ਤੁਹਾਡੀ ਕੋਈ ਸਹੇਲੀ ਹੈ? Ap--a- An-a-m--il--i t-ma--w--ita? A_____ A___ m_______ t____ w______ A-a-a- A-d- m-m-l-k- t-m-n w-n-t-? ---------------------------------- Apakah Anda memiliki teman wanita? 0
ਜੀ ਹਾਂ, ਇੱਕ ਸਹੇਲੀ ਹੈ। Ya, --y--pun--. Y__ s___ p_____ Y-, s-y- p-n-a- --------------- Ya, saya punya. 0
ਬੇਟੀ ana- -e-e---an a___ p________ a-a- p-r-m-u-n -------------- anak perempuan 0
ਕੀ ਤੁਹਾਡੀ ਕੋਈ ਬੇਟੀ ਹੈ? Ap-k-h -nda--e-il-ki a-a- ---e--ua-? A_____ A___ m_______ a___ p_________ A-a-a- A-d- m-m-l-k- a-a- p-r-m-u-n- ------------------------------------ Apakah Anda memiliki anak perempuan? 0
ਜੀ ਨਹੀਂ, ਮੇਰੀ ਕੋਈ ਬੇਟੀ ਨਹੀਂ ਹੈ। Ti--k- --y--ti--k -u--a. T_____ s___ t____ p_____ T-d-k- s-y- t-d-k p-n-a- ------------------------ Tidak, saya tidak punya. 0

ਦ੍ਰਿਸ਼ਟੀਹੀਣ ਵਿਅਕਤੀ ਬੋਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸੰਸਾਧਿ?ਰਦੇ ਹਨ

ਉਹ ਵਿਅਕਤੀ ਜਿਹੜੇ ਦੇਖ ਨਹੀਂ ਸਕਦੇ, ਵਧੀਆ ਸੁਣਦੇ ਹਨ। ਨਤੀਜੇ ਵਜੋਂ, ਉਹ ਰੋਜ਼ਾਨਾ ਜ਼ਿੰਦਗੀ ਸਰਲਤਾ ਨਾਲ ਗੁਜ਼ਾਰ ਸਕਦੇ ਹਨ। ਪਰ ਦ੍ਰਿਸ਼ਟੀਹੀਣ ਵਿਅਕਤੀ ਬੋਲੀ ਨੂੰ ਵੀ ਵਧੀਆ ਢੰਗ ਨਾਲ ਸੰਸਾਧਿਤ ਕਰਦੇ ਹਨ। ਅਣਗਿਣਤ ਵਿਗਿਆਨਿਕ ਅਧਿਐਨ ਇਸ ਨਤੀਜੇ ਉੱਤੇ ਪਹੁੰਚ ਚੁਕੇ ਹਨ। ਖੋਜਕਰਤਾਵਾਂ ਨੇ ਜਾਂਚ-ਅਧੀਨ ਵਿਅਕਤੀਆਂ ਨੂੰ ਰਿਕਾਰਡਿੰਗਜ਼ ਸੁਣਾਈਆਂ। ਫੇਰ ਬੋਲੀ ਦੀ ਗਤੀ ਵਿਸ਼ੇਸ਼ ਰੂਪ ਵਿੱਚ ਵਧਾ ਦਿਤੀ ਗਈ। ਇਸਦੇ ਬਾਵਜੂਦ, ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀ ਰਿਕਾਰਡਿੰਗਜ਼ ਨੂੰ ਸਮਝ ਸਕਦੇ ਸਨ। ਦੂਜੇ ਪਾਸੇ, ਜਾਂਚ-ਅਧੀਨ ਵਿਅਕਤੀ ਜਿਹੜੇ ਦੇਖ ਸਕਦੇ ਸਨ, ਰਿਕਾਰਡਿੰਗਜ਼ ਨੂੰ ਸਮਝ ਨਹੀਂ ਸਕੇ। ਉਨ੍ਹਾਂ ਲਈ ਬੋਲਣ ਦੀ ਗਤੀ ਬਹੁਤ ਤੇਜ਼ ਸੀ। ਇੱਕ ਹੋਰ ਤਜਰਬੇ ਨੇ ਇਸੇ ਪ੍ਰਕਾਰ ਦੇ ਨਤੀਜੇ ਦਿਖਾਏ। ਦ੍ਰਿਸ਼ਟੀ ਵਾਲੇ ਅਤੇ ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀਆਂ ਨੇ ਵੱਖ-ਵੱਖ ਵਾਕਾਂਨੂੰ ਸੁਣਿਆ। ਹਰੇਕ ਵਾਕ ਦੇ ਭਾਗ ਵਿੱਚ ਅਦਲਾ-ਬਦਲੀ ਕੀਤੀ ਗਈ ਸੀ। ਆਖ਼ਰੀ ਸ਼ਬਦ ਨੂੰ ਇੱਕ ਬੇਤੁਕੇ ਸ਼ਬਦ ਨਾਲ ਤਬਦੀਲ ਕੀਤਾ ਗਿਆ ਸੀ। ਜਾਂਚ-ਅਧੀਨ ਵਿਅਕਤੀਆਂ ਨੇ ਵਾਕਾਂ ਦੀ ਜਾਂਚ ਕਰਨੀ ਸੀ। ਉਨ੍ਹਾਂ ਨੇ ਫੈਸਲਾ ਕਰਨਾ ਸੀ ਕਿ ਵਾਕ ਸਹੀ ਜਾਂ ਬੇਮਤਲਬ ਸਨ। ਜਦੋਂ ਉਹ ਵਾਕਾਂ ਉੱਤੇ ਕੰਮ ਕਰ ਰਹੇ ਸਨ, ਉਨ੍ਹਾਂ ਦੇ ਦਿਮਾਗਾਂ ਦਾ ਵਿਸ਼ਲੇਸ਼ਣ ਕੀਤਾ ਗਿਆ। ਖੋਜਕਰਤਾਵਾਂ ਨੇ ਦਿਮਾਗ ਦੀਆਂ ਕੁਝ ਵਿਸ਼ੇਸ਼ ਤਰੰਗਾਂ ਨੂੰ ਮਾਪਿਆ। ਅਜਿਹਾ ਕਰਦਿਆਂ ਹੋਇਆਂ, ਉਹ ਦੇਖ ਸਕਦੇ ਸਨ ਕਿ ਦਿਮਾਗ ਨੇ ਕਿੰਨੀ ਛੇਤੀ ਪ੍ਰਸ਼ਨ ਹੱਲ ਕੀਤਾ। ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀਆਂ ਵਿੱਚ, ਇੱਕ ਵਿਸ਼ੇਸ਼ ਸੰਕੇਤ ਬਹੁਤ ਜਲਦੀ ਨਾਲ ਦਿਖਾਈ ਦਿੱਤਾ। ਇਹ ਸੰਕੇਤ ਦੱਸਦਾ ਹੈ ਕਿ ਇੱਕ ਵਾਕ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ। ਦ੍ਰਿਸ਼ਟੀ ਵਾਲੇ ਜਾਂਚ-ਅਧੀਨ ਵਿਅਕਤੀਆਂ ਵਿੱਚ, ਇਹ ਸੰਕੇਤ ਬਹੁਤ ਦੇਰੀ ਨਾਲ ਦਿਖਾਈ ਦਿੱਤਾ। ਦ੍ਰਿਸ਼ਟੀਹੀਨ ਵਿਅਕਤੀ ਬੋਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਕਿਉਂ ਸੰਸਾਧਿਤ ਕਰਦੇ ਹਨ, ਬਾਰੇ ਅਜੇ ਕੋਈ ਜਾਣਕਾਰੀ ਨਹੀਂ। ਪਰ ਵਿਗਿਆਨਿਕਾਂ ਕੋਲ ਇੱਕ ਸਿਧਾਂਤ ਹੈ। ਉਨ੍ਹਾਂ ਦਾ ਵਿਸ਼ਵਾਸ ਹੈ ਕਿ ਅਜਿਹੇ ਵਿਅਕਤੀਆਂ ਦਾ ਦਿਮਾਗ ਇੱਕ ਵਿਸ਼ੇਸ਼ ਭਾਗ ਦੀ ਵਰਤੋਂ ਤੀਬਰਤਾ ਨਾਲ ਕਰਦਾ ਹੈ। ਇਹ ਉਹ ਖੇਤਰ ਹੈ ਜਿਸ ਨਾਲ ਦ੍ਰਿਸ਼ਟੀ ਵਾਲੇ ਵਿਅਕਤੀ ਦ੍ਰਿਸ਼ਟੀ ਉਤੇਜਨਾਵਾਂ ਦਾ ਸੰਸਾਧਨ ਕਰਦੇ ਹਨ। ਇਹ ਖੇਤਰ ਦ੍ਰਿਸ਼ਟੀਹੀਣ ਵਿਅਕਤੀਆਂ ਵਿੱਚ ਦ੍ਰਿਸ਼ਟੀ ਲਈ ਵਰਤੋਂ ਵਿੱਚ ਨਹੀਂ ਆਉਂਦਾ। ਇਸਲਈ ਇਹ ਹੋਰ ਕੰਮਾਂ ਲਈ ‘ਅਣ-ਉਪਲਬਧ’ ਹੁੰਦਾ ਹੈ। ਇਸਲਈ, ਦ੍ਰਿਸ਼ਟੀਹੀਣ ਵਿਅਕਤੀਆਂ ਕੋਲ ਬੋਲੀ ਦੇ ਸੰਸਾਧਨ ਦੀ ਸਮਰੱਥਾ ਜ਼ਿਆਦਾ ਹੁੰਦੀ ਹੈ।