ਪ੍ਹੈਰਾ ਕਿਤਾਬ

pa ਛੋਟਾ – ਵੱਡਾ   »   sl velik – majhen

68 [ਅਠਾਹਠ]

ਛੋਟਾ – ਵੱਡਾ

ਛੋਟਾ – ਵੱਡਾ

68 [oseminšestdeset]

velik – majhen

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵੀਨੀਅਨ ਖੇਡੋ ਹੋਰ
ਛੋਟਾ ਅਤੇ ਵੱਡਾ v-lik -n------n v____ i_ m_____ v-l-k i- m-j-e- --------------- velik in majhen 0
ਹਾਥੀ ਵੱਡਾ ਹੁੰਦਾ ਹੈ। Sl----- -el--. S___ j_ v_____ S-o- j- v-l-k- -------------- Slon je velik. 0
ਚੂਹਾ ਛੋਟਾ ਹੁੰਦਾ ਹੈ। M-š-j- --j-n-. M__ j_ m______ M-š j- m-j-n-. -------------- Miš je majhna. 0
ਹਨੇਰਾ ਅਤੇ ਰੌਸ਼ਨੀ t-me--i--svetel t____ i_ s_____ t-m-n i- s-e-e- --------------- temen in svetel 0
ਰਾਤ ਹਨੇਰੀ ਹੁੰਦੀ ਹੈ। N-č-je-t-mn-. N__ j_ t_____ N-č j- t-m-a- ------------- Noč je temna. 0
ਦਿਨ ਪ੍ਰਕਾਸ਼ਮਾਨ ਹੁੰਦਾ ਹੈ। D-n-je s-et-l. D__ j_ s______ D-n j- s-e-e-. -------------- Dan je svetel. 0
ਬੁੱਢਾ / ਬੁੱਢੀ / ਬੁੱਢੇ ਅਤੇ ਜਵਾਨ s----i----ad s___ i_ m___ s-a- i- m-a- ------------ star in mlad 0
ਸਾਡੇ ਦਾਦਾ ਜੀ ਬਹੁਤ ਬੁੱਢੇ ਹਨ। N-š-ded-- -----l- -tar. N__ d____ j_ z___ s____ N-š d-d-k j- z-l- s-a-. ----------------------- Naš dedek je zelo star. 0
70 ਸਾਲ ਪਹਿਲਾਂ ਉਹ ਵੀ ਜਵਾਨ ਸਨ। Pr-d ----m-e-et--i-leti------l -----a-. P___ s____________ l___ j_ b__ š_ m____ P-e- s-d-m-e-e-i-i l-t- j- b-l š- m-a-. --------------------------------------- Pred sedemdesetimi leti je bil še mlad. 0
ਸੁੰਦਰ ਅਤੇ ਕਰੂਪ lep i- --d l__ i_ g__ l-p i- g-d ---------- lep in grd 0
ਤਿਤਲੀ ਸੁੰਦਰ ਹੁੰਦੀ ਹੈ। Me-u-j--- lep. M_____ j_ l___ M-t-l- j- l-p- -------------- Metulj je lep. 0
ਮਕੜੀ ਕਰੂਪ ਹੁੰਦੀ ਹੈ। Pa--- je gr-. P____ j_ g___ P-j-k j- g-d- ------------- Pajek je grd. 0
ਮੋਟਾ / ਮੋਟੀ / ਮੋਟੇ ਅਤੇ ਪਤਲਾ / ਪਤਲੀ / ਪਤਲੇ de--- ---suh d____ i_ s__ d-b-l i- s-h ------------ debel in suh 0
100 ਕਿਲੋ ਵਾਲੀ ਔਰਤ ਮੋਟੀ ਹੁੰਦੀ ਹੈ। Žens-a-s --- ---ami-je---b-la. Ž_____ s s__ k_____ j_ d______ Ž-n-k- s s-o k-l-m- j- d-b-l-. ------------------------------ Ženska s sto kilami je debela. 0
50 ਕਿਲੋ ਵਾਲਾ ਆਦਮੀ ਪਤਲਾ ਹੁੰਦਾ ਹੈ। Moš-i s -0-(p-td-seti--) kil------ s--. M____ s 5_ (____________ k_____ j_ s___ M-š-i s 5- (-e-d-s-t-m-) k-l-m- j- s-h- --------------------------------------- Moški s 50 (petdesetimi) kilami je suh. 0
ਮਹਿੰਗਾ ਅਤੇ ਸਸਤਾ d--- i---oceni d___ i_ p_____ d-a- i- p-c-n- -------------- drag in poceni 0
ਗੱਡੀ ਮਹਿੰਗੀ ਹੁੰਦੀ ਹੈ। A-to j- dr-g. A___ j_ d____ A-t- j- d-a-. ------------- Avto je drag. 0
ਅਖਬਾਰ ਸਸਤਾ ਹੁੰਦਾ ਹੈ। Č-so-is -e --c---. Č______ j_ p______ Č-s-p-s j- p-c-n-. ------------------ Časopis je poceni. 0

ਕੋਡ-ਬਦਲੀ

ਵਧੇਰੇ ਲੋਕ ਬਹੁਭਾਸ਼ਾਈ ਤੌਰ 'ਤੇ ਵੱਡੇ ਹੋ ਰਹੇ ਹਨ। ਉਹ ਇੱਕ ਤੋਂ ਵੱਧ ਭਾਸ਼ਾਵਾਂ ਬੋਲ ਸਕਦੇ ਹਨ। ਇਨ੍ਹਾਂ ਵਿੱਚੋਂ ਵਧੇਰੇ ਲੋਕ ਆਮ ਤੌਰ 'ਤੇ ਭਾਸ਼ਾਵਾਂ ਬਦਲਦੇ ਹਨ। ਉਹ ਹਾਲਾਤ ਦੇ ਆਧਾਰ 'ਤੇ ਭਾਸ਼ਾ ਦੀ ਚੋਣ ਕਰਨ ਦਾ ਨਿਰਣਾ ਕਰਦੇ ਹਨ। ਉਦਾਹਰਣ ਵਜੋਂ, ਉਹ ਆਪਣੇ ਕੰਮ ਦੇ ਸਥਾਨ 'ਤੇ ਘਰ ਨਾਲੋਂ ਅਲੱਗ ਭਾਸ਼ਾ ਬੋਲਦੇ ਹਨ। ਅਜਿਹਾ ਕਰਦਿਆਂ ਹੋਇਆਂ, ਉਹ ਆਪਣੇ ਆਪ ਨੂੰ ਉਨ੍ਹਾਂ ਦੇ ਵਾਤਾਵਰਣ ਮੁਤਾਬਕ ਢਾਲ ਲੈਂਦੇ ਹਨ। ਪਰ ਭਾਸ਼ਾਵਾਂ ਨੂੰ ਕੁਦਰਤੀ ਤੌਰ 'ਤੇ ਬਦਲਣ ਦੀ ਸੰਭਾਵਨਾ ਵੀ ਮੌਜੂਦ ਹੁੰਦੀ ਹੈ। ਇਸ ਪ੍ਰਣਾਲੀ ਨੂੰ ਕੋਡ-ਬਦਲੀ ਕਿਹਾ ਜਾਂਦਾ ਹੈ। ਕੋਡ-ਬਦਲੀ ਵਿੱਚ, ਬੋਲਣ ਦੇ ਦੌਰਾਨ ਭਾਸ਼ਾ ਬਦਲ ਜਾਂਦੀ ਹੈ। ਬੁਲਾਰਿਆਂ ਦੇ ਭਾਸ਼ਾ ਬਦਲਣ ਦੇ ਕਈ ਕਾਰਨ ਹੋ ਸਕਦੇ ਹਨ। ਆਮ ਤੌਰ 'ਤੇ, ਉਨ੍ਹਾਂ ਨੂੰ ਇੱਕ ਭਾਸ਼ਾ ਵਿੱਚ ਲੋੜੀਂਦਾ ਸ਼ਬਦ ਨਹੀਂ ਮਿਲਦਾ। ਉਹ ਆਪਣੇ ਆਪ ਨੂੰ ਦੂਜੀ ਭਾਸ਼ਾ ਵਿੱਚ ਵਧੀਆ ਢੰਗ ਨਾਲ ਜ਼ਾਹਿਰ ਕਰ ਸਕਦੇ ਹਨ। ਇਹ ਵੀ ਹੋ ਸਕਦਾ ਹੈ ਕਿ ਬੁਲਾਰਾ ਇਨ੍ਹਾਂ ਭਾਸ਼ਾਵਾਂ ਵਿੱਚੋਂ ਇੱਕ ਵਿੱਚ ਵਧੇਰੇਆਤਮਵਿਸ਼ਵਾਸੀ ਮਹਿਸੂਸ ਕਰਦਾ/ਕਰਦੀ ਹੋਵੇ। ਉਹ ਇਨ੍ਹਾਂ ਭਾਸ਼ਾਵਾਂ ਦੀ ਵਰਤੋਂ ਨਿੱਜੀ ਜਾਂ ਵਿਅਕਤੀਗਤ ਉਦੇਸ਼ਾਂ ਲਈ ਕਰਦੇ ਹਨ। ਕਈ ਵਾਰ ਕੋਈ ਵਿਸ਼ੇਸ਼ ਸ਼ਬਦ ਇੱਕ ਭਾਸ਼ਾ ਵਿੱਚ ਉਪਲਬਧ ਨਹੀਂ ਹੁੰਦਾ। ਅਜਿਹੀ ਸਥਿਤੀ ਵਿੱਚ, ਬੁਲਾਰੇ ਨੂੰ ਭਾਸ਼ਾਵਾਂ ਜ਼ਰੂਰ ਬਦਲ ਲੈਣੀਆਂ ਚਾਹੀਦੀਆਂ ਹਨ। ਜਾਂ ਉਨ੍ਹਾਂ ਨੂੰ ਭਾਸ਼ਾਵਾਂ ਇਸਲਈ ਬਦਲਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਸਮਣਾਉਣਦੇ ਸਮਰੱਥ ਹੋ ਸਕਣ। ਅਜਿਹੀ ਸਥਿਤੀ ਵਿੱਚ, ਕੋਡ-ਬਦਲੀ ਇੱਕ ਗੁਪਤ ਭਾਸ਼ਾ ਵਜੋਂ ਕੰਮ ਕਰਦੀ ਹੈ। ਪਹਿਲਾਂ, ਭਾਸ਼ਾਵਾਂ ਨੂੰ ਮਿਸ਼ਰਿਤ ਕਰਨ ਦੀ ਆਲੋਚਨਾ ਕੀਤੀ ਜਾਂਦੀ ਸੀ। ਇਹ ਸਮਝਿਆ ਜਾਂਦਾ ਸੀ ਕਿ ਬੁਲਾਰੇ ਦੋਹਾਂ ਵਿੱਚੋਂ ਕੋਈ ਵੀ ਭਾਸ਼ਾ ਸਹੀ ਤਰ੍ਹਾਂ ਨਹੀਂ ਬੋਲ ਸਕਦੇ। ਅੱਜਕਲ੍ਹ ਇਸਨੂੰ ਅਲੱਗ ਨਜ਼ਰੀਏ ਨਾਲ ਦੇਖਿਆ ਜਾਂਦਾ ਹੈ। ਕੋਡ-ਬਦਲੀ ਨੂੰ ਇੱਕ ਵਿਸ਼ੇਸ਼ ਭਾਸ਼ਾਈ ਕੁਸ਼ਲਤਾ ਵਜੋਂ ਜਾਣਿਆ ਜਾਂਦਾ ਹੈ। ਬੁਲਾਰਿਆਂ ਨੂੰ ਕੋਡ-ਬਦਲੀ ਦੀ ਵਰਤੋਂ ਕਰਦਿਆਂ ਦੇਖਣਾ ਦਿਲਚਸਪ ਹੋ ਸਕਦਾ ਹੈ। ਆਮ ਤੌਰ 'ਤੇ, ਉਹ ਆਪਣੇ ਦੁਆਰਾ ਬੋਲੀ ਜਾ ਰਹੀ ਭਾਸ਼ਾ ਨੂੰ ਕੇਵਲ ਬਦਲਦੇ ਨਹੀਂ। ਇਸਦੇ ਨਾਲ-ਨਾਲ ਹੋਰ ਸੰਚਾਰ-ਸੰਬੰਧੀ ਤੱਤ ਵੀ ਬਦਲਦੇ ਹਨ। ਕਈ ਵਿਅਕਤੀ ਤੇਜ਼, ਉੱਚਾ ਬੋਲਦੇ ਹਨ ਜਾਂ ਦੂਜੀ ਭਾਸ਼ਾ ਦੇ ਉਚਾਰਨ ਨੂੰ ਜ਼ੋਰ ਦੇ ਕੇ ਬੋਲਦੇ ਹਨ। ਜਾਂ ਉਹ ਅਚਾਨਕ ਵਧੇਰੇ ਇਸ਼ਾਰਿਆਂ ਅਤੇ ਚਿਹਰੇ ਦੇ ਭਾਵਾਂ ਦੀ ਵਰਤੋਂ ਕਰਦੇ ਹਨ। ਇਸ ਤਰ੍ਹਾਂ, ਕੋਡ-ਬਦਲੀ ਹਮੇਸ਼ਾਂ ਥੋੜ੍ਹੀ ਜਿਹੀ ਸਭਿਆਚਾਰ-ਬਦਲਵੀਂ ਵੀ ਹੁੰਦੀ ਹੈ...