ਪ੍ਹੈਰਾ ਕਿਤਾਬ

pa ਨਾਕਾਰਾਤਮਕ ਵਾਕ 2   »   hu Tagadás 2

65 [ਪੈਂਹਠ]

ਨਾਕਾਰਾਤਮਕ ਵਾਕ 2

ਨਾਕਾਰਾਤਮਕ ਵਾਕ 2

65 [hatvanöt]

Tagadás 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਹੰਗੇਰੀਅਨ ਖੇਡੋ ਹੋਰ
ਕੀ ਅੰਗੂਠੀ ਮਹਿੰਗੀ ਹੈ? Dr-ga-- gy--ű? D____ a g_____ D-á-a a g-ű-ű- -------------- Drága a gyűrű? 0
ਜੀ ਨਹੀਂ, ਇਸਦੀ ਕੀਮਤ ਸਿਰਫ ਸੌ ਯੂਰੋ ਹੈ। N-m, ---k-szá- -ur-b- ke-ül. N___ c___ s___ e_____ k_____ N-m- c-a- s-á- e-r-b- k-r-l- ---------------------------- Nem, csak száz euróba kerül. 0
ਪਰ ਮੇਰੇ ਕੋਲ ਸਿਰਫ ਪੰਜਾਹ ਯੂਰੋ ਹੀ ਹਨ। D- n-kem-cs---öt-e- va-. D_ n____ c___ ö____ v___ D- n-k-m c-a- ö-v-n v-n- ------------------------ De nekem csak ötven van. 0
ਕੀ ਤੁਹਾਡਾ ਕੰਮ ਮੁੱਕ ਗਿਆ ਹੈ? Kés-----y m--? K___ v___ m___ K-s- v-g- m-r- -------------- Kész vagy már? 0
ਨਹੀਂ, ਅਜੇ ਨਹੀਂ। Nem,---g-nem. N___ m__ n___ N-m- m-g n-m- ------------- Nem, még nem. 0
ਪਰ ਮੇਰਾ ਖਤਮ ਹੋਣ ਵਾਲਾ ਹੈ। De-m-nd-ár- k-sz-n---gy--. D_ m_______ k_____ v______ D- m-n-j-r- k-s-e- v-g-o-. -------------------------- De mindjárt készen vagyok. 0
ਕੀ ਤੂੰ ਹੋਰ ਸੂਪ ਲੈਣਾ ਚਾਹੇਂਗਾ / ਚਾਹੇਂਗੀ? Sz-r---é---ég-l-ve--? S________ m__ l______ S-e-e-n-l m-g l-v-s-? --------------------- Szeretnél még levest? 0
ਨਹੀਂ, ਮੈਨੂੰ ਹੋਰ ਨਹੀਂ ਚਾਹੀਦਾ। N--,-nem a-a--k-t--b--. N___ n__ a_____ t______ N-m- n-m a-a-o- t-b-e-. ----------------------- Nem, nem akarok többet. 0
ਪਰ ਇੱਕ ਹੋਰ ਆਈਸਕ੍ਰੀਮ ਚਾਹੀਦੀ ਹੈ। De- --- --y-fag-l-l---. D__ m__ e__ f__________ D-, m-g e-y f-g-l-l-o-. ----------------------- De, még egy fagylaltot. 0
ਕੀ ਤੂੰ ਇੱਥੇ ਕਈ ਸਾਲਾਂ ਤੋਂ ਰਹਿ ਰਿਹਾ / ਰਹੀ ਹੈਂ? M-- régót- --k-z-it-? M__ r_____ l____ i___ M-r r-g-t- l-k-z i-t- --------------------- Már régóta laksz itt? 0
ਨਹੀਂ, ਅਜੇ ਸਿਰਫ ਇੱਕ ਮਹੀਨਾ ਹੋਇਆ ਹੈ। Nem, --g---a- --y--ón-p-a. N___ m__ c___ e__ h_______ N-m- m-g c-a- e-y h-n-p-a- -------------------------- Nem, még csak egy hónapja. 0
ਪਰ ਮੈਂ ਕਾਫੀ ਲੋਕਾਂ ਨੂੰ ਪਹਿਚਾਣਦਾ / ਪਹਿਚਾਣਦੀ ਹਾਂ। De---r so- ----r---s---ek. D_ m__ s__ e_____ i_______ D- m-r s-k e-b-r- i-m-r-k- -------------------------- De már sok embert ismerek. 0
ਕੀ ਤੂੰ ਕੱਲ੍ਹ ਘਰ ਜਾਣ ਵਾਲਾ / ਵਾਲੀ ਹੈਂ? Ho-nap -ész-h--a? H_____ m___ h____ H-l-a- m-s- h-z-? ----------------- Holnap mész haza? 0
ਨਹੀਂ, ਇਸ ਹਫਤੇ ਦੇ ਅਖੀਰ ਤੱਕ ਤਾਂ ਨਹੀਂ। Ne-----ősz-- - -ét --gé-. N___ e______ a h__ v_____ N-m- e-ő-z-r a h-t v-g-n- ------------------------- Nem, először a hét végén. 0
ਪਰ ਮੈਂ ਇਸ ਐਤਵਾਰ ਨੂੰ ਵਾਪਸ ਆਂਉਣ ਵਾਲਾ / ਵਾਲੀ ਹਾਂ। De m-r --sá--ap---ssz-----k. D_ m__ v_______ v___________ D- m-r v-s-r-a- v-s-z-j-v-k- ---------------------------- De már vasárnap visszajövök. 0
ਕੀ ਤੇਰੀ ਬੇਟੀ ਬਾਲਗ ਹੋ ਚੁੱਕੀ ਹੈ? A ---y-d -eln--- m--? A l_____ f______ m___ A l-n-o- f-l-ő-t m-r- --------------------- A lányod felnőtt már? 0
ਨਹੀਂ, ਉਹ ਸਿਰਫ ਸਤਾਰਾਂ ਸਾਲਾਂ ਦੀ ਹੈ। N--,-ő -é--csa--t-ze---t-é---. N___ ő m__ c___ t_______ é____ N-m- ő m-g c-a- t-z-n-é- é-e-. ------------------------------ Nem, ő még csak tizenhét éves. 0
ਪਰ ਹੁਣੇ ਤੋਂ ਹੀ ਉਸਦਾ ਇੱਕ ਦੋਸਤ ਹੈ। De--ár--a- --y --r----. D_ m__ v__ e__ b_______ D- m-r v-n e-y b-r-t-a- ----------------------- De már van egy barátja. 0

ਸ਼ਬਦ ਸਾਨੂੰ ਕੀ ਦੱਸਦੇ ਹਨ

ਦੁਨੀਆ ਭਰ ਵਿੱਚ ਕਰੋੜਾਂ ਕਿਤਾਬਾਂ ਉਪਲਬਧ ਹਨ। ਇਸ ਬਾਰੇ ਕੋਈ ਜਾਣਕਾਰੀ ਨਹੀਂ ਕਿ ਹੁਣ ਤੱਕ ਕਿੰਨੀਆਂ ਕਿਤਾਬਾਂ ਲਿਖੀਆਂ ਜਾ ਚੁਕੀਆਂ ਹਨ। ਇਹ ਕਿਤਾਬਾਂ ਬੇਸ਼ੁਮਾਰ ਜਾਣਕਾਰੀ ਦਾ ਭੰਡਾਰ ਹਨ। ਜੇਕਰ ਕੋਈ ਵਿਅਕਤੀ ਇਨ੍ਹਾਂ ਸਾਰੀਆਂ ਨੂੰ ਪੜ੍ਹ ਲਵੇ, ਉਸਨੂੰ ਜ਼ਿੰਦਗੀ ਬਾਰੇ ਬਹੁਤ ਪਤਾ ਲੱਗ ਜਾਵੇਗਾ। ਕਿਉਂਕਿ ਕਿਤਾਬਾਂ ਸਾਨੂੰ ਦਿਖਾਉਂਦੀਆਂ ਹਨ ਕਿ ਸਾਡੀ ਦੁਨੀਆ ਕਿਵੇਂ ਬਦਲਦੀ ਹੈ। ਹਰੇਕ ਯੂੱਗ ਦੀਆਂ ਆਪਣੀਆਂ ਨਿੱਜੀ ਕਿਤਾਬਾਂ ਹੁੰਦੀਆਂ ਹਨ। ਇਨ੍ਹਾਂ ਨੂੰ ਪੜ੍ਹ ਕੇ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਲੋਕਾਂ ਲਈ ਕੀ ਮਹੱਤਵਪੂਰਨ ਹੈ। ਬਦਕਿਸਮਤੀ ਨਾਲ, ਕੋਈ ਵੀ ਹਰੇਕ ਕਿਤਾਬ ਨਹੀਂ ਪੜ੍ਹ ਸਕਦਾ/ਸਕਦੀ। ਪਰ ਆਧੁਨਿਕ ਤਕਨੀਕ ਕਿਤਾਬਾਂ ਦਾ ਵਿਸ਼ਲੇਸ਼ਣ ਕਰਨ ਵਿੱਚ ਸਹਾਇਕ ਹੋ ਸਕਦੀ ਹੈ। ਡਿਜੀਟਲਾਈਜ਼ੇਸ਼ਨ ਦੀ ਵਰਤੋਂ ਦੁਆਰਾ, ਕਿਤਾਬਾਂ ਨੂੰ ਡੈਟਾ ਵਾਂਗ ਸਟੋਰ ਕੀਤਾ ਜਾ ਸਕਦਾ ਹੈ। ਇਸਤੋਂ ਬਾਦ, ਸਮੱਗਰੀ ਦਾ ਵਿਸ਼ਲੇਸ਼ਣ ਕੀਤਾ ਜਾ ਸਕਦਾ ਹੈ। ਇਸ ਤਰ੍ਹਾਂ, ਭਾਸ਼ਾ ਵਿਗਿਆਨੀ ਦੇਖਦੇ ਹਨ ਕਿ ਸਾਡੀ ਭਾਸ਼ਾ ਵਿੱਚ ਤਬਦੀਲੀ ਕਿਵੇਂ ਆਈ ਹੈ। ਪਰ, ਸ਼ਬਦਾਂ ਦੀ ਨਿਰੰਤਰਤਾ ਦੀ ਗਿਣਤੀ ਕਰਨਾ, ਹੋਰ ਵੀ ਦਿਲਚਸਪ ਹੈ। ਅਜਿਹਾ ਕਰਦਿਆਂ ਹੋਇਆਂ, ਵਿਸ਼ੇਸ਼ ਪਦਾਰਥਾਂ ਦੇ ਮਹੱਤਵ ਦੀ ਪਛਾਣ ਕੀਤੀ ਜਾ ਸਕਦੀ ਹੈ। ਵਿਗਿਆਨਕਾਂ ਨੇ 50 ਲੱਖ ਤੋਂ ਵੱਧ ਕਿਤਾਬਾਂ ਦਾ ਅਧਿਐਨ ਕੀਤਾ। ਇਹ ਕਿਤਾਬਾਂ ਪਿਛਲੀਆਂ ਪੰਜ ਸਦੀਆਂ ਵਿੱਚੋਂ ਸਨ। ਕੁੱਲ 50,000 ਕਰੋੜ ਸ਼ਬਦਾਂ ਦਾ ਵਿਸ਼ਲੇਸ਼ਣ ਕੀਤਾ ਗਿਆ। ਸ਼ਬਦਾਂ ਦੀ ਨਿਰੰਤਰਤਾ ਦੱਸਦੀ ਹੈ ਕਿ ਲੋਕ ਪਹਿਲਾਂ ਅਤੇ ਹੁਣ ਕਿਵੇਂ ਰਹਿੰਦੇ ਸਨ। ਵਿਚਾਰ ਅਤੇ ਰੁਝਾਨ ਭਾਸ਼ਾ ਵਿੱਚ ਝਲਕਦੇ ਹਨ। ਉਦਾਹਰਣ ਵਜੋਂ, ਮਰਦ ਸ਼ਬਦ ਦਾ ਮਹੱਤਵ ਕੁਝ ਘੱਟ ਗਿਆ ਹੈ। ਅੱਜਕਲ੍ਹ ਇਸਦੀ ਵਰਤੋਂ ਪਹਿਲਾਂ ਨਾਲੋਂ ਘੱਟ ਕੀਤੀ ਜਾਂਦੀ ਹੈ। ਦੂਜੇ ਪਾਸੇ, ਔਰਤ ਸ਼ਬਦ ਦੀ ਮਹੱਤਤਾ ਵਿਸ਼ੇਸ਼ ਰੂਪ ਵਿੱਚ ਵੱਧ ਗਈ ਹੈ। ਇਹ ਵੀ ਦੇਖਿਆ ਜਾ ਸਕਦਾ ਹੈ ਕਿ ਅਸੀਂ ਸ਼ਬਦਾਂ ਦੇ ਮੁਤਾਬਕ ਖਾਣਾ ਪਸੰਦ ਕਰਦੇ ਹਾਂ। ਪੰਜਾਹਵਿਆਂ ਵਿੱਚ, ਆਈਸ ਕ੍ਰੀਮ ਸ਼ਬਦ ਬਹੁਤ ਅਹਿਮ ਹੁੰਦਾ ਸੀ। ਇਸਤੋਂ ਬਾਦ, ਪਿੱਜ਼ਾ ਅਤੇ ਪਾਸਤਾ ਸ਼ਬਦ ਮਸ਼ਹੂਰ ਹੋ ਗਏ। ਹੁਣ ਕੁਝ ਸਾਲਾਂ ਤੋਂ ਸੂਸ਼ੀ ਸ਼ਬਦ ਦੀ ਵਧੇਰੇ ਮਹੱਤਤਾ ਚੱਲ ਰਹੀ ਹੈ। ਸਾਰੇ ਭਾਸ਼ਾ ਪ੍ਰੇਮੀਆਂ ਲਈ ਖੁਸ਼ਖ਼ਬਰੀ ਹੈ... ਸਾਡੀ ਭਾਸ਼ਾ ਵਿੱਚ ਹਰ ਸਾਲ ਹੋਰ ਸ਼ਬਦ ਜਮ੍ਹਾਂ ਹੁੰਦੇ ਹਨ!