ਪ੍ਹੈਰਾ ਕਿਤਾਬ

pa ਨਾਕਾਰਾਤਮਕ ਵਾਕ 2   »   sv Negation 2

65 [ਪੈਂਹਠ]

ਨਾਕਾਰਾਤਮਕ ਵਾਕ 2

ਨਾਕਾਰਾਤਮਕ ਵਾਕ 2

65 [sextiofem]

Negation 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਵੀਡਿਸ਼ ਖੇਡੋ ਹੋਰ
ਕੀ ਅੰਗੂਠੀ ਮਹਿੰਗੀ ਹੈ? Är--ingen d-r? Ä_ r_____ d___ Ä- r-n-e- d-r- -------------- Är ringen dyr? 0
ਜੀ ਨਹੀਂ, ਇਸਦੀ ਕੀਮਤ ਸਿਰਫ ਸੌ ਯੂਰੋ ਹੈ। Ne-- --- -o-ta- b-r---------euro. N___ d__ k_____ b___ h_____ e____ N-j- d-n k-s-a- b-r- h-n-r- e-r-. --------------------------------- Nej, den kostar bara hundra euro. 0
ਪਰ ਮੇਰੇ ਕੋਲ ਸਿਰਫ ਪੰਜਾਹ ਯੂਰੋ ਹੀ ਹਨ। M---jag-h-r--a-- --m-i-. M__ j__ h__ b___ f______ M-n j-g h-r b-r- f-m-i-. ------------------------ Men jag har bara femtio. 0
ਕੀ ਤੁਹਾਡਾ ਕੰਮ ਮੁੱਕ ਗਿਆ ਹੈ? Är--- --d-n fär--g? Ä_ d_ r____ f______ Ä- d- r-d-n f-r-i-? ------------------- Är du redan färdig? 0
ਨਹੀਂ, ਅਜੇ ਨਹੀਂ। N----i--- ä-n-. N___ i___ ä____ N-j- i-t- ä-n-. --------------- Nej, inte ännu. 0
ਪਰ ਮੇਰਾ ਖਤਮ ਹੋਣ ਵਾਲਾ ਹੈ। M-----a-t--- j-- f-r-i-. M__ s____ ä_ j__ f______ M-n s-a-t ä- j-g f-r-i-. ------------------------ Men snart är jag färdig. 0
ਕੀ ਤੂੰ ਹੋਰ ਸੂਪ ਲੈਣਾ ਚਾਹੇਂਗਾ / ਚਾਹੇਂਗੀ? V-l--d- h- me--s---a? V___ d_ h_ m__ s_____ V-l- d- h- m-r s-p-a- --------------------- Vill du ha mer soppa? 0
ਨਹੀਂ, ਮੈਨੂੰ ਹੋਰ ਨਹੀਂ ਚਾਹੀਦਾ। N--,-j-g --l--inte h- m--. N___ j__ v___ i___ h_ m___ N-j- j-g v-l- i-t- h- m-r- -------------------------- Nej, jag vill inte ha mer. 0
ਪਰ ਇੱਕ ਹੋਰ ਆਈਸਕ੍ਰੀਮ ਚਾਹੀਦੀ ਹੈ। M-n-e--g-as- -i--. M__ e_ g____ t____ M-n e- g-a-s t-l-. ------------------ Men en glass till. 0
ਕੀ ਤੂੰ ਇੱਥੇ ਕਈ ਸਾਲਾਂ ਤੋਂ ਰਹਿ ਰਿਹਾ / ਰਹੀ ਹੈਂ? Ha- du ---t--ä- -än--? H__ d_ b___ h__ l_____ H-r d- b-t- h-r l-n-e- ---------------------- Har du bott här länge? 0
ਨਹੀਂ, ਅਜੇ ਸਿਰਫ ਇੱਕ ਮਹੀਨਾ ਹੋਇਆ ਹੈ। Ne-,--ara ---må-ad. N___ b___ e_ m_____ N-j- b-r- e- m-n-d- ------------------- Nej, bara en månad. 0
ਪਰ ਮੈਂ ਕਾਫੀ ਲੋਕਾਂ ਨੂੰ ਪਹਿਚਾਣਦਾ / ਪਹਿਚਾਣਦੀ ਹਾਂ। Men-j---k-n-er re--- my-k-t -o--. M__ j__ k_____ r____ m_____ f____ M-n j-g k-n-e- r-d-n m-c-e- f-l-. --------------------------------- Men jag känner redan mycket folk. 0
ਕੀ ਤੂੰ ਕੱਲ੍ਹ ਘਰ ਜਾਣ ਵਾਲਾ / ਵਾਲੀ ਹੈਂ? Å--- ------ -m-rgon? Å___ d_ h__ i_______ Å-e- d- h-m i-o-g-n- -------------------- Åker du hem imorgon? 0
ਨਹੀਂ, ਇਸ ਹਫਤੇ ਦੇ ਅਖੀਰ ਤੱਕ ਤਾਂ ਨਹੀਂ। N--, f-rs- mo-----k-sl-te-. N___ f____ m__ v___________ N-j- f-r-t m-t v-c-o-l-t-t- --------------------------- Nej, först mot veckoslutet. 0
ਪਰ ਮੈਂ ਇਸ ਐਤਵਾਰ ਨੂੰ ਵਾਪਸ ਆਂਉਣ ਵਾਲਾ / ਵਾਲੀ ਹਾਂ। Me---a----mm----il-ba-a-red-n--- sö-dag. M__ j__ k_____ t_______ r____ p_ s______ M-n j-g k-m-e- t-l-b-k- r-d-n p- s-n-a-. ---------------------------------------- Men jag kommer tillbaka redan på söndag. 0
ਕੀ ਤੇਰੀ ਬੇਟੀ ਬਾਲਗ ਹੋ ਚੁੱਕੀ ਹੈ? Är d-- d-tt-- --da- v-xen? Ä_ d__ d_____ r____ v_____ Ä- d-n d-t-e- r-d-n v-x-n- -------------------------- Är din dotter redan vuxen? 0
ਨਹੀਂ, ਉਹ ਸਿਰਫ ਸਤਾਰਾਂ ਸਾਲਾਂ ਦੀ ਹੈ। Ne-,-hon ä- -ara --u---- --. N___ h__ ä_ b___ s______ å__ N-j- h-n ä- b-r- s-u-t-n å-. ---------------------------- Nej, hon är bara sjutton år. 0
ਪਰ ਹੁਣੇ ਤੋਂ ਹੀ ਉਸਦਾ ਇੱਕ ਦੋਸਤ ਹੈ। M-n --n-h-r --d-n e--p-j-vä-. M__ h__ h__ r____ e_ p_______ M-n h-n h-r r-d-n e- p-j-v-n- ----------------------------- Men hon har redan en pojkvän. 0

ਸ਼ਬਦ ਸਾਨੂੰ ਕੀ ਦੱਸਦੇ ਹਨ

ਦੁਨੀਆ ਭਰ ਵਿੱਚ ਕਰੋੜਾਂ ਕਿਤਾਬਾਂ ਉਪਲਬਧ ਹਨ। ਇਸ ਬਾਰੇ ਕੋਈ ਜਾਣਕਾਰੀ ਨਹੀਂ ਕਿ ਹੁਣ ਤੱਕ ਕਿੰਨੀਆਂ ਕਿਤਾਬਾਂ ਲਿਖੀਆਂ ਜਾ ਚੁਕੀਆਂ ਹਨ। ਇਹ ਕਿਤਾਬਾਂ ਬੇਸ਼ੁਮਾਰ ਜਾਣਕਾਰੀ ਦਾ ਭੰਡਾਰ ਹਨ। ਜੇਕਰ ਕੋਈ ਵਿਅਕਤੀ ਇਨ੍ਹਾਂ ਸਾਰੀਆਂ ਨੂੰ ਪੜ੍ਹ ਲਵੇ, ਉਸਨੂੰ ਜ਼ਿੰਦਗੀ ਬਾਰੇ ਬਹੁਤ ਪਤਾ ਲੱਗ ਜਾਵੇਗਾ। ਕਿਉਂਕਿ ਕਿਤਾਬਾਂ ਸਾਨੂੰ ਦਿਖਾਉਂਦੀਆਂ ਹਨ ਕਿ ਸਾਡੀ ਦੁਨੀਆ ਕਿਵੇਂ ਬਦਲਦੀ ਹੈ। ਹਰੇਕ ਯੂੱਗ ਦੀਆਂ ਆਪਣੀਆਂ ਨਿੱਜੀ ਕਿਤਾਬਾਂ ਹੁੰਦੀਆਂ ਹਨ। ਇਨ੍ਹਾਂ ਨੂੰ ਪੜ੍ਹ ਕੇ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਲੋਕਾਂ ਲਈ ਕੀ ਮਹੱਤਵਪੂਰਨ ਹੈ। ਬਦਕਿਸਮਤੀ ਨਾਲ, ਕੋਈ ਵੀ ਹਰੇਕ ਕਿਤਾਬ ਨਹੀਂ ਪੜ੍ਹ ਸਕਦਾ/ਸਕਦੀ। ਪਰ ਆਧੁਨਿਕ ਤਕਨੀਕ ਕਿਤਾਬਾਂ ਦਾ ਵਿਸ਼ਲੇਸ਼ਣ ਕਰਨ ਵਿੱਚ ਸਹਾਇਕ ਹੋ ਸਕਦੀ ਹੈ। ਡਿਜੀਟਲਾਈਜ਼ੇਸ਼ਨ ਦੀ ਵਰਤੋਂ ਦੁਆਰਾ, ਕਿਤਾਬਾਂ ਨੂੰ ਡੈਟਾ ਵਾਂਗ ਸਟੋਰ ਕੀਤਾ ਜਾ ਸਕਦਾ ਹੈ। ਇਸਤੋਂ ਬਾਦ, ਸਮੱਗਰੀ ਦਾ ਵਿਸ਼ਲੇਸ਼ਣ ਕੀਤਾ ਜਾ ਸਕਦਾ ਹੈ। ਇਸ ਤਰ੍ਹਾਂ, ਭਾਸ਼ਾ ਵਿਗਿਆਨੀ ਦੇਖਦੇ ਹਨ ਕਿ ਸਾਡੀ ਭਾਸ਼ਾ ਵਿੱਚ ਤਬਦੀਲੀ ਕਿਵੇਂ ਆਈ ਹੈ। ਪਰ, ਸ਼ਬਦਾਂ ਦੀ ਨਿਰੰਤਰਤਾ ਦੀ ਗਿਣਤੀ ਕਰਨਾ, ਹੋਰ ਵੀ ਦਿਲਚਸਪ ਹੈ। ਅਜਿਹਾ ਕਰਦਿਆਂ ਹੋਇਆਂ, ਵਿਸ਼ੇਸ਼ ਪਦਾਰਥਾਂ ਦੇ ਮਹੱਤਵ ਦੀ ਪਛਾਣ ਕੀਤੀ ਜਾ ਸਕਦੀ ਹੈ। ਵਿਗਿਆਨਕਾਂ ਨੇ 50 ਲੱਖ ਤੋਂ ਵੱਧ ਕਿਤਾਬਾਂ ਦਾ ਅਧਿਐਨ ਕੀਤਾ। ਇਹ ਕਿਤਾਬਾਂ ਪਿਛਲੀਆਂ ਪੰਜ ਸਦੀਆਂ ਵਿੱਚੋਂ ਸਨ। ਕੁੱਲ 50,000 ਕਰੋੜ ਸ਼ਬਦਾਂ ਦਾ ਵਿਸ਼ਲੇਸ਼ਣ ਕੀਤਾ ਗਿਆ। ਸ਼ਬਦਾਂ ਦੀ ਨਿਰੰਤਰਤਾ ਦੱਸਦੀ ਹੈ ਕਿ ਲੋਕ ਪਹਿਲਾਂ ਅਤੇ ਹੁਣ ਕਿਵੇਂ ਰਹਿੰਦੇ ਸਨ। ਵਿਚਾਰ ਅਤੇ ਰੁਝਾਨ ਭਾਸ਼ਾ ਵਿੱਚ ਝਲਕਦੇ ਹਨ। ਉਦਾਹਰਣ ਵਜੋਂ, ਮਰਦ ਸ਼ਬਦ ਦਾ ਮਹੱਤਵ ਕੁਝ ਘੱਟ ਗਿਆ ਹੈ। ਅੱਜਕਲ੍ਹ ਇਸਦੀ ਵਰਤੋਂ ਪਹਿਲਾਂ ਨਾਲੋਂ ਘੱਟ ਕੀਤੀ ਜਾਂਦੀ ਹੈ। ਦੂਜੇ ਪਾਸੇ, ਔਰਤ ਸ਼ਬਦ ਦੀ ਮਹੱਤਤਾ ਵਿਸ਼ੇਸ਼ ਰੂਪ ਵਿੱਚ ਵੱਧ ਗਈ ਹੈ। ਇਹ ਵੀ ਦੇਖਿਆ ਜਾ ਸਕਦਾ ਹੈ ਕਿ ਅਸੀਂ ਸ਼ਬਦਾਂ ਦੇ ਮੁਤਾਬਕ ਖਾਣਾ ਪਸੰਦ ਕਰਦੇ ਹਾਂ। ਪੰਜਾਹਵਿਆਂ ਵਿੱਚ, ਆਈਸ ਕ੍ਰੀਮ ਸ਼ਬਦ ਬਹੁਤ ਅਹਿਮ ਹੁੰਦਾ ਸੀ। ਇਸਤੋਂ ਬਾਦ, ਪਿੱਜ਼ਾ ਅਤੇ ਪਾਸਤਾ ਸ਼ਬਦ ਮਸ਼ਹੂਰ ਹੋ ਗਏ। ਹੁਣ ਕੁਝ ਸਾਲਾਂ ਤੋਂ ਸੂਸ਼ੀ ਸ਼ਬਦ ਦੀ ਵਧੇਰੇ ਮਹੱਤਤਾ ਚੱਲ ਰਹੀ ਹੈ। ਸਾਰੇ ਭਾਸ਼ਾ ਪ੍ਰੇਮੀਆਂ ਲਈ ਖੁਸ਼ਖ਼ਬਰੀ ਹੈ... ਸਾਡੀ ਭਾਸ਼ਾ ਵਿੱਚ ਹਰ ਸਾਲ ਹੋਰ ਸ਼ਬਦ ਜਮ੍ਹਾਂ ਹੁੰਦੇ ਹਨ!