ਪ੍ਹੈਰਾ ਕਿਤਾਬ

pa ਨਾਕਾਰਾਤਮਕ ਵਾਕ 1   »   ku Bersiva neyînî 1

64 [ਚੌਂਹਠ]

ਨਾਕਾਰਾਤਮਕ ਵਾਕ 1

ਨਾਕਾਰਾਤਮਕ ਵਾਕ 1

64 [şêst û çar]

Bersiva neyînî 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕੁਰਦੀ (ਕੁਰਮਾਂਜੀ) ਖੇਡੋ ਹੋਰ
ਇਹ ਸ਼ਬਦ ਮੇਰੀ ਸਮਝ ਵਿੱਚ ਨਹੀਂ ਆ ਰਿਹਾ। Ez--ey-- -ê- --kim. E_ p____ f__ n_____ E- p-y-ê f-m n-k-m- ------------------- Ez peyvê fêm nakim. 0
ਇਹ ਵਾਕ ਮੇਰੀ ਸਮਝ ਵਿੱਚ ਨਹੀਂ ਆ ਰਿਹਾ। Ez he---ê -êm-nak-m. E_ h_____ f__ n_____ E- h-v-k- f-m n-k-m- -------------------- Ez hevokê fêm nakim. 0
ਇਹ ਅਰਥ ਮੇਰੀ ਸਮਝ ਵਿੱਚ ਨਹੀਂ ਆ ਰਿਹਾ। Ez-wa---a w---êm---ki-. E_ w_____ w_ f__ n_____ E- w-t-y- w- f-m n-k-m- ----------------------- Ez wateya wê fêm nakim. 0
ਅਧਿਆਪਕ Mam-ste M______ M-m-s-e ------- Mamoste 0
ਕੀ ਤੁਸੀਂ ਅਧਿਆਪਕ ਨੂੰ ਸਮਝ ਸਕਦੇ ਹੋ? Hû----mo-te-î--êm---k--? H__ m________ f__ d_____ H-n m-m-s-e-î f-m d-k-n- ------------------------ Hûn mamosteyî fêm dikin? 0
ਜੀ ਹਾਂ, ਮੈਂ ਉਹਨਾਂ ਨੂੰ ਚੰਗੀ ਤਰ੍ਹਾਂ ਸਮਝ ਸਕਦਾ / ਸਕਦੀ ਹਾਂ। Belê- wî-baş f-m -i-im. B____ w_ b__ f__ d_____ B-l-, w- b-ş f-m d-k-m- ----------------------- Belê, wî baş fêm dikim. 0
ਅਧਿਆਪਕਾ Mam-ste M______ M-m-s-e ------- Mamoste 0
ਕੀ ਤੁਸੀਂ ਅਧਿਆਪਕਾ ਨੂੰ ਸਮਝ ਸਕਦੇ ਹੋ? H-- -am-st--ê fêm dikin? H__ m________ f__ d_____ H-n m-m-s-e-ê f-m d-k-n- ------------------------ Hûn mamosteyê fêm dikin? 0
ਜੀ ਹਾਂ, ਮੈਂ ਉਹਨਾਂ ਨੂੰ ਚੰਗੀ ਤਰ੍ਹਾਂ ਸਮਝ ਸਕਦਾ / ਸਕਦੀ ਹਾਂ। Belê-, -ê ba---êm------. B___ , w_ b__ f__ d_____ B-l- , w- b-ş f-m d-k-m- ------------------------ Belê , wê baş fêm dikim. 0
ਲੋਕ Mi--v M____ M-r-v ----- Mirov 0
ਕੀ ਤੁਸੀਂ ਲੋਕਾਂ ਨੂੰ ਸਮਝ ਸਕਦੇ ਹੋ? H-n-mi-ov---fêm-diki-? H__ m______ f__ d_____ H-n m-r-v-n f-m d-k-n- ---------------------- Hûn mirovan fêm dikin? 0
ਜੀ ਨਹੀਂ, ਮੈਂ ਉਹਨਾਂ ਨੂੰ ਚੰਗੀ ਤਰ੍ਹਾਂ ਨਹੀਂ ਸਮਝ ਸਕਦਾ / ਸਕਦੀ ਹਾਂ। N-, z-d--f------im. N__ z___ f__ n_____ N-, z-d- f-m n-k-m- ------------------- Na, zêde fêm nakim. 0
ਸਹੇਲੀ He-al H____ H-v-l ------ Heval 0
ਕੀ ਤੁਹਾਡੀ ਕੋਈ ਸਹੇਲੀ ਹੈ? Hev-l--te he--? H_____ t_ h____ H-v-l- t- h-y-? --------------- Hevala te heye? 0
ਜੀ ਹਾਂ, ਇੱਕ ਸਹੇਲੀ ਹੈ। Be-ê , heye. B___ , h____ B-l- , h-y-. ------------ Belê , heye. 0
ਬੇਟੀ Keç K__ K-ç --- Keç 0
ਕੀ ਤੁਹਾਡੀ ਕੋਈ ਬੇਟੀ ਹੈ? Ke-ik---- he-e? K_____ w_ h____ K-ç-k- w- h-y-? --------------- Keçika we heye? 0
ਜੀ ਨਹੀਂ, ਮੇਰੀ ਕੋਈ ਬੇਟੀ ਨਹੀਂ ਹੈ। Na,-t--e. N__ t____ N-, t-n-. --------- Na, tine. 0

ਦ੍ਰਿਸ਼ਟੀਹੀਣ ਵਿਅਕਤੀ ਬੋਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸੰਸਾਧਿ?ਰਦੇ ਹਨ

ਉਹ ਵਿਅਕਤੀ ਜਿਹੜੇ ਦੇਖ ਨਹੀਂ ਸਕਦੇ, ਵਧੀਆ ਸੁਣਦੇ ਹਨ। ਨਤੀਜੇ ਵਜੋਂ, ਉਹ ਰੋਜ਼ਾਨਾ ਜ਼ਿੰਦਗੀ ਸਰਲਤਾ ਨਾਲ ਗੁਜ਼ਾਰ ਸਕਦੇ ਹਨ। ਪਰ ਦ੍ਰਿਸ਼ਟੀਹੀਣ ਵਿਅਕਤੀ ਬੋਲੀ ਨੂੰ ਵੀ ਵਧੀਆ ਢੰਗ ਨਾਲ ਸੰਸਾਧਿਤ ਕਰਦੇ ਹਨ। ਅਣਗਿਣਤ ਵਿਗਿਆਨਿਕ ਅਧਿਐਨ ਇਸ ਨਤੀਜੇ ਉੱਤੇ ਪਹੁੰਚ ਚੁਕੇ ਹਨ। ਖੋਜਕਰਤਾਵਾਂ ਨੇ ਜਾਂਚ-ਅਧੀਨ ਵਿਅਕਤੀਆਂ ਨੂੰ ਰਿਕਾਰਡਿੰਗਜ਼ ਸੁਣਾਈਆਂ। ਫੇਰ ਬੋਲੀ ਦੀ ਗਤੀ ਵਿਸ਼ੇਸ਼ ਰੂਪ ਵਿੱਚ ਵਧਾ ਦਿਤੀ ਗਈ। ਇਸਦੇ ਬਾਵਜੂਦ, ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀ ਰਿਕਾਰਡਿੰਗਜ਼ ਨੂੰ ਸਮਝ ਸਕਦੇ ਸਨ। ਦੂਜੇ ਪਾਸੇ, ਜਾਂਚ-ਅਧੀਨ ਵਿਅਕਤੀ ਜਿਹੜੇ ਦੇਖ ਸਕਦੇ ਸਨ, ਰਿਕਾਰਡਿੰਗਜ਼ ਨੂੰ ਸਮਝ ਨਹੀਂ ਸਕੇ। ਉਨ੍ਹਾਂ ਲਈ ਬੋਲਣ ਦੀ ਗਤੀ ਬਹੁਤ ਤੇਜ਼ ਸੀ। ਇੱਕ ਹੋਰ ਤਜਰਬੇ ਨੇ ਇਸੇ ਪ੍ਰਕਾਰ ਦੇ ਨਤੀਜੇ ਦਿਖਾਏ। ਦ੍ਰਿਸ਼ਟੀ ਵਾਲੇ ਅਤੇ ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀਆਂ ਨੇ ਵੱਖ-ਵੱਖ ਵਾਕਾਂਨੂੰ ਸੁਣਿਆ। ਹਰੇਕ ਵਾਕ ਦੇ ਭਾਗ ਵਿੱਚ ਅਦਲਾ-ਬਦਲੀ ਕੀਤੀ ਗਈ ਸੀ। ਆਖ਼ਰੀ ਸ਼ਬਦ ਨੂੰ ਇੱਕ ਬੇਤੁਕੇ ਸ਼ਬਦ ਨਾਲ ਤਬਦੀਲ ਕੀਤਾ ਗਿਆ ਸੀ। ਜਾਂਚ-ਅਧੀਨ ਵਿਅਕਤੀਆਂ ਨੇ ਵਾਕਾਂ ਦੀ ਜਾਂਚ ਕਰਨੀ ਸੀ। ਉਨ੍ਹਾਂ ਨੇ ਫੈਸਲਾ ਕਰਨਾ ਸੀ ਕਿ ਵਾਕ ਸਹੀ ਜਾਂ ਬੇਮਤਲਬ ਸਨ। ਜਦੋਂ ਉਹ ਵਾਕਾਂ ਉੱਤੇ ਕੰਮ ਕਰ ਰਹੇ ਸਨ, ਉਨ੍ਹਾਂ ਦੇ ਦਿਮਾਗਾਂ ਦਾ ਵਿਸ਼ਲੇਸ਼ਣ ਕੀਤਾ ਗਿਆ। ਖੋਜਕਰਤਾਵਾਂ ਨੇ ਦਿਮਾਗ ਦੀਆਂ ਕੁਝ ਵਿਸ਼ੇਸ਼ ਤਰੰਗਾਂ ਨੂੰ ਮਾਪਿਆ। ਅਜਿਹਾ ਕਰਦਿਆਂ ਹੋਇਆਂ, ਉਹ ਦੇਖ ਸਕਦੇ ਸਨ ਕਿ ਦਿਮਾਗ ਨੇ ਕਿੰਨੀ ਛੇਤੀ ਪ੍ਰਸ਼ਨ ਹੱਲ ਕੀਤਾ। ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀਆਂ ਵਿੱਚ, ਇੱਕ ਵਿਸ਼ੇਸ਼ ਸੰਕੇਤ ਬਹੁਤ ਜਲਦੀ ਨਾਲ ਦਿਖਾਈ ਦਿੱਤਾ। ਇਹ ਸੰਕੇਤ ਦੱਸਦਾ ਹੈ ਕਿ ਇੱਕ ਵਾਕ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ। ਦ੍ਰਿਸ਼ਟੀ ਵਾਲੇ ਜਾਂਚ-ਅਧੀਨ ਵਿਅਕਤੀਆਂ ਵਿੱਚ, ਇਹ ਸੰਕੇਤ ਬਹੁਤ ਦੇਰੀ ਨਾਲ ਦਿਖਾਈ ਦਿੱਤਾ। ਦ੍ਰਿਸ਼ਟੀਹੀਨ ਵਿਅਕਤੀ ਬੋਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਕਿਉਂ ਸੰਸਾਧਿਤ ਕਰਦੇ ਹਨ, ਬਾਰੇ ਅਜੇ ਕੋਈ ਜਾਣਕਾਰੀ ਨਹੀਂ। ਪਰ ਵਿਗਿਆਨਿਕਾਂ ਕੋਲ ਇੱਕ ਸਿਧਾਂਤ ਹੈ। ਉਨ੍ਹਾਂ ਦਾ ਵਿਸ਼ਵਾਸ ਹੈ ਕਿ ਅਜਿਹੇ ਵਿਅਕਤੀਆਂ ਦਾ ਦਿਮਾਗ ਇੱਕ ਵਿਸ਼ੇਸ਼ ਭਾਗ ਦੀ ਵਰਤੋਂ ਤੀਬਰਤਾ ਨਾਲ ਕਰਦਾ ਹੈ। ਇਹ ਉਹ ਖੇਤਰ ਹੈ ਜਿਸ ਨਾਲ ਦ੍ਰਿਸ਼ਟੀ ਵਾਲੇ ਵਿਅਕਤੀ ਦ੍ਰਿਸ਼ਟੀ ਉਤੇਜਨਾਵਾਂ ਦਾ ਸੰਸਾਧਨ ਕਰਦੇ ਹਨ। ਇਹ ਖੇਤਰ ਦ੍ਰਿਸ਼ਟੀਹੀਣ ਵਿਅਕਤੀਆਂ ਵਿੱਚ ਦ੍ਰਿਸ਼ਟੀ ਲਈ ਵਰਤੋਂ ਵਿੱਚ ਨਹੀਂ ਆਉਂਦਾ। ਇਸਲਈ ਇਹ ਹੋਰ ਕੰਮਾਂ ਲਈ ‘ਅਣ-ਉਪਲਬਧ’ ਹੁੰਦਾ ਹੈ। ਇਸਲਈ, ਦ੍ਰਿਸ਼ਟੀਹੀਣ ਵਿਅਕਤੀਆਂ ਕੋਲ ਬੋਲੀ ਦੇ ਸੰਸਾਧਨ ਦੀ ਸਮਰੱਥਾ ਜ਼ਿਆਦਾ ਹੁੰਦੀ ਹੈ।