ਪ੍ਹੈਰਾ ਕਿਤਾਬ

pa ਨਾਕਾਰਾਤਮਕ ਵਾਕ 1   »   sl Negacija 1

64 [ਚੌਂਹਠ]

ਨਾਕਾਰਾਤਮਕ ਵਾਕ 1

ਨਾਕਾਰਾਤਮਕ ਵਾਕ 1

64 [štiriinšestdeset]

Negacija 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵੀਨੀਅਨ ਖੇਡੋ ਹੋਰ
ਇਹ ਸ਼ਬਦ ਮੇਰੀ ਸਮਝ ਵਿੱਚ ਨਹੀਂ ਆ ਰਿਹਾ। Ne-ra-ume- -e -esed-. N_ r______ t_ b______ N- r-z-m-m t- b-s-d-. --------------------- Ne razumem te besede. 0
ਇਹ ਵਾਕ ਮੇਰੀ ਸਮਝ ਵਿੱਚ ਨਹੀਂ ਆ ਰਿਹਾ। Ne-r-zume---ega -t-v--. N_ r______ t___ s______ N- r-z-m-m t-g- s-a-k-. ----------------------- Ne razumem tega stavka. 0
ਇਹ ਅਰਥ ਮੇਰੀ ਸਮਝ ਵਿੱਚ ਨਹੀਂ ਆ ਰਿਹਾ। Ne -a---e- p-mena. N_ r______ p______ N- r-z-m-m p-m-n-. ------------------ Ne razumem pomena. 0
ਅਧਿਆਪਕ učit--j u______ u-i-e-j ------- učitelj 0
ਕੀ ਤੁਸੀਂ ਅਧਿਆਪਕ ਨੂੰ ਸਮਝ ਸਕਦੇ ਹੋ? Al----zu-e-- -č-t-lja? A__ r_______ u________ A-i r-z-m-t- u-i-e-j-? ---------------------- Ali razumete učitelja? 0
ਜੀ ਹਾਂ, ਮੈਂ ਉਹਨਾਂ ਨੂੰ ਚੰਗੀ ਤਰ੍ਹਾਂ ਸਮਝ ਸਕਦਾ / ਸਕਦੀ ਹਾਂ। D-, --b-o ------um-m. D__ d____ g_ r_______ D-, d-b-o g- r-z-m-m- --------------------- Da, dobro ga razumem. 0
ਅਧਿਆਪਕਾ u--t---ica u_________ u-i-e-j-c- ---------- učiteljica 0
ਕੀ ਤੁਸੀਂ ਅਧਿਆਪਕਾ ਨੂੰ ਸਮਝ ਸਕਦੇ ਹੋ? Al- -azum--e učit-l----? A__ r_______ u__________ A-i r-z-m-t- u-i-e-j-c-? ------------------------ Ali razumete učiteljico? 0
ਜੀ ਹਾਂ, ਮੈਂ ਉਹਨਾਂ ਨੂੰ ਚੰਗੀ ਤਰ੍ਹਾਂ ਸਮਝ ਸਕਦਾ / ਸਕਦੀ ਹਾਂ। D-- d--ro----ra-ume-. D__ d____ j_ r_______ D-, d-b-o j- r-z-m-m- --------------------- Da, dobro jo razumem. 0
ਲੋਕ lj---e l_____ l-u-j- ------ ljudje 0
ਕੀ ਤੁਸੀਂ ਲੋਕਾਂ ਨੂੰ ਸਮਝ ਸਕਦੇ ਹੋ? A---ra--m--e-lj---? A__ r_______ l_____ A-i r-z-m-t- l-u-i- ------------------- Ali razumete ljudi? 0
ਜੀ ਨਹੀਂ, ਮੈਂ ਉਹਨਾਂ ਨੂੰ ਚੰਗੀ ਤਰ੍ਹਾਂ ਨਹੀਂ ਸਮਝ ਸਕਦਾ / ਸਕਦੀ ਹਾਂ। Ne--ne--a--mem --- ---no -o-ro. N__ n_ r______ j__ r____ d_____ N-, n- r-z-m-m j-h r-v-o d-b-o- ------------------------------- Ne, ne razumem jih ravno dobro. 0
ਸਹੇਲੀ p-----elji-a p___________ p-i-a-e-j-c- ------------ prijateljica 0
ਕੀ ਤੁਹਾਡੀ ਕੋਈ ਸਹੇਲੀ ਹੈ? A-- i--te-k-kšn- p-i-a--l--c-? A__ i____ k_____ p____________ A-i i-a-e k-k-n- p-i-a-e-j-c-? ------------------------------ Ali imate kakšno prijateljico? 0
ਜੀ ਹਾਂ, ਇੱਕ ਸਹੇਲੀ ਹੈ। D-,--mam-e--. D__ i___ e___ D-, i-a- e-o- ------------- Da, imam eno. 0
ਬੇਟੀ hči h__ h-i --- hči 0
ਕੀ ਤੁਹਾਡੀ ਕੋਈ ਬੇਟੀ ਹੈ? Al--i--t- -ak--- hč---o? A__ i____ k_____ h______ A-i i-a-e k-k-n- h-e-k-? ------------------------ Ali imate kakšno hčerko? 0
ਜੀ ਨਹੀਂ, ਮੇਰੀ ਕੋਈ ਬੇਟੀ ਨਹੀਂ ਹੈ। Ne- -obe-e nima-. N__ n_____ n_____ N-, n-b-n- n-m-m- ----------------- Ne, nobene nimam. 0

ਦ੍ਰਿਸ਼ਟੀਹੀਣ ਵਿਅਕਤੀ ਬੋਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸੰਸਾਧਿ?ਰਦੇ ਹਨ

ਉਹ ਵਿਅਕਤੀ ਜਿਹੜੇ ਦੇਖ ਨਹੀਂ ਸਕਦੇ, ਵਧੀਆ ਸੁਣਦੇ ਹਨ। ਨਤੀਜੇ ਵਜੋਂ, ਉਹ ਰੋਜ਼ਾਨਾ ਜ਼ਿੰਦਗੀ ਸਰਲਤਾ ਨਾਲ ਗੁਜ਼ਾਰ ਸਕਦੇ ਹਨ। ਪਰ ਦ੍ਰਿਸ਼ਟੀਹੀਣ ਵਿਅਕਤੀ ਬੋਲੀ ਨੂੰ ਵੀ ਵਧੀਆ ਢੰਗ ਨਾਲ ਸੰਸਾਧਿਤ ਕਰਦੇ ਹਨ। ਅਣਗਿਣਤ ਵਿਗਿਆਨਿਕ ਅਧਿਐਨ ਇਸ ਨਤੀਜੇ ਉੱਤੇ ਪਹੁੰਚ ਚੁਕੇ ਹਨ। ਖੋਜਕਰਤਾਵਾਂ ਨੇ ਜਾਂਚ-ਅਧੀਨ ਵਿਅਕਤੀਆਂ ਨੂੰ ਰਿਕਾਰਡਿੰਗਜ਼ ਸੁਣਾਈਆਂ। ਫੇਰ ਬੋਲੀ ਦੀ ਗਤੀ ਵਿਸ਼ੇਸ਼ ਰੂਪ ਵਿੱਚ ਵਧਾ ਦਿਤੀ ਗਈ। ਇਸਦੇ ਬਾਵਜੂਦ, ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀ ਰਿਕਾਰਡਿੰਗਜ਼ ਨੂੰ ਸਮਝ ਸਕਦੇ ਸਨ। ਦੂਜੇ ਪਾਸੇ, ਜਾਂਚ-ਅਧੀਨ ਵਿਅਕਤੀ ਜਿਹੜੇ ਦੇਖ ਸਕਦੇ ਸਨ, ਰਿਕਾਰਡਿੰਗਜ਼ ਨੂੰ ਸਮਝ ਨਹੀਂ ਸਕੇ। ਉਨ੍ਹਾਂ ਲਈ ਬੋਲਣ ਦੀ ਗਤੀ ਬਹੁਤ ਤੇਜ਼ ਸੀ। ਇੱਕ ਹੋਰ ਤਜਰਬੇ ਨੇ ਇਸੇ ਪ੍ਰਕਾਰ ਦੇ ਨਤੀਜੇ ਦਿਖਾਏ। ਦ੍ਰਿਸ਼ਟੀ ਵਾਲੇ ਅਤੇ ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀਆਂ ਨੇ ਵੱਖ-ਵੱਖ ਵਾਕਾਂਨੂੰ ਸੁਣਿਆ। ਹਰੇਕ ਵਾਕ ਦੇ ਭਾਗ ਵਿੱਚ ਅਦਲਾ-ਬਦਲੀ ਕੀਤੀ ਗਈ ਸੀ। ਆਖ਼ਰੀ ਸ਼ਬਦ ਨੂੰ ਇੱਕ ਬੇਤੁਕੇ ਸ਼ਬਦ ਨਾਲ ਤਬਦੀਲ ਕੀਤਾ ਗਿਆ ਸੀ। ਜਾਂਚ-ਅਧੀਨ ਵਿਅਕਤੀਆਂ ਨੇ ਵਾਕਾਂ ਦੀ ਜਾਂਚ ਕਰਨੀ ਸੀ। ਉਨ੍ਹਾਂ ਨੇ ਫੈਸਲਾ ਕਰਨਾ ਸੀ ਕਿ ਵਾਕ ਸਹੀ ਜਾਂ ਬੇਮਤਲਬ ਸਨ। ਜਦੋਂ ਉਹ ਵਾਕਾਂ ਉੱਤੇ ਕੰਮ ਕਰ ਰਹੇ ਸਨ, ਉਨ੍ਹਾਂ ਦੇ ਦਿਮਾਗਾਂ ਦਾ ਵਿਸ਼ਲੇਸ਼ਣ ਕੀਤਾ ਗਿਆ। ਖੋਜਕਰਤਾਵਾਂ ਨੇ ਦਿਮਾਗ ਦੀਆਂ ਕੁਝ ਵਿਸ਼ੇਸ਼ ਤਰੰਗਾਂ ਨੂੰ ਮਾਪਿਆ। ਅਜਿਹਾ ਕਰਦਿਆਂ ਹੋਇਆਂ, ਉਹ ਦੇਖ ਸਕਦੇ ਸਨ ਕਿ ਦਿਮਾਗ ਨੇ ਕਿੰਨੀ ਛੇਤੀ ਪ੍ਰਸ਼ਨ ਹੱਲ ਕੀਤਾ। ਦ੍ਰਿਸ਼ਟੀਹੀਣ ਜਾਂਚ-ਅਧੀਨ ਵਿਅਕਤੀਆਂ ਵਿੱਚ, ਇੱਕ ਵਿਸ਼ੇਸ਼ ਸੰਕੇਤ ਬਹੁਤ ਜਲਦੀ ਨਾਲ ਦਿਖਾਈ ਦਿੱਤਾ। ਇਹ ਸੰਕੇਤ ਦੱਸਦਾ ਹੈ ਕਿ ਇੱਕ ਵਾਕ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ। ਦ੍ਰਿਸ਼ਟੀ ਵਾਲੇ ਜਾਂਚ-ਅਧੀਨ ਵਿਅਕਤੀਆਂ ਵਿੱਚ, ਇਹ ਸੰਕੇਤ ਬਹੁਤ ਦੇਰੀ ਨਾਲ ਦਿਖਾਈ ਦਿੱਤਾ। ਦ੍ਰਿਸ਼ਟੀਹੀਨ ਵਿਅਕਤੀ ਬੋਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਕਿਉਂ ਸੰਸਾਧਿਤ ਕਰਦੇ ਹਨ, ਬਾਰੇ ਅਜੇ ਕੋਈ ਜਾਣਕਾਰੀ ਨਹੀਂ। ਪਰ ਵਿਗਿਆਨਿਕਾਂ ਕੋਲ ਇੱਕ ਸਿਧਾਂਤ ਹੈ। ਉਨ੍ਹਾਂ ਦਾ ਵਿਸ਼ਵਾਸ ਹੈ ਕਿ ਅਜਿਹੇ ਵਿਅਕਤੀਆਂ ਦਾ ਦਿਮਾਗ ਇੱਕ ਵਿਸ਼ੇਸ਼ ਭਾਗ ਦੀ ਵਰਤੋਂ ਤੀਬਰਤਾ ਨਾਲ ਕਰਦਾ ਹੈ। ਇਹ ਉਹ ਖੇਤਰ ਹੈ ਜਿਸ ਨਾਲ ਦ੍ਰਿਸ਼ਟੀ ਵਾਲੇ ਵਿਅਕਤੀ ਦ੍ਰਿਸ਼ਟੀ ਉਤੇਜਨਾਵਾਂ ਦਾ ਸੰਸਾਧਨ ਕਰਦੇ ਹਨ। ਇਹ ਖੇਤਰ ਦ੍ਰਿਸ਼ਟੀਹੀਣ ਵਿਅਕਤੀਆਂ ਵਿੱਚ ਦ੍ਰਿਸ਼ਟੀ ਲਈ ਵਰਤੋਂ ਵਿੱਚ ਨਹੀਂ ਆਉਂਦਾ। ਇਸਲਈ ਇਹ ਹੋਰ ਕੰਮਾਂ ਲਈ ‘ਅਣ-ਉਪਲਬਧ’ ਹੁੰਦਾ ਹੈ। ਇਸਲਈ, ਦ੍ਰਿਸ਼ਟੀਹੀਣ ਵਿਅਕਤੀਆਂ ਕੋਲ ਬੋਲੀ ਦੇ ਸੰਸਾਧਨ ਦੀ ਸਮਰੱਥਾ ਜ਼ਿਆਦਾ ਹੁੰਦੀ ਹੈ।