ਪ੍ਹੈਰਾ ਕਿਤਾਬ

pa ਕੁਝ ਚਾਹੁਣਾ   »   ro „a vrea” ceva

71 [ਇਕੱਤਰ]

ਕੁਝ ਚਾਹੁਣਾ

ਕੁਝ ਚਾਹੁਣਾ

71 [şaptezeci şi unu]

„a vrea” ceva

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਰੋਮਾਨੀਅਨ ਖੇਡੋ ਹੋਰ
ਤੁਸੀਂ ਕੀ ਕਰਨਾ ਚਾਹੁੰਦੇ ਹੋ? C- v-eţ-? C_ v_____ C- v-e-i- --------- Ce vreţi? 0
ਕੀ ਤੁਸੀਂ ਫੁੱਟਬਾਲ ਖੇਡਣਾ ਚਾਹੁੰਦੇ ਹੋ? V--ţ---ă---------o-bal? V____ s_ j_____ f______ V-e-i s- j-c-ţ- f-t-a-? ----------------------- Vreţi să jucaţi fotbal? 0
ਕੀ ਤੁਸੀਂ ਆਪਣੇ ਦੋਸਤਾਂ ਨੂੰ ਮਿਲਣਾ ਚਾਹੁੰਦੇ ਹੋ? V-eţi -ă --zit-----riete-i? V____ s_ v_______ p________ V-e-i s- v-z-t-ţ- p-i-t-n-? --------------------------- Vreţi să vizitaţi prieteni? 0
ਚਾਹੁਣਾ a vr-a a v___ a v-e- ------ a vrea 0
ਮੈਂ ਦੇਰ ਨਾਲ ਨਹੀਂ ਆਊਂਗਾ / ਆਊਂਗੀ। Nu -reau s--vin -ârzi-. N_ v____ s_ v__ t______ N- v-e-u s- v-n t-r-i-. ----------------------- Nu vreau să vin târziu. 0
ਮੈਂ ਓਥੇ ਨਹੀਂ ਜਾਵਾਂਗਾ /ਜਾਵਾਂਗੀ Nu v-e----ă ---- --o-o. N_ v____ s_ m___ a_____ N- v-e-u s- m-r- a-o-o- ----------------------- Nu vreau să merg acolo. 0
ਮੈਂ ਘਰ ਜਾਵਾਂਗਾ /ਜਾਵਾਂਗੀ Vreau să mer- ac---. V____ s_ m___ a_____ V-e-u s- m-r- a-a-ă- -------------------- Vreau să merg acasă. 0
ਮੈਂ ਘਰ ਵਿੱਚ ਰਵਾਂਗਾ /ਰਵਾਂਗੀ V-ea--să --mân a-as-. V____ s_ r____ a_____ V-e-u s- r-m-n a-a-ă- --------------------- Vreau să rămân acasă. 0
ਮੈਂ ਇਕੱਲਾ / ਇਕੱਲੀ ਰਹਿਣਾ ਚਾਹੁੰਦਾ / ਚਾਹੁੰਦੀ ਹਾਂ। Vr-a- -ă f-u s----r. V____ s_ f__ s______ V-e-u s- f-u s-n-u-. -------------------- Vreau să fiu singur. 0
ਕੀ ਤੂੰ ਇੱਥੇ ਰਹਿਣਾ ਚਾਹੁੰਦਾ / ਚਾਹੁੰਦੀ ਹੈਂ? V--------ă-âi a-c-? V___ s_ r____ a____ V-e- s- r-m-i a-c-? ------------------- Vrei să rămâi aici? 0
ਕੀ ਤੂੰ ਇੱਥੇ ਖਾਣਾ ਚਾਹੁੰਦਾ / ਚਾਹੁੰਦੀ ਹੈਂ? V--- să mănâ-ci---c-? V___ s_ m______ a____ V-e- s- m-n-n-i a-c-? --------------------- Vrei să mănânci aici? 0
ਕੀ ਤੂੰ ਇੱਥੇ ਸੌਣਾ ਚਾਹੁੰਦਾ / ਚਾਹੁੰਦੀ ਹੈਂ? Vrei s---or-i a-ci? V___ s_ d____ a____ V-e- s- d-r-i a-c-? ------------------- Vrei să dormi aici? 0
ਕੀ ਤੁਸੀਂ ਕੱਲ੍ਹ ਜਾਣਾ ਚਾਹੁੰਦੇ ਹੋ? V-eţ-----p----ţ- -â---? V____ s_ p______ m_____ V-e-i s- p-e-a-i m-i-e- ----------------------- Vreţi să plecaţi mâine? 0
ਕੀ ਤੁਸੀਂ ਇੱਥੇ ਕੱਲ੍ਹ ਤੱਕ ਰਹਿਣਾ ਚਾਹੁੰਦੇ ਹੋ? V--ţ---ă -ă----ţ--pâ-ă-m-i--? V____ s_ r_______ p___ m_____ V-e-i s- r-m-n-ţ- p-n- m-i-e- ----------------------------- Vreţi să rămâneţi până mâine? 0
ਕੀ ਤੁਸੀਂ ਕੱਲ੍ਹ ਬਿਲ ਦੇਣਾ ਚਾਹੁੰਦੇ ਹੋ? Vre-- -ă-p-ătiţi----tu---ab-----i-e? V____ s_ p______ f______ a___ m_____ V-e-i s- p-ă-i-i f-c-u-a a-i- m-i-e- ------------------------------------ Vreţi să plătiţi factura abia mâine? 0
ਕੀ ਤੁਸੀਂ ਡਿਸਕੋ ਜਾਣਾ ਚਾਹੁੰਦੇ ਹੋ? Vre-i -ă--erg-ţi l--di-c-t---? V____ s_ m______ l_ d_________ V-e-i s- m-r-e-i l- d-s-o-e-ă- ------------------------------ Vreţi să mergeţi la discotecă? 0
ਕੀ ਤੁਸੀਂ ਸਿਨਮੇ ਜਾਣਾ ਚਾਹੁੰਦੇ ਹੋ? Vr--i--ă me-geţi l--c--e-a-o-r--? V____ s_ m______ l_ c____________ V-e-i s- m-r-e-i l- c-n-m-t-g-a-? --------------------------------- Vreţi să mergeţi la cinematograf? 0
ਕੀ ਤੁਸੀਂ ਕੈਫੇ ਜਾਣਾ ਚਾਹੁੰਦੇ ਹੋ? V-e-i să-m-r-eţ-------f----? V____ s_ m______ l_ c_______ V-e-i s- m-r-e-i l- c-f-n-a- ---------------------------- Vreţi să mergeţi la cafenea? 0

ਇੰਡੋਨੇਸ਼ੀਆ, ਕਈ ਭਾਸ਼ਾਵਾਂ ਦੀ ਧਰਤੀ

ਰਿਪਬਲਿਕ ਆਫ਼ ਇੰਡੋਨੇਸ਼ੀਆ ਧਰਤੀ ਉੱਤੇ ਸਭ ਤੋਂ ਵੱਡੇ ਦੇਸ਼ਾਂ ਵਿੱਚੋਂ ਇੱਕ ਹੈ। ਲੱਗਭਗ 24 ਕਰੋੜ ਲੋਕ ਇਸ ਟਾਪੂਨੁਮਾ ਰਾਜ ਵਿੱਚ ਰਹਿੰਦੇ ਹਨ। ਇਹ ਲੋਕ ਕਈ ਵੱਖ-ਵੱਖ ਨਸਲ ਸਮੂਹਾਂ ਨਾਲ ਸੰਬੰਧਤ ਹਨ। ਇਹ ਅੰਦਾਜ਼ਾ ਕੀਤਾ ਜਾਂਦਾ ਹੈ ਕਿ ਇੰਡੋਨੇਸ਼ੀਆ ਵਿੱਚ ਤਕਰੀਬਨ 500 ਨਸਲ ਸਮੂਹ ਮੌਜੂਦ ਹਨ। ਇਨ੍ਹਾਂ ਸਮੂਹਾਂ ਦੀਆਂ ਕਈ ਵੱਖ-ਵੱਖ ਪਰੰਪਰਾਵਾਂ ਹਨ। ਅਤੇ ਇਹ ਕਈ ਵੱਖ-ਵੱਖ ਭਾਸ਼ਾਵਾਂ ਵੀ ਬੋਲਦੇ ਹਨ! ਇੰਡੋਨੇਸ਼ੀਆ ਵਿੱਚ ਲੱਗਭਗ 250 ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਤੋਂ ਇਲਾਵਾ ਕਈ ਉਪ-ਭਾਸ਼ਾਵਾਂ ਵੀ ਮੌਜੂਦ ਹਨ। ਇੰਡੋਨੇਸ਼ੀਆ ਦੀਆਂ ਭਾਸ਼ਾਵਾਂ ਵਿਸ਼ੇਸ਼ ਰੂਪ ਵਿੱਚ ਨਸਲੀ ਸਮੂਹਾਂ ਹੇਠ ਸ਼੍ਰੇਣੀਬੱਧ ਹਨ। ਉਦਾਹਰਣ ਵਜੋਂ, ਜਾਵਾਨੀਜ਼ ਜਾਂ ਬਾਲੀਨੀਜ਼ ਭਾਸ਼ਾ ਮੌਜੂਦ ਹੈ। ਭਾਸ਼ਾਵਾਂ ਦੀ ਬਹੁਤਾਤ ਕੁਦਰਤੀ ਤੌਰ 'ਤੇ ਮੁਸ਼ਕਲਾਂ ਪੈਦਾ ਕਰਦੀ ਹੈ। ਇਹ ਇੱਕ ਕੁਸ਼ਲ ਵਿੱਤ-ਵਿਵਸਥਾ ਅਤੇ ਪ੍ਰਸ਼ਾਸਨ ਵਿੱਚ ਰੁਕਾਵਟ ਪਾਉਂਦੀਆਂ ਹਨ। ਇਸਲਈ, ਇੰਡੋਨੇਸ਼ੀਆ ਵਿੱਚ ਇੱਕ ਰਾਸ਼ਟਰੀ ਭਾਸ਼ਾ ਲਾਗੂ ਕਰ ਦਿੱਤੀ ਗਈ ਸੀ। 1945 ਵਿੱਚ ਉਨ੍ਹਾਂ ਦੀ ਆਜ਼ਾਦੀ ਤੋਂ ਬਾਦ, ਬਾਹਾਸਾ ਇੰਡੋਨੇਸ਼ੀਆ ( Bahasa Indonesia ) ਸਰਕਾਰੀ ਭਾਸ਼ਾ ਹੈ। ਇਹ ਸਾਰੇ ਸਕੂਲਾਂ ਵਿੱਚ ਮੂਲ ਭਾਸ਼ਾ ਦੇ ਨਾਲ ਪੜ੍ਹਾਈ ਜਾਂਦੀ ਹੈ। ਇਸਦੇ ਬਾਵਜੂਦ, ਇੰਡੋਨੇਸ਼ੀਆ ਦੇ ਸਾਰੇ ਨਿਵਾਸੀ ਇਹ ਭਾਸ਼ਾ ਨਹੀਂ ਬੋਲਦੇ। ਕੇਵਲ ਲੱਗਭਗ 70% ਇੰਡੋਨੇਸ਼ੀਅਨ ਬਾਹਾਸਾ ਇੰਡੋਨੇਸ਼ੀਆ ਵਿੱਚ ਮਾਹਿਰ ਹਨ। ਬਾਹਾਸਾ ਇੰਡੋਨੇਸ਼ੀਆ ‘ਕੇਵਲ’ 2 ਕਰੋੜ ਲੋਕਾਂ ਦੀ ਮੂਲ ਭਾਸ਼ਾ ਹੈ। ਇਸਲਈ, ਕਈ ਖੇਤਰੀ ਭਾਸ਼ਾਵਾਂ ਅਜੇ ਵੀ ਕਾਫ਼ੀ ਮਹੱਤਵਪੂਰਨ ਹਨ। ਇੰਡੋਨੇਸ਼ੀਅਨ ਭਾਸ਼ਾ ਪ੍ਰੇਮੀਆਂ ਲਈ ਵਿਸ਼ੇਸ਼ ਰੂਪ ਵਿੱਚ ਦਿਲਚਸਪ ਹੈ। ਕਿਉਂਕਿ ਇੰਡੋਨੇਸ਼ੀਅਨ ਸਿੱਖਣ ਦੇ ਕਈ ਫਾਇਦੇ ਹਨ। ਇਹ ਭਾਸ਼ਾ ਤੁਲਨਾਤਮਕ ਤੌਰ 'ਤੇ ਬਹੁਤ ਸਰਲ ਸਮਝੀ ਜਾਂਦੀ ਹੈ। ਵਿਆਕਰਣ ਦੇ ਨਿਯਮ ਆਸਾਨੀ ਨਾਲ ਸਿੱਖੇ ਜਾ ਸਕਦੇ ਹਨ। ਤੁਸੀਂ ਉਚਾਰਨ ਲਈ ਸ਼ਬਦ-ਜੋੜਾਂ ਉੱਤੇ ਭਰੋਸਾ ਕਰ ਸਕਦੇ ਹੋ। ਲਿਖਾਈ ਪ੍ਰਣਾਲੀ ਦੀ ਪ੍ਰਮਾਣਿਤ ਕਾਰਜਵਿਧੀ ਵੀ ਮੁਸ਼ਕਲ ਨਹੀਂ ਹੈ। ਬਹੁਤ ਸਾਰੇ ਇੰਡੋਨੇਸ਼ੀਅਨ ਸ਼ਬਦ ਦੂਜੀਆਂ ਭਾਸ਼ਾਵਾਂ ਤੋਂ ਆਉਂਦੇ ਹਨ। ਅਤੇ: ਇੰਡੋਨੇਸ਼ੀਅਨ ਜਲਦੀ ਹੀ ਸਭ ਤੋਂ ਮਹੱਤਵਪੂਰਨ ਭਾਸ਼ਾਵਾਂ ਵਿੱਚੋਂ ਇੱਕ ਗਿਣੀ ਜਾਵੇਗੀ... ਇਹ ਸਾਰੇ ਕਾਰਨ ਸਿਖਲਾਈ ਸ਼ੁਰੂ ਕਰਨ ਲਈ ਕਾਫ਼ੀ ਹਨ, ਸਹੀ ਹੈ ਨਾ?