ਪ੍ਹੈਰਾ ਕਿਤਾਬ

pa ਜ਼ਰੂਰਤ ਹੋਣਾ – ਚਾਹੁਣਾ   »   sk potrebovať – chcieť

69 [ੳਣੱਤਰ]

ਜ਼ਰੂਰਤ ਹੋਣਾ – ਚਾਹੁਣਾ

ਜ਼ਰੂਰਤ ਹੋਣਾ – ਚਾਹੁਣਾ

69 [šesťdesiatdeväť]

potrebovať – chcieť

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵਾਕ ਖੇਡੋ ਹੋਰ
ਮੈਨੂੰ ਬਿਸਤਰੇ ਦੀ ਲੋੜ ਹੈ। P-tr----em----t--. P_________ p______ P-t-e-u-e- p-s-e-. ------------------ Potrebujem posteľ. 0
ਮੈਂ ਸੌਣਾ ਚਾਹੁੰਦਾ / ਚਾਹੁੰਦੀ ਹਾਂ। C-c----pať. C____ s____ C-c-m s-a-. ----------- Chcem spať. 0
ਕੀ ਇੱਥੇ ਬਿਸਤਰਾ ਹੈ? J--t- poste-? J_ t_ p______ J- t- p-s-e-? ------------- Je tu posteľ? 0
ਮੈਨੂੰ ਇੱਕ ਦੀਵੇ ਦੀ ਲੋੜ ਹੈ। Pot-ebuj----ampu. P_________ l_____ P-t-e-u-e- l-m-u- ----------------- Potrebujem lampu. 0
ਮੈਂ ਪੜ੍ਹਨਾ ਚਾਹੁੰਦਾ / ਚਾਹੁੰਦੀ ਹਾਂ। Chc-m-čí---. C____ č_____ C-c-m č-t-ť- ------------ Chcem čítať. 0
ਕੀ ਇੱਥੇ ਦੀਵਾ ਹੈ? J- -u -a-pa? J_ t_ l_____ J- t- l-m-a- ------------ Je tu lampa? 0
ਮੈਨੂੰ ਟੈਲੀਫੋਨ ਦੀ ਲੋੜ ਹੈ। Po-r-b-j---t---f--. P_________ t_______ P-t-e-u-e- t-l-f-n- ------------------- Potrebujem telefón. 0
ਮੈਂ ਟੈਲੀਫੋਨ ਕਰਨਾ ਚਾਹੁੰਦਾ / ਚਾਹੁੰਦੀ ਹਾਂ। C-c---t-l--ono-a-. C____ t___________ C-c-m t-l-f-n-v-ť- ------------------ Chcem telefonovať. 0
ਕੀ ਇੱਥੇ ਟੈਲਫੋਨ ਹੈ? Je--u-t-----n? J_ t_ t_______ J- t- t-l-f-n- -------------- Je tu telefón? 0
ਮੈਨੂੰ ਕੈਮਰੇ ਦੀ ਲੋੜ ਹੈ। Po--e--jem--ot-ap-rá-. P_________ f__________ P-t-e-u-e- f-t-a-a-á-. ---------------------- Potrebujem fotoaparát. 0
ਮੈਂ ਫੋਟੋ ਖਿੱਚਣਾ ਚਾਹੁੰਦਾ / ਚਾਹੁੰਦੀ ਹਾਂ। Chce--f-t--ra-o-a-. C____ f____________ C-c-m f-t-g-a-o-a-. ------------------- Chcem fotografovať. 0
ਕੀ ਇੱਥੇ ਕੈਮਰਾ ਹੈ? Je tu -----pa-át? J_ t_ f__________ J- t- f-t-a-a-á-? ----------------- Je tu fotoaparát? 0
ਮੈਨੂੰ ਕੰਪਿਊਟਰ ਦੀ ਲੋੜ ਹੈ। Potre-u--m--o-í-ač. P_________ p_______ P-t-e-u-e- p-č-t-č- ------------------- Potrebujem počítač. 0
ਮੈਂ ਈ – ਮੇਲ ਭੇਜਣਾ ਚਾਹੁੰਦਾ / ਚਾਹੁੰਦੀ ਹਾਂ। C--------l------a--. C____ p_____ e______ C-c-m p-s-a- e-m-i-. -------------------- Chcem poslať e-mail. 0
ਕੀ ਇੱਥੇ ਕੰਪਿਊਟਰ ਹੈ? J- t- ne--k- --čí--č? J_ t_ n_____ p_______ J- t- n-j-k- p-č-t-č- --------------------- Je tu nejaký počítač? 0
ਮੈਨੂੰ ਕਲਮ ਦੀ ਲੋੜ ਹੈ। P---ebu-e- --l--k-v--pero. P_________ g________ p____ P-t-e-u-e- g-l-č-o-é p-r-. -------------------------- Potrebujem gulôčkové pero. 0
ਮੈਂ ਕੁਝ ਲਿਖਣਾ ਚਾਹੁੰਦਾ / ਚਾਹੁੰਦੀ ਹਾਂ। C-ce--niečo-n-p-sať. C____ n____ n_______ C-c-m n-e-o n-p-s-ť- -------------------- Chcem niečo napísať. 0
ਕੀ ਇੱਥੇ ਕਾਗਜ਼ ਕਲਮ ਹੈ? Je--u-kú-ok --p---a - -ul--kov-----o? J_ t_ k____ p______ a g________ p____ J- t- k-s-k p-p-e-a a g-l-č-o-é p-r-? ------------------------------------- Je tu kúsok papiera a gulôčkové pero? 0

ਮਸ਼ੀਨੀ ਅਨੁਵਾਦ

ਪਾਠਾਂ ਦਾ ਅਨੁਵਾਦ ਕਰਵਾਉਣ ਵਾਲੇ ਵਿਅਕਤੀ ਨੂੰ ਬਹੁਤ ਸਾਰਾ ਪੈਸਾ ਖਰਚਣਾ ਪੈਂਦਾ ਹੈ। ਪੇਸ਼ੇਵਰ ਦੋਭਾਸ਼ੀਏ ਜਾਂ ਅਨੁਵਾਦਕ ਬਹੁਤ ਮਹਿੰਗੇ ਹੁੰਦੇ ਹਨ। ਇਸਦੇ ਬਾਵਜੂਦ, ਹੋਰ ਭਾਸ਼ਾਵਾਂ ਨੂੰ ਸਮਝਣ ਦੀ ਮਹੱਤਤਾ ਵਧਦੀ ਜਾ ਰਹੀ ਹੈ। ਕੰਪਿਊਟਰ ਵਿਗਿਆਨੀ ਅਤੇ ਕੰਪਿਊਟਰ ਭਾਸ਼ਾ ਵਿਗਿਆਨੀ ਇਸ ਮੁਸ਼ਕਲ ਦਾ ਹੱਲ ਲੱਭਣਾਚਾਹੁੰਦੇ ਹਨ। ਉਹ ਹੁਣ ਕੁਝ ਦੇਰ ਤੋਂ ਮਸ਼ੀਨੀ ਅਨੁਵਾਦਕ ਪ੍ਰੋਗਰਾਮਾਂ ਦੇ ਵਿਕਾਸ ਉੱਤੇ ਕੰਮ ਕਰਰਹੇ ਹਨ। ਅੱਜਕਲ੍ਹ, ਕਈ ਵੱਖ-ਵੱਖ ਪ੍ਰੋਗਰਾਮ ਉਪਲਬਧ ਹਨ। ਪਰ ਮਸ਼ੀਨੀ ਅਨੁਵਾਦਾਂ ਦੀ ਉੱਤਮਤਾ ਵਿਸ਼ੇਸ਼ ਤੌਰ ਤੇ ਚੰਗੀ ਨਹੀਂ ਹੈ। ਪਰ, ਇਸਦੇ ਲਈ ਪ੍ਰੋਗ੍ਰਾਮਰ ਕਸੂਰਵਾਰ ਨਹੀਂ ਹਨ! ਭਾਸ਼ਾਵਾਂ ਬਹੁਤ ਗੁੰਝਲਦਾਰ ਬਣਤਰਾਂ ਹੁੰਦੀਆਂ ਹਨ। ਦੂਜੇ ਪਾਸੇ, ਕੰਪਿਊਟਰ, ਸਧਾਰਨ ਗਣਿਤਕ ਸਿਧਾਂਤਾਂ ਉੱਤੇ ਆਧਾਰਿਤ ਹੁੰਦੇ ਹਨ। ਇਸਲਈ, ਇਹ ਭਾਸ਼ਾਵਾਂ ਨੂੰ ਹਮੇਸ਼ਾਂ ਸਹੀ ਢੰਗ ਨਾਲ ਸੰਸਾਧਿਤ ਨਹੀਂ ਕਰ ਸਕਦੇ। ਇੱਕ ਅਨੁਵਾਦਕ ਪ੍ਰੋਗ੍ਰਾਮ ਲਈ ਇੱਕ ਭਾਸ਼ਾ ਨੂੰ ਸੰਪੂਰਨ ਤੌਰ 'ਤੇ ਸਿੱਖਣਾ ਲਾਜ਼ਮੀ ਹੈ। ਇਸ ਉਦੇਸ਼ ਦੀ ਪੂਰਤੀ ਲਈ, ਮਾਹਿਰਾਂ ਨੂੰ ਇਸਨੂੰ ਹਜ਼ਾਰਾਂ ਸ਼ਬਦ ਅਤੇ ਨਿਯਮ ਸਿਖਾਉਣੇ ਪੈਣਗੇ। ਇਹ ਅਮਲੀ ਰੂਪ ਵਿੱਚ ਸੰਭਵ ਨਹੀਂ ਹੈ। ਕਿਸੇ ਕੰਪਿਊਟਰ ਤੋਂ ਅੰਕੜਿਆਂ ਦਾ ਕੰਮ ਲੈਣਾ ਵਧੇਰੇ ਆਸਾਨ ਹੈ। ਇਹ ਅਜਿਹੇ ਕੰਮਾਂ ਲਈ ਵਧੀਆ ਹੁੰਦਾ ਹੈ! ਇੱਕ ਕੰਪਿਊਟਰ ਇਹ ਦੱਸ ਸਕਦਾ ਹੈ ਕਿ ਕਿਹੜੇ ਸੰਯੋਜਨ ਸਾਂਝੇ ਹਨ। ਉਦਾਹਰਣ ਵਜੋਂ, ਇਹ ਪਛਾਣ ਲੈਂਦਾ ਹੈ ਕਿ ਕਿਹੜੇ ਸ਼ਬਦ ਆਮ ਤੌਰ 'ਤੇ ਇੱਕ-ਦੂਜੇ ਤੋਂ ਅੱਗੇ ਹੁੰਦੇ ਹਨ। ਇਸ ਮੰਤਵ ਲਈ, ਇਸ ਵਿੱਚ ਵੱਖ-ਵੱਖ ਭਾਸ਼ਾਵਾਂ ਵਿੱਚ ਪਾਠ ਦਰਜ ਕਰਨੇ ਪੈਂਦੇ ਹਨ। ਇਸ ਤਰ੍ਹਾਂ ਇਹ ਸਿੱਖ ਲੈਂਦਾ ਹੈ ਕਿ ਕੁਝ ਭਾਸ਼ਾਵਾਂ ਲਈ ਕੀ ਮਹੱਤਵਪੂਰਨ ਹੈ। ਇਹ ਅੰਕੜਾ ਪ੍ਰਣਾਲੀ ਸ੍ਵੈ-ਚਲਿਤ ਅਨੁਵਾਦਾਂ ਵਿੱਚ ਸੁਧਾਰ ਲਿਆਏਗੀ। ਪਰ, ਕੰਪਿਊਟਰ ਮਨੁੱਖਾਂ ਦਾ ਸਥਾਨ ਨਹੀਂ ਲੈ ਸਕਦੇ। ਜਿੱਥੋਂ ਤੱਕ ਭਾਸ਼ਾ ਦਾ ਸਵਾਲ ਹੈ, ਕੋਈ ਵੀ ਮਸ਼ੀਨ ਮਨੁੱਖੀ ਦਿਮਾਗ ਦੀ ਨਕਲ ਨਹੀਂ ਕਰ ਸਕਦੀ। ਇਸਲਈ ਅਨੁਵਾਦਕਾਂ ਅਤੇ ਦੁਭਾਸ਼ੀਆਂ ਕੋਲ ਆਉਣ ਵਾਲੇ ਲੰਮੇ ਸਮੇਂ ਤੱਕ ਕੰਮ ਦੀ ਭਰਮਾਰ ਰਹੇਗੀ! ਭਵਿੱਖ ਵਿੱਚ, ਸਧਾਰਨ ਪਾਠ ਨਿਸਚਿਤ ਰੂਪ ਵਿੱਚ ਕੰਪਿਊਟਰਾਂ ਦੁਆਰਾ ਅਨੁਵਾਦ ਕੀਤੇ ਜਾ ਸਕਣਗੇ। ਦੂਜੇ ਪਾਸੇ, ਗਾਣਿਆਂ, ਕਵਿਤਾਵਾਂ ਅਤੇ ਸਾਹਿਤ ਨੂੰ ਜੀਵਿਤ ਤੱਤ ਦੀ ਜ਼ਰੂਰਤ ਹੈ। ਇਹ ਭਾਸ਼ਾ ਲਈ ਮਨੁੱਖੀ ਭਾਵ ਅਨੁਸਾਰ ਪ੍ਰਫੁੱਲਤ ਹੁੰਦੇ ਹਨ। ਅਤੇ ਇਹ ਇਸ ਢੰਗ ਅਨੁਸਾਰ ਸਹੀ ਹੈ...