ਪ੍ਹੈਰਾ ਕਿਤਾਬ

pa ਕੁਝ ਚਾਹੁਣਾ   »   cs chtít něco

71 [ਇਕੱਤਰ]

ਕੁਝ ਚਾਹੁਣਾ

ਕੁਝ ਚਾਹੁਣਾ

71 [sedmdesát jedna]

chtít něco

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਤੁਸੀਂ ਕੀ ਕਰਨਾ ਚਾਹੁੰਦੇ ਹੋ? Co--h--te? C_ c______ C- c-c-t-? ---------- Co chcete? 0
ਕੀ ਤੁਸੀਂ ਫੁੱਟਬਾਲ ਖੇਡਣਾ ਚਾਹੁੰਦੇ ਹੋ? C-cete-si-z--r-- ---bal? C_____ s_ z_____ f______ C-c-t- s- z-h-á- f-t-a-? ------------------------ Chcete si zahrát fotbal? 0
ਕੀ ਤੁਸੀਂ ਆਪਣੇ ਦੋਸਤਾਂ ਨੂੰ ਮਿਲਣਾ ਚਾਹੁੰਦੇ ਹੋ? Chc-te---vš--v-t p-á----? C_____ n________ p_______ C-c-t- n-v-t-v-t p-á-e-e- ------------------------- Chcete navštívit přátele? 0
ਚਾਹੁਣਾ c---t c____ c-t-t ----- chtít 0
ਮੈਂ ਦੇਰ ਨਾਲ ਨਹੀਂ ਆਊਂਗਾ / ਆਊਂਗੀ। N-c-ci-př-jí- -oz--. N_____ p_____ p_____ N-c-c- p-i-í- p-z-ě- -------------------- Nechci přijít pozdě. 0
ਮੈਂ ਓਥੇ ਨਹੀਂ ਜਾਵਾਂਗਾ /ਜਾਵਾਂਗੀ N-c-ci tam--ít. N_____ t__ j___ N-c-c- t-m j-t- --------------- Nechci tam jít. 0
ਮੈਂ ਘਰ ਜਾਵਾਂਗਾ /ਜਾਵਾਂਗੀ Ch-i jí----mů. C___ j__ d____ C-c- j-t d-m-. -------------- Chci jít domů. 0
ਮੈਂ ਘਰ ਵਿੱਚ ਰਵਾਂਗਾ /ਰਵਾਂਗੀ C--i--ůs--- d---. C___ z_____ d____ C-c- z-s-a- d-m-. ----------------- Chci zůstat doma. 0
ਮੈਂ ਇਕੱਲਾ / ਇਕੱਲੀ ਰਹਿਣਾ ਚਾਹੁੰਦਾ / ਚਾਹੁੰਦੀ ਹਾਂ। Chc- b-------- -a-a. C___ b__ s__ / s____ C-c- b-t s-m / s-m-. -------------------- Chci být sám / sama. 0
ਕੀ ਤੂੰ ਇੱਥੇ ਰਹਿਣਾ ਚਾਹੁੰਦਾ / ਚਾਹੁੰਦੀ ਹੈਂ? Chc-š--a-- z-s---? C____ t___ z______ C-c-š t-d- z-s-a-? ------------------ Chceš tady zůstat? 0
ਕੀ ਤੂੰ ਇੱਥੇ ਖਾਣਾ ਚਾਹੁੰਦਾ / ਚਾਹੁੰਦੀ ਹੈਂ? C---- se --dy-----st? C____ s_ t___ n______ C-c-š s- t-d- n-j-s-? --------------------- Chceš se tady najíst? 0
ਕੀ ਤੂੰ ਇੱਥੇ ਸੌਣਾ ਚਾਹੁੰਦਾ / ਚਾਹੁੰਦੀ ਹੈਂ? C--eš--ad----á- - p----at? C____ t___ s___ / p_______ C-c-š t-d- s-á- / p-e-p-t- -------------------------- Chceš tady spát / přespat? 0
ਕੀ ਤੁਸੀਂ ਕੱਲ੍ਹ ਜਾਣਾ ਚਾਹੁੰਦੇ ਹੋ? C-c--- z--r- o--e-tovat? C_____ z____ o__________ C-c-t- z-t-a o-c-s-o-a-? ------------------------ Chcete zítra odcestovat? 0
ਕੀ ਤੁਸੀਂ ਇੱਥੇ ਕੱਲ੍ਹ ਤੱਕ ਰਹਿਣਾ ਚਾਹੁੰਦੇ ਹੋ? C-c--e--ůs-at -o ---řk-? C_____ z_____ d_ z______ C-c-t- z-s-a- d- z-t-k-? ------------------------ Chcete zůstat do zítřka? 0
ਕੀ ਤੁਸੀਂ ਕੱਲ੍ਹ ਬਿਲ ਦੇਣਾ ਚਾਹੁੰਦੇ ਹੋ? C----e----l-t-t t---úč-- -----t-a? C_____ z_______ t__ ú___ a_ z_____ C-c-t- z-p-a-i- t-n ú-e- a- z-t-a- ---------------------------------- Chcete zaplatit ten účet až zítra? 0
ਕੀ ਤੁਸੀਂ ਡਿਸਕੋ ਜਾਣਾ ਚਾਹੁੰਦੇ ਹੋ? C-c-t- j-- -a-d-sk-t-ku? C_____ j__ n_ d_________ C-c-t- j-t n- d-s-o-é-u- ------------------------ Chcete jít na diskotéku? 0
ਕੀ ਤੁਸੀਂ ਸਿਨਮੇ ਜਾਣਾ ਚਾਹੁੰਦੇ ਹੋ? C-c--- -í- do -i--? C_____ j__ d_ k____ C-c-t- j-t d- k-n-? ------------------- Chcete jít do kina? 0
ਕੀ ਤੁਸੀਂ ਕੈਫੇ ਜਾਣਾ ਚਾਹੁੰਦੇ ਹੋ? C-c----jí--do--avá--y? C_____ j__ d_ k_______ C-c-t- j-t d- k-v-r-y- ---------------------- Chcete jít do kavárny? 0

ਇੰਡੋਨੇਸ਼ੀਆ, ਕਈ ਭਾਸ਼ਾਵਾਂ ਦੀ ਧਰਤੀ

ਰਿਪਬਲਿਕ ਆਫ਼ ਇੰਡੋਨੇਸ਼ੀਆ ਧਰਤੀ ਉੱਤੇ ਸਭ ਤੋਂ ਵੱਡੇ ਦੇਸ਼ਾਂ ਵਿੱਚੋਂ ਇੱਕ ਹੈ। ਲੱਗਭਗ 24 ਕਰੋੜ ਲੋਕ ਇਸ ਟਾਪੂਨੁਮਾ ਰਾਜ ਵਿੱਚ ਰਹਿੰਦੇ ਹਨ। ਇਹ ਲੋਕ ਕਈ ਵੱਖ-ਵੱਖ ਨਸਲ ਸਮੂਹਾਂ ਨਾਲ ਸੰਬੰਧਤ ਹਨ। ਇਹ ਅੰਦਾਜ਼ਾ ਕੀਤਾ ਜਾਂਦਾ ਹੈ ਕਿ ਇੰਡੋਨੇਸ਼ੀਆ ਵਿੱਚ ਤਕਰੀਬਨ 500 ਨਸਲ ਸਮੂਹ ਮੌਜੂਦ ਹਨ। ਇਨ੍ਹਾਂ ਸਮੂਹਾਂ ਦੀਆਂ ਕਈ ਵੱਖ-ਵੱਖ ਪਰੰਪਰਾਵਾਂ ਹਨ। ਅਤੇ ਇਹ ਕਈ ਵੱਖ-ਵੱਖ ਭਾਸ਼ਾਵਾਂ ਵੀ ਬੋਲਦੇ ਹਨ! ਇੰਡੋਨੇਸ਼ੀਆ ਵਿੱਚ ਲੱਗਭਗ 250 ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਤੋਂ ਇਲਾਵਾ ਕਈ ਉਪ-ਭਾਸ਼ਾਵਾਂ ਵੀ ਮੌਜੂਦ ਹਨ। ਇੰਡੋਨੇਸ਼ੀਆ ਦੀਆਂ ਭਾਸ਼ਾਵਾਂ ਵਿਸ਼ੇਸ਼ ਰੂਪ ਵਿੱਚ ਨਸਲੀ ਸਮੂਹਾਂ ਹੇਠ ਸ਼੍ਰੇਣੀਬੱਧ ਹਨ। ਉਦਾਹਰਣ ਵਜੋਂ, ਜਾਵਾਨੀਜ਼ ਜਾਂ ਬਾਲੀਨੀਜ਼ ਭਾਸ਼ਾ ਮੌਜੂਦ ਹੈ। ਭਾਸ਼ਾਵਾਂ ਦੀ ਬਹੁਤਾਤ ਕੁਦਰਤੀ ਤੌਰ 'ਤੇ ਮੁਸ਼ਕਲਾਂ ਪੈਦਾ ਕਰਦੀ ਹੈ। ਇਹ ਇੱਕ ਕੁਸ਼ਲ ਵਿੱਤ-ਵਿਵਸਥਾ ਅਤੇ ਪ੍ਰਸ਼ਾਸਨ ਵਿੱਚ ਰੁਕਾਵਟ ਪਾਉਂਦੀਆਂ ਹਨ। ਇਸਲਈ, ਇੰਡੋਨੇਸ਼ੀਆ ਵਿੱਚ ਇੱਕ ਰਾਸ਼ਟਰੀ ਭਾਸ਼ਾ ਲਾਗੂ ਕਰ ਦਿੱਤੀ ਗਈ ਸੀ। 1945 ਵਿੱਚ ਉਨ੍ਹਾਂ ਦੀ ਆਜ਼ਾਦੀ ਤੋਂ ਬਾਦ, ਬਾਹਾਸਾ ਇੰਡੋਨੇਸ਼ੀਆ ( Bahasa Indonesia ) ਸਰਕਾਰੀ ਭਾਸ਼ਾ ਹੈ। ਇਹ ਸਾਰੇ ਸਕੂਲਾਂ ਵਿੱਚ ਮੂਲ ਭਾਸ਼ਾ ਦੇ ਨਾਲ ਪੜ੍ਹਾਈ ਜਾਂਦੀ ਹੈ। ਇਸਦੇ ਬਾਵਜੂਦ, ਇੰਡੋਨੇਸ਼ੀਆ ਦੇ ਸਾਰੇ ਨਿਵਾਸੀ ਇਹ ਭਾਸ਼ਾ ਨਹੀਂ ਬੋਲਦੇ। ਕੇਵਲ ਲੱਗਭਗ 70% ਇੰਡੋਨੇਸ਼ੀਅਨ ਬਾਹਾਸਾ ਇੰਡੋਨੇਸ਼ੀਆ ਵਿੱਚ ਮਾਹਿਰ ਹਨ। ਬਾਹਾਸਾ ਇੰਡੋਨੇਸ਼ੀਆ ‘ਕੇਵਲ’ 2 ਕਰੋੜ ਲੋਕਾਂ ਦੀ ਮੂਲ ਭਾਸ਼ਾ ਹੈ। ਇਸਲਈ, ਕਈ ਖੇਤਰੀ ਭਾਸ਼ਾਵਾਂ ਅਜੇ ਵੀ ਕਾਫ਼ੀ ਮਹੱਤਵਪੂਰਨ ਹਨ। ਇੰਡੋਨੇਸ਼ੀਅਨ ਭਾਸ਼ਾ ਪ੍ਰੇਮੀਆਂ ਲਈ ਵਿਸ਼ੇਸ਼ ਰੂਪ ਵਿੱਚ ਦਿਲਚਸਪ ਹੈ। ਕਿਉਂਕਿ ਇੰਡੋਨੇਸ਼ੀਅਨ ਸਿੱਖਣ ਦੇ ਕਈ ਫਾਇਦੇ ਹਨ। ਇਹ ਭਾਸ਼ਾ ਤੁਲਨਾਤਮਕ ਤੌਰ 'ਤੇ ਬਹੁਤ ਸਰਲ ਸਮਝੀ ਜਾਂਦੀ ਹੈ। ਵਿਆਕਰਣ ਦੇ ਨਿਯਮ ਆਸਾਨੀ ਨਾਲ ਸਿੱਖੇ ਜਾ ਸਕਦੇ ਹਨ। ਤੁਸੀਂ ਉਚਾਰਨ ਲਈ ਸ਼ਬਦ-ਜੋੜਾਂ ਉੱਤੇ ਭਰੋਸਾ ਕਰ ਸਕਦੇ ਹੋ। ਲਿਖਾਈ ਪ੍ਰਣਾਲੀ ਦੀ ਪ੍ਰਮਾਣਿਤ ਕਾਰਜਵਿਧੀ ਵੀ ਮੁਸ਼ਕਲ ਨਹੀਂ ਹੈ। ਬਹੁਤ ਸਾਰੇ ਇੰਡੋਨੇਸ਼ੀਅਨ ਸ਼ਬਦ ਦੂਜੀਆਂ ਭਾਸ਼ਾਵਾਂ ਤੋਂ ਆਉਂਦੇ ਹਨ। ਅਤੇ: ਇੰਡੋਨੇਸ਼ੀਅਨ ਜਲਦੀ ਹੀ ਸਭ ਤੋਂ ਮਹੱਤਵਪੂਰਨ ਭਾਸ਼ਾਵਾਂ ਵਿੱਚੋਂ ਇੱਕ ਗਿਣੀ ਜਾਵੇਗੀ... ਇਹ ਸਾਰੇ ਕਾਰਨ ਸਿਖਲਾਈ ਸ਼ੁਰੂ ਕਰਨ ਲਈ ਕਾਫ਼ੀ ਹਨ, ਸਹੀ ਹੈ ਨਾ?