ਪ੍ਹੈਰਾ ਕਿਤਾਬ

pa ਛੋਟਾ – ਵੱਡਾ   »   tr büyük – küçük

68 [ਅਠਾਹਠ]

ਛੋਟਾ – ਵੱਡਾ

ਛੋਟਾ – ਵੱਡਾ

68 [altmış sekiz]

büyük – küçük

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਤੁਰਕੀ ਖੇਡੋ ਹੋਰ
ਛੋਟਾ ਅਤੇ ਵੱਡਾ b--ü--ve ----k b____ v_ k____ b-y-k v- k-ç-k -------------- büyük ve küçük 0
ਹਾਥੀ ਵੱਡਾ ਹੁੰਦਾ ਹੈ। F-l --yük. F__ b_____ F-l b-y-k- ---------- Fil büyük. 0
ਚੂਹਾ ਛੋਟਾ ਹੁੰਦਾ ਹੈ। F-re--ü--k. F___ k_____ F-r- k-ç-k- ----------- Fare küçük. 0
ਹਨੇਰਾ ਅਤੇ ਰੌਸ਼ਨੀ k-r--lık -- -y-ı-lık k_______ v_ a_______ k-r-n-ı- v- a-d-n-ı- -------------------- karanlık ve aydınlık 0
ਰਾਤ ਹਨੇਰੀ ਹੁੰਦੀ ਹੈ। Ge-e---ran--k. G___ k________ G-c- k-r-n-ı-. -------------- Gece karanlık. 0
ਦਿਨ ਪ੍ਰਕਾਸ਼ਮਾਨ ਹੁੰਦਾ ਹੈ। Gü- -y-ı-lık. G__ a________ G-n a-d-n-ı-. ------------- Gün aydınlık. 0
ਬੁੱਢਾ / ਬੁੱਢੀ / ਬੁੱਢੇ ਅਤੇ ਜਵਾਨ ya--- ve ---ç y____ v_ g___ y-ş-ı v- g-n- ------------- yaşlı ve genç 0
ਸਾਡੇ ਦਾਦਾ ਜੀ ਬਹੁਤ ਬੁੱਢੇ ਹਨ। Ded-miz-çok yaş-ı. D______ ç__ y_____ D-d-m-z ç-k y-ş-ı- ------------------ Dedemiz çok yaşlı. 0
70 ਸਾਲ ਪਹਿਲਾਂ ਉਹ ਵੀ ਜਵਾਨ ਸਨ। O (------i- 70-yı- ön-- h--üz g-n-ti. O (________ 7_ y__ ö___ h____ g______ O (-e-d-s-) 7- y-l ö-c- h-n-z g-n-t-. ------------------------------------- O (kendisi) 70 yıl önce henüz gençti. 0
ਸੁੰਦਰ ਅਤੇ ਕਰੂਪ g------e --rk-n g____ v_ ç_____ g-z-l v- ç-r-i- --------------- güzel ve çirkin 0
ਤਿਤਲੀ ਸੁੰਦਰ ਹੁੰਦੀ ਹੈ। K-l-be----z--. K______ g_____ K-l-b-k g-z-l- -------------- Kelebek güzel. 0
ਮਕੜੀ ਕਰੂਪ ਹੁੰਦੀ ਹੈ। Ö------ çi--i-. Ö______ ç______ Ö-ü-c-k ç-r-i-. --------------- Örümcek çirkin. 0
ਮੋਟਾ / ਮੋਟੀ / ਮੋਟੇ ਅਤੇ ਪਤਲਾ / ਪਤਲੀ / ਪਤਲੇ şişm-n -e ----f ş_____ v_ z____ ş-ş-a- v- z-y-f --------------- şişman ve zayıf 0
100 ਕਿਲੋ ਵਾਲੀ ਔਰਤ ਮੋਟੀ ਹੁੰਦੀ ਹੈ। 100 --lo-uk bir--a----ş-ş----ı-. 1__ k______ b__ k____ ş_________ 1-0 k-l-l-k b-r k-d-n ş-ş-a-d-r- -------------------------------- 100 kiloluk bir kadın şişmandır. 0
50 ਕਿਲੋ ਵਾਲਾ ਆਦਮੀ ਪਤਲਾ ਹੁੰਦਾ ਹੈ। 50--i---u- --r-a-am z--ıft-r. 5_ k______ b__ a___ z________ 5- k-l-l-k b-r a-a- z-y-f-ı-. ----------------------------- 50 kiloluk bir adam zayıftır. 0
ਮਹਿੰਗਾ ਅਤੇ ਸਸਤਾ p--al--v- --uz p_____ v_ u___ p-h-l- v- u-u- -------------- pahalı ve ucuz 0
ਗੱਡੀ ਮਹਿੰਗੀ ਹੁੰਦੀ ਹੈ। A--ba p-h---. A____ p______ A-a-a p-h-l-. ------------- Araba pahalı. 0
ਅਖਬਾਰ ਸਸਤਾ ਹੁੰਦਾ ਹੈ। Ga-ete--cuz. G_____ u____ G-z-t- u-u-. ------------ Gazete ucuz. 0

ਕੋਡ-ਬਦਲੀ

ਵਧੇਰੇ ਲੋਕ ਬਹੁਭਾਸ਼ਾਈ ਤੌਰ 'ਤੇ ਵੱਡੇ ਹੋ ਰਹੇ ਹਨ। ਉਹ ਇੱਕ ਤੋਂ ਵੱਧ ਭਾਸ਼ਾਵਾਂ ਬੋਲ ਸਕਦੇ ਹਨ। ਇਨ੍ਹਾਂ ਵਿੱਚੋਂ ਵਧੇਰੇ ਲੋਕ ਆਮ ਤੌਰ 'ਤੇ ਭਾਸ਼ਾਵਾਂ ਬਦਲਦੇ ਹਨ। ਉਹ ਹਾਲਾਤ ਦੇ ਆਧਾਰ 'ਤੇ ਭਾਸ਼ਾ ਦੀ ਚੋਣ ਕਰਨ ਦਾ ਨਿਰਣਾ ਕਰਦੇ ਹਨ। ਉਦਾਹਰਣ ਵਜੋਂ, ਉਹ ਆਪਣੇ ਕੰਮ ਦੇ ਸਥਾਨ 'ਤੇ ਘਰ ਨਾਲੋਂ ਅਲੱਗ ਭਾਸ਼ਾ ਬੋਲਦੇ ਹਨ। ਅਜਿਹਾ ਕਰਦਿਆਂ ਹੋਇਆਂ, ਉਹ ਆਪਣੇ ਆਪ ਨੂੰ ਉਨ੍ਹਾਂ ਦੇ ਵਾਤਾਵਰਣ ਮੁਤਾਬਕ ਢਾਲ ਲੈਂਦੇ ਹਨ। ਪਰ ਭਾਸ਼ਾਵਾਂ ਨੂੰ ਕੁਦਰਤੀ ਤੌਰ 'ਤੇ ਬਦਲਣ ਦੀ ਸੰਭਾਵਨਾ ਵੀ ਮੌਜੂਦ ਹੁੰਦੀ ਹੈ। ਇਸ ਪ੍ਰਣਾਲੀ ਨੂੰ ਕੋਡ-ਬਦਲੀ ਕਿਹਾ ਜਾਂਦਾ ਹੈ। ਕੋਡ-ਬਦਲੀ ਵਿੱਚ, ਬੋਲਣ ਦੇ ਦੌਰਾਨ ਭਾਸ਼ਾ ਬਦਲ ਜਾਂਦੀ ਹੈ। ਬੁਲਾਰਿਆਂ ਦੇ ਭਾਸ਼ਾ ਬਦਲਣ ਦੇ ਕਈ ਕਾਰਨ ਹੋ ਸਕਦੇ ਹਨ। ਆਮ ਤੌਰ 'ਤੇ, ਉਨ੍ਹਾਂ ਨੂੰ ਇੱਕ ਭਾਸ਼ਾ ਵਿੱਚ ਲੋੜੀਂਦਾ ਸ਼ਬਦ ਨਹੀਂ ਮਿਲਦਾ। ਉਹ ਆਪਣੇ ਆਪ ਨੂੰ ਦੂਜੀ ਭਾਸ਼ਾ ਵਿੱਚ ਵਧੀਆ ਢੰਗ ਨਾਲ ਜ਼ਾਹਿਰ ਕਰ ਸਕਦੇ ਹਨ। ਇਹ ਵੀ ਹੋ ਸਕਦਾ ਹੈ ਕਿ ਬੁਲਾਰਾ ਇਨ੍ਹਾਂ ਭਾਸ਼ਾਵਾਂ ਵਿੱਚੋਂ ਇੱਕ ਵਿੱਚ ਵਧੇਰੇਆਤਮਵਿਸ਼ਵਾਸੀ ਮਹਿਸੂਸ ਕਰਦਾ/ਕਰਦੀ ਹੋਵੇ। ਉਹ ਇਨ੍ਹਾਂ ਭਾਸ਼ਾਵਾਂ ਦੀ ਵਰਤੋਂ ਨਿੱਜੀ ਜਾਂ ਵਿਅਕਤੀਗਤ ਉਦੇਸ਼ਾਂ ਲਈ ਕਰਦੇ ਹਨ। ਕਈ ਵਾਰ ਕੋਈ ਵਿਸ਼ੇਸ਼ ਸ਼ਬਦ ਇੱਕ ਭਾਸ਼ਾ ਵਿੱਚ ਉਪਲਬਧ ਨਹੀਂ ਹੁੰਦਾ। ਅਜਿਹੀ ਸਥਿਤੀ ਵਿੱਚ, ਬੁਲਾਰੇ ਨੂੰ ਭਾਸ਼ਾਵਾਂ ਜ਼ਰੂਰ ਬਦਲ ਲੈਣੀਆਂ ਚਾਹੀਦੀਆਂ ਹਨ। ਜਾਂ ਉਨ੍ਹਾਂ ਨੂੰ ਭਾਸ਼ਾਵਾਂ ਇਸਲਈ ਬਦਲਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਸਮਣਾਉਣਦੇ ਸਮਰੱਥ ਹੋ ਸਕਣ। ਅਜਿਹੀ ਸਥਿਤੀ ਵਿੱਚ, ਕੋਡ-ਬਦਲੀ ਇੱਕ ਗੁਪਤ ਭਾਸ਼ਾ ਵਜੋਂ ਕੰਮ ਕਰਦੀ ਹੈ। ਪਹਿਲਾਂ, ਭਾਸ਼ਾਵਾਂ ਨੂੰ ਮਿਸ਼ਰਿਤ ਕਰਨ ਦੀ ਆਲੋਚਨਾ ਕੀਤੀ ਜਾਂਦੀ ਸੀ। ਇਹ ਸਮਝਿਆ ਜਾਂਦਾ ਸੀ ਕਿ ਬੁਲਾਰੇ ਦੋਹਾਂ ਵਿੱਚੋਂ ਕੋਈ ਵੀ ਭਾਸ਼ਾ ਸਹੀ ਤਰ੍ਹਾਂ ਨਹੀਂ ਬੋਲ ਸਕਦੇ। ਅੱਜਕਲ੍ਹ ਇਸਨੂੰ ਅਲੱਗ ਨਜ਼ਰੀਏ ਨਾਲ ਦੇਖਿਆ ਜਾਂਦਾ ਹੈ। ਕੋਡ-ਬਦਲੀ ਨੂੰ ਇੱਕ ਵਿਸ਼ੇਸ਼ ਭਾਸ਼ਾਈ ਕੁਸ਼ਲਤਾ ਵਜੋਂ ਜਾਣਿਆ ਜਾਂਦਾ ਹੈ। ਬੁਲਾਰਿਆਂ ਨੂੰ ਕੋਡ-ਬਦਲੀ ਦੀ ਵਰਤੋਂ ਕਰਦਿਆਂ ਦੇਖਣਾ ਦਿਲਚਸਪ ਹੋ ਸਕਦਾ ਹੈ। ਆਮ ਤੌਰ 'ਤੇ, ਉਹ ਆਪਣੇ ਦੁਆਰਾ ਬੋਲੀ ਜਾ ਰਹੀ ਭਾਸ਼ਾ ਨੂੰ ਕੇਵਲ ਬਦਲਦੇ ਨਹੀਂ। ਇਸਦੇ ਨਾਲ-ਨਾਲ ਹੋਰ ਸੰਚਾਰ-ਸੰਬੰਧੀ ਤੱਤ ਵੀ ਬਦਲਦੇ ਹਨ। ਕਈ ਵਿਅਕਤੀ ਤੇਜ਼, ਉੱਚਾ ਬੋਲਦੇ ਹਨ ਜਾਂ ਦੂਜੀ ਭਾਸ਼ਾ ਦੇ ਉਚਾਰਨ ਨੂੰ ਜ਼ੋਰ ਦੇ ਕੇ ਬੋਲਦੇ ਹਨ। ਜਾਂ ਉਹ ਅਚਾਨਕ ਵਧੇਰੇ ਇਸ਼ਾਰਿਆਂ ਅਤੇ ਚਿਹਰੇ ਦੇ ਭਾਵਾਂ ਦੀ ਵਰਤੋਂ ਕਰਦੇ ਹਨ। ਇਸ ਤਰ੍ਹਾਂ, ਕੋਡ-ਬਦਲੀ ਹਮੇਸ਼ਾਂ ਥੋੜ੍ਹੀ ਜਿਹੀ ਸਭਿਆਚਾਰ-ਬਦਲਵੀਂ ਵੀ ਹੁੰਦੀ ਹੈ...