ਪ੍ਹੈਰਾ ਕਿਤਾਬ

pa ਕੁਝ ਚਾਹੁਣਾ   »   fr vouloir qc.

71 [ਇਕੱਤਰ]

ਕੁਝ ਚਾਹੁਣਾ

ਕੁਝ ਚਾਹੁਣਾ

71 [soixante et onze]

vouloir qc.

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਫਰਾਂਸੀਸੀ ਖੇਡੋ ਹੋਰ
ਤੁਸੀਂ ਕੀ ਕਰਨਾ ਚਾਹੁੰਦੇ ਹੋ? Q----- ce que v-us--o-----? Q_____ c_ q__ v___ v_____ ? Q-’-s- c- q-e v-u- v-u-e- ? --------------------------- Qu’est ce que vous voulez ? 0
ਕੀ ਤੁਸੀਂ ਫੁੱਟਬਾਲ ਖੇਡਣਾ ਚਾਹੁੰਦੇ ਹੋ? E-t--e que--ou- --u-ez --uer-au-fo-tball-? E_____ q__ v___ v_____ j____ a_ f_______ ? E-t-c- q-e v-u- v-u-e- j-u-r a- f-o-b-l- ? ------------------------------------------ Est-ce que vous voulez jouer au football ? 0
ਕੀ ਤੁਸੀਂ ਆਪਣੇ ਦੋਸਤਾਂ ਨੂੰ ਮਿਲਣਾ ਚਾਹੁੰਦੇ ਹੋ? E-t-ce --e--o-s-vou----ren--e--is-te à---s am-s ? E_____ q__ v___ v_____ r_____ v_____ à d__ a___ ? E-t-c- q-e v-u- v-u-e- r-n-r- v-s-t- à d-s a-i- ? ------------------------------------------------- Est-ce que vous voulez rendre visite à des amis ? 0
ਚਾਹੁਣਾ v-u-oir v______ v-u-o-r ------- vouloir 0
ਮੈਂ ਦੇਰ ਨਾਲ ਨਹੀਂ ਆਊਂਗਾ / ਆਊਂਗੀ। J- -e---ux-pa--ar----r -n re-a--. J_ n_ v___ p__ a______ e_ r______ J- n- v-u- p-s a-r-v-r e- r-t-r-. --------------------------------- Je ne veux pas arriver en retard. 0
ਮੈਂ ਓਥੇ ਨਹੀਂ ਜਾਵਾਂਗਾ /ਜਾਵਾਂਗੀ J- n--veu- pas y a-ler. J_ n_ v___ p__ y a_____ J- n- v-u- p-s y a-l-r- ----------------------- Je ne veux pas y aller. 0
ਮੈਂ ਘਰ ਜਾਵਾਂਗਾ /ਜਾਵਾਂਗੀ Je veux al-er---l- -a-s-n. J_ v___ a____ à l_ m______ J- v-u- a-l-r à l- m-i-o-. -------------------------- Je veux aller à la maison. 0
ਮੈਂ ਘਰ ਵਿੱਚ ਰਵਾਂਗਾ /ਰਵਾਂਗੀ J- --ux----t-r-à -- ma-s-n. J_ v___ r_____ à l_ m______ J- v-u- r-s-e- à l- m-i-o-. --------------------------- Je veux rester à la maison. 0
ਮੈਂ ਇਕੱਲਾ / ਇਕੱਲੀ ਰਹਿਣਾ ਚਾਹੁੰਦਾ / ਚਾਹੁੰਦੀ ਹਾਂ। Je-v-u- -tr- se--. J_ v___ ê___ s____ J- v-u- ê-r- s-u-. ------------------ Je veux être seul. 0
ਕੀ ਤੂੰ ਇੱਥੇ ਰਹਿਣਾ ਚਾਹੁੰਦਾ / ਚਾਹੁੰਦੀ ਹੈਂ? Veu---- r----r---- ? V______ r_____ i__ ? V-u---u r-s-e- i-i ? -------------------- Veux-tu rester ici ? 0
ਕੀ ਤੂੰ ਇੱਥੇ ਖਾਣਾ ਚਾਹੁੰਦਾ / ਚਾਹੁੰਦੀ ਹੈਂ? V--x-------ger-ici ? V______ m_____ i__ ? V-u---u m-n-e- i-i ? -------------------- Veux-tu manger ici ? 0
ਕੀ ਤੂੰ ਇੱਥੇ ਸੌਣਾ ਚਾਹੁੰਦਾ / ਚਾਹੁੰਦੀ ਹੈਂ? Veu---u ----i- i-- ? V______ d_____ i__ ? V-u---u d-r-i- i-i ? -------------------- Veux-tu dormir ici ? 0
ਕੀ ਤੁਸੀਂ ਕੱਲ੍ਹ ਜਾਣਾ ਚਾਹੁੰਦੇ ਹੋ? Voul-z----s --rtir-de---n-? V__________ p_____ d_____ ? V-u-e---o-s p-r-i- d-m-i- ? --------------------------- Voulez-vous partir demain ? 0
ਕੀ ਤੁਸੀਂ ਇੱਥੇ ਕੱਲ੍ਹ ਤੱਕ ਰਹਿਣਾ ਚਾਹੁੰਦੇ ਹੋ? V--l------- --s--- ---qu’à d--ain-? V__________ r_____ j______ d_____ ? V-u-e---o-s r-s-e- j-s-u-à d-m-i- ? ----------------------------------- Voulez-vous rester jusqu’à demain ? 0
ਕੀ ਤੁਸੀਂ ਕੱਲ੍ਹ ਬਿਲ ਦੇਣਾ ਚਾਹੁੰਦੇ ਹੋ? Vo--e----u--ré-l---l- ---- s-ul--en- d---in ? V__________ r_____ l_ n___ s________ d_____ ? V-u-e---o-s r-g-e- l- n-t- s-u-e-e-t d-m-i- ? --------------------------------------------- Voulez-vous régler la note seulement demain ? 0
ਕੀ ਤੁਸੀਂ ਡਿਸਕੋ ਜਾਣਾ ਚਾਹੁੰਦੇ ਹੋ? V-ul-z-vo-- -ll-- à -a--isc------e ? V__________ a____ à l_ d__________ ? V-u-e---o-s a-l-r à l- d-s-o-h-q-e ? ------------------------------------ Voulez-vous aller à la discothèque ? 0
ਕੀ ਤੁਸੀਂ ਸਿਨਮੇ ਜਾਣਾ ਚਾਹੁੰਦੇ ਹੋ? Vo-le--vou- a-l----u------a-? V__________ a____ a_ c_____ ? V-u-e---o-s a-l-r a- c-n-m- ? ----------------------------- Voulez-vous aller au cinéma ? 0
ਕੀ ਤੁਸੀਂ ਕੈਫੇ ਜਾਣਾ ਚਾਹੁੰਦੇ ਹੋ? V-ul---v-us -ll-r-au----é ? V__________ a____ a_ c___ ? V-u-e---o-s a-l-r a- c-f- ? --------------------------- Voulez-vous aller au café ? 0

ਇੰਡੋਨੇਸ਼ੀਆ, ਕਈ ਭਾਸ਼ਾਵਾਂ ਦੀ ਧਰਤੀ

ਰਿਪਬਲਿਕ ਆਫ਼ ਇੰਡੋਨੇਸ਼ੀਆ ਧਰਤੀ ਉੱਤੇ ਸਭ ਤੋਂ ਵੱਡੇ ਦੇਸ਼ਾਂ ਵਿੱਚੋਂ ਇੱਕ ਹੈ। ਲੱਗਭਗ 24 ਕਰੋੜ ਲੋਕ ਇਸ ਟਾਪੂਨੁਮਾ ਰਾਜ ਵਿੱਚ ਰਹਿੰਦੇ ਹਨ। ਇਹ ਲੋਕ ਕਈ ਵੱਖ-ਵੱਖ ਨਸਲ ਸਮੂਹਾਂ ਨਾਲ ਸੰਬੰਧਤ ਹਨ। ਇਹ ਅੰਦਾਜ਼ਾ ਕੀਤਾ ਜਾਂਦਾ ਹੈ ਕਿ ਇੰਡੋਨੇਸ਼ੀਆ ਵਿੱਚ ਤਕਰੀਬਨ 500 ਨਸਲ ਸਮੂਹ ਮੌਜੂਦ ਹਨ। ਇਨ੍ਹਾਂ ਸਮੂਹਾਂ ਦੀਆਂ ਕਈ ਵੱਖ-ਵੱਖ ਪਰੰਪਰਾਵਾਂ ਹਨ। ਅਤੇ ਇਹ ਕਈ ਵੱਖ-ਵੱਖ ਭਾਸ਼ਾਵਾਂ ਵੀ ਬੋਲਦੇ ਹਨ! ਇੰਡੋਨੇਸ਼ੀਆ ਵਿੱਚ ਲੱਗਭਗ 250 ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਤੋਂ ਇਲਾਵਾ ਕਈ ਉਪ-ਭਾਸ਼ਾਵਾਂ ਵੀ ਮੌਜੂਦ ਹਨ। ਇੰਡੋਨੇਸ਼ੀਆ ਦੀਆਂ ਭਾਸ਼ਾਵਾਂ ਵਿਸ਼ੇਸ਼ ਰੂਪ ਵਿੱਚ ਨਸਲੀ ਸਮੂਹਾਂ ਹੇਠ ਸ਼੍ਰੇਣੀਬੱਧ ਹਨ। ਉਦਾਹਰਣ ਵਜੋਂ, ਜਾਵਾਨੀਜ਼ ਜਾਂ ਬਾਲੀਨੀਜ਼ ਭਾਸ਼ਾ ਮੌਜੂਦ ਹੈ। ਭਾਸ਼ਾਵਾਂ ਦੀ ਬਹੁਤਾਤ ਕੁਦਰਤੀ ਤੌਰ 'ਤੇ ਮੁਸ਼ਕਲਾਂ ਪੈਦਾ ਕਰਦੀ ਹੈ। ਇਹ ਇੱਕ ਕੁਸ਼ਲ ਵਿੱਤ-ਵਿਵਸਥਾ ਅਤੇ ਪ੍ਰਸ਼ਾਸਨ ਵਿੱਚ ਰੁਕਾਵਟ ਪਾਉਂਦੀਆਂ ਹਨ। ਇਸਲਈ, ਇੰਡੋਨੇਸ਼ੀਆ ਵਿੱਚ ਇੱਕ ਰਾਸ਼ਟਰੀ ਭਾਸ਼ਾ ਲਾਗੂ ਕਰ ਦਿੱਤੀ ਗਈ ਸੀ। 1945 ਵਿੱਚ ਉਨ੍ਹਾਂ ਦੀ ਆਜ਼ਾਦੀ ਤੋਂ ਬਾਦ, ਬਾਹਾਸਾ ਇੰਡੋਨੇਸ਼ੀਆ ( Bahasa Indonesia ) ਸਰਕਾਰੀ ਭਾਸ਼ਾ ਹੈ। ਇਹ ਸਾਰੇ ਸਕੂਲਾਂ ਵਿੱਚ ਮੂਲ ਭਾਸ਼ਾ ਦੇ ਨਾਲ ਪੜ੍ਹਾਈ ਜਾਂਦੀ ਹੈ। ਇਸਦੇ ਬਾਵਜੂਦ, ਇੰਡੋਨੇਸ਼ੀਆ ਦੇ ਸਾਰੇ ਨਿਵਾਸੀ ਇਹ ਭਾਸ਼ਾ ਨਹੀਂ ਬੋਲਦੇ। ਕੇਵਲ ਲੱਗਭਗ 70% ਇੰਡੋਨੇਸ਼ੀਅਨ ਬਾਹਾਸਾ ਇੰਡੋਨੇਸ਼ੀਆ ਵਿੱਚ ਮਾਹਿਰ ਹਨ। ਬਾਹਾਸਾ ਇੰਡੋਨੇਸ਼ੀਆ ‘ਕੇਵਲ’ 2 ਕਰੋੜ ਲੋਕਾਂ ਦੀ ਮੂਲ ਭਾਸ਼ਾ ਹੈ। ਇਸਲਈ, ਕਈ ਖੇਤਰੀ ਭਾਸ਼ਾਵਾਂ ਅਜੇ ਵੀ ਕਾਫ਼ੀ ਮਹੱਤਵਪੂਰਨ ਹਨ। ਇੰਡੋਨੇਸ਼ੀਅਨ ਭਾਸ਼ਾ ਪ੍ਰੇਮੀਆਂ ਲਈ ਵਿਸ਼ੇਸ਼ ਰੂਪ ਵਿੱਚ ਦਿਲਚਸਪ ਹੈ। ਕਿਉਂਕਿ ਇੰਡੋਨੇਸ਼ੀਅਨ ਸਿੱਖਣ ਦੇ ਕਈ ਫਾਇਦੇ ਹਨ। ਇਹ ਭਾਸ਼ਾ ਤੁਲਨਾਤਮਕ ਤੌਰ 'ਤੇ ਬਹੁਤ ਸਰਲ ਸਮਝੀ ਜਾਂਦੀ ਹੈ। ਵਿਆਕਰਣ ਦੇ ਨਿਯਮ ਆਸਾਨੀ ਨਾਲ ਸਿੱਖੇ ਜਾ ਸਕਦੇ ਹਨ। ਤੁਸੀਂ ਉਚਾਰਨ ਲਈ ਸ਼ਬਦ-ਜੋੜਾਂ ਉੱਤੇ ਭਰੋਸਾ ਕਰ ਸਕਦੇ ਹੋ। ਲਿਖਾਈ ਪ੍ਰਣਾਲੀ ਦੀ ਪ੍ਰਮਾਣਿਤ ਕਾਰਜਵਿਧੀ ਵੀ ਮੁਸ਼ਕਲ ਨਹੀਂ ਹੈ। ਬਹੁਤ ਸਾਰੇ ਇੰਡੋਨੇਸ਼ੀਅਨ ਸ਼ਬਦ ਦੂਜੀਆਂ ਭਾਸ਼ਾਵਾਂ ਤੋਂ ਆਉਂਦੇ ਹਨ। ਅਤੇ: ਇੰਡੋਨੇਸ਼ੀਅਨ ਜਲਦੀ ਹੀ ਸਭ ਤੋਂ ਮਹੱਤਵਪੂਰਨ ਭਾਸ਼ਾਵਾਂ ਵਿੱਚੋਂ ਇੱਕ ਗਿਣੀ ਜਾਵੇਗੀ... ਇਹ ਸਾਰੇ ਕਾਰਨ ਸਿਖਲਾਈ ਸ਼ੁਰੂ ਕਰਨ ਲਈ ਕਾਫ਼ੀ ਹਨ, ਸਹੀ ਹੈ ਨਾ?