ਪ੍ਹੈਰਾ ਕਿਤਾਬ

pa ਜ਼ਰੂਰਤ ਹੋਣਾ – ਚਾਹੁਣਾ   »   pl potrzebować – chcieć

69 [ੳਣੱਤਰ]

ਜ਼ਰੂਰਤ ਹੋਣਾ – ਚਾਹੁਣਾ

ਜ਼ਰੂਰਤ ਹੋਣਾ – ਚਾਹੁਣਾ

69 [sześćdziesiąt dziewięć]

potrzebować – chcieć

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਪੋਲੈਂਡੀ ਖੇਡੋ ਹੋਰ
ਮੈਨੂੰ ਬਿਸਤਰੇ ਦੀ ਲੋੜ ਹੈ। P---ze-uję--ó---. P_________ ł_____ P-t-z-b-j- ł-ż-a- ----------------- Potrzebuję łóżka. 0
ਮੈਂ ਸੌਣਾ ਚਾਹੁੰਦਾ / ਚਾਹੁੰਦੀ ਹਾਂ। Chc---pać. C___ s____ C-c- s-a-. ---------- Chcę spać. 0
ਕੀ ਇੱਥੇ ਬਿਸਤਰਾ ਹੈ? Czy -e-t-t- j-k--- --żk-? C__ j___ t_ j_____ ł_____ C-y j-s- t- j-k-e- ł-ż-o- ------------------------- Czy jest tu jakieś łóżko? 0
ਮੈਨੂੰ ਇੱਕ ਦੀਵੇ ਦੀ ਲੋੜ ਹੈ। Po-rze-u-ę--amp-. P_________ l_____ P-t-z-b-j- l-m-y- ----------------- Potrzebuję lampy. 0
ਮੈਂ ਪੜ੍ਹਨਾ ਚਾਹੁੰਦਾ / ਚਾਹੁੰਦੀ ਹਾਂ। Chcę c--t-ć. C___ c______ C-c- c-y-a-. ------------ Chcę czytać. 0
ਕੀ ਇੱਥੇ ਦੀਵਾ ਹੈ? C---------- -a----la---? C__ j___ t_ j____ l_____ C-y j-s- t- j-k-ś l-m-a- ------------------------ Czy jest tu jakaś lampa? 0
ਮੈਨੂੰ ਟੈਲੀਫੋਨ ਦੀ ਲੋੜ ਹੈ। Pot-zeb-ję ---e-onu. P_________ t________ P-t-z-b-j- t-l-f-n-. -------------------- Potrzebuję telefonu. 0
ਮੈਂ ਟੈਲੀਫੋਨ ਕਰਨਾ ਚਾਹੁੰਦਾ / ਚਾਹੁੰਦੀ ਹਾਂ। C-cę --dzw-n--. C___ z_________ C-c- z-d-w-n-ć- --------------- Chcę zadzwonić. 0
ਕੀ ਇੱਥੇ ਟੈਲਫੋਨ ਹੈ? Cz- --s- -u-j-k-- t--e--n? C__ j___ t_ j____ t_______ C-y j-s- t- j-k-ś t-l-f-n- -------------------------- Czy jest tu jakiś telefon? 0
ਮੈਨੂੰ ਕੈਮਰੇ ਦੀ ਲੋੜ ਹੈ। Pot-----j- a-a-atu. P_________ a_______ P-t-z-b-j- a-a-a-u- ------------------- Potrzebuję aparatu. 0
ਮੈਂ ਫੋਟੋ ਖਿੱਚਣਾ ਚਾਹੁੰਦਾ / ਚਾਹੁੰਦੀ ਹਾਂ। Ch-----o-i--z-jęci-. C___ z_____ z_______ C-c- z-o-i- z-j-c-a- -------------------- Chcę zrobić zdjęcia. 0
ਕੀ ਇੱਥੇ ਕੈਮਰਾ ਹੈ? Cz--jes-------kiś-----at? C__ j___ t_ j____ a______ C-y j-s- t- j-k-ś a-a-a-? ------------------------- Czy jest tu jakiś aparat? 0
ਮੈਨੂੰ ਕੰਪਿਊਟਰ ਦੀ ਲੋੜ ਹੈ। P--r-eb-ję--o--u----. P_________ k_________ P-t-z-b-j- k-m-u-e-a- --------------------- Potrzebuję komputera. 0
ਮੈਂ ਈ – ਮੇਲ ਭੇਜਣਾ ਚਾਹੁੰਦਾ / ਚਾਹੁੰਦੀ ਹਾਂ। Ch-----s-ać----l-. C___ w_____ m_____ C-c- w-s-a- m-i-a- ------------------ Chcę wysłać maila. 0
ਕੀ ਇੱਥੇ ਕੰਪਿਊਟਰ ਹੈ? C-- -est -- ---i- -om--t-r? C__ j___ t_ j____ k________ C-y j-s- t- j-k-ś k-m-u-e-? --------------------------- Czy jest tu jakiś komputer? 0
ਮੈਨੂੰ ਕਲਮ ਦੀ ਲੋੜ ਹੈ। Pot------ę-----opisu. P_________ d_________ P-t-z-b-j- d-u-o-i-u- --------------------- Potrzebuję długopisu. 0
ਮੈਂ ਕੁਝ ਲਿਖਣਾ ਚਾਹੁੰਦਾ / ਚਾਹੁੰਦੀ ਹਾਂ। C-c- -o- --p--a-. C___ c__ n_______ C-c- c-ś n-p-s-ć- ----------------- Chcę coś napisać. 0
ਕੀ ਇੱਥੇ ਕਾਗਜ਼ ਕਲਮ ਹੈ? Cz--je-t-tu---k-ś -a--k--p---er--- -ak-- dług-pi-? C__ j___ t_ j____ k_____ p______ i j____ d________ C-y j-s- t- j-k-ś k-r-k- p-p-e-u i j-k-ś d-u-o-i-? -------------------------------------------------- Czy jest tu jakaś kartka papieru i jakiś długopis? 0

ਮਸ਼ੀਨੀ ਅਨੁਵਾਦ

ਪਾਠਾਂ ਦਾ ਅਨੁਵਾਦ ਕਰਵਾਉਣ ਵਾਲੇ ਵਿਅਕਤੀ ਨੂੰ ਬਹੁਤ ਸਾਰਾ ਪੈਸਾ ਖਰਚਣਾ ਪੈਂਦਾ ਹੈ। ਪੇਸ਼ੇਵਰ ਦੋਭਾਸ਼ੀਏ ਜਾਂ ਅਨੁਵਾਦਕ ਬਹੁਤ ਮਹਿੰਗੇ ਹੁੰਦੇ ਹਨ। ਇਸਦੇ ਬਾਵਜੂਦ, ਹੋਰ ਭਾਸ਼ਾਵਾਂ ਨੂੰ ਸਮਝਣ ਦੀ ਮਹੱਤਤਾ ਵਧਦੀ ਜਾ ਰਹੀ ਹੈ। ਕੰਪਿਊਟਰ ਵਿਗਿਆਨੀ ਅਤੇ ਕੰਪਿਊਟਰ ਭਾਸ਼ਾ ਵਿਗਿਆਨੀ ਇਸ ਮੁਸ਼ਕਲ ਦਾ ਹੱਲ ਲੱਭਣਾਚਾਹੁੰਦੇ ਹਨ। ਉਹ ਹੁਣ ਕੁਝ ਦੇਰ ਤੋਂ ਮਸ਼ੀਨੀ ਅਨੁਵਾਦਕ ਪ੍ਰੋਗਰਾਮਾਂ ਦੇ ਵਿਕਾਸ ਉੱਤੇ ਕੰਮ ਕਰਰਹੇ ਹਨ। ਅੱਜਕਲ੍ਹ, ਕਈ ਵੱਖ-ਵੱਖ ਪ੍ਰੋਗਰਾਮ ਉਪਲਬਧ ਹਨ। ਪਰ ਮਸ਼ੀਨੀ ਅਨੁਵਾਦਾਂ ਦੀ ਉੱਤਮਤਾ ਵਿਸ਼ੇਸ਼ ਤੌਰ ਤੇ ਚੰਗੀ ਨਹੀਂ ਹੈ। ਪਰ, ਇਸਦੇ ਲਈ ਪ੍ਰੋਗ੍ਰਾਮਰ ਕਸੂਰਵਾਰ ਨਹੀਂ ਹਨ! ਭਾਸ਼ਾਵਾਂ ਬਹੁਤ ਗੁੰਝਲਦਾਰ ਬਣਤਰਾਂ ਹੁੰਦੀਆਂ ਹਨ। ਦੂਜੇ ਪਾਸੇ, ਕੰਪਿਊਟਰ, ਸਧਾਰਨ ਗਣਿਤਕ ਸਿਧਾਂਤਾਂ ਉੱਤੇ ਆਧਾਰਿਤ ਹੁੰਦੇ ਹਨ। ਇਸਲਈ, ਇਹ ਭਾਸ਼ਾਵਾਂ ਨੂੰ ਹਮੇਸ਼ਾਂ ਸਹੀ ਢੰਗ ਨਾਲ ਸੰਸਾਧਿਤ ਨਹੀਂ ਕਰ ਸਕਦੇ। ਇੱਕ ਅਨੁਵਾਦਕ ਪ੍ਰੋਗ੍ਰਾਮ ਲਈ ਇੱਕ ਭਾਸ਼ਾ ਨੂੰ ਸੰਪੂਰਨ ਤੌਰ 'ਤੇ ਸਿੱਖਣਾ ਲਾਜ਼ਮੀ ਹੈ। ਇਸ ਉਦੇਸ਼ ਦੀ ਪੂਰਤੀ ਲਈ, ਮਾਹਿਰਾਂ ਨੂੰ ਇਸਨੂੰ ਹਜ਼ਾਰਾਂ ਸ਼ਬਦ ਅਤੇ ਨਿਯਮ ਸਿਖਾਉਣੇ ਪੈਣਗੇ। ਇਹ ਅਮਲੀ ਰੂਪ ਵਿੱਚ ਸੰਭਵ ਨਹੀਂ ਹੈ। ਕਿਸੇ ਕੰਪਿਊਟਰ ਤੋਂ ਅੰਕੜਿਆਂ ਦਾ ਕੰਮ ਲੈਣਾ ਵਧੇਰੇ ਆਸਾਨ ਹੈ। ਇਹ ਅਜਿਹੇ ਕੰਮਾਂ ਲਈ ਵਧੀਆ ਹੁੰਦਾ ਹੈ! ਇੱਕ ਕੰਪਿਊਟਰ ਇਹ ਦੱਸ ਸਕਦਾ ਹੈ ਕਿ ਕਿਹੜੇ ਸੰਯੋਜਨ ਸਾਂਝੇ ਹਨ। ਉਦਾਹਰਣ ਵਜੋਂ, ਇਹ ਪਛਾਣ ਲੈਂਦਾ ਹੈ ਕਿ ਕਿਹੜੇ ਸ਼ਬਦ ਆਮ ਤੌਰ 'ਤੇ ਇੱਕ-ਦੂਜੇ ਤੋਂ ਅੱਗੇ ਹੁੰਦੇ ਹਨ। ਇਸ ਮੰਤਵ ਲਈ, ਇਸ ਵਿੱਚ ਵੱਖ-ਵੱਖ ਭਾਸ਼ਾਵਾਂ ਵਿੱਚ ਪਾਠ ਦਰਜ ਕਰਨੇ ਪੈਂਦੇ ਹਨ। ਇਸ ਤਰ੍ਹਾਂ ਇਹ ਸਿੱਖ ਲੈਂਦਾ ਹੈ ਕਿ ਕੁਝ ਭਾਸ਼ਾਵਾਂ ਲਈ ਕੀ ਮਹੱਤਵਪੂਰਨ ਹੈ। ਇਹ ਅੰਕੜਾ ਪ੍ਰਣਾਲੀ ਸ੍ਵੈ-ਚਲਿਤ ਅਨੁਵਾਦਾਂ ਵਿੱਚ ਸੁਧਾਰ ਲਿਆਏਗੀ। ਪਰ, ਕੰਪਿਊਟਰ ਮਨੁੱਖਾਂ ਦਾ ਸਥਾਨ ਨਹੀਂ ਲੈ ਸਕਦੇ। ਜਿੱਥੋਂ ਤੱਕ ਭਾਸ਼ਾ ਦਾ ਸਵਾਲ ਹੈ, ਕੋਈ ਵੀ ਮਸ਼ੀਨ ਮਨੁੱਖੀ ਦਿਮਾਗ ਦੀ ਨਕਲ ਨਹੀਂ ਕਰ ਸਕਦੀ। ਇਸਲਈ ਅਨੁਵਾਦਕਾਂ ਅਤੇ ਦੁਭਾਸ਼ੀਆਂ ਕੋਲ ਆਉਣ ਵਾਲੇ ਲੰਮੇ ਸਮੇਂ ਤੱਕ ਕੰਮ ਦੀ ਭਰਮਾਰ ਰਹੇਗੀ! ਭਵਿੱਖ ਵਿੱਚ, ਸਧਾਰਨ ਪਾਠ ਨਿਸਚਿਤ ਰੂਪ ਵਿੱਚ ਕੰਪਿਊਟਰਾਂ ਦੁਆਰਾ ਅਨੁਵਾਦ ਕੀਤੇ ਜਾ ਸਕਣਗੇ। ਦੂਜੇ ਪਾਸੇ, ਗਾਣਿਆਂ, ਕਵਿਤਾਵਾਂ ਅਤੇ ਸਾਹਿਤ ਨੂੰ ਜੀਵਿਤ ਤੱਤ ਦੀ ਜ਼ਰੂਰਤ ਹੈ। ਇਹ ਭਾਸ਼ਾ ਲਈ ਮਨੁੱਖੀ ਭਾਵ ਅਨੁਸਾਰ ਪ੍ਰਫੁੱਲਤ ਹੁੰਦੇ ਹਨ। ਅਤੇ ਇਹ ਇਸ ਢੰਗ ਅਨੁਸਾਰ ਸਹੀ ਹੈ...