ਪ੍ਹੈਰਾ ਕਿਤਾਬ

pa ਕੁਝ ਚੰਗਾ ਲੱਗਣਾ   »   ro „a dori” ceva

70 [ਸੱਤਰ]

ਕੁਝ ਚੰਗਾ ਲੱਗਣਾ

ਕੁਝ ਚੰਗਾ ਲੱਗਣਾ

70 [şaptezeci]

„a dori” ceva

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਰੋਮਾਨੀਅਨ ਖੇਡੋ ਹੋਰ
ਕੀ ਤੁਸੀਂ ਸਿਗਰਟ ਪੀਣੀ ਹੈ? D-r--i--ă-f-maţi? D_____ s_ f______ D-r-ţ- s- f-m-ţ-? ----------------- Doriţi să fumaţi? 0
ਕੀ ਤੁਸੀਂ ਨੱਚਣਾ ਹੈ? Do-iţ- să dan-aţ-? D_____ s_ d_______ D-r-ţ- s- d-n-a-i- ------------------ Doriţi să dansaţi? 0
ਕੀ ਤੂੰ ਟਹਿਲਣਾ ਚਾਹੁੰਦਾ / ਚਾਹੁੰਦੀ ਹੈਂ? Do---i----m-r-e-i-la -li--are? D_____ s_ m______ l_ p________ D-r-ţ- s- m-r-e-i l- p-i-b-r-? ------------------------------ Doriţi să mergeţi la plimbare? 0
ਮੈਂ ਸਿਗਰਟ ਪੀਣੀ ਹੈ। V-eau -- --m-z. V____ s_ f_____ V-e-u s- f-m-z- --------------- Vreau să fumez. 0
ਕੀ ਤੈਨੂੰ ਸਿਗਰਟ ਚਾਹੀਦੀ ਹੈ? V--- ---ig-r-? V___ o ţ______ V-e- o ţ-g-r-? -------------- Vrei o ţigară? 0
ਉਸਨੂੰ ਸੁਲਗਾੳਣ ਲਈ ਕੁਝ ਚਾਹੀਦਾ ਹੈ? E- vrea-un-f-c. E_ v___ u_ f___ E- v-e- u- f-c- --------------- El vrea un foc. 0
ਮੈਂ ਕੁਝ ਪੀਣਾ ਚਾਹੁੰਦਾ / ਚਾਹੁੰਦੀ ਹਾਂ। Dores- -- -ea----va. D_____ s_ b___ c____ D-r-s- s- b-a- c-v-. -------------------- Doresc să beau ceva. 0
ਮੈਂ ਕੁਝ ਖਾਣਾ ਚਾਹੁੰਦਾ / ਚਾਹੁੰਦੀ ਹਾਂ। Dore-c să mănâ-- -e--. D_____ s_ m_____ c____ D-r-s- s- m-n-n- c-v-. ---------------------- Doresc să mănânc ceva. 0
ਮੈਂ ਥੋੜ੍ਹਾ ਆਰਾਮ ਕਰਨਾ ਚਾਹੁੰਦਾ / ਚਾਹੁੰਦੀ ਹਾਂ। Do---- -ă m--o-i-n-----uţ-n. D_____ s_ m_ o_______ p_____ D-r-s- s- m- o-i-n-s- p-ţ-n- ---------------------------- Doresc să mă odihnesc puţin. 0
ਮੈਂ ਤੁਹਾਨੂੰ ਕੁਝ ਪੁੱਛਣਾ ਚਾਹੁੰਦਾ / ਚਾਹੁੰਦੀ ਹਾਂ। Do--sc -ă--ă înt-eb-ce-a. D_____ s_ v_ î_____ c____ D-r-s- s- v- î-t-e- c-v-. ------------------------- Doresc să vă întreb ceva. 0
ਮੈਂ ਤੁਹਾਨੂੰ ਬੇਨਤੀ ਕਰਨਾ ਚਾਹੁੰਦਾ / ਚਾਹੁੰਦੀ ਹਾਂ। Dor--c-să v----g c-va. D_____ s_ v_ r__ c____ D-r-s- s- v- r-g c-v-. ---------------------- Doresc să vă rog ceva. 0
ਮੈਂ ਕੁਝ ਸੱਦਾ ਦੇਣਾ ਚਾਹੁੰਦਾ / ਚਾਹੁੰਦੀ ਹਾਂ। D--es---ă-vă--nv-- ----eva. D_____ s_ v_ i____ l_ c____ D-r-s- s- v- i-v-t l- c-v-. --------------------------- Doresc să vă invit la ceva. 0
ਤੂੰ ਕੀ ਚਾਹੁੰਦਾ / ਚਾਹੁੰਦੀ ਹੈਂ? C- dor-ţi vă -o-? C_ d_____ v_ r___ C- d-r-ţ- v- r-g- ----------------- Ce doriţi vă rog? 0
ਕੀ ਤੂੰ ਕਾਫੀ ਪੀਣਾ ਚਾਹੁੰਦਾ / ਚਾਹੁੰਦੀ ਹੈਂ? D----- o-c--e-? D_____ o c_____ D-r-ţ- o c-f-a- --------------- Doriţi o cafea? 0
ਜਾਂ ਤੂੰ ਚਾਹ ਪੀਣਾ ਚਾਹੁੰਦਾ / ਚਾਹੁੰਦੀ ਹੈਂ? Sa---ori-- ma- -ine -n -e--? S__ d_____ m__ b___ u_ c____ S-u d-r-ţ- m-i b-n- u- c-a-? ---------------------------- Sau doriţi mai bine un ceai? 0
ਅਸੀਂ ਘਰ ਜਾਣਾ ਚਾਹੁੰਦੇ / ਚਾਹੁੰਦੀਆਂ ਹਾਂ। Vre--s- m--gem -c---. V___ s_ m_____ a_____ V-e- s- m-r-e- a-a-ă- --------------------- Vrem să mergem acasă. 0
ਕੀ ਤੈਨੂੰ ਟੈਕਸੀ ਚਾਹੀਦੀ ਹੈ? Vr--i un taxi? V____ u_ t____ V-e-i u- t-x-? -------------- Vreţi un taxi? 0
ਉਹ ਟੈਲੀਫੋਨ ਕਰਨਾ ਚਾਹੁੰਦਾ / ਚਾਹੁੰਦੀ ਹੈ। E- v-r-s- --a--n--elef-n. E_ v__ s_ d__ u_ t_______ E- v-r s- d-a u- t-l-f-n- ------------------------- Ei vor să dea un telefon. 0

ਦੋ ਭਾਸ਼ਾਵਾਂ = ਦੋ ਬੋਲੀ ਕੇਂਦਰ!

ਸਾਡੇ ਦਿਮਾਗ ਨੂੰ ਕੋਈ ਫ਼ਰਕ ਨਹੀਂ ਪੈਂਦਾ ਜਦੋਂ ਅਸੀਂ ਕੋਈ ਭਾਸ਼ਾ ਸਿੱਖਦੇ ਹਾਂ। ਇਸ ਦਾ ਕਾਰਨ ਇਹ ਹੈ ਕਿ ਇਸ ਕੋਲ ਵੱਖ-ਵੱਖ ਭਾਸ਼ਾਵਾਂ ਲਈ ਵੱਖ-ਵੱਖ ਭੰਡਾਰਨ ਖੇਤਰ ਹੁੰਦੇ ਹਨ। ਉਹ ਸਾਰੀਆਂ ਭਾਸ਼ਾਵਾਂ ਜਿਹੜੀਆਂ ਅਸੀਂ ਸਿੱਖਦੇ ਹਾਂ, ਇਕੱਠੀਆਂ ਭੰਡਾਰਿਤ ਨਹੀਂ ਹੁੰਦੀਆਂ। ਉਹ ਭਾਸ਼ਾਵਾਂ ਜਿਹੜੀਆਂ ਅਸੀਂ ਬਾਲਗਾਂ ਵਜੋਂ ਸਿੱਖਦੇ ਹਾਂ, ਦਾ ਆਪਣਾ ਨਿੱਜੀ ਭੰਡਾਰਨ ਖੇਤਰ ਹੁੰਦਾ ਹੈ। ਭਾਵ, ਦਿਮਾਗ ਨਵੇਂ ਨਿਯਮਾਂ ਦਾ ਸੰਸਾਧਨ ਇੱਕ ਵੱਖਰੇ ਸਥਾਨ ਵਿੱਚ ਕਰਦਾ ਹੈ। ਇਹ ਸਾਡੀ ਮੂਲ ਭਾਸ਼ਾ ਦੇ ਨਾਲ ਭੰਡਾਰਿਤ ਨਹੀਂ ਹੁੰਦੇ। ਦੂਜੇ ਪਾਸੇ, ਦੋਭਾਸ਼ੀਆਂ ਵਜੋਂ ਵੱਡੇ ਹੋਣ ਵਾਲੇ ਵਿਅਕਤੀ ਦਿਮਾਗ ਦਾ ਕੇਵਲ ਇੱਕੋਭਾਗ ਵਰਤਦੇ ਹਨ। ਬਹੁਗਿਣਤੀ ਵਿੱਚ ਅਧਿਐਨ ਇਸ ਨਤੀਜੇ 'ਤੇ ਪਹੁੰਚੇ ਹਨ। ਮਨੋਵਿਗਿਆਨੀਆਂ ਨੇ ਵੱਖ-ਵੱਖ ਜਾਂਚ-ਅਧੀਨ ਵਿਅਕਤੀਆਂ ਦੀ ਜਾਂਚ ਕੀਤੀ। ਇਹ ਜਾਂਚ-ਅਧੀਨ ਵਿਅਕਤੀ ਦੋ ਭਾਸ਼ਾਵਾਂ ਸਹਿਜਤਾ ਨਾਲ ਬੋਲਦੇ ਸਨ। ਪਰ, ਇਸ ਜਾਂਚ ਸਮੂਹ ਦਾ ਇੱਕ ਭਾਗ, ਦੋਹਾਂ ਭਾਸ਼ਾਵਾਂ ਸਮੇਤ ਵੱਡਾ ਹੋਇਆ ਸੀ। ਇਸਤੋਂ ਉਲਟ, ਦੂਸਰੇ ਭਾਗ ਨੇ ਦੂਜੀ ਭਾਸ਼ਾ ਜ਼ਿੰਦਗੀ ਵਿੱਚ ਬਾਦ ਵਿੱਚ ਸਿੱਖੀ। ਭਾਸ਼ਾ ਦੀਆਂ ਜਾਂਚਾਂ ਦੇ ਦੌਰਾਨ, ਖੋਜਕਰਤਾ ਦਿਮਾਗ ਦੀ ਗਤੀਵਿਧੀ ਮਾਪ ਸਕਦੇ ਸਨ। ਇਸ ਤਰ੍ਹਾਂ, ਉਹ ਦੇਖ ਸਕਦੇ ਸਨ ਕਿ ਜਾਂਚਾਂ ਦੇ ਦੌਰਾਨ ਦਿਮਾਗ ਦੇ ਕਿਹੜੇ ਖੇਤਰ ਕੰਮ ਕਰ ਰਹੇ ਸਨ। ਅਤੇ ਉਨ੍ਹਾਂ ਨੇ ਦੇਖਿਆ ਕਿ ‘ਦੇਰੀ ਵਾਲੇ’ ਸਿਖਿਆਰਥੀਆਂ ਕੋਲ ਦੋ ਬੋਲੀ ਕੇਂਦਰਸਨ! ਖੋਜਕਰਤਾਵਾਂ ਨੂੰ ਪਹਿਲਾਂ ਹੀ ਕਾਫ਼ੀ ਸਮੇਂ ਤੋਂ ਅਜਿਹੀ ਉਮੀਦ ਸੀ। ਦਿਮਾਗ ਦੀਆਂ ਸੱਟਾਂ ਵਾਲੇ ਵਿਅਕਤੀਆਂ ਵੱਖਰੇ ਲੱਛਣ ਦਰਸਾਉਂਦੇ ਹਨ। ਇਸਲਈ, ਦਿਮਾਗ ਦੀ ਸੱਟ ਬੋਲੀ ਨਾਲ ਸੰਬੰਧਤ ਮੁਸ਼ਕਲਾਂ ਪੈਦਾ ਕਰ ਸਕਦੀ ਹੈ। ਪ੍ਰਭਾਵਿਤ ਵਿਅਕਤੀ ਸ਼ਬਦਾਂ ਦਾ ਸਹੀ ਉਚਾਰਨ ਨਹੀਂ ਕਰ ਸਕਦੇ, ਅਤੇ ਨਾ ਹੀ ਸ਼ਬਦਾਂ ਨੂੰ ਚੰਗੀ ਤਰ੍ਹਾਂ ਸਮਝ ਸਕਦੇ ਹਨ। ਪਰ ਦੁਰਘਟਨਾ ਦੇ ਸ਼ਿਕਾਰ ਦੋਭਾਸ਼ੀ ਵਿਅਕਤੀ ਕਦੀ-ਕਦੀ ਅਸਧਾਰਨ ਲੱਛਣ ਦਰਸਾਉਂਦੇ ਹਨ। ਉਨ੍ਹਾਂ ਦੀਆਂ ਬੋਲੀ ਮੁਸ਼ਕਲਾਂ ਹਮੇਸ਼ਾਂ ਦੋਵੇਂ ਭਾਸ਼ਾਵਾਂ ਨੂੰ ਪ੍ਰਭਾਵਿਤ ਨਹੀਂ ਕਰਦੀਆਂ। ਜੇਕਰ ਦਿਮਾਗ ਦਾ ਕੇਵਲ ਇੱਕ ਭਾਗ ਫੱਟੜ ਹੁੰਦਾ ਹੈ, ਦੂਜਾ ਤਾਂ ਵੀ ਕੰਮ ਕਰ ਸਕਦਾ ਹੈ। ਫੇਰ ਰੋਗੀ ਇੱਕ ਭਾਸ਼ਾ ਦੂਜੀ ਨਾਲੋਂ ਵਧੀਆ ਢੰਗ ਨਾਲ ਬੋਲ ਸਕਦੇ ਹਨ। ਦੋ ਵੱਖ-ਵੱਖ ਭਾਸ਼ਾਵਾਂ ਨੂੰ ਵੱਖ-ਵੱਖ ਗਤੀਆਂ ਸਮੇਤ ਦੁਬਾਰਾ ਵੀ ਸਿੱਖਿਆ ਜਾਂਦਾ ਹੈ। ਇਸਤੋਂ ਸਾਬਤ ਹੁੰਦਾ ਹੈ ਕਿ ਦੋਵੇਂ ਭਾਸ਼ਾਵਾਂ ਇੱਕੋ ਸਥਾਨ 'ਤੇ ਭੰਡਾਰਿਤ ਨਹੀਂ ਹੁੰਦੀਆਂ। ਕਿਉਂਕਿ ਇਹ ਇੱਕੋ ਸਮੇਂ ਨਹੀਂ ਸਿੱਖੀਆਂ ਗਈਆਂ ਸਨ, ਇਹ ਦੋ ਕੇਂਦਰ ਬਣਾਉਂਦੀਆਂ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗਾ ਕਿ ਸਾਡਾ ਦਿਮਾਗ ਬਹੁਗਿਣਤੀ ਵਿੱਚ ਭਾਸ਼ਾਵਾਂ ਦਾ ਪ੍ਰਬੰਧਨ ਕਿਵੇਂ ਕਰਦਾ ਹੈ। ਪਰ ਨਵੇਂ ਨਤੀਜੇ ਨਵੀਂਆਂ ਸਿੱਖਿਆ ਰਣਨੀਤੀਆਂ ਪੈਦਾ ਕਰ ਸਕਦੀਆਂ ਹਨ।