ਪ੍ਹੈਰਾ ਕਿਤਾਬ

pa ਨਾਕਾਰਾਤਮਕ ਵਾਕ 2   »   hr Negacija 2

65 [ਪੈਂਹਠ]

ਨਾਕਾਰਾਤਮਕ ਵਾਕ 2

ਨਾਕਾਰਾਤਮਕ ਵਾਕ 2

65 [šezdeset i pet]

Negacija 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕ੍ਰੋਸ਼ੀਅਨ ਖੇਡੋ ਹੋਰ
ਕੀ ਅੰਗੂਠੀ ਮਹਿੰਗੀ ਹੈ? Je-l- prste---k--? J_ l_ p_____ s____ J- l- p-s-e- s-u-? ------------------ Je li prsten skup? 0
ਜੀ ਨਹੀਂ, ਇਸਦੀ ਕੀਮਤ ਸਿਰਫ ਸੌ ਯੂਰੋ ਹੈ। N---k--t--samo ---ti-u-eu--. N__ k____ s___ s______ e____ N-, k-š-a s-m- s-o-i-u e-r-. ---------------------------- Ne, košta samo stotinu eura. 0
ਪਰ ਮੇਰੇ ਕੋਲ ਸਿਰਫ ਪੰਜਾਹ ਯੂਰੋ ਹੀ ਹਨ। A-i-ja-i--m---mo -e-eset. A__ j_ i___ s___ p_______ A-i j- i-a- s-m- p-d-s-t- ------------------------- Ali ja imam samo pedeset. 0
ਕੀ ਤੁਹਾਡਾ ਕੰਮ ਮੁੱਕ ਗਿਆ ਹੈ? Je-i -- v-- goto--- go-o--? J___ l_ v__ g____ / g______ J-s- l- v-ć g-t-v / g-t-v-? --------------------------- Jesi li već gotov / gotova? 0
ਨਹੀਂ, ਅਜੇ ਨਹੀਂ। Ne, --š--e. N__ j__ n__ N-, j-š n-. ----------- Ne, još ne. 0
ਪਰ ਮੇਰਾ ਖਤਮ ਹੋਣ ਵਾਲਾ ਹੈ। A-i-sam-----r----t---/ g-t-v-. A__ s__ u_____ g____ / g______ A-i s-m u-k-r- g-t-v / g-t-v-. ------------------------------ Ali sam uskoro gotov / gotova. 0
ਕੀ ਤੂੰ ਹੋਰ ਸੂਪ ਲੈਣਾ ਚਾਹੇਂਗਾ / ਚਾਹੇਂਗੀ? Že--š-l--još -uh-? Ž____ l_ j__ j____ Ž-l-š l- j-š j-h-? ------------------ Želiš li još juhe? 0
ਨਹੀਂ, ਮੈਨੂੰ ਹੋਰ ਨਹੀਂ ਚਾਹੀਦਾ। Ne,--- že--- ----. N__ n_ ž____ v____ N-, n- ž-l-m v-š-. ------------------ Ne, ne želim više. 0
ਪਰ ਇੱਕ ਹੋਰ ਆਈਸਕ੍ਰੀਮ ਚਾਹੀਦੀ ਹੈ। Ali--oš-j--a- s--d----. A__ j__ j____ s________ A-i j-š j-d-n s-a-o-e-. ----------------------- Ali još jedan sladoled. 0
ਕੀ ਤੂੰ ਇੱਥੇ ਕਈ ਸਾਲਾਂ ਤੋਂ ਰਹਿ ਰਿਹਾ / ਰਹੀ ਹੈਂ? S--n--eš li-već-dugo---dje? S_______ l_ v__ d___ o_____ S-a-u-e- l- v-ć d-g- o-d-e- --------------------------- Stanuješ li već dugo ovdje? 0
ਨਹੀਂ, ਅਜੇ ਸਿਰਫ ਇੱਕ ਮਹੀਨਾ ਹੋਇਆ ਹੈ। N-- t-k mj-sec-dana. N__ t__ m_____ d____ N-, t-k m-e-e- d-n-. -------------------- Ne, tek mjesec dana. 0
ਪਰ ਮੈਂ ਕਾਫੀ ਲੋਕਾਂ ਨੂੰ ਪਹਿਚਾਣਦਾ / ਪਹਿਚਾਣਦੀ ਹਾਂ। Al--v-- p-z--j-m-p-n--ljudi. A__ v__ p_______ p___ l_____ A-i v-ć p-z-a-e- p-n- l-u-i- ---------------------------- Ali već poznajem puno ljudi. 0
ਕੀ ਤੂੰ ਕੱਲ੍ਹ ਘਰ ਜਾਣ ਵਾਲਾ / ਵਾਲੀ ਹੈਂ? P---je---------a-k-ći? P______ l_ s____ k____ P-t-j-š l- s-t-a k-ć-? ---------------------- Putuješ li sutra kući? 0
ਨਹੀਂ, ਇਸ ਹਫਤੇ ਦੇ ਅਖੀਰ ਤੱਕ ਤਾਂ ਨਹੀਂ। Ne- -e- za-v-k-n-. N__ t__ z_ v______ N-, t-k z- v-k-n-. ------------------ Ne, tek za vikend. 0
ਪਰ ਮੈਂ ਇਸ ਐਤਵਾਰ ਨੂੰ ਵਾਪਸ ਆਂਉਣ ਵਾਲਾ / ਵਾਲੀ ਹਾਂ। Al--se-vra-am--e--u ne-je---. A__ s_ v_____ v__ u n________ A-i s- v-a-a- v-ć u n-d-e-j-. ----------------------------- Ali se vraćam već u nedjelju. 0
ਕੀ ਤੇਰੀ ਬੇਟੀ ਬਾਲਗ ਹੋ ਚੁੱਕੀ ਹੈ? J- ----voja--ć-r---ve-----a--a? J_ l_ t____ k_____ v__ o_______ J- l- t-o-a k-e-k- v-ć o-r-s-a- ------------------------------- Je li tvoja kćerka već odrasla? 0
ਨਹੀਂ, ਉਹ ਸਿਰਫ ਸਤਾਰਾਂ ਸਾਲਾਂ ਦੀ ਹੈ। N-, on- -m------s---m----t--odi-a. N__ o__ i__ t__ s_________ g______ N-, o-a i-a t-k s-d-m-a-s- g-d-n-. ---------------------------------- Ne, ona ima tek sedamnaest godina. 0
ਪਰ ਹੁਣੇ ਤੋਂ ਹੀ ਉਸਦਾ ਇੱਕ ਦੋਸਤ ਹੈ। Ali -n- već-im--deč--. A__ o__ v__ i__ d_____ A-i o-a v-ć i-a d-č-a- ---------------------- Ali ona već ima dečka. 0

ਸ਼ਬਦ ਸਾਨੂੰ ਕੀ ਦੱਸਦੇ ਹਨ

ਦੁਨੀਆ ਭਰ ਵਿੱਚ ਕਰੋੜਾਂ ਕਿਤਾਬਾਂ ਉਪਲਬਧ ਹਨ। ਇਸ ਬਾਰੇ ਕੋਈ ਜਾਣਕਾਰੀ ਨਹੀਂ ਕਿ ਹੁਣ ਤੱਕ ਕਿੰਨੀਆਂ ਕਿਤਾਬਾਂ ਲਿਖੀਆਂ ਜਾ ਚੁਕੀਆਂ ਹਨ। ਇਹ ਕਿਤਾਬਾਂ ਬੇਸ਼ੁਮਾਰ ਜਾਣਕਾਰੀ ਦਾ ਭੰਡਾਰ ਹਨ। ਜੇਕਰ ਕੋਈ ਵਿਅਕਤੀ ਇਨ੍ਹਾਂ ਸਾਰੀਆਂ ਨੂੰ ਪੜ੍ਹ ਲਵੇ, ਉਸਨੂੰ ਜ਼ਿੰਦਗੀ ਬਾਰੇ ਬਹੁਤ ਪਤਾ ਲੱਗ ਜਾਵੇਗਾ। ਕਿਉਂਕਿ ਕਿਤਾਬਾਂ ਸਾਨੂੰ ਦਿਖਾਉਂਦੀਆਂ ਹਨ ਕਿ ਸਾਡੀ ਦੁਨੀਆ ਕਿਵੇਂ ਬਦਲਦੀ ਹੈ। ਹਰੇਕ ਯੂੱਗ ਦੀਆਂ ਆਪਣੀਆਂ ਨਿੱਜੀ ਕਿਤਾਬਾਂ ਹੁੰਦੀਆਂ ਹਨ। ਇਨ੍ਹਾਂ ਨੂੰ ਪੜ੍ਹ ਕੇ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਲੋਕਾਂ ਲਈ ਕੀ ਮਹੱਤਵਪੂਰਨ ਹੈ। ਬਦਕਿਸਮਤੀ ਨਾਲ, ਕੋਈ ਵੀ ਹਰੇਕ ਕਿਤਾਬ ਨਹੀਂ ਪੜ੍ਹ ਸਕਦਾ/ਸਕਦੀ। ਪਰ ਆਧੁਨਿਕ ਤਕਨੀਕ ਕਿਤਾਬਾਂ ਦਾ ਵਿਸ਼ਲੇਸ਼ਣ ਕਰਨ ਵਿੱਚ ਸਹਾਇਕ ਹੋ ਸਕਦੀ ਹੈ। ਡਿਜੀਟਲਾਈਜ਼ੇਸ਼ਨ ਦੀ ਵਰਤੋਂ ਦੁਆਰਾ, ਕਿਤਾਬਾਂ ਨੂੰ ਡੈਟਾ ਵਾਂਗ ਸਟੋਰ ਕੀਤਾ ਜਾ ਸਕਦਾ ਹੈ। ਇਸਤੋਂ ਬਾਦ, ਸਮੱਗਰੀ ਦਾ ਵਿਸ਼ਲੇਸ਼ਣ ਕੀਤਾ ਜਾ ਸਕਦਾ ਹੈ। ਇਸ ਤਰ੍ਹਾਂ, ਭਾਸ਼ਾ ਵਿਗਿਆਨੀ ਦੇਖਦੇ ਹਨ ਕਿ ਸਾਡੀ ਭਾਸ਼ਾ ਵਿੱਚ ਤਬਦੀਲੀ ਕਿਵੇਂ ਆਈ ਹੈ। ਪਰ, ਸ਼ਬਦਾਂ ਦੀ ਨਿਰੰਤਰਤਾ ਦੀ ਗਿਣਤੀ ਕਰਨਾ, ਹੋਰ ਵੀ ਦਿਲਚਸਪ ਹੈ। ਅਜਿਹਾ ਕਰਦਿਆਂ ਹੋਇਆਂ, ਵਿਸ਼ੇਸ਼ ਪਦਾਰਥਾਂ ਦੇ ਮਹੱਤਵ ਦੀ ਪਛਾਣ ਕੀਤੀ ਜਾ ਸਕਦੀ ਹੈ। ਵਿਗਿਆਨਕਾਂ ਨੇ 50 ਲੱਖ ਤੋਂ ਵੱਧ ਕਿਤਾਬਾਂ ਦਾ ਅਧਿਐਨ ਕੀਤਾ। ਇਹ ਕਿਤਾਬਾਂ ਪਿਛਲੀਆਂ ਪੰਜ ਸਦੀਆਂ ਵਿੱਚੋਂ ਸਨ। ਕੁੱਲ 50,000 ਕਰੋੜ ਸ਼ਬਦਾਂ ਦਾ ਵਿਸ਼ਲੇਸ਼ਣ ਕੀਤਾ ਗਿਆ। ਸ਼ਬਦਾਂ ਦੀ ਨਿਰੰਤਰਤਾ ਦੱਸਦੀ ਹੈ ਕਿ ਲੋਕ ਪਹਿਲਾਂ ਅਤੇ ਹੁਣ ਕਿਵੇਂ ਰਹਿੰਦੇ ਸਨ। ਵਿਚਾਰ ਅਤੇ ਰੁਝਾਨ ਭਾਸ਼ਾ ਵਿੱਚ ਝਲਕਦੇ ਹਨ। ਉਦਾਹਰਣ ਵਜੋਂ, ਮਰਦ ਸ਼ਬਦ ਦਾ ਮਹੱਤਵ ਕੁਝ ਘੱਟ ਗਿਆ ਹੈ। ਅੱਜਕਲ੍ਹ ਇਸਦੀ ਵਰਤੋਂ ਪਹਿਲਾਂ ਨਾਲੋਂ ਘੱਟ ਕੀਤੀ ਜਾਂਦੀ ਹੈ। ਦੂਜੇ ਪਾਸੇ, ਔਰਤ ਸ਼ਬਦ ਦੀ ਮਹੱਤਤਾ ਵਿਸ਼ੇਸ਼ ਰੂਪ ਵਿੱਚ ਵੱਧ ਗਈ ਹੈ। ਇਹ ਵੀ ਦੇਖਿਆ ਜਾ ਸਕਦਾ ਹੈ ਕਿ ਅਸੀਂ ਸ਼ਬਦਾਂ ਦੇ ਮੁਤਾਬਕ ਖਾਣਾ ਪਸੰਦ ਕਰਦੇ ਹਾਂ। ਪੰਜਾਹਵਿਆਂ ਵਿੱਚ, ਆਈਸ ਕ੍ਰੀਮ ਸ਼ਬਦ ਬਹੁਤ ਅਹਿਮ ਹੁੰਦਾ ਸੀ। ਇਸਤੋਂ ਬਾਦ, ਪਿੱਜ਼ਾ ਅਤੇ ਪਾਸਤਾ ਸ਼ਬਦ ਮਸ਼ਹੂਰ ਹੋ ਗਏ। ਹੁਣ ਕੁਝ ਸਾਲਾਂ ਤੋਂ ਸੂਸ਼ੀ ਸ਼ਬਦ ਦੀ ਵਧੇਰੇ ਮਹੱਤਤਾ ਚੱਲ ਰਹੀ ਹੈ। ਸਾਰੇ ਭਾਸ਼ਾ ਪ੍ਰੇਮੀਆਂ ਲਈ ਖੁਸ਼ਖ਼ਬਰੀ ਹੈ... ਸਾਡੀ ਭਾਸ਼ਾ ਵਿੱਚ ਹਰ ਸਾਲ ਹੋਰ ਸ਼ਬਦ ਜਮ੍ਹਾਂ ਹੁੰਦੇ ਹਨ!