ਪ੍ਹੈਰਾ ਕਿਤਾਬ

pa ਛੋਟਾ – ਵੱਡਾ   »   da stor – lille

68 [ਅਠਾਹਠ]

ਛੋਟਾ – ਵੱਡਾ

ਛੋਟਾ – ਵੱਡਾ

68 [otteogtres]

stor – lille

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਡੈਨਿਸ਼ ਖੇਡੋ ਹੋਰ
ਛੋਟਾ ਅਤੇ ਵੱਡਾ st----g-lille s___ o_ l____ s-o- o- l-l-e ------------- stor og lille 0
ਹਾਥੀ ਵੱਡਾ ਹੁੰਦਾ ਹੈ। E--fa-ten -- s---. E________ e_ s____ E-e-a-t-n e- s-o-. ------------------ Elefanten er stor. 0
ਚੂਹਾ ਛੋਟਾ ਹੁੰਦਾ ਹੈ। Musen -r lil-e. M____ e_ l_____ M-s-n e- l-l-e- --------------- Musen er lille. 0
ਹਨੇਰਾ ਅਤੇ ਰੌਸ਼ਨੀ m--- -- lys m___ o_ l__ m-r- o- l-s ----------- mørk og lys 0
ਰਾਤ ਹਨੇਰੀ ਹੁੰਦੀ ਹੈ। N-tt-n e- mø--. N_____ e_ m____ N-t-e- e- m-r-. --------------- Natten er mørk. 0
ਦਿਨ ਪ੍ਰਕਾਸ਼ਮਾਨ ਹੁੰਦਾ ਹੈ। D-ge- -r--y-. D____ e_ l___ D-g-n e- l-s- ------------- Dagen er lys. 0
ਬੁੱਢਾ / ਬੁੱਢੀ / ਬੁੱਢੇ ਅਤੇ ਜਵਾਨ gammel--g ung g_____ o_ u__ g-m-e- o- u-g ------------- gammel og ung 0
ਸਾਡੇ ਦਾਦਾ ਜੀ ਬਹੁਤ ਬੁੱਢੇ ਹਨ। V-re---o-far-- fa-f-- er --g-t-g--me-. V____ m_____ / f_____ e_ m____ g______ V-r-s m-r-a- / f-r-a- e- m-g-t g-m-e-. -------------------------------------- Vores morfar / farfar er meget gammel. 0
70 ਸਾਲ ਪਹਿਲਾਂ ਉਹ ਵੀ ਜਵਾਨ ਸਨ। For----år s-d---var--an s------ung. F__ 7_ å_ s____ v__ h__ s_____ u___ F-r 7- å- s-d-n v-r h-n s-a-i- u-g- ----------------------------------- For 70 år siden var han stadig ung. 0
ਸੁੰਦਰ ਅਤੇ ਕਰੂਪ s-uk -g -rim s___ o_ g___ s-u- o- g-i- ------------ smuk og grim 0
ਤਿਤਲੀ ਸੁੰਦਰ ਹੁੰਦੀ ਹੈ। S-mme-f-g--n-e---m-k. S___________ e_ s____ S-m-e-f-g-e- e- s-u-. --------------------- Sommerfuglen er smuk. 0
ਮਕੜੀ ਕਰੂਪ ਹੁੰਦੀ ਹੈ। E--e---p-e- er -r--. E__________ e_ g____ E-d-r-o-p-n e- g-i-. -------------------- Edderkoppen er grim. 0
ਮੋਟਾ / ਮੋਟੀ / ਮੋਟੇ ਅਤੇ ਪਤਲਾ / ਪਤਲੀ / ਪਤਲੇ t-k -g--ynd t__ o_ t___ t-k o- t-n- ----------- tyk og tynd 0
100 ਕਿਲੋ ਵਾਲੀ ਔਰਤ ਮੋਟੀ ਹੁੰਦੀ ਹੈ। En kv---- p- 1-- --l--e---yk. E_ k_____ p_ 1__ k___ e_ t___ E- k-i-d- p- 1-0 k-l- e- t-k- ----------------------------- En kvinde på 100 kilo er tyk. 0
50 ਕਿਲੋ ਵਾਲਾ ਆਦਮੀ ਪਤਲਾ ਹੁੰਦਾ ਹੈ। En -an--på-50-ki---er-----. E_ m___ p_ 5_ k___ e_ t____ E- m-n- p- 5- k-l- e- t-n-. --------------------------- En mand på 50 kilo er tynd. 0
ਮਹਿੰਗਾ ਅਤੇ ਸਸਤਾ d-- og --l--g d__ o_ b_____ d-r o- b-l-i- ------------- dyr og billig 0
ਗੱਡੀ ਮਹਿੰਗੀ ਹੁੰਦੀ ਹੈ। B-l-n-e- -y-. B____ e_ d___ B-l-n e- d-r- ------------- Bilen er dyr. 0
ਅਖਬਾਰ ਸਸਤਾ ਹੁੰਦਾ ਹੈ। A-i-e--e- -i--i-. A_____ e_ b______ A-i-e- e- b-l-i-. ----------------- Avisen er billig. 0

ਕੋਡ-ਬਦਲੀ

ਵਧੇਰੇ ਲੋਕ ਬਹੁਭਾਸ਼ਾਈ ਤੌਰ 'ਤੇ ਵੱਡੇ ਹੋ ਰਹੇ ਹਨ। ਉਹ ਇੱਕ ਤੋਂ ਵੱਧ ਭਾਸ਼ਾਵਾਂ ਬੋਲ ਸਕਦੇ ਹਨ। ਇਨ੍ਹਾਂ ਵਿੱਚੋਂ ਵਧੇਰੇ ਲੋਕ ਆਮ ਤੌਰ 'ਤੇ ਭਾਸ਼ਾਵਾਂ ਬਦਲਦੇ ਹਨ। ਉਹ ਹਾਲਾਤ ਦੇ ਆਧਾਰ 'ਤੇ ਭਾਸ਼ਾ ਦੀ ਚੋਣ ਕਰਨ ਦਾ ਨਿਰਣਾ ਕਰਦੇ ਹਨ। ਉਦਾਹਰਣ ਵਜੋਂ, ਉਹ ਆਪਣੇ ਕੰਮ ਦੇ ਸਥਾਨ 'ਤੇ ਘਰ ਨਾਲੋਂ ਅਲੱਗ ਭਾਸ਼ਾ ਬੋਲਦੇ ਹਨ। ਅਜਿਹਾ ਕਰਦਿਆਂ ਹੋਇਆਂ, ਉਹ ਆਪਣੇ ਆਪ ਨੂੰ ਉਨ੍ਹਾਂ ਦੇ ਵਾਤਾਵਰਣ ਮੁਤਾਬਕ ਢਾਲ ਲੈਂਦੇ ਹਨ। ਪਰ ਭਾਸ਼ਾਵਾਂ ਨੂੰ ਕੁਦਰਤੀ ਤੌਰ 'ਤੇ ਬਦਲਣ ਦੀ ਸੰਭਾਵਨਾ ਵੀ ਮੌਜੂਦ ਹੁੰਦੀ ਹੈ। ਇਸ ਪ੍ਰਣਾਲੀ ਨੂੰ ਕੋਡ-ਬਦਲੀ ਕਿਹਾ ਜਾਂਦਾ ਹੈ। ਕੋਡ-ਬਦਲੀ ਵਿੱਚ, ਬੋਲਣ ਦੇ ਦੌਰਾਨ ਭਾਸ਼ਾ ਬਦਲ ਜਾਂਦੀ ਹੈ। ਬੁਲਾਰਿਆਂ ਦੇ ਭਾਸ਼ਾ ਬਦਲਣ ਦੇ ਕਈ ਕਾਰਨ ਹੋ ਸਕਦੇ ਹਨ। ਆਮ ਤੌਰ 'ਤੇ, ਉਨ੍ਹਾਂ ਨੂੰ ਇੱਕ ਭਾਸ਼ਾ ਵਿੱਚ ਲੋੜੀਂਦਾ ਸ਼ਬਦ ਨਹੀਂ ਮਿਲਦਾ। ਉਹ ਆਪਣੇ ਆਪ ਨੂੰ ਦੂਜੀ ਭਾਸ਼ਾ ਵਿੱਚ ਵਧੀਆ ਢੰਗ ਨਾਲ ਜ਼ਾਹਿਰ ਕਰ ਸਕਦੇ ਹਨ। ਇਹ ਵੀ ਹੋ ਸਕਦਾ ਹੈ ਕਿ ਬੁਲਾਰਾ ਇਨ੍ਹਾਂ ਭਾਸ਼ਾਵਾਂ ਵਿੱਚੋਂ ਇੱਕ ਵਿੱਚ ਵਧੇਰੇਆਤਮਵਿਸ਼ਵਾਸੀ ਮਹਿਸੂਸ ਕਰਦਾ/ਕਰਦੀ ਹੋਵੇ। ਉਹ ਇਨ੍ਹਾਂ ਭਾਸ਼ਾਵਾਂ ਦੀ ਵਰਤੋਂ ਨਿੱਜੀ ਜਾਂ ਵਿਅਕਤੀਗਤ ਉਦੇਸ਼ਾਂ ਲਈ ਕਰਦੇ ਹਨ। ਕਈ ਵਾਰ ਕੋਈ ਵਿਸ਼ੇਸ਼ ਸ਼ਬਦ ਇੱਕ ਭਾਸ਼ਾ ਵਿੱਚ ਉਪਲਬਧ ਨਹੀਂ ਹੁੰਦਾ। ਅਜਿਹੀ ਸਥਿਤੀ ਵਿੱਚ, ਬੁਲਾਰੇ ਨੂੰ ਭਾਸ਼ਾਵਾਂ ਜ਼ਰੂਰ ਬਦਲ ਲੈਣੀਆਂ ਚਾਹੀਦੀਆਂ ਹਨ। ਜਾਂ ਉਨ੍ਹਾਂ ਨੂੰ ਭਾਸ਼ਾਵਾਂ ਇਸਲਈ ਬਦਲਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਸਮਣਾਉਣਦੇ ਸਮਰੱਥ ਹੋ ਸਕਣ। ਅਜਿਹੀ ਸਥਿਤੀ ਵਿੱਚ, ਕੋਡ-ਬਦਲੀ ਇੱਕ ਗੁਪਤ ਭਾਸ਼ਾ ਵਜੋਂ ਕੰਮ ਕਰਦੀ ਹੈ। ਪਹਿਲਾਂ, ਭਾਸ਼ਾਵਾਂ ਨੂੰ ਮਿਸ਼ਰਿਤ ਕਰਨ ਦੀ ਆਲੋਚਨਾ ਕੀਤੀ ਜਾਂਦੀ ਸੀ। ਇਹ ਸਮਝਿਆ ਜਾਂਦਾ ਸੀ ਕਿ ਬੁਲਾਰੇ ਦੋਹਾਂ ਵਿੱਚੋਂ ਕੋਈ ਵੀ ਭਾਸ਼ਾ ਸਹੀ ਤਰ੍ਹਾਂ ਨਹੀਂ ਬੋਲ ਸਕਦੇ। ਅੱਜਕਲ੍ਹ ਇਸਨੂੰ ਅਲੱਗ ਨਜ਼ਰੀਏ ਨਾਲ ਦੇਖਿਆ ਜਾਂਦਾ ਹੈ। ਕੋਡ-ਬਦਲੀ ਨੂੰ ਇੱਕ ਵਿਸ਼ੇਸ਼ ਭਾਸ਼ਾਈ ਕੁਸ਼ਲਤਾ ਵਜੋਂ ਜਾਣਿਆ ਜਾਂਦਾ ਹੈ। ਬੁਲਾਰਿਆਂ ਨੂੰ ਕੋਡ-ਬਦਲੀ ਦੀ ਵਰਤੋਂ ਕਰਦਿਆਂ ਦੇਖਣਾ ਦਿਲਚਸਪ ਹੋ ਸਕਦਾ ਹੈ। ਆਮ ਤੌਰ 'ਤੇ, ਉਹ ਆਪਣੇ ਦੁਆਰਾ ਬੋਲੀ ਜਾ ਰਹੀ ਭਾਸ਼ਾ ਨੂੰ ਕੇਵਲ ਬਦਲਦੇ ਨਹੀਂ। ਇਸਦੇ ਨਾਲ-ਨਾਲ ਹੋਰ ਸੰਚਾਰ-ਸੰਬੰਧੀ ਤੱਤ ਵੀ ਬਦਲਦੇ ਹਨ। ਕਈ ਵਿਅਕਤੀ ਤੇਜ਼, ਉੱਚਾ ਬੋਲਦੇ ਹਨ ਜਾਂ ਦੂਜੀ ਭਾਸ਼ਾ ਦੇ ਉਚਾਰਨ ਨੂੰ ਜ਼ੋਰ ਦੇ ਕੇ ਬੋਲਦੇ ਹਨ। ਜਾਂ ਉਹ ਅਚਾਨਕ ਵਧੇਰੇ ਇਸ਼ਾਰਿਆਂ ਅਤੇ ਚਿਹਰੇ ਦੇ ਭਾਵਾਂ ਦੀ ਵਰਤੋਂ ਕਰਦੇ ਹਨ। ਇਸ ਤਰ੍ਹਾਂ, ਕੋਡ-ਬਦਲੀ ਹਮੇਸ਼ਾਂ ਥੋੜ੍ਹੀ ਜਿਹੀ ਸਭਿਆਚਾਰ-ਬਦਲਵੀਂ ਵੀ ਹੁੰਦੀ ਹੈ...