ਪ੍ਹੈਰਾ ਕਿਤਾਬ

pa ਕੁਝ ਚੰਗਾ ਲੱਗਣਾ   »   nn ville noko 1

70 [ਸੱਤਰ]

ਕੁਝ ਚੰਗਾ ਲੱਗਣਾ

ਕੁਝ ਚੰਗਾ ਲੱਗਣਾ

70 [sytti]

ville noko 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਨਾਰਵੇਜਿਅਨ ਨਾਇਨੋਰਸਕ ਖੇਡੋ ਹੋਰ
ਕੀ ਤੁਸੀਂ ਸਿਗਰਟ ਪੀਣੀ ਹੈ? V---du r-y---? V__ d_ r______ V-l d- r-y-j-? -------------- Vil du røykje? 0
ਕੀ ਤੁਸੀਂ ਨੱਚਣਾ ਹੈ? Vi---u d-nse? V__ d_ d_____ V-l d- d-n-e- ------------- Vil du danse? 0
ਕੀ ਤੂੰ ਟਹਿਲਣਾ ਚਾਹੁੰਦਾ / ਚਾਹੁੰਦੀ ਹੈਂ? V-l--- gå-ei--tu-? V__ d_ g_ e__ t___ V-l d- g- e-n t-r- ------------------ Vil du gå ein tur? 0
ਮੈਂ ਸਿਗਰਟ ਪੀਣੀ ਹੈ। E- vi- ---r-e-r--kj-. E_ v__ g_____ r______ E- v-l g-e-n- r-y-j-. --------------------- Eg vil gjerne røykje. 0
ਕੀ ਤੈਨੂੰ ਸਿਗਰਟ ਚਾਹੀਦੀ ਹੈ? V---du------n-si--re-t? V__ d_ h_ e__ s________ V-l d- h- e-n s-g-r-t-? ----------------------- Vil du ha ein sigarett? 0
ਉਸਨੂੰ ਸੁਲਗਾੳਣ ਲਈ ਕੁਝ ਚਾਹੀਦਾ ਹੈ? H-n-v---ha fy-. H__ v__ h_ f___ H-n v-l h- f-r- --------------- Han vil ha fyr. 0
ਮੈਂ ਕੁਝ ਪੀਣਾ ਚਾਹੁੰਦਾ / ਚਾਹੁੰਦੀ ਹਾਂ। E- -i- --------a -----å d-ik--. E_ v__ g_____ h_ n___ å d______ E- v-l g-e-n- h- n-k- å d-i-k-. ------------------------------- Eg vil gjerne ha noko å drikke. 0
ਮੈਂ ਕੁਝ ਖਾਣਾ ਚਾਹੁੰਦਾ / ਚਾਹੁੰਦੀ ਹਾਂ। Eg--i---j--ne ha -ok- --et-. E_ v__ g_____ h_ n___ å e___ E- v-l g-e-n- h- n-k- å e-e- ---------------------------- Eg vil gjerne ha noko å ete. 0
ਮੈਂ ਥੋੜ੍ਹਾ ਆਰਾਮ ਕਰਨਾ ਚਾਹੁੰਦਾ / ਚਾਹੁੰਦੀ ਹਾਂ। E- vil g--r-e-s-ap-e a- li--. E_ v__ g_____ s_____ a_ l____ E- v-l g-e-n- s-a-p- a- l-t-. ----------------------------- Eg vil gjerne slappe av litt. 0
ਮੈਂ ਤੁਹਾਨੂੰ ਕੁਝ ਪੁੱਛਣਾ ਚਾਹੁੰਦਾ / ਚਾਹੁੰਦੀ ਹਾਂ। E--v-l-g--rn----ø--e-de- o- ---o. E_ v__ g_____ s_____ d__ o_ n____ E- v-l g-e-n- s-ø-j- d-g o- n-k-. --------------------------------- Eg vil gjerne spørje deg om noko. 0
ਮੈਂ ਤੁਹਾਨੂੰ ਬੇਨਤੀ ਕਰਨਾ ਚਾਹੁੰਦਾ / ਚਾਹੁੰਦੀ ਹਾਂ। E--v-- -jerne-b- de- -m --ko. E_ v__ g_____ b_ d__ o_ n____ E- v-l g-e-n- b- d-g o- n-k-. ----------------------------- Eg vil gjerne be deg om noko. 0
ਮੈਂ ਕੁਝ ਸੱਦਾ ਦੇਣਾ ਚਾਹੁੰਦਾ / ਚਾਹੁੰਦੀ ਹਾਂ। Eg --- --e--e-i-vi--re-d-g--i--nok-. E_ v__ g_____ i_______ d__ t__ n____ E- v-l g-e-n- i-v-t-r- d-g t-l n-k-. ------------------------------------ Eg vil gjerne invitere deg til noko. 0
ਤੂੰ ਕੀ ਚਾਹੁੰਦਾ / ਚਾਹੁੰਦੀ ਹੈਂ? K----il ---h-? K__ v__ d_ h__ K-a v-l d- h-? -------------- Kva vil du ha? 0
ਕੀ ਤੂੰ ਕਾਫੀ ਪੀਣਾ ਚਾਹੁੰਦਾ / ਚਾਹੁੰਦੀ ਹੈਂ? Vi---- -- e-n-k----? V__ d_ h_ e__ k_____ V-l d- h- e-n k-f-i- -------------------- Vil du ha ein kaffi? 0
ਜਾਂ ਤੂੰ ਚਾਹ ਪੀਣਾ ਚਾਹੁੰਦਾ / ਚਾਹੁੰਦੀ ਹੈਂ? El--------d- --l--r-ha --n---? E____ v__ d_ h_____ h_ e__ t__ E-l-r v-l d- h-l-e- h- e-n t-? ------------------------------ Eller vil du heller ha ein te? 0
ਅਸੀਂ ਘਰ ਜਾਣਾ ਚਾਹੁੰਦੇ / ਚਾਹੁੰਦੀਆਂ ਹਾਂ। V- v-- --er-e-----e--eim. V_ v__ g_____ k____ h____ V- v-l g-e-n- k-y-e h-i-. ------------------------- Vi vil gjerne køyre heim. 0
ਕੀ ਤੈਨੂੰ ਟੈਕਸੀ ਚਾਹੀਦੀ ਹੈ? V-- de h--e- ---s-e? V__ d_ h_ e_ d______ V-l d- h- e- d-o-j-? -------------------- Vil de ha ei drosje? 0
ਉਹ ਟੈਲੀਫੋਨ ਕਰਨਾ ਚਾਹੁੰਦਾ / ਚਾਹੁੰਦੀ ਹੈ। D--------jer-- -in---. D__ v__ g_____ r______ D-i v-l g-e-n- r-n-j-. ---------------------- Dei vil gjerne ringje. 0

ਦੋ ਭਾਸ਼ਾਵਾਂ = ਦੋ ਬੋਲੀ ਕੇਂਦਰ!

ਸਾਡੇ ਦਿਮਾਗ ਨੂੰ ਕੋਈ ਫ਼ਰਕ ਨਹੀਂ ਪੈਂਦਾ ਜਦੋਂ ਅਸੀਂ ਕੋਈ ਭਾਸ਼ਾ ਸਿੱਖਦੇ ਹਾਂ। ਇਸ ਦਾ ਕਾਰਨ ਇਹ ਹੈ ਕਿ ਇਸ ਕੋਲ ਵੱਖ-ਵੱਖ ਭਾਸ਼ਾਵਾਂ ਲਈ ਵੱਖ-ਵੱਖ ਭੰਡਾਰਨ ਖੇਤਰ ਹੁੰਦੇ ਹਨ। ਉਹ ਸਾਰੀਆਂ ਭਾਸ਼ਾਵਾਂ ਜਿਹੜੀਆਂ ਅਸੀਂ ਸਿੱਖਦੇ ਹਾਂ, ਇਕੱਠੀਆਂ ਭੰਡਾਰਿਤ ਨਹੀਂ ਹੁੰਦੀਆਂ। ਉਹ ਭਾਸ਼ਾਵਾਂ ਜਿਹੜੀਆਂ ਅਸੀਂ ਬਾਲਗਾਂ ਵਜੋਂ ਸਿੱਖਦੇ ਹਾਂ, ਦਾ ਆਪਣਾ ਨਿੱਜੀ ਭੰਡਾਰਨ ਖੇਤਰ ਹੁੰਦਾ ਹੈ। ਭਾਵ, ਦਿਮਾਗ ਨਵੇਂ ਨਿਯਮਾਂ ਦਾ ਸੰਸਾਧਨ ਇੱਕ ਵੱਖਰੇ ਸਥਾਨ ਵਿੱਚ ਕਰਦਾ ਹੈ। ਇਹ ਸਾਡੀ ਮੂਲ ਭਾਸ਼ਾ ਦੇ ਨਾਲ ਭੰਡਾਰਿਤ ਨਹੀਂ ਹੁੰਦੇ। ਦੂਜੇ ਪਾਸੇ, ਦੋਭਾਸ਼ੀਆਂ ਵਜੋਂ ਵੱਡੇ ਹੋਣ ਵਾਲੇ ਵਿਅਕਤੀ ਦਿਮਾਗ ਦਾ ਕੇਵਲ ਇੱਕੋਭਾਗ ਵਰਤਦੇ ਹਨ। ਬਹੁਗਿਣਤੀ ਵਿੱਚ ਅਧਿਐਨ ਇਸ ਨਤੀਜੇ 'ਤੇ ਪਹੁੰਚੇ ਹਨ। ਮਨੋਵਿਗਿਆਨੀਆਂ ਨੇ ਵੱਖ-ਵੱਖ ਜਾਂਚ-ਅਧੀਨ ਵਿਅਕਤੀਆਂ ਦੀ ਜਾਂਚ ਕੀਤੀ। ਇਹ ਜਾਂਚ-ਅਧੀਨ ਵਿਅਕਤੀ ਦੋ ਭਾਸ਼ਾਵਾਂ ਸਹਿਜਤਾ ਨਾਲ ਬੋਲਦੇ ਸਨ। ਪਰ, ਇਸ ਜਾਂਚ ਸਮੂਹ ਦਾ ਇੱਕ ਭਾਗ, ਦੋਹਾਂ ਭਾਸ਼ਾਵਾਂ ਸਮੇਤ ਵੱਡਾ ਹੋਇਆ ਸੀ। ਇਸਤੋਂ ਉਲਟ, ਦੂਸਰੇ ਭਾਗ ਨੇ ਦੂਜੀ ਭਾਸ਼ਾ ਜ਼ਿੰਦਗੀ ਵਿੱਚ ਬਾਦ ਵਿੱਚ ਸਿੱਖੀ। ਭਾਸ਼ਾ ਦੀਆਂ ਜਾਂਚਾਂ ਦੇ ਦੌਰਾਨ, ਖੋਜਕਰਤਾ ਦਿਮਾਗ ਦੀ ਗਤੀਵਿਧੀ ਮਾਪ ਸਕਦੇ ਸਨ। ਇਸ ਤਰ੍ਹਾਂ, ਉਹ ਦੇਖ ਸਕਦੇ ਸਨ ਕਿ ਜਾਂਚਾਂ ਦੇ ਦੌਰਾਨ ਦਿਮਾਗ ਦੇ ਕਿਹੜੇ ਖੇਤਰ ਕੰਮ ਕਰ ਰਹੇ ਸਨ। ਅਤੇ ਉਨ੍ਹਾਂ ਨੇ ਦੇਖਿਆ ਕਿ ‘ਦੇਰੀ ਵਾਲੇ’ ਸਿਖਿਆਰਥੀਆਂ ਕੋਲ ਦੋ ਬੋਲੀ ਕੇਂਦਰਸਨ! ਖੋਜਕਰਤਾਵਾਂ ਨੂੰ ਪਹਿਲਾਂ ਹੀ ਕਾਫ਼ੀ ਸਮੇਂ ਤੋਂ ਅਜਿਹੀ ਉਮੀਦ ਸੀ। ਦਿਮਾਗ ਦੀਆਂ ਸੱਟਾਂ ਵਾਲੇ ਵਿਅਕਤੀਆਂ ਵੱਖਰੇ ਲੱਛਣ ਦਰਸਾਉਂਦੇ ਹਨ। ਇਸਲਈ, ਦਿਮਾਗ ਦੀ ਸੱਟ ਬੋਲੀ ਨਾਲ ਸੰਬੰਧਤ ਮੁਸ਼ਕਲਾਂ ਪੈਦਾ ਕਰ ਸਕਦੀ ਹੈ। ਪ੍ਰਭਾਵਿਤ ਵਿਅਕਤੀ ਸ਼ਬਦਾਂ ਦਾ ਸਹੀ ਉਚਾਰਨ ਨਹੀਂ ਕਰ ਸਕਦੇ, ਅਤੇ ਨਾ ਹੀ ਸ਼ਬਦਾਂ ਨੂੰ ਚੰਗੀ ਤਰ੍ਹਾਂ ਸਮਝ ਸਕਦੇ ਹਨ। ਪਰ ਦੁਰਘਟਨਾ ਦੇ ਸ਼ਿਕਾਰ ਦੋਭਾਸ਼ੀ ਵਿਅਕਤੀ ਕਦੀ-ਕਦੀ ਅਸਧਾਰਨ ਲੱਛਣ ਦਰਸਾਉਂਦੇ ਹਨ। ਉਨ੍ਹਾਂ ਦੀਆਂ ਬੋਲੀ ਮੁਸ਼ਕਲਾਂ ਹਮੇਸ਼ਾਂ ਦੋਵੇਂ ਭਾਸ਼ਾਵਾਂ ਨੂੰ ਪ੍ਰਭਾਵਿਤ ਨਹੀਂ ਕਰਦੀਆਂ। ਜੇਕਰ ਦਿਮਾਗ ਦਾ ਕੇਵਲ ਇੱਕ ਭਾਗ ਫੱਟੜ ਹੁੰਦਾ ਹੈ, ਦੂਜਾ ਤਾਂ ਵੀ ਕੰਮ ਕਰ ਸਕਦਾ ਹੈ। ਫੇਰ ਰੋਗੀ ਇੱਕ ਭਾਸ਼ਾ ਦੂਜੀ ਨਾਲੋਂ ਵਧੀਆ ਢੰਗ ਨਾਲ ਬੋਲ ਸਕਦੇ ਹਨ। ਦੋ ਵੱਖ-ਵੱਖ ਭਾਸ਼ਾਵਾਂ ਨੂੰ ਵੱਖ-ਵੱਖ ਗਤੀਆਂ ਸਮੇਤ ਦੁਬਾਰਾ ਵੀ ਸਿੱਖਿਆ ਜਾਂਦਾ ਹੈ। ਇਸਤੋਂ ਸਾਬਤ ਹੁੰਦਾ ਹੈ ਕਿ ਦੋਵੇਂ ਭਾਸ਼ਾਵਾਂ ਇੱਕੋ ਸਥਾਨ 'ਤੇ ਭੰਡਾਰਿਤ ਨਹੀਂ ਹੁੰਦੀਆਂ। ਕਿਉਂਕਿ ਇਹ ਇੱਕੋ ਸਮੇਂ ਨਹੀਂ ਸਿੱਖੀਆਂ ਗਈਆਂ ਸਨ, ਇਹ ਦੋ ਕੇਂਦਰ ਬਣਾਉਂਦੀਆਂ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗਾ ਕਿ ਸਾਡਾ ਦਿਮਾਗ ਬਹੁਗਿਣਤੀ ਵਿੱਚ ਭਾਸ਼ਾਵਾਂ ਦਾ ਪ੍ਰਬੰਧਨ ਕਿਵੇਂ ਕਰਦਾ ਹੈ। ਪਰ ਨਵੇਂ ਨਤੀਜੇ ਨਵੀਂਆਂ ਸਿੱਖਿਆ ਰਣਨੀਤੀਆਂ ਪੈਦਾ ਕਰ ਸਕਦੀਆਂ ਹਨ।