ਪ੍ਹੈਰਾ ਕਿਤਾਬ

pa ਕੁਝ ਚੰਗਾ ਲੱਗਣਾ   »   no ville noe 1

70 [ਸੱਤਰ]

ਕੁਝ ਚੰਗਾ ਲੱਗਣਾ

ਕੁਝ ਚੰਗਾ ਲੱਗਣਾ

70 [sytti]

ville noe 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਨਾਰਵੇਜੀਅਨ ਖੇਡੋ ਹੋਰ
ਕੀ ਤੁਸੀਂ ਸਿਗਰਟ ਪੀਣੀ ਹੈ? Vil du røyk-? V__ d_ r_____ V-l d- r-y-e- ------------- Vil du røyke? 0
ਕੀ ਤੁਸੀਂ ਨੱਚਣਾ ਹੈ? V-l d-----s-? V__ d_ d_____ V-l d- d-n-e- ------------- Vil du danse? 0
ਕੀ ਤੂੰ ਟਹਿਲਣਾ ਚਾਹੁੰਦਾ / ਚਾਹੁੰਦੀ ਹੈਂ? Vil----g- e- --r? V__ d_ g_ e_ t___ V-l d- g- e- t-r- ----------------- Vil du gå en tur? 0
ਮੈਂ ਸਿਗਰਟ ਪੀਣੀ ਹੈ। J-- v----j---e ---k-. J__ v__ g_____ r_____ J-g v-l g-e-n- r-y-e- --------------------- Jeg vil gjerne røyke. 0
ਕੀ ਤੈਨੂੰ ਸਿਗਰਟ ਚਾਹੀਦੀ ਹੈ? V-- ---h---- s-g---t-? V__ d_ h_ e_ s________ V-l d- h- e- s-g-r-t-? ---------------------- Vil du ha en sigarett? 0
ਉਸਨੂੰ ਸੁਲਗਾੳਣ ਲਈ ਕੁਝ ਚਾਹੀਦਾ ਹੈ? Han---- -- -yr. H__ v__ h_ f___ H-n v-l h- f-r- --------------- Han vil ha fyr. 0
ਮੈਂ ਕੁਝ ਪੀਣਾ ਚਾਹੁੰਦਾ / ਚਾਹੁੰਦੀ ਹਾਂ। Je- --- g-erne-h- no--å-d-i---. J__ v__ g_____ h_ n__ å d______ J-g v-l g-e-n- h- n-e å d-i-k-. ------------------------------- Jeg vil gjerne ha noe å drikke. 0
ਮੈਂ ਕੁਝ ਖਾਣਾ ਚਾਹੁੰਦਾ / ਚਾਹੁੰਦੀ ਹਾਂ। Je- vil-g-er-e spi-- noe. J__ v__ g_____ s____ n___ J-g v-l g-e-n- s-i-e n-e- ------------------------- Jeg vil gjerne spise noe. 0
ਮੈਂ ਥੋੜ੍ਹਾ ਆਰਾਮ ਕਰਨਾ ਚਾਹੁੰਦਾ / ਚਾਹੁੰਦੀ ਹਾਂ। Jeg v-l g-e--- h---e--it-. J__ v__ g_____ h____ l____ J-g v-l g-e-n- h-i-e l-t-. -------------------------- Jeg vil gjerne hvile litt. 0
ਮੈਂ ਤੁਹਾਨੂੰ ਕੁਝ ਪੁੱਛਣਾ ਚਾਹੁੰਦਾ / ਚਾਹੁੰਦੀ ਹਾਂ। J---vil-g-e-ne spørr- d-g---e. J__ v__ g_____ s_____ d__ n___ J-g v-l g-e-n- s-ø-r- d-g n-e- ------------------------------ Jeg vil gjerne spørre deg noe. 0
ਮੈਂ ਤੁਹਾਨੂੰ ਬੇਨਤੀ ਕਰਨਾ ਚਾਹੁੰਦਾ / ਚਾਹੁੰਦੀ ਹਾਂ। J-g --- -j-r-e b- -eg--- n--. J__ v__ g_____ b_ d__ o_ n___ J-g v-l g-e-n- b- d-g o- n-e- ----------------------------- Jeg vil gjerne be deg om noe. 0
ਮੈਂ ਕੁਝ ਸੱਦਾ ਦੇਣਾ ਚਾਹੁੰਦਾ / ਚਾਹੁੰਦੀ ਹਾਂ। Jeg --l----rn- i--iter--d-- p- ---. J__ v__ g_____ i_______ d__ p_ n___ J-g v-l g-e-n- i-v-t-r- d-g p- n-e- ----------------------------------- Jeg vil gjerne invitere deg på noe. 0
ਤੂੰ ਕੀ ਚਾਹੁੰਦਾ / ਚਾਹੁੰਦੀ ਹੈਂ? Hva v-l d- -a? H__ v__ d_ h__ H-a v-l d- h-? -------------- Hva vil du ha? 0
ਕੀ ਤੂੰ ਕਾਫੀ ਪੀਣਾ ਚਾਹੁੰਦਾ / ਚਾਹੁੰਦੀ ਹੈਂ? V-l----ha e----f-e? V__ d_ h_ e_ k_____ V-l d- h- e- k-f-e- ------------------- Vil du ha en kaffe? 0
ਜਾਂ ਤੂੰ ਚਾਹ ਪੀਣਾ ਚਾਹੁੰਦਾ / ਚਾਹੁੰਦੀ ਹੈਂ? Ell-- -il du--e-l-- ---e- t-? E____ v__ d_ h_____ h_ e_ t__ E-l-r v-l d- h-l-e- h- e- t-? ----------------------------- Eller vil du heller ha en te? 0
ਅਸੀਂ ਘਰ ਜਾਣਾ ਚਾਹੁੰਦੇ / ਚਾਹੁੰਦੀਆਂ ਹਾਂ। Vi vi--gjern--kj-re -j-m. V_ v__ g_____ k____ h____ V- v-l g-e-n- k-ø-e h-e-. ------------------------- Vi vil gjerne kjøre hjem. 0
ਕੀ ਤੈਨੂੰ ਟੈਕਸੀ ਚਾਹੀਦੀ ਹੈ? Vi---e----- en-d-o-je? V__ d___ h_ e_ d______ V-l d-r- h- e- d-o-j-? ---------------------- Vil dere ha en drosje? 0
ਉਹ ਟੈਲੀਫੋਨ ਕਰਨਾ ਚਾਹੁੰਦਾ / ਚਾਹੁੰਦੀ ਹੈ। De -il-gj---- ri-ge. D_ v__ g_____ r_____ D- v-l g-e-n- r-n-e- -------------------- De vil gjerne ringe. 0

ਦੋ ਭਾਸ਼ਾਵਾਂ = ਦੋ ਬੋਲੀ ਕੇਂਦਰ!

ਸਾਡੇ ਦਿਮਾਗ ਨੂੰ ਕੋਈ ਫ਼ਰਕ ਨਹੀਂ ਪੈਂਦਾ ਜਦੋਂ ਅਸੀਂ ਕੋਈ ਭਾਸ਼ਾ ਸਿੱਖਦੇ ਹਾਂ। ਇਸ ਦਾ ਕਾਰਨ ਇਹ ਹੈ ਕਿ ਇਸ ਕੋਲ ਵੱਖ-ਵੱਖ ਭਾਸ਼ਾਵਾਂ ਲਈ ਵੱਖ-ਵੱਖ ਭੰਡਾਰਨ ਖੇਤਰ ਹੁੰਦੇ ਹਨ। ਉਹ ਸਾਰੀਆਂ ਭਾਸ਼ਾਵਾਂ ਜਿਹੜੀਆਂ ਅਸੀਂ ਸਿੱਖਦੇ ਹਾਂ, ਇਕੱਠੀਆਂ ਭੰਡਾਰਿਤ ਨਹੀਂ ਹੁੰਦੀਆਂ। ਉਹ ਭਾਸ਼ਾਵਾਂ ਜਿਹੜੀਆਂ ਅਸੀਂ ਬਾਲਗਾਂ ਵਜੋਂ ਸਿੱਖਦੇ ਹਾਂ, ਦਾ ਆਪਣਾ ਨਿੱਜੀ ਭੰਡਾਰਨ ਖੇਤਰ ਹੁੰਦਾ ਹੈ। ਭਾਵ, ਦਿਮਾਗ ਨਵੇਂ ਨਿਯਮਾਂ ਦਾ ਸੰਸਾਧਨ ਇੱਕ ਵੱਖਰੇ ਸਥਾਨ ਵਿੱਚ ਕਰਦਾ ਹੈ। ਇਹ ਸਾਡੀ ਮੂਲ ਭਾਸ਼ਾ ਦੇ ਨਾਲ ਭੰਡਾਰਿਤ ਨਹੀਂ ਹੁੰਦੇ। ਦੂਜੇ ਪਾਸੇ, ਦੋਭਾਸ਼ੀਆਂ ਵਜੋਂ ਵੱਡੇ ਹੋਣ ਵਾਲੇ ਵਿਅਕਤੀ ਦਿਮਾਗ ਦਾ ਕੇਵਲ ਇੱਕੋਭਾਗ ਵਰਤਦੇ ਹਨ। ਬਹੁਗਿਣਤੀ ਵਿੱਚ ਅਧਿਐਨ ਇਸ ਨਤੀਜੇ 'ਤੇ ਪਹੁੰਚੇ ਹਨ। ਮਨੋਵਿਗਿਆਨੀਆਂ ਨੇ ਵੱਖ-ਵੱਖ ਜਾਂਚ-ਅਧੀਨ ਵਿਅਕਤੀਆਂ ਦੀ ਜਾਂਚ ਕੀਤੀ। ਇਹ ਜਾਂਚ-ਅਧੀਨ ਵਿਅਕਤੀ ਦੋ ਭਾਸ਼ਾਵਾਂ ਸਹਿਜਤਾ ਨਾਲ ਬੋਲਦੇ ਸਨ। ਪਰ, ਇਸ ਜਾਂਚ ਸਮੂਹ ਦਾ ਇੱਕ ਭਾਗ, ਦੋਹਾਂ ਭਾਸ਼ਾਵਾਂ ਸਮੇਤ ਵੱਡਾ ਹੋਇਆ ਸੀ। ਇਸਤੋਂ ਉਲਟ, ਦੂਸਰੇ ਭਾਗ ਨੇ ਦੂਜੀ ਭਾਸ਼ਾ ਜ਼ਿੰਦਗੀ ਵਿੱਚ ਬਾਦ ਵਿੱਚ ਸਿੱਖੀ। ਭਾਸ਼ਾ ਦੀਆਂ ਜਾਂਚਾਂ ਦੇ ਦੌਰਾਨ, ਖੋਜਕਰਤਾ ਦਿਮਾਗ ਦੀ ਗਤੀਵਿਧੀ ਮਾਪ ਸਕਦੇ ਸਨ। ਇਸ ਤਰ੍ਹਾਂ, ਉਹ ਦੇਖ ਸਕਦੇ ਸਨ ਕਿ ਜਾਂਚਾਂ ਦੇ ਦੌਰਾਨ ਦਿਮਾਗ ਦੇ ਕਿਹੜੇ ਖੇਤਰ ਕੰਮ ਕਰ ਰਹੇ ਸਨ। ਅਤੇ ਉਨ੍ਹਾਂ ਨੇ ਦੇਖਿਆ ਕਿ ‘ਦੇਰੀ ਵਾਲੇ’ ਸਿਖਿਆਰਥੀਆਂ ਕੋਲ ਦੋ ਬੋਲੀ ਕੇਂਦਰਸਨ! ਖੋਜਕਰਤਾਵਾਂ ਨੂੰ ਪਹਿਲਾਂ ਹੀ ਕਾਫ਼ੀ ਸਮੇਂ ਤੋਂ ਅਜਿਹੀ ਉਮੀਦ ਸੀ। ਦਿਮਾਗ ਦੀਆਂ ਸੱਟਾਂ ਵਾਲੇ ਵਿਅਕਤੀਆਂ ਵੱਖਰੇ ਲੱਛਣ ਦਰਸਾਉਂਦੇ ਹਨ। ਇਸਲਈ, ਦਿਮਾਗ ਦੀ ਸੱਟ ਬੋਲੀ ਨਾਲ ਸੰਬੰਧਤ ਮੁਸ਼ਕਲਾਂ ਪੈਦਾ ਕਰ ਸਕਦੀ ਹੈ। ਪ੍ਰਭਾਵਿਤ ਵਿਅਕਤੀ ਸ਼ਬਦਾਂ ਦਾ ਸਹੀ ਉਚਾਰਨ ਨਹੀਂ ਕਰ ਸਕਦੇ, ਅਤੇ ਨਾ ਹੀ ਸ਼ਬਦਾਂ ਨੂੰ ਚੰਗੀ ਤਰ੍ਹਾਂ ਸਮਝ ਸਕਦੇ ਹਨ। ਪਰ ਦੁਰਘਟਨਾ ਦੇ ਸ਼ਿਕਾਰ ਦੋਭਾਸ਼ੀ ਵਿਅਕਤੀ ਕਦੀ-ਕਦੀ ਅਸਧਾਰਨ ਲੱਛਣ ਦਰਸਾਉਂਦੇ ਹਨ। ਉਨ੍ਹਾਂ ਦੀਆਂ ਬੋਲੀ ਮੁਸ਼ਕਲਾਂ ਹਮੇਸ਼ਾਂ ਦੋਵੇਂ ਭਾਸ਼ਾਵਾਂ ਨੂੰ ਪ੍ਰਭਾਵਿਤ ਨਹੀਂ ਕਰਦੀਆਂ। ਜੇਕਰ ਦਿਮਾਗ ਦਾ ਕੇਵਲ ਇੱਕ ਭਾਗ ਫੱਟੜ ਹੁੰਦਾ ਹੈ, ਦੂਜਾ ਤਾਂ ਵੀ ਕੰਮ ਕਰ ਸਕਦਾ ਹੈ। ਫੇਰ ਰੋਗੀ ਇੱਕ ਭਾਸ਼ਾ ਦੂਜੀ ਨਾਲੋਂ ਵਧੀਆ ਢੰਗ ਨਾਲ ਬੋਲ ਸਕਦੇ ਹਨ। ਦੋ ਵੱਖ-ਵੱਖ ਭਾਸ਼ਾਵਾਂ ਨੂੰ ਵੱਖ-ਵੱਖ ਗਤੀਆਂ ਸਮੇਤ ਦੁਬਾਰਾ ਵੀ ਸਿੱਖਿਆ ਜਾਂਦਾ ਹੈ। ਇਸਤੋਂ ਸਾਬਤ ਹੁੰਦਾ ਹੈ ਕਿ ਦੋਵੇਂ ਭਾਸ਼ਾਵਾਂ ਇੱਕੋ ਸਥਾਨ 'ਤੇ ਭੰਡਾਰਿਤ ਨਹੀਂ ਹੁੰਦੀਆਂ। ਕਿਉਂਕਿ ਇਹ ਇੱਕੋ ਸਮੇਂ ਨਹੀਂ ਸਿੱਖੀਆਂ ਗਈਆਂ ਸਨ, ਇਹ ਦੋ ਕੇਂਦਰ ਬਣਾਉਂਦੀਆਂ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗਾ ਕਿ ਸਾਡਾ ਦਿਮਾਗ ਬਹੁਗਿਣਤੀ ਵਿੱਚ ਭਾਸ਼ਾਵਾਂ ਦਾ ਪ੍ਰਬੰਧਨ ਕਿਵੇਂ ਕਰਦਾ ਹੈ। ਪਰ ਨਵੇਂ ਨਤੀਜੇ ਨਵੀਂਆਂ ਸਿੱਖਿਆ ਰਣਨੀਤੀਆਂ ਪੈਦਾ ਕਰ ਸਕਦੀਆਂ ਹਨ।