ਪ੍ਹੈਰਾ ਕਿਤਾਬ

pa ਸੰਬੰਧਵਾਚਕ ਪੜਨਾਂਵ 1   »   ha mallakar magana 1

66 [ਛਿਆਹਠ]

ਸੰਬੰਧਵਾਚਕ ਪੜਨਾਂਵ 1

ਸੰਬੰਧਵਾਚਕ ਪੜਨਾਂਵ 1

66 [sittin da shida]

mallakar magana 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਹੌਸਾ ਖੇਡੋ ਹੋਰ
ਮੈਂ – ਮੇਰਾ / ਮੇਰੀ / ਮੇਰੇ in----f-n i__ n____ i-a n-f-n --------- ina nufin 0
ਮੈਨੂੰ ਆਪਣੀ ਚਾਬੀ ਨਹੀਂ ਮਿਲ ਰਹੀ ਹੈ। Ba-zan iy--s-mu- maɓa-l---a --. B_ z__ i__ s____ m______ n_ b__ B- z-n i-a s-m-n m-ɓ-l-i n- b-. ------------------------------- Ba zan iya samun maɓalli na ba. 0
ਮੈਨੂੰ ਆਪਣੀ ਟਿਕਟ ਨਹੀਂ ਮਿਲ ਰਹੀ। B----n --- sa--n t-k--i -a -a. B_ z__ i__ s____ t_____ n_ b__ B- z-n i-a s-m-n t-k-t- n- b-. ------------------------------ Ba zan iya samun tikiti na ba. 0
ਤੂੰ – ਤੇਰਾ / ਤੇਰੀ / ਤੇਰੇ k--n--a k_ n___ k- n-k- ------- ka naka 0
ਕੀ ਤੈਨੂੰ ਆਪਣੀ ਚਾਬੀ ਮਿਲ ਗਈ ਹੈ? s-in ku------ -ak------ku s___ k__ s___ m_______ k_ s-i- k-n s-m- m-k-l-i- k- ------------------------- shin kun sami makullin ku 0
ਕੀ ਤੈਨੂੰ ਆਪਣੀ ਟਿਕਟ ਮਿਲ ਗਈ ਹੈ? S--n -un-sami-ti--ti-k-? S___ k__ s___ t_________ S-i- k-n s-m- t-k-t-n-u- ------------------------ Shin kun sami tikitinku? 0
ਉਹ – ਉਸਦਾ / ਉਸਦੀ / ਉਸਦੇ s---ne s__ n_ s-i n- ------ shi ne 0
ਕੀ ਤੈਨੂੰ ਪਤਾ ਹੈ, ਉਸਦੀ ਚਾਬੀ ਕਿੱਥੇ ਹੈ? Kun --- i--a-ma-u---nsa-y-k-? K__ s__ i___ m_________ y____ K-n s-n i-d- m-k-l-i-s- y-k-? ----------------------------- Kun san inda makullinsa yake? 0
ਕੀ ਤੈਨੂੰ ਪਤਾ ਹੈ, ਉਸਦੀ ਟਿਕਟ ਕਿੱਥੇ ਹੈ? K-----n i--a -iki--- -a --ke? K__ s__ i___ t______ s_ y____ K-n s-n i-d- t-k-t-n s- y-k-? ----------------------------- Kun san inda tikitin sa yake? 0
ਉਹ – ਉਸਦਾ / ਉਸਦੀ / ਉਸਦੇ t--- ta t_ - t_ t- - t- ------- ta - ta 0
ਉਸਦੇ ਪੈਸੇ ਚੋਰੀ ਹੋ ਗਏ ਹਨ। K-ɗi--ku--un ɓace. K____ k_ s__ ɓ____ K-ɗ-n k- s-n ɓ-c-. ------------------ Kuɗin ku sun ɓace. 0
ਅਤੇ ਉਸਦਾ ਕ੍ਰੈਡਿਟ ਕਾਰਡ ਵੀ ਚੋਰੀ ਹੋ ਗਿਆ ਹੈ। K--a kat---k-r--it di--a--a ----,-sh-ma. K___ k____ k______ d____ y_ t____ s_____ K-m- k-t-n k-r-d-t d-n-a y- t-f-, s-i-a- ---------------------------------------- Kuma katin kiredit dinta ya tafi, shima. 0
ਅਸੀਂ – ਸਾਡਾ / ਸਾਡੀ / ਸਾਡੇ m- Mu m_ M_ m- M- ----- mu Mu 0
ਸਾਡੇ ਦਾਦਾ ਜੀ ਬੀਮਾਰ ਹਨ। K--a-mu-ba sh- da l-f--a. K______ b_ s__ d_ l______ K-k-n-u b- s-i d- l-f-y-. ------------------------- Kakanmu ba shi da lafiya. 0
ਸਾਡੀ ਦਾਦੀ ਦੀ ਸਿਹਤ ਚੰਗੀ ਹੈ। Kaka- -u ---- l--i-a. K____ m_ t___ l______ K-k-r m- t-n- l-f-y-. --------------------- Kakar mu tana lafiya. 0
ਤੁਸੀਂ ਸਾਰੇ – ਤੁਹਾਡਾ / ਤੁਹਾਡੀ / ਤੁਹਾਡੇ k--- -a k_ - k_ k- - k- ------- ka - ka 0
ਬੱਚਿਓ, ਤੁਹਾਡੇ ਪਿਤਾ ਜੀ ਕਿੱਥੇ ਹਨ? Ya-a--ina -a--n--? Y____ i__ b_______ Y-r-, i-a b-b-n-u- ------------------ Yara, ina babanku? 0
ਬੱਚਿਓ, ਤੁਹਾਡੇ ਮਾਤਾ ਜੀ ਕਿੱਥੇ ਹਨ? Yar---na ma--------ku? Y___ i__ m____________ Y-r- i-a m-h-i-i-a-k-? ---------------------- Yara ina mahaifiyarku? 0

ਰਚਨਾਤਮਕ ਭਾਸ਼ਾ

ਅੱਜ, ਰਚਨਾਤਮਕਤਾ ਇੱਕ ਅਹਿਮ ਵਿਸ਼ੇਸ਼ਤਾ ਹੈ। ਹਰ ਕੋਈ ਰਚਨਾਤਮਕ ਹੋਣਾ ਚਾਹੁੰਦਾ/ਚਾਹੁੰਦੀ ਹੈ। ਕਿਉਂਕਿ ਰਚਨਾਤਮਕ ਵਿਅਕਤੀਆਂ ਨੂੰ ਬੁੱਧੀਮਾਨ ਸਮਝਿਆ ਜਾਂਦਾ ਹੈ। ਸਾਡੀ ਭਾਸ਼ਾ ਵੀ ਰਚਨਾਤਮਕ ਹੋਣੀ ਚਾਹੀਦੀ ਹੈ। ਪਹਿਲਾਂ, ਲੋਕ ਵੱਧ ਤੋਂ ਵੱਧ ਸੰਭਵ ਤੌਰ 'ਤੇ ਸਹੀ ਬੋਲਣ ਦੀ ਕੋਸ਼ਿਸ਼ ਕਰਦੇ ਸਨ। ਅੱਜ, ਇੱਕ ਵਿਅਕਤੀ ਲਈ ਵੱਧ ਤੋਂ ਵੱਧ ਸੰਭਵ ਤੌਰ 'ਤੇ ਰਚਨਾਤਮਕਤਾ ਨਾਲ ਬੋਲਣਾ ਜ਼ਰੂਰੀ ਹੈ। ਵਿਗਿਆਪਨ ਅਤੇ ਆਧੁਨਿਕ ਮੀਡੀਆ ਇਸਦੀ ਉਦਾਹਰਣ ਹਨ। ਇਹ ਪ੍ਰਦਰਸ਼ਿਤ ਕਰਦੇ ਹਨ ਕਿ ਅਸੀਂ ਕਿਵੇਂ ਭਾਸ਼ਾ ਨਾਲ ਖੇਡ ਸਕਦੇ ਹਾਂ। ਪਿਛਲੇ 50 ਸਾਲਾਂ ਤੋਂ ਰਚਨਾਤਮਕਤਾ ਦੀ ਅਹਿਮੀਅਤ ਬਹੁਤ ਜ਼ਿਆਦਾ ਵੱਧ ਗਈ ਹੈ। ਇੱਥੋਂ ਤੱਕ ਕਿ ਅਧਿਐਨ ਵੀ ਇਸ ਪ੍ਰਣਾਲੀ ਨਾਲ ਜੁੜ ਚੁਕਾ ਹੈ। ਮਨੋਵਿਗਿਆਨੀ, ਸਿੱਖਿਅਕ ਅਤੇ ਦਾਰਸ਼ਨਿਕ ਰਚਨਾਤਮਕ ਪ੍ਰਣਾਲੀਆਂ ਦੀ ਜਾਂਚ ਕਰਦੇਹਨ। ਰਚਨਾਤਮਕਤਾ ਤੋਂ ਭਾਵ ਕਿਸੇ ਨਵੀਂ ਚੀਜ਼ ਨੂੰ ਬਣਾਉਣ ਦੀ ਯੋਗਤਾ ਹੈ। ਇਸਲਈ ਰਚਨਾਤਮਕ ਭਾਸ਼ਾ ਬੋਲਣ ਵਾਲੇ ਨਵੇਂ ਭਾਸ਼ਾਈ ਰੂਪ ਵਿਕਸਿਤ ਕਰਦੇ ਹਨ। ਇਹ ਸ਼ਬਦ ਜਾਂ ਵਿਆਕਰਣ ਦੇ ਢਾਂਚੇ ਹੋ ਸਕਦੇ ਹਨ। ਰਚਨਾਤਮਕ ਭਾਸ਼ਾ ਦੇ ਅਧਿਐਨ ਦੁਆਰਾ, ਭਾਸ਼ਾ ਵਿਗਿਆਨੀ ਭਾਸ਼ਾ ਵਿੱਚ ਤਬਦੀਲੀ ਬਾਰੇ ਜਾਣ ਸਕਦੇ ਹਨ। ਪਰ ਹਰ ਕੋਈ ਨਵੇਂ ਭਾਸ਼ਾਈ ਤੱਤਾਂ ਬਾਰੇ ਨਹੀਂ ਸਮਝਦਾ/ਸਮਝਦੀ। ਰਚਨਾਤਮਕ ਭਾਸ਼ਾ ਨੂੰ ਸਮਝਣ ਲਈ, ਤੁਹਾਨੂੰ ਜਾਣਕਾਰੀ ਦੀ ਲੋੜ ਹੁੰਦੀ ਹੈ। ਸਾਨੂੰ ਇਹ ਜਾਣਕਾਰੀ ਹੋਣੀ ਜ਼ਰੂਰੀ ਹੈ ਕਿ ਭਾਸ਼ਾ ਕਿਵੇਂ ਕੰਮ ਕਰਦੀ ਹੈ। ਅਤੇ ਸਾਨੂੰ ਉਸ ਦੁਨੀਆ ਨਾਲ ਜਾਣੂ ਹੋਣਾ ਚਾਹੀਦਾ ਹੈ ਜਿੱਥੇ ਬੋਲਣ ਵਾਲੇ ਰਹਿੰਦੇ ਹਨ। ਕੇਵਲ ਤਾਂ ਹੀ ਅਸੀਂ ਸਮਝ ਸਕਦੇ ਹਾਂ ਜੋ ਕੁਝ ਉਹ ਕਹਿਣਾ ਚਾਹੁੰਦੇ ਹਨ। ਕਿਸ਼ੋਰਾਂ ਦੀ ਨਿੱਜੀ ਭਾਸ਼ਾ ਇਸਦੀ ਇੱਕ ਉਦਾਹਰਣ ਹੈ। ਬੱਚੇ ਅਤੇ ਨੌਜਵਾਨ ਹਮੇਸ਼ਾਂ ਨਵੇਂ ਸ਼ਬਦ ਵਿਕਸਿਤ ਕਰਦੇ ਰਹਿੰਦੇ ਹਨ। ਆਮ ਤੌਰ ਤੇ ਬਾਲਗ ਇਹਨਾਂ ਸ਼ਬਦਾਂ ਨੂੰ ਨਹੀਂ ਸਮਝਦੇ। ਹੁਣ, ਕਿਸ਼ੋਰਾਂ ਦੀ ਨਿੱਜੀ ਭਾਸ਼ਾ ਦੇ ਵੇਰਵੇ ਵਾਲੇ ਸ਼ਬਦਕੋਸ਼ ਪ੍ਰਕਾਸ਼ਿਤ ਕੀਤੇ ਗਏ ਹਨ। ਪਰ ਇਹ ਆਮ ਤੌਰ 'ਤੇ ਇੱਕ ਪੀੜ੍ਹੀ ਤੋਂ ਬਾਦ ਅਪ੍ਰਚਲਿਤ ਹੋ ਜਾਂਦੀਆਂ ਹਨ। ਪਰ, ਰਚਨਾਤਮਕ ਭਾਸ਼ਾ ਸਿੱਖੀ ਜਾ ਸਕਦੀ ਹੈ। ਸਿੱਖਿਅਕ ਇਸ ਬਾਰੇ ਕਈ ਕੋਰਸਾਂ ਦੀ ਪੇਸ਼ਕਸ਼ ਕਰਦੇ ਹਨ। ਸਭ ਤੋਂ ਵੱਧ ਮਹੱਤਵਪੂਰਨ ਨਿਯਮ ਹਮੇਸ਼ਾਂ ਇਹ ਹੈ: ਆਪਣੀ ਅੰਦਰੂਨੀ ਆਵਾਜ਼ ਨੂੰ ਕਾਰਜਸ਼ੀਲ ਬਣਾਓ!