ਪ੍ਹੈਰਾ ਕਿਤਾਬ

pa ਅਗਿਆ ਦੇਣਾ   »   ca poder fer alguna cosa

73 [ਤਿਹੱਤਰ]

ਅਗਿਆ ਦੇਣਾ

ਅਗਿਆ ਦੇਣਾ

73 [setanta-tres]

poder fer alguna cosa

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕੈਟਾਲਨ ਖੇਡੋ ਹੋਰ
ਕੀ ਤੈਨੂੰ ਹੁਣੇ ਤੋਂ ਗੱਡੀ ਚਲਾਉਣ ਦੀ ਆਗਿਆ ਹੈ? Q-e -a pot---ond--- un co---? Q__ j_ p___ c______ u_ c_____ Q-e j- p-t- c-n-u-r u- c-t-e- ----------------------------- Que ja pots conduir un cotxe? 0
ਕੀ ਤੈਨੂੰ ਹੁਣੇ ਤੋਂ ਗੱਡੀ ਸ਼ਰਾਬ ਪੀਣ ਦੀ ਆਗਿਆ ਹੈ? Q---ja p-t----u-----c-h-l? Q__ j_ p___ b____ a_______ Q-e j- p-t- b-u-e a-c-h-l- -------------------------- Que ja pots beure alcohol? 0
ਕੀ ਤੈਨੂੰ ਹੁਣੇ ਤੋਂ ਇਕੱਲੇ ਵਿਦੇਸ਼ ਜਾਣ ਦੀ ਆਗਿਆ ਹੈ? Qu- ---p--- ---s -na---o--a--’--t-an-er? Q__ j_ p___ p___ a___ s__ a l___________ Q-e j- p-t- p-t- a-a- s-l a l-e-t-a-g-r- ---------------------------------------- Que ja pots pots anar sol a l’estranger? 0
ਕਰ ਸਕਣਾ poder p____ p-d-r ----- poder 0
ਕੀ ਅਸੀਂ ਇੱਥੇ ਸਿਗਰਟ ਪੀ ਸਕਦੇ / ਸਕਦੀਆਂ ਹਾਂ। P-de- fum------í? P____ f____ a____ P-d-m f-m-r a-u-? ----------------- Podem fumar aquí? 0
ਕੀ ਇੱਥੇ ਸਿਗਰਟ ਪੀਤੀ ਜਾ ਸਕਦੀ ਹਾਂ? Es--o- --m-- a-u-? E_ p__ f____ a____ E- p-t f-m-r a-u-? ------------------ Es pot fumar aquí? 0
ਕੀ ਕ੍ਰੈਡਿਟ ਕਾਰਡ ਨਾਲ ਪੈਸੇ ਦਿੱਤੇ ਜਾ ਸਕਦੇ ਹਨ? Es -o--paga--am- ta--e-a -e -r-dit? E_ p__ p____ a__ t______ d_ c______ E- p-t p-g-r a-b t-r-e-a d- c-è-i-? ----------------------------------- Es pot pagar amb targeta de crèdit? 0
ਕੀ ਯਾਤਰੀ ਚੈੱਕ ਨਾਲ ਪੈਸੇ ਦਿੱਤੇ ਜਾ ਸਕਦੇ ਹਨ? Es--o---ag-r-am---e-? E_ p__ p____ a__ x___ E- p-t p-g-r a-b x-c- --------------------- Es pot pagar amb xec? 0
ਕੀ ਸਿਰਫ ਨਕਦ ਪੈਸੇ ਦਿੱਤੇ ਜਾ ਸਕਦੇ ਹਨ? Es --t--ag-r nom-- -n--f--t--? E_ p__ p____ n____ e_ e_______ E- p-t p-g-r n-m-s e- e-e-t-u- ------------------------------ Es pot pagar només en efectiu? 0
ਕੀ ਮੈਂ ਫੋਨ ਕਰ ਸਕਦਾ / ਸਕਦੀ ਹਾਂ? Que ----tru-a-? Q__ p__ t______ Q-e p-c t-u-a-? --------------- Que puc trucar? 0
ਕੀ ਮੈਂ ਕੁਝ ਪੁੱਛ ਸਕਦਾ / ਸਕਦੀ ਹਾਂ? Q-- ----f-r---a--r----ta? Q__ p__ f__ u__ p________ Q-e p-c f-r u-a p-e-u-t-? ------------------------- Que puc fer una pregunta? 0
ਕੀ ਮੈਂ ਕੁਝ ਕਹਿ ਸਕਦਾ / ਸਕਦੀ ਹਾਂ? Qu- --c-dir--lg-n--c--a? Q__ p__ d__ a_____ c____ Q-e p-c d-r a-g-n- c-s-? ------------------------ Que puc dir alguna cosa? 0
ਉਸਨੂੰ ਬਾਗ ਵਿੱਚ ਸੌਣ ਦੀ ਆਗਿਆ ਨਹੀਂ ਹੈ। (-l-)----p-t-d-r-ir------r-. (____ n_ p__ d_____ a_ p____ (-l-) n- p-t d-r-i- a- p-r-. ---------------------------- (Ell) no pot dormir al parc. 0
ਉਸਨੂੰ ਗੱਡੀ ਵਿੱਚ ਸੌਣ ਦੀ ਆਗਿਆ ਨਹੀਂ ਹੈ। (E-l)-no --t-d-rmir--l--o-x-. (____ n_ p__ d_____ a_ c_____ (-l-) n- p-t d-r-i- a- c-t-e- ----------------------------- (Ell) no pot dormir al cotxe. 0
ਉਸਨੂੰ ਰੇਲਵੇ ਸਟੇਸ਼ਨ ਤੇ ਸੌਣ ਦੀ ਆਗਿਆ ਨਹੀਂ ਹੈ। (El-) -o --t----m-- --l--s-a--ó. (____ n_ p__ d_____ a l_________ (-l-) n- p-t d-r-i- a l-e-t-c-ó- -------------------------------- (Ell) no pot dormir a l’estació. 0
ਕੀ ਅਸੀਂ ਬੈਠ ਸਕਦੇ / ਸਕਦੀਆਂ ਹਾਂ? P--em-seu--? P____ s_____ P-d-m s-u-e- ------------ Podem seure? 0
ਕੀ ਸਾਨੂੰ ਮੈਨਿਊ – ਕਾਰਡ ਮਿਲ ਸਕਦਾ ਹੈ? Po-e- r--re -a c--ta? P____ r____ l_ c_____ P-d-m r-b-e l- c-r-a- --------------------- Podem rebre la carta? 0
ਕੀ ਅਸੀਂ ਅਲੱਗ – ਅਲੱਗ ਪੈਸੇ ਦੇ ਸਕਦੇ / ਸਕਦੀਆਂ ਹਾਂ। P-d------a- -epara--m-n-? P____ p____ s____________ P-d-m p-g-r s-p-r-d-m-n-? ------------------------- Podem pagar separadament? 0

ਦਿਮਾਗ ਨਵੇਂ ਸ਼ਬਦ ਕਿਵੇਂ ਸਿੱਖਦਾ ਹੈ

ਜਦੋਂ ਅਸੀਂ ਨਵੀਂ ਸ਼ਬਦਾਵਲੀ ਸਿੱਖਦੇ ਹਾਂ, ਸਾਡਾ ਦਿਮਾਗ ਨਵੀਂ ਸਮੱਗਰੀ ਦਰਜ ਕਰਦਾ ਹੈ। ਸਿਖਲਾਈ ਕੇਵਲ ਨਿਰੰਤਰ ਦੁਹਰਾਈ ਨਾਲ ਕੰਮ ਕਰਦੀ ਹੈ। ਸਾਡਾ ਦਿਮਾਗ ਕਿੰਨੀ ਚੰਗੀ ਤਰ੍ਹਾਂ ਸ਼ਬਦਾਂ ਨੂੰ ਦਰਜ ਕਰਦਾ ਹੈ, ਕਈ ਕਾਰਕਾਂ ਉੱਤੇ ਨਿਰਭਰ ਕਰਦਾ ਹੈ। ਪਰ ਸਭ ਤੋਂ ਮਹੱਤਵਪੂਰਨ ਚੀਜ਼ ਇਹ ਕਿ ਸਾਨੂੰ ਨਿਯਮਿਤ ਰੂਪ ਵਿੱਚ ਸ਼ਬਦਾਵਲੀ ਦੀ ਸਮੀਖਿਆ ਕਰਨੀ ਚਾਹੀਦੀ ਹੈ। ਕੇਵਲ ਉਹੀ ਸ਼ਬਦ ਜਿਹੜੇ ਅਸੀਂ ਵਰਤਦੇ ਜਾਂ ਲਿਖਦੇ ਹਾਂ, ਦਰਜ ਹੁੰਦੇ ਹਨ। ਇਹ ਕਿਹਾ ਜਾ ਸਕਦਾ ਹੈ ਕਿ ਇਹ ਸ਼ਬਦ ਚਿੱਤਰਾਂ ਵਾਂਗ ਸੰਗ੍ਰਹਿਤ ਹੁੰਦੇ ਹਨ। ਸਿਖਲਾਈ ਦਾ ਇਹੀ ਸਿਧਾਂਤ ਬਾਂਦਰਾਂ ਉੱਤੇ ਵੀ ਲਾਗੂ ਹੁੰਦਾ ਹੈ। ਬਾਂਦਰ ਸ਼ਬਦਾਂ ਨੂੰ ‘ਪੜ੍ਹਨਾ’ ਸਿੱਖ ਸਕਦੇ ਹਨ, ਜੇਕਰ ਉਹ ਇਨ੍ਹਾਂ ਨੂੰ ਅਕਸਰ ਵਾਰ-ਵਾਰ ਦੇਖਦੇ ਹਨ। ਭਾਵੇਂ ਉਹ ਸ਼ਬਦਾਂ ਨੂੰ ਸਮਝਦੇ ਨਹੀਂ, ਉਹ ਇਨ੍ਹਾਂ ਦੇ ਅਕਾਰ ਦੁਆਰਾ ਇਨ੍ਹਾਂ ਨੂੰ ਪਛਾਣ ਲੈਂਦੇ ਹਨ। ਇੱਕ ਭਾਸ਼ਾ ਨੂੰ ਸਹਿਜਤਾ ਨਾਲ ਬੋਲਣ ਲਈ, ਸਾਨੂੰ ਬਹਤ ਸਾਰੇ ਸ਼ਬਦਾਂ ਦੀ ਲੋੜ ਪੈਂਦੀ ਹੈ। ਇਸ ਵਾਸਤੇ, ਸ਼ਬਦਾਵਲੀ ਚੰਗੀ ਤਰ੍ਹਾਂ ਆਯੋਜਿਤ ਹੋਣੀ ਚਾਹੀਦੀ ਹੈ। ਕਿਉਂਕਿ ਸਾਡੀ ਯਾਦਾਸ਼ਤ ਇੱਕ ਸੰਗ੍ਰਹਿ ਵਜੋਂ ਕੰਮ ਕਰਦੀ ਹੈ। ਸ਼ਬਦਾਂ ਨੂੰ ਤੇਜ਼ੀ ਨਾਲ ਲੱਭਣ ਲਈ, ਇਸਨੂੰ ਪਤਾ ਹੋਣਾ ਚਾਹੀਦਾ ਹੈ ਕਿ ਭਾਲ ਕਿੱਥੇ ਕਰਨੀ ਹੈ। ਇਸਲਈ, ਸ਼ਬਦਾਂ ਨੂੰ ਇੱਕ ਵਿਸ਼ੇਸ਼ ਸੰਦਰਭ ਵਿੱਚ ਸਿੱਖਣਾ ਬਿਹਤਰ ਹੁੰਦਾ ਹੈ। ਫੇਰ ਸਾਡਾ ਦਿਮਾਗ ਹਮੇਸ਼ਾਂ ਸਹੀ ‘ਫ਼ਾਈਲ’ ਖੋਲ੍ਹਣ ਦੇ ਯੋਗ ਹੋਵੇਗਾ। ਪਰ ਫੇਰ ਵੀ ਜੋ ਕੁਝ ਅਸੀਂ ਚੰਗੀ ਤਰ੍ਹਾਂ ਸਿੱਖਿਆ ਹੁੰਦਾ ਹੈ, ਭੁੱਲ ਸਕਦਾ ਹੈ। ਅਜਿਹੀ ਹਾਲਤ ਵਿੱਚ, ਜਾਣਕਾਰੀ ਕ੍ਰਿਆਸ਼ੀਲ ਯਾਦਾਸ਼ਤ ਤੋਂ ਅਕ੍ਰਿਆਸ਼ੀਲ ਯਾਦਾਸ਼ਤ ਵਿੱਚ ਚਲੀ ਜਾਂਦੀ ਹੈ। ਭੁੱਲਣ ਦੁਆਰਾ, ਅਸੀਂ ਆਪਣੇ ਆਪ ਨੂੰ ਗ਼ੈਰ-ਲੋੜੀਂਦੀ ਜਾਣਕਾਰੀ ਤੋਂ ਆਜ਼ਾਦ ਕਰਵਾ ਲੈਂਦੇ ਹਾਂ। ਇਸ ਤਰ੍ਹਾਂ ਸਾਡਾ ਦਿਮਾਗ ਨਵੀਆਂ ਅਤੇ ਵਧੇਰੇ ਮਹੱਤਵਪੂਰਨ ਚੀਜ਼ਾਂ ਲਈ ਜਗ੍ਹਾ ਬਣਾ ਲੈਂਦਾ ਹੈ। ਇਸਲਈ, ਇਹ ਜ਼ਰੂਰੀ ਹੈ ਕਿ ਅਸੀਂ ਆਪਣੀ ਜਾਣਕਾਰੀ ਨੂੰ ਨਿਯਮਿਤ ਰੂਪ ਵਿੱਚ ਕ੍ਰਿਆਸ਼ੀਲ ਰੱਖੀਏ। ਪਰ ਅਕ੍ਰਿਆਸ਼ੀਲ ਯਾਦਾਸ਼ਤ ਵਿੱਚ ਮੌਜੂਦ ਜਾਣਕਾਰੀ ਹਮੇਸ਼ਾਂ ਲਈ ਨਹੀਂ ਖ਼ਤਮ ਹੁੰਦੀ। ਜਦੋਂ ਅਸੀਂ ਕੋਈ ਭੁੱਲਿਆ ਚਾ ਚੁਕਾ ਸ਼ਬਦ ਦੇਖਦੇ ਹਾਂ, ਅਸੀਂ ਇਸਨੂੰ ਮੁੜ ਯਾਦ ਕਰ ਲੈਂਦੇ ਹਾਂ। ਉਹ ਸਭ ਕੁਝ ਜਿਹੜਾ ਅਸੀਂ ਪਹਿਲਾਂ ਸਿੱਖਿਆ ਹੁੰਦਾ ਹੈ, ਦੂਜੀ ਵਾਰ ਵਧੇਰੇ ਜਲਦੀਸਿੱਖ ਲੈਂਦੇ ਹਾਂ। ਜਿਹੜੇ ਆਪਣੀ ਸ਼ਬਦਾਵਲੀ ਨੂੰ ਵਧਾਉਣਾ ਚਾਹੁੰਦੇ ਹਨ, ਨੂੰ ਆਪਣੇ ਸ਼ੌਕਾਂ ਨੂੰ ਵੀਵਧਾਉਣਾ ਚਾਹੀਦਾ ਹੈ। ਕਿਉਂਕਿ ਸਾਡੇ ਵਿੱਚੋਂ ਹਰੇਕ ਕੋਲ ਕੁਝ ਰੁਝਾਨ ਹੁੰਦੇ ਹਨ। ਇਸਲਈ, ਅਸੀਂ ਆਪਣੇ ਆਪ ਨੂੰ ਵਿਸ਼ੇਸ਼ ਤੌਰ 'ਤੇ ਉਹੀ ਚੀਜ਼ਾਂ ਵਿੱਚ ਵਿਅਸਤ ਰੱਖਦੇ ਹਾਂ। ਪਰ ਇੱਕ ਭਾਸ਼ਾ ਵਿੱਚ ਕਈ ਵੱਖ-ਵੱਖ ਅਰਥ-ਖੇਤਰ ਹੁੰਦੇ ਹਨ। ਸਿਆਸਤ ਵਿੱਚ ਦਿਲਚਸਪੀ ਰੱਖਣ ਵਾਲੇ ਵਿਅਕਤੀ ਨੂੰ ਕਦੀ-ਕਦੀ ਖੇਡਾਂ ਨਾਲ ਸੰਬੰਧਤ ਅਖ਼ਬਾਰ ਵੀ ਪੜ੍ਹਨੇ ਚਾਹੀਦੇ ਹਨ!