ਪ੍ਹੈਰਾ ਕਿਤਾਬ

pa ਨਾਕਾਰਾਤਮਕ ਵਾਕ 2   »   pt Negação 2

65 [ਪੈਂਹਠ]

ਨਾਕਾਰਾਤਮਕ ਵਾਕ 2

ਨਾਕਾਰਾਤਮਕ ਵਾਕ 2

65 [sessenta e cinco]

Negação 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਪੁਰਤਗਾਲੀ (PT) ਖੇਡੋ ਹੋਰ
ਕੀ ਅੰਗੂਠੀ ਮਹਿੰਗੀ ਹੈ? O a-el é-caro? O a___ é c____ O a-e- é c-r-? -------------- O anel é caro? 0
ਜੀ ਨਹੀਂ, ਇਸਦੀ ਕੀਮਤ ਸਿਰਫ ਸੌ ਯੂਰੋ ਹੈ। N-o---le -ó -us-----m-E-r-s. N___ e__ s_ c____ c__ E_____ N-o- e-e s- c-s-a c-m E-r-s- ---------------------------- Não, ele só custa cem Euros. 0
ਪਰ ਮੇਰੇ ਕੋਲ ਸਿਰਫ ਪੰਜਾਹ ਯੂਰੋ ਹੀ ਹਨ। M-s--u só-ten---c-n--e--a. M__ e_ s_ t____ c_________ M-s e- s- t-n-o c-n-u-n-a- -------------------------- Mas eu só tenho cinquenta. 0
ਕੀ ਤੁਹਾਡਾ ਕੰਮ ਮੁੱਕ ਗਿਆ ਹੈ? Já---a--ste? J_ a________ J- a-a-a-t-? ------------ Já acabaste? 0
ਨਹੀਂ, ਅਜੇ ਨਹੀਂ। Nã-, -i--a --o. N___ a____ n___ N-o- a-n-a n-o- --------------- Não, ainda não. 0
ਪਰ ਮੇਰਾ ਖਤਮ ਹੋਣ ਵਾਲਾ ਹੈ। M-s-j---stou -ua--. M__ j_ e____ q_____ M-s j- e-t-u q-a-e- ------------------- Mas já estou quase. 0
ਕੀ ਤੂੰ ਹੋਰ ਸੂਪ ਲੈਣਾ ਚਾਹੇਂਗਾ / ਚਾਹੇਂਗੀ? Q---es -a-- ----? Q_____ m___ s____ Q-e-e- m-i- s-p-? ----------------- Queres mais sopa? 0
ਨਹੀਂ, ਮੈਨੂੰ ਹੋਰ ਨਹੀਂ ਚਾਹੀਦਾ। Nã-, -u------u----mais. N___ e_ n__ q____ m____ N-o- e- n-o q-e-o m-i-. ----------------------- Não, eu não quero mais. 0
ਪਰ ਇੱਕ ਹੋਰ ਆਈਸਕ੍ਰੀਮ ਚਾਹੀਦੀ ਹੈ। Mas mai--u- -elado. M__ m___ u_ g______ M-s m-i- u- g-l-d-. ------------------- Mas mais um gelado. 0
ਕੀ ਤੂੰ ਇੱਥੇ ਕਈ ਸਾਲਾਂ ਤੋਂ ਰਹਿ ਰਿਹਾ / ਰਹੀ ਹੈਂ? (--------r--aq-i h---uito-t---o? (_____ m___ a___ h_ m____ t_____ (-o-ê- m-r- a-u- h- m-i-o t-m-o- -------------------------------- (Você) mora aqui há muito tempo? 0
ਨਹੀਂ, ਅਜੇ ਸਿਰਫ ਇੱਕ ਮਹੀਨਾ ਹੋਇਆ ਹੈ। Não,-s- há-------. N___ s_ h_ u_ m___ N-o- s- h- u- m-s- ------------------ Não, só há um mês. 0
ਪਰ ਮੈਂ ਕਾਫੀ ਲੋਕਾਂ ਨੂੰ ਪਹਿਚਾਣਦਾ / ਪਹਿਚਾਣਦੀ ਹਾਂ। M-s-j--con---- mui--- --s-o--. M__ j_ c______ m_____ p_______ M-s j- c-n-e-o m-i-a- p-s-o-s- ------------------------------ Mas já conheço muitas pessoas. 0
ਕੀ ਤੂੰ ਕੱਲ੍ਹ ਘਰ ਜਾਣ ਵਾਲਾ / ਵਾਲੀ ਹੈਂ? V-i- --a------ra-ca---? V___ a_____ p___ c___ ? V-i- a-a-h- p-r- c-s- ? ----------------------- Vais amanhã para casa ? 0
ਨਹੀਂ, ਇਸ ਹਫਤੇ ਦੇ ਅਖੀਰ ਤੱਕ ਤਾਂ ਨਹੀਂ। N--,-s--no ------ s--an-. N___ s_ n_ f__ d_ s______ N-o- s- n- f-m d- s-m-n-. ------------------------- Não, só no fim de semana. 0
ਪਰ ਮੈਂ ਇਸ ਐਤਵਾਰ ਨੂੰ ਵਾਪਸ ਆਂਉਣ ਵਾਲਾ / ਵਾਲੀ ਹਾਂ। Mas--- -o--o j--no-d-min--. M__ e_ v____ j_ n_ d_______ M-s e- v-l-o j- n- d-m-n-o- --------------------------- Mas eu volto já no domingo. 0
ਕੀ ਤੇਰੀ ਬੇਟੀ ਬਾਲਗ ਹੋ ਚੁੱਕੀ ਹੈ? A-t---fi--a já --ad---a? A t__ f____ j_ é a______ A t-a f-l-a j- é a-u-t-? ------------------------ A tua filha já é adulta? 0
ਨਹੀਂ, ਉਹ ਸਿਰਫ ਸਤਾਰਾਂ ਸਾਲਾਂ ਦੀ ਹੈ। N--,-e-- -ó --m----asse-e ----. N___ e__ s_ t__ d________ a____ N-o- e-a s- t-m d-z-s-e-e a-o-. ------------------------------- Não, ela só tem dezassete anos. 0
ਪਰ ਹੁਣੇ ਤੋਂ ਹੀ ਉਸਦਾ ਇੱਕ ਦੋਸਤ ਹੈ। M-s -á tem-um---m-r--o. M__ j_ t__ u_ n________ M-s j- t-m u- n-m-r-d-. ----------------------- Mas já tem um namorado. 0

ਸ਼ਬਦ ਸਾਨੂੰ ਕੀ ਦੱਸਦੇ ਹਨ

ਦੁਨੀਆ ਭਰ ਵਿੱਚ ਕਰੋੜਾਂ ਕਿਤਾਬਾਂ ਉਪਲਬਧ ਹਨ। ਇਸ ਬਾਰੇ ਕੋਈ ਜਾਣਕਾਰੀ ਨਹੀਂ ਕਿ ਹੁਣ ਤੱਕ ਕਿੰਨੀਆਂ ਕਿਤਾਬਾਂ ਲਿਖੀਆਂ ਜਾ ਚੁਕੀਆਂ ਹਨ। ਇਹ ਕਿਤਾਬਾਂ ਬੇਸ਼ੁਮਾਰ ਜਾਣਕਾਰੀ ਦਾ ਭੰਡਾਰ ਹਨ। ਜੇਕਰ ਕੋਈ ਵਿਅਕਤੀ ਇਨ੍ਹਾਂ ਸਾਰੀਆਂ ਨੂੰ ਪੜ੍ਹ ਲਵੇ, ਉਸਨੂੰ ਜ਼ਿੰਦਗੀ ਬਾਰੇ ਬਹੁਤ ਪਤਾ ਲੱਗ ਜਾਵੇਗਾ। ਕਿਉਂਕਿ ਕਿਤਾਬਾਂ ਸਾਨੂੰ ਦਿਖਾਉਂਦੀਆਂ ਹਨ ਕਿ ਸਾਡੀ ਦੁਨੀਆ ਕਿਵੇਂ ਬਦਲਦੀ ਹੈ। ਹਰੇਕ ਯੂੱਗ ਦੀਆਂ ਆਪਣੀਆਂ ਨਿੱਜੀ ਕਿਤਾਬਾਂ ਹੁੰਦੀਆਂ ਹਨ। ਇਨ੍ਹਾਂ ਨੂੰ ਪੜ੍ਹ ਕੇ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਲੋਕਾਂ ਲਈ ਕੀ ਮਹੱਤਵਪੂਰਨ ਹੈ। ਬਦਕਿਸਮਤੀ ਨਾਲ, ਕੋਈ ਵੀ ਹਰੇਕ ਕਿਤਾਬ ਨਹੀਂ ਪੜ੍ਹ ਸਕਦਾ/ਸਕਦੀ। ਪਰ ਆਧੁਨਿਕ ਤਕਨੀਕ ਕਿਤਾਬਾਂ ਦਾ ਵਿਸ਼ਲੇਸ਼ਣ ਕਰਨ ਵਿੱਚ ਸਹਾਇਕ ਹੋ ਸਕਦੀ ਹੈ। ਡਿਜੀਟਲਾਈਜ਼ੇਸ਼ਨ ਦੀ ਵਰਤੋਂ ਦੁਆਰਾ, ਕਿਤਾਬਾਂ ਨੂੰ ਡੈਟਾ ਵਾਂਗ ਸਟੋਰ ਕੀਤਾ ਜਾ ਸਕਦਾ ਹੈ। ਇਸਤੋਂ ਬਾਦ, ਸਮੱਗਰੀ ਦਾ ਵਿਸ਼ਲੇਸ਼ਣ ਕੀਤਾ ਜਾ ਸਕਦਾ ਹੈ। ਇਸ ਤਰ੍ਹਾਂ, ਭਾਸ਼ਾ ਵਿਗਿਆਨੀ ਦੇਖਦੇ ਹਨ ਕਿ ਸਾਡੀ ਭਾਸ਼ਾ ਵਿੱਚ ਤਬਦੀਲੀ ਕਿਵੇਂ ਆਈ ਹੈ। ਪਰ, ਸ਼ਬਦਾਂ ਦੀ ਨਿਰੰਤਰਤਾ ਦੀ ਗਿਣਤੀ ਕਰਨਾ, ਹੋਰ ਵੀ ਦਿਲਚਸਪ ਹੈ। ਅਜਿਹਾ ਕਰਦਿਆਂ ਹੋਇਆਂ, ਵਿਸ਼ੇਸ਼ ਪਦਾਰਥਾਂ ਦੇ ਮਹੱਤਵ ਦੀ ਪਛਾਣ ਕੀਤੀ ਜਾ ਸਕਦੀ ਹੈ। ਵਿਗਿਆਨਕਾਂ ਨੇ 50 ਲੱਖ ਤੋਂ ਵੱਧ ਕਿਤਾਬਾਂ ਦਾ ਅਧਿਐਨ ਕੀਤਾ। ਇਹ ਕਿਤਾਬਾਂ ਪਿਛਲੀਆਂ ਪੰਜ ਸਦੀਆਂ ਵਿੱਚੋਂ ਸਨ। ਕੁੱਲ 50,000 ਕਰੋੜ ਸ਼ਬਦਾਂ ਦਾ ਵਿਸ਼ਲੇਸ਼ਣ ਕੀਤਾ ਗਿਆ। ਸ਼ਬਦਾਂ ਦੀ ਨਿਰੰਤਰਤਾ ਦੱਸਦੀ ਹੈ ਕਿ ਲੋਕ ਪਹਿਲਾਂ ਅਤੇ ਹੁਣ ਕਿਵੇਂ ਰਹਿੰਦੇ ਸਨ। ਵਿਚਾਰ ਅਤੇ ਰੁਝਾਨ ਭਾਸ਼ਾ ਵਿੱਚ ਝਲਕਦੇ ਹਨ। ਉਦਾਹਰਣ ਵਜੋਂ, ਮਰਦ ਸ਼ਬਦ ਦਾ ਮਹੱਤਵ ਕੁਝ ਘੱਟ ਗਿਆ ਹੈ। ਅੱਜਕਲ੍ਹ ਇਸਦੀ ਵਰਤੋਂ ਪਹਿਲਾਂ ਨਾਲੋਂ ਘੱਟ ਕੀਤੀ ਜਾਂਦੀ ਹੈ। ਦੂਜੇ ਪਾਸੇ, ਔਰਤ ਸ਼ਬਦ ਦੀ ਮਹੱਤਤਾ ਵਿਸ਼ੇਸ਼ ਰੂਪ ਵਿੱਚ ਵੱਧ ਗਈ ਹੈ। ਇਹ ਵੀ ਦੇਖਿਆ ਜਾ ਸਕਦਾ ਹੈ ਕਿ ਅਸੀਂ ਸ਼ਬਦਾਂ ਦੇ ਮੁਤਾਬਕ ਖਾਣਾ ਪਸੰਦ ਕਰਦੇ ਹਾਂ। ਪੰਜਾਹਵਿਆਂ ਵਿੱਚ, ਆਈਸ ਕ੍ਰੀਮ ਸ਼ਬਦ ਬਹੁਤ ਅਹਿਮ ਹੁੰਦਾ ਸੀ। ਇਸਤੋਂ ਬਾਦ, ਪਿੱਜ਼ਾ ਅਤੇ ਪਾਸਤਾ ਸ਼ਬਦ ਮਸ਼ਹੂਰ ਹੋ ਗਏ। ਹੁਣ ਕੁਝ ਸਾਲਾਂ ਤੋਂ ਸੂਸ਼ੀ ਸ਼ਬਦ ਦੀ ਵਧੇਰੇ ਮਹੱਤਤਾ ਚੱਲ ਰਹੀ ਹੈ। ਸਾਰੇ ਭਾਸ਼ਾ ਪ੍ਰੇਮੀਆਂ ਲਈ ਖੁਸ਼ਖ਼ਬਰੀ ਹੈ... ਸਾਡੀ ਭਾਸ਼ਾ ਵਿੱਚ ਹਰ ਸਾਲ ਹੋਰ ਸ਼ਬਦ ਜਮ੍ਹਾਂ ਹੁੰਦੇ ਹਨ!