ਪ੍ਹੈਰਾ ਕਿਤਾਬ

pa ਜ਼ਰੂਰਤ ਹੋਣਾ – ਚਾਹੁਣਾ   »   no trenge – ville

69 [ੳਣੱਤਰ]

ਜ਼ਰੂਰਤ ਹੋਣਾ – ਚਾਹੁਣਾ

ਜ਼ਰੂਰਤ ਹੋਣਾ – ਚਾਹੁਣਾ

69 [sekstini]

trenge – ville

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਨਾਰਵੇਜੀਅਨ ਖੇਡੋ ਹੋਰ
ਮੈਨੂੰ ਬਿਸਤਰੇ ਦੀ ਲੋੜ ਹੈ। J-- t--n--r -- -eng. J__ t______ e_ s____ J-g t-e-g-r e- s-n-. -------------------- Jeg trenger en seng. 0
ਮੈਂ ਸੌਣਾ ਚਾਹੁੰਦਾ / ਚਾਹੁੰਦੀ ਹਾਂ। J----i--s-ve. J__ v__ s____ J-g v-l s-v-. ------------- Jeg vil sove. 0
ਕੀ ਇੱਥੇ ਬਿਸਤਰਾ ਹੈ? Fi--e- d-------en- h--? F_____ d__ e_ s___ h___ F-n-e- d-t e- s-n- h-r- ----------------------- Finnes det en seng her? 0
ਮੈਨੂੰ ਇੱਕ ਦੀਵੇ ਦੀ ਲੋੜ ਹੈ। Je- -ren-e- -- lampe. J__ t______ e_ l_____ J-g t-e-g-r e- l-m-e- --------------------- Jeg trenger en lampe. 0
ਮੈਂ ਪੜ੍ਹਨਾ ਚਾਹੁੰਦਾ / ਚਾਹੁੰਦੀ ਹਾਂ। J-g---- ---e. J__ v__ l____ J-g v-l l-s-. ------------- Jeg vil lese. 0
ਕੀ ਇੱਥੇ ਦੀਵਾ ਹੈ? Finn-s-d-t----la-pe-he-? F_____ d__ e_ l____ h___ F-n-e- d-t e- l-m-e h-r- ------------------------ Finnes det en lampe her? 0
ਮੈਨੂੰ ਟੈਲੀਫੋਨ ਦੀ ਲੋੜ ਹੈ। J-- -ren-er en t-lef--. J__ t______ e_ t_______ J-g t-e-g-r e- t-l-f-n- ----------------------- Jeg trenger en telefon. 0
ਮੈਂ ਟੈਲੀਫੋਨ ਕਰਨਾ ਚਾਹੁੰਦਾ / ਚਾਹੁੰਦੀ ਹਾਂ। Jeg -il rin-e. J__ v__ r_____ J-g v-l r-n-e- -------------- Jeg vil ringe. 0
ਕੀ ਇੱਥੇ ਟੈਲਫੋਨ ਹੈ? F--nes---t--n -e---------? F_____ d__ e_ t______ h___ F-n-e- d-t e- t-l-f-n h-r- -------------------------- Finnes det en telefon her? 0
ਮੈਨੂੰ ਕੈਮਰੇ ਦੀ ਲੋੜ ਹੈ। Je---ren-e--e--kamer-. J__ t______ e_ k______ J-g t-e-g-r e- k-m-r-. ---------------------- Jeg trenger et kamera. 0
ਮੈਂ ਫੋਟੋ ਖਿੱਚਣਾ ਚਾਹੁੰਦਾ / ਚਾਹੁੰਦੀ ਹਾਂ। Je- --- t----l-er. J__ v__ t_ b______ J-g v-l t- b-l-e-. ------------------ Jeg vil ta bilder. 0
ਕੀ ਇੱਥੇ ਕੈਮਰਾ ਹੈ? F--n-s --t -t-ka-er- --r? F_____ d__ e_ k_____ h___ F-n-e- d-t e- k-m-r- h-r- ------------------------- Finnes det et kamera her? 0
ਮੈਨੂੰ ਕੰਪਿਊਟਰ ਦੀ ਲੋੜ ਹੈ। Jeg--r--ge- -n-da--ma---n. J__ t______ e_ d__________ J-g t-e-g-r e- d-t-m-s-i-. -------------------------- Jeg trenger en datamaskin. 0
ਮੈਂ ਈ – ਮੇਲ ਭੇਜਣਾ ਚਾਹੁੰਦਾ / ਚਾਹੁੰਦੀ ਹਾਂ। Je---i- --n-e e--e----. J__ v__ s____ e_ e_____ J-g v-l s-n-e e- e-o-t- ----------------------- Jeg vil sende en epost. 0
ਕੀ ਇੱਥੇ ਕੰਪਿਊਟਰ ਹੈ? Finn-s --t--n d-ta-ask------? F_____ d__ e_ d_________ h___ F-n-e- d-t e- d-t-m-s-i- h-r- ----------------------------- Finnes det en datamaskin her? 0
ਮੈਨੂੰ ਕਲਮ ਦੀ ਲੋੜ ਹੈ। Je- --eng-r-e------p--n. J__ t______ e_ k________ J-g t-e-g-r e- k-l-p-n-. ------------------------ Jeg trenger en kulepenn. 0
ਮੈਂ ਕੁਝ ਲਿਖਣਾ ਚਾਹੁੰਦਾ / ਚਾਹੁੰਦੀ ਹਾਂ। Je- vil-skr--e n--. J__ v__ s_____ n___ J-g v-l s-r-v- n-e- ------------------- Jeg vil skrive noe. 0
ਕੀ ਇੱਥੇ ਕਾਗਜ਼ ਕਲਮ ਹੈ? F--n-s d-- e- --k o---- kule-e-- ---? F_____ d__ e_ a__ o_ e_ k_______ h___ F-n-e- d-t e- a-k o- e- k-l-p-n- h-r- ------------------------------------- Finnes det et ark og en kulepenn her? 0

ਮਸ਼ੀਨੀ ਅਨੁਵਾਦ

ਪਾਠਾਂ ਦਾ ਅਨੁਵਾਦ ਕਰਵਾਉਣ ਵਾਲੇ ਵਿਅਕਤੀ ਨੂੰ ਬਹੁਤ ਸਾਰਾ ਪੈਸਾ ਖਰਚਣਾ ਪੈਂਦਾ ਹੈ। ਪੇਸ਼ੇਵਰ ਦੋਭਾਸ਼ੀਏ ਜਾਂ ਅਨੁਵਾਦਕ ਬਹੁਤ ਮਹਿੰਗੇ ਹੁੰਦੇ ਹਨ। ਇਸਦੇ ਬਾਵਜੂਦ, ਹੋਰ ਭਾਸ਼ਾਵਾਂ ਨੂੰ ਸਮਝਣ ਦੀ ਮਹੱਤਤਾ ਵਧਦੀ ਜਾ ਰਹੀ ਹੈ। ਕੰਪਿਊਟਰ ਵਿਗਿਆਨੀ ਅਤੇ ਕੰਪਿਊਟਰ ਭਾਸ਼ਾ ਵਿਗਿਆਨੀ ਇਸ ਮੁਸ਼ਕਲ ਦਾ ਹੱਲ ਲੱਭਣਾਚਾਹੁੰਦੇ ਹਨ। ਉਹ ਹੁਣ ਕੁਝ ਦੇਰ ਤੋਂ ਮਸ਼ੀਨੀ ਅਨੁਵਾਦਕ ਪ੍ਰੋਗਰਾਮਾਂ ਦੇ ਵਿਕਾਸ ਉੱਤੇ ਕੰਮ ਕਰਰਹੇ ਹਨ। ਅੱਜਕਲ੍ਹ, ਕਈ ਵੱਖ-ਵੱਖ ਪ੍ਰੋਗਰਾਮ ਉਪਲਬਧ ਹਨ। ਪਰ ਮਸ਼ੀਨੀ ਅਨੁਵਾਦਾਂ ਦੀ ਉੱਤਮਤਾ ਵਿਸ਼ੇਸ਼ ਤੌਰ ਤੇ ਚੰਗੀ ਨਹੀਂ ਹੈ। ਪਰ, ਇਸਦੇ ਲਈ ਪ੍ਰੋਗ੍ਰਾਮਰ ਕਸੂਰਵਾਰ ਨਹੀਂ ਹਨ! ਭਾਸ਼ਾਵਾਂ ਬਹੁਤ ਗੁੰਝਲਦਾਰ ਬਣਤਰਾਂ ਹੁੰਦੀਆਂ ਹਨ। ਦੂਜੇ ਪਾਸੇ, ਕੰਪਿਊਟਰ, ਸਧਾਰਨ ਗਣਿਤਕ ਸਿਧਾਂਤਾਂ ਉੱਤੇ ਆਧਾਰਿਤ ਹੁੰਦੇ ਹਨ। ਇਸਲਈ, ਇਹ ਭਾਸ਼ਾਵਾਂ ਨੂੰ ਹਮੇਸ਼ਾਂ ਸਹੀ ਢੰਗ ਨਾਲ ਸੰਸਾਧਿਤ ਨਹੀਂ ਕਰ ਸਕਦੇ। ਇੱਕ ਅਨੁਵਾਦਕ ਪ੍ਰੋਗ੍ਰਾਮ ਲਈ ਇੱਕ ਭਾਸ਼ਾ ਨੂੰ ਸੰਪੂਰਨ ਤੌਰ 'ਤੇ ਸਿੱਖਣਾ ਲਾਜ਼ਮੀ ਹੈ। ਇਸ ਉਦੇਸ਼ ਦੀ ਪੂਰਤੀ ਲਈ, ਮਾਹਿਰਾਂ ਨੂੰ ਇਸਨੂੰ ਹਜ਼ਾਰਾਂ ਸ਼ਬਦ ਅਤੇ ਨਿਯਮ ਸਿਖਾਉਣੇ ਪੈਣਗੇ। ਇਹ ਅਮਲੀ ਰੂਪ ਵਿੱਚ ਸੰਭਵ ਨਹੀਂ ਹੈ। ਕਿਸੇ ਕੰਪਿਊਟਰ ਤੋਂ ਅੰਕੜਿਆਂ ਦਾ ਕੰਮ ਲੈਣਾ ਵਧੇਰੇ ਆਸਾਨ ਹੈ। ਇਹ ਅਜਿਹੇ ਕੰਮਾਂ ਲਈ ਵਧੀਆ ਹੁੰਦਾ ਹੈ! ਇੱਕ ਕੰਪਿਊਟਰ ਇਹ ਦੱਸ ਸਕਦਾ ਹੈ ਕਿ ਕਿਹੜੇ ਸੰਯੋਜਨ ਸਾਂਝੇ ਹਨ। ਉਦਾਹਰਣ ਵਜੋਂ, ਇਹ ਪਛਾਣ ਲੈਂਦਾ ਹੈ ਕਿ ਕਿਹੜੇ ਸ਼ਬਦ ਆਮ ਤੌਰ 'ਤੇ ਇੱਕ-ਦੂਜੇ ਤੋਂ ਅੱਗੇ ਹੁੰਦੇ ਹਨ। ਇਸ ਮੰਤਵ ਲਈ, ਇਸ ਵਿੱਚ ਵੱਖ-ਵੱਖ ਭਾਸ਼ਾਵਾਂ ਵਿੱਚ ਪਾਠ ਦਰਜ ਕਰਨੇ ਪੈਂਦੇ ਹਨ। ਇਸ ਤਰ੍ਹਾਂ ਇਹ ਸਿੱਖ ਲੈਂਦਾ ਹੈ ਕਿ ਕੁਝ ਭਾਸ਼ਾਵਾਂ ਲਈ ਕੀ ਮਹੱਤਵਪੂਰਨ ਹੈ। ਇਹ ਅੰਕੜਾ ਪ੍ਰਣਾਲੀ ਸ੍ਵੈ-ਚਲਿਤ ਅਨੁਵਾਦਾਂ ਵਿੱਚ ਸੁਧਾਰ ਲਿਆਏਗੀ। ਪਰ, ਕੰਪਿਊਟਰ ਮਨੁੱਖਾਂ ਦਾ ਸਥਾਨ ਨਹੀਂ ਲੈ ਸਕਦੇ। ਜਿੱਥੋਂ ਤੱਕ ਭਾਸ਼ਾ ਦਾ ਸਵਾਲ ਹੈ, ਕੋਈ ਵੀ ਮਸ਼ੀਨ ਮਨੁੱਖੀ ਦਿਮਾਗ ਦੀ ਨਕਲ ਨਹੀਂ ਕਰ ਸਕਦੀ। ਇਸਲਈ ਅਨੁਵਾਦਕਾਂ ਅਤੇ ਦੁਭਾਸ਼ੀਆਂ ਕੋਲ ਆਉਣ ਵਾਲੇ ਲੰਮੇ ਸਮੇਂ ਤੱਕ ਕੰਮ ਦੀ ਭਰਮਾਰ ਰਹੇਗੀ! ਭਵਿੱਖ ਵਿੱਚ, ਸਧਾਰਨ ਪਾਠ ਨਿਸਚਿਤ ਰੂਪ ਵਿੱਚ ਕੰਪਿਊਟਰਾਂ ਦੁਆਰਾ ਅਨੁਵਾਦ ਕੀਤੇ ਜਾ ਸਕਣਗੇ। ਦੂਜੇ ਪਾਸੇ, ਗਾਣਿਆਂ, ਕਵਿਤਾਵਾਂ ਅਤੇ ਸਾਹਿਤ ਨੂੰ ਜੀਵਿਤ ਤੱਤ ਦੀ ਜ਼ਰੂਰਤ ਹੈ। ਇਹ ਭਾਸ਼ਾ ਲਈ ਮਨੁੱਖੀ ਭਾਵ ਅਨੁਸਾਰ ਪ੍ਰਫੁੱਲਤ ਹੁੰਦੇ ਹਨ। ਅਤੇ ਇਹ ਇਸ ਢੰਗ ਅਨੁਸਾਰ ਸਹੀ ਹੈ...