ਪ੍ਹੈਰਾ ਕਿਤਾਬ

pa ਕੁਝ ਚਾਹੁਣਾ   »   no ville noe 2

71 [ਇਕੱਤਰ]

ਕੁਝ ਚਾਹੁਣਾ

ਕੁਝ ਚਾਹੁਣਾ

71 [syttien]

ville noe 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਨਾਰਵੇਜੀਅਨ ਖੇਡੋ ਹੋਰ
ਤੁਸੀਂ ਕੀ ਕਰਨਾ ਚਾਹੁੰਦੇ ਹੋ? H-a--il-dere? H__ v__ d____ H-a v-l d-r-? ------------- Hva vil dere? 0
ਕੀ ਤੁਸੀਂ ਫੁੱਟਬਾਲ ਖੇਡਣਾ ਚਾਹੁੰਦੇ ਹੋ? Vi---e-e s-i--- ---b--l? V__ d___ s_____ f_______ V-l d-r- s-i-l- f-t-a-l- ------------------------ Vil dere spille fotball? 0
ਕੀ ਤੁਸੀਂ ਆਪਣੇ ਦੋਸਤਾਂ ਨੂੰ ਮਿਲਣਾ ਚਾਹੁੰਦੇ ਹੋ? V-- -e-e-b-sø-e v--n-r? V__ d___ b_____ v______ V-l d-r- b-s-k- v-n-e-? ----------------------- Vil dere besøke venner? 0
ਚਾਹੁਣਾ vi--e v____ v-l-e ----- ville 0
ਮੈਂ ਦੇਰ ਨਾਲ ਨਹੀਂ ਆਊਂਗਾ / ਆਊਂਗੀ। J-- v----kke-k-m-- f-r-----. J__ v__ i___ k____ f__ s____ J-g v-l i-k- k-m-e f-r s-n-. ---------------------------- Jeg vil ikke komme for sent. 0
ਮੈਂ ਓਥੇ ਨਹੀਂ ਜਾਵਾਂਗਾ /ਜਾਵਾਂਗੀ J-g--i- i-k- -------). J__ v__ i___ g_ (_____ J-g v-l i-k- g- (-i-)- ---------------------- Jeg vil ikke gå (dit). 0
ਮੈਂ ਘਰ ਜਾਵਾਂਗਾ /ਜਾਵਾਂਗੀ Jeg--il g--hj-m. J__ v__ g_ h____ J-g v-l g- h-e-. ---------------- Jeg vil gå hjem. 0
ਮੈਂ ਘਰ ਵਿੱਚ ਰਵਾਂਗਾ /ਰਵਾਂਗੀ Je--vil bl--hj----. J__ v__ b__ h______ J-g v-l b-i h-e-m-. ------------------- Jeg vil bli hjemme. 0
ਮੈਂ ਇਕੱਲਾ / ਇਕੱਲੀ ਰਹਿਣਾ ਚਾਹੁੰਦਾ / ਚਾਹੁੰਦੀ ਹਾਂ। Je--vi--vær- -----. J__ v__ v___ a_____ J-g v-l v-r- a-e-e- ------------------- Jeg vil være alene. 0
ਕੀ ਤੂੰ ਇੱਥੇ ਰਹਿਣਾ ਚਾਹੁੰਦਾ / ਚਾਹੁੰਦੀ ਹੈਂ? V---d- bli-h--? V__ d_ b__ h___ V-l d- b-i h-r- --------------- Vil du bli her? 0
ਕੀ ਤੂੰ ਇੱਥੇ ਖਾਣਾ ਚਾਹੁੰਦਾ / ਚਾਹੁੰਦੀ ਹੈਂ? V-l-du s------er? V__ d_ s____ h___ V-l d- s-i-e h-r- ----------------- Vil du spise her? 0
ਕੀ ਤੂੰ ਇੱਥੇ ਸੌਣਾ ਚਾਹੁੰਦਾ / ਚਾਹੁੰਦੀ ਹੈਂ? V---d--sove her? V__ d_ s___ h___ V-l d- s-v- h-r- ---------------- Vil du sove her? 0
ਕੀ ਤੁਸੀਂ ਕੱਲ੍ਹ ਜਾਣਾ ਚਾਹੁੰਦੇ ਹੋ? V--------øre i m-r-e-? V__ d_ k____ i m______ V-l d- k-ø-e i m-r-e-? ---------------------- Vil du kjøre i morgen? 0
ਕੀ ਤੁਸੀਂ ਇੱਥੇ ਕੱਲ੍ਹ ਤੱਕ ਰਹਿਣਾ ਚਾਹੁੰਦੇ ਹੋ? Vi- d- --i --- - -o-g--? V__ d_ b__ t__ i m______ V-l d- b-i t-l i m-r-e-? ------------------------ Vil du bli til i morgen? 0
ਕੀ ਤੁਸੀਂ ਕੱਲ੍ਹ ਬਿਲ ਦੇਣਾ ਚਾਹੁੰਦੇ ਹੋ? Vil d- beta-- r-----gen ---o-g--? V__ d_ b_____ r________ i m______ V-l d- b-t-l- r-g-i-g-n i m-r-e-? --------------------------------- Vil du betale regningen i morgen? 0
ਕੀ ਤੁਸੀਂ ਡਿਸਕੋ ਜਾਣਾ ਚਾਹੁੰਦੇ ਹੋ? V-l d-re-p- di--ot-k? V__ d___ p_ d________ V-l d-r- p- d-s-o-e-? --------------------- Vil dere på diskotek? 0
ਕੀ ਤੁਸੀਂ ਸਿਨਮੇ ਜਾਣਾ ਚਾਹੁੰਦੇ ਹੋ? Vil de-e -- k-n-? V__ d___ p_ k____ V-l d-r- p- k-n-? ----------------- Vil dere på kino? 0
ਕੀ ਤੁਸੀਂ ਕੈਫੇ ਜਾਣਾ ਚਾਹੁੰਦੇ ਹੋ? V-- ---e på k--é? V__ d___ p_ k____ V-l d-r- p- k-f-? ----------------- Vil dere på kafé? 0

ਇੰਡੋਨੇਸ਼ੀਆ, ਕਈ ਭਾਸ਼ਾਵਾਂ ਦੀ ਧਰਤੀ

ਰਿਪਬਲਿਕ ਆਫ਼ ਇੰਡੋਨੇਸ਼ੀਆ ਧਰਤੀ ਉੱਤੇ ਸਭ ਤੋਂ ਵੱਡੇ ਦੇਸ਼ਾਂ ਵਿੱਚੋਂ ਇੱਕ ਹੈ। ਲੱਗਭਗ 24 ਕਰੋੜ ਲੋਕ ਇਸ ਟਾਪੂਨੁਮਾ ਰਾਜ ਵਿੱਚ ਰਹਿੰਦੇ ਹਨ। ਇਹ ਲੋਕ ਕਈ ਵੱਖ-ਵੱਖ ਨਸਲ ਸਮੂਹਾਂ ਨਾਲ ਸੰਬੰਧਤ ਹਨ। ਇਹ ਅੰਦਾਜ਼ਾ ਕੀਤਾ ਜਾਂਦਾ ਹੈ ਕਿ ਇੰਡੋਨੇਸ਼ੀਆ ਵਿੱਚ ਤਕਰੀਬਨ 500 ਨਸਲ ਸਮੂਹ ਮੌਜੂਦ ਹਨ। ਇਨ੍ਹਾਂ ਸਮੂਹਾਂ ਦੀਆਂ ਕਈ ਵੱਖ-ਵੱਖ ਪਰੰਪਰਾਵਾਂ ਹਨ। ਅਤੇ ਇਹ ਕਈ ਵੱਖ-ਵੱਖ ਭਾਸ਼ਾਵਾਂ ਵੀ ਬੋਲਦੇ ਹਨ! ਇੰਡੋਨੇਸ਼ੀਆ ਵਿੱਚ ਲੱਗਭਗ 250 ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਤੋਂ ਇਲਾਵਾ ਕਈ ਉਪ-ਭਾਸ਼ਾਵਾਂ ਵੀ ਮੌਜੂਦ ਹਨ। ਇੰਡੋਨੇਸ਼ੀਆ ਦੀਆਂ ਭਾਸ਼ਾਵਾਂ ਵਿਸ਼ੇਸ਼ ਰੂਪ ਵਿੱਚ ਨਸਲੀ ਸਮੂਹਾਂ ਹੇਠ ਸ਼੍ਰੇਣੀਬੱਧ ਹਨ। ਉਦਾਹਰਣ ਵਜੋਂ, ਜਾਵਾਨੀਜ਼ ਜਾਂ ਬਾਲੀਨੀਜ਼ ਭਾਸ਼ਾ ਮੌਜੂਦ ਹੈ। ਭਾਸ਼ਾਵਾਂ ਦੀ ਬਹੁਤਾਤ ਕੁਦਰਤੀ ਤੌਰ 'ਤੇ ਮੁਸ਼ਕਲਾਂ ਪੈਦਾ ਕਰਦੀ ਹੈ। ਇਹ ਇੱਕ ਕੁਸ਼ਲ ਵਿੱਤ-ਵਿਵਸਥਾ ਅਤੇ ਪ੍ਰਸ਼ਾਸਨ ਵਿੱਚ ਰੁਕਾਵਟ ਪਾਉਂਦੀਆਂ ਹਨ। ਇਸਲਈ, ਇੰਡੋਨੇਸ਼ੀਆ ਵਿੱਚ ਇੱਕ ਰਾਸ਼ਟਰੀ ਭਾਸ਼ਾ ਲਾਗੂ ਕਰ ਦਿੱਤੀ ਗਈ ਸੀ। 1945 ਵਿੱਚ ਉਨ੍ਹਾਂ ਦੀ ਆਜ਼ਾਦੀ ਤੋਂ ਬਾਦ, ਬਾਹਾਸਾ ਇੰਡੋਨੇਸ਼ੀਆ ( Bahasa Indonesia ) ਸਰਕਾਰੀ ਭਾਸ਼ਾ ਹੈ। ਇਹ ਸਾਰੇ ਸਕੂਲਾਂ ਵਿੱਚ ਮੂਲ ਭਾਸ਼ਾ ਦੇ ਨਾਲ ਪੜ੍ਹਾਈ ਜਾਂਦੀ ਹੈ। ਇਸਦੇ ਬਾਵਜੂਦ, ਇੰਡੋਨੇਸ਼ੀਆ ਦੇ ਸਾਰੇ ਨਿਵਾਸੀ ਇਹ ਭਾਸ਼ਾ ਨਹੀਂ ਬੋਲਦੇ। ਕੇਵਲ ਲੱਗਭਗ 70% ਇੰਡੋਨੇਸ਼ੀਅਨ ਬਾਹਾਸਾ ਇੰਡੋਨੇਸ਼ੀਆ ਵਿੱਚ ਮਾਹਿਰ ਹਨ। ਬਾਹਾਸਾ ਇੰਡੋਨੇਸ਼ੀਆ ‘ਕੇਵਲ’ 2 ਕਰੋੜ ਲੋਕਾਂ ਦੀ ਮੂਲ ਭਾਸ਼ਾ ਹੈ। ਇਸਲਈ, ਕਈ ਖੇਤਰੀ ਭਾਸ਼ਾਵਾਂ ਅਜੇ ਵੀ ਕਾਫ਼ੀ ਮਹੱਤਵਪੂਰਨ ਹਨ। ਇੰਡੋਨੇਸ਼ੀਅਨ ਭਾਸ਼ਾ ਪ੍ਰੇਮੀਆਂ ਲਈ ਵਿਸ਼ੇਸ਼ ਰੂਪ ਵਿੱਚ ਦਿਲਚਸਪ ਹੈ। ਕਿਉਂਕਿ ਇੰਡੋਨੇਸ਼ੀਅਨ ਸਿੱਖਣ ਦੇ ਕਈ ਫਾਇਦੇ ਹਨ। ਇਹ ਭਾਸ਼ਾ ਤੁਲਨਾਤਮਕ ਤੌਰ 'ਤੇ ਬਹੁਤ ਸਰਲ ਸਮਝੀ ਜਾਂਦੀ ਹੈ। ਵਿਆਕਰਣ ਦੇ ਨਿਯਮ ਆਸਾਨੀ ਨਾਲ ਸਿੱਖੇ ਜਾ ਸਕਦੇ ਹਨ। ਤੁਸੀਂ ਉਚਾਰਨ ਲਈ ਸ਼ਬਦ-ਜੋੜਾਂ ਉੱਤੇ ਭਰੋਸਾ ਕਰ ਸਕਦੇ ਹੋ। ਲਿਖਾਈ ਪ੍ਰਣਾਲੀ ਦੀ ਪ੍ਰਮਾਣਿਤ ਕਾਰਜਵਿਧੀ ਵੀ ਮੁਸ਼ਕਲ ਨਹੀਂ ਹੈ। ਬਹੁਤ ਸਾਰੇ ਇੰਡੋਨੇਸ਼ੀਅਨ ਸ਼ਬਦ ਦੂਜੀਆਂ ਭਾਸ਼ਾਵਾਂ ਤੋਂ ਆਉਂਦੇ ਹਨ। ਅਤੇ: ਇੰਡੋਨੇਸ਼ੀਅਨ ਜਲਦੀ ਹੀ ਸਭ ਤੋਂ ਮਹੱਤਵਪੂਰਨ ਭਾਸ਼ਾਵਾਂ ਵਿੱਚੋਂ ਇੱਕ ਗਿਣੀ ਜਾਵੇਗੀ... ਇਹ ਸਾਰੇ ਕਾਰਨ ਸਿਖਲਾਈ ਸ਼ੁਰੂ ਕਰਨ ਲਈ ਕਾਫ਼ੀ ਹਨ, ਸਹੀ ਹੈ ਨਾ?