ਪ੍ਹੈਰਾ ਕਿਤਾਬ

pa ਅਗਿਆ ਦੇਣਾ   »   ha izinin yin wani abu

73 [ਤਿਹੱਤਰ]

ਅਗਿਆ ਦੇਣਾ

ਅਗਿਆ ਦੇਣਾ

73 [sabain da uku]

izinin yin wani abu

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਹੌਸਾ ਖੇਡੋ ਹੋਰ
ਕੀ ਤੈਨੂੰ ਹੁਣੇ ਤੋਂ ਗੱਡੀ ਚਲਾਉਣ ਦੀ ਆਗਿਆ ਹੈ? A-----k-----n-- --ƙi? A_ b_ k_ i_____ t____ A- b- k- i-i-i- t-ƙ-? --------------------- An ba ku izinin tuƙi? 0
ਕੀ ਤੈਨੂੰ ਹੁਣੇ ਤੋਂ ਗੱਡੀ ਸ਼ਰਾਬ ਪੀਣ ਦੀ ਆਗਿਆ ਹੈ? An ---k- --i-in-sh-n----a-a--u-un-? A_ b_ k_ i_____ s___ b_____ t______ A- b- k- i-i-i- s-a- b-r-s- t-k-n-? ----------------------------------- An ba ku izinin shan barasa tukuna? 0
ਕੀ ਤੈਨੂੰ ਹੁਣੇ ਤੋਂ ਇਕੱਲੇ ਵਿਦੇਸ਼ ਜਾਣ ਦੀ ਆਗਿਆ ਹੈ? Za--- -y- --t- -aje kai ka---? Z_ k_ i__ f___ w___ k__ k_____ Z- k- i-a f-t- w-j- k-i k-ɗ-i- ------------------------------ Za ku iya fita waje kai kaɗai? 0
ਕਰ ਸਕਣਾ ha-att--ga h______ g_ h-l-t-a g- ---------- halatta ga 0
ਕੀ ਅਸੀਂ ਇੱਥੇ ਸਿਗਰਟ ਪੀ ਸਕਦੇ / ਸਕਦੀਆਂ ਹਾਂ। A--b-- -- -- -ha -ab- a--an? A_ b__ m_ m_ s__ t___ a n___ A- b-r m- m- s-a t-b- a n-n- ---------------------------- An bar mu mu sha taba a nan? 0
ਕੀ ਇੱਥੇ ਸਿਗਰਟ ਪੀਤੀ ਜਾ ਸਕਦੀ ਹਾਂ? Ana---lat----ha- ta---a -an? A__ h______ s___ t___ a n___ A-a h-l-t-a s-a- t-b- a n-n- ---------------------------- Ana halatta shan taba a nan? 0
ਕੀ ਕ੍ਰੈਡਿਟ ਕਾਰਡ ਨਾਲ ਪੈਸੇ ਦਿੱਤੇ ਜਾ ਸਕਦੇ ਹਨ? Z--ku iya------da -ati--k-re-it? Z_ k_ i__ b___ d_ k____ k_______ Z- k- i-a b-y- d- k-t-n k-r-d-t- -------------------------------- Za ku iya biya da katin kiredit? 0
ਕੀ ਯਾਤਰੀ ਚੈੱਕ ਨਾਲ ਪੈਸੇ ਦਿੱਤੇ ਜਾ ਸਕਦੇ ਹਨ? Za--- ----biy------ak? Z_ k_ i__ b___ t_ c___ Z- k- i-a b-y- t- c-k- ---------------------- Za ku iya biya ta cak? 0
ਕੀ ਸਿਰਫ ਨਕਦ ਪੈਸੇ ਦਿੱਤੇ ਜਾ ਸਕਦੇ ਹਨ? Z- -- -ya------ ---- -a--i? Z_ k_ i__ b____ k___ k_____ Z- k- i-a b-y-n k-ɗ- k-w-i- --------------------------- Za ku iya biyan kuɗi kawai? 0
ਕੀ ਮੈਂ ਫੋਨ ਕਰ ਸਕਦਾ / ਸਕਦੀ ਹਾਂ? Zan-i-a -in-k--a- wa-a--a-ai? Z__ i__ y__ k____ w___ k_____ Z-n i-a y-n k-r-n w-y- k-w-i- ----------------------------- Zan iya yin kiran waya kawai? 0
ਕੀ ਮੈਂ ਕੁਝ ਪੁੱਛ ਸਕਦਾ / ਸਕਦੀ ਹਾਂ? Z-n--ya--am---a- -u-wan- ab-? Z__ i__ t_______ k_ w___ a___ Z-n i-a t-m-a-a- k- w-n- a-u- ----------------------------- Zan iya tambayar ku wani abu? 0
ਕੀ ਮੈਂ ਕੁਝ ਕਹਿ ਸਕਦਾ / ਸਕਦੀ ਹਾਂ? Zan --a -e---w-----b---a-ai? Z__ i__ c___ w___ a__ k_____ Z-n i-a c-w- w-n- a-u k-w-i- ---------------------------- Zan iya cewa wani abu kawai? 0
ਉਸਨੂੰ ਬਾਗ ਵਿੱਚ ਸੌਣ ਦੀ ਆਗਿਆ ਨਹੀਂ ਹੈ। An h----s-i ---ci a-w---n-shaka---a. A_ h___ s__ b____ a w____ s_________ A- h-n- s-i b-r-i a w-r-n s-a-a-a-a- ------------------------------------ An hana shi barci a wurin shakatawa. 0
ਉਸਨੂੰ ਗੱਡੀ ਵਿੱਚ ਸੌਣ ਦੀ ਆਗਿਆ ਨਹੀਂ ਹੈ। B---ai---a---ana - -ot--b-. B_ z__ i__ k____ a m___ b__ B- z-i i-a k-a-a a m-t- b-. --------------------------- Ba zai iya kwana a mota ba. 0
ਉਸਨੂੰ ਰੇਲਵੇ ਸਟੇਸ਼ਨ ਤੇ ਸੌਣ ਦੀ ਆਗਿਆ ਨਹੀਂ ਹੈ। A- h---------a--- - tash---jir-i- kasa. A_ h___ s__ b____ a t_____ j_____ k____ A- h-n- s-i b-r-i a t-s-a- j-r-i- k-s-. --------------------------------------- An hana shi barci a tashar jirgin kasa. 0
ਕੀ ਅਸੀਂ ਬੈਠ ਸਕਦੇ / ਸਕਦੀਆਂ ਹਾਂ? Za----i-- sa--n w--in za--? Z_ m_ i__ s____ w____ z____ Z- m- i-a s-m-n w-r-n z-m-? --------------------------- Za mu iya samun wurin zama? 0
ਕੀ ਸਾਨੂੰ ਮੈਨਿਊ – ਕਾਰਡ ਮਿਲ ਸਕਦਾ ਹੈ? Za -------sa-un -enu? Z_ m_ i__ s____ m____ Z- m- i-a s-m-n m-n-? --------------------- Za mu iya samun menu? 0
ਕੀ ਅਸੀਂ ਅਲੱਗ – ਅਲੱਗ ਪੈਸੇ ਦੇ ਸਕਦੇ / ਸਕਦੀਆਂ ਹਾਂ। Z- -u-iya ---a -a-an? Z_ m_ i__ b___ d_____ Z- m- i-a b-y- d-b-n- --------------------- Za mu iya biya daban? 0

ਦਿਮਾਗ ਨਵੇਂ ਸ਼ਬਦ ਕਿਵੇਂ ਸਿੱਖਦਾ ਹੈ

ਜਦੋਂ ਅਸੀਂ ਨਵੀਂ ਸ਼ਬਦਾਵਲੀ ਸਿੱਖਦੇ ਹਾਂ, ਸਾਡਾ ਦਿਮਾਗ ਨਵੀਂ ਸਮੱਗਰੀ ਦਰਜ ਕਰਦਾ ਹੈ। ਸਿਖਲਾਈ ਕੇਵਲ ਨਿਰੰਤਰ ਦੁਹਰਾਈ ਨਾਲ ਕੰਮ ਕਰਦੀ ਹੈ। ਸਾਡਾ ਦਿਮਾਗ ਕਿੰਨੀ ਚੰਗੀ ਤਰ੍ਹਾਂ ਸ਼ਬਦਾਂ ਨੂੰ ਦਰਜ ਕਰਦਾ ਹੈ, ਕਈ ਕਾਰਕਾਂ ਉੱਤੇ ਨਿਰਭਰ ਕਰਦਾ ਹੈ। ਪਰ ਸਭ ਤੋਂ ਮਹੱਤਵਪੂਰਨ ਚੀਜ਼ ਇਹ ਕਿ ਸਾਨੂੰ ਨਿਯਮਿਤ ਰੂਪ ਵਿੱਚ ਸ਼ਬਦਾਵਲੀ ਦੀ ਸਮੀਖਿਆ ਕਰਨੀ ਚਾਹੀਦੀ ਹੈ। ਕੇਵਲ ਉਹੀ ਸ਼ਬਦ ਜਿਹੜੇ ਅਸੀਂ ਵਰਤਦੇ ਜਾਂ ਲਿਖਦੇ ਹਾਂ, ਦਰਜ ਹੁੰਦੇ ਹਨ। ਇਹ ਕਿਹਾ ਜਾ ਸਕਦਾ ਹੈ ਕਿ ਇਹ ਸ਼ਬਦ ਚਿੱਤਰਾਂ ਵਾਂਗ ਸੰਗ੍ਰਹਿਤ ਹੁੰਦੇ ਹਨ। ਸਿਖਲਾਈ ਦਾ ਇਹੀ ਸਿਧਾਂਤ ਬਾਂਦਰਾਂ ਉੱਤੇ ਵੀ ਲਾਗੂ ਹੁੰਦਾ ਹੈ। ਬਾਂਦਰ ਸ਼ਬਦਾਂ ਨੂੰ ‘ਪੜ੍ਹਨਾ’ ਸਿੱਖ ਸਕਦੇ ਹਨ, ਜੇਕਰ ਉਹ ਇਨ੍ਹਾਂ ਨੂੰ ਅਕਸਰ ਵਾਰ-ਵਾਰ ਦੇਖਦੇ ਹਨ। ਭਾਵੇਂ ਉਹ ਸ਼ਬਦਾਂ ਨੂੰ ਸਮਝਦੇ ਨਹੀਂ, ਉਹ ਇਨ੍ਹਾਂ ਦੇ ਅਕਾਰ ਦੁਆਰਾ ਇਨ੍ਹਾਂ ਨੂੰ ਪਛਾਣ ਲੈਂਦੇ ਹਨ। ਇੱਕ ਭਾਸ਼ਾ ਨੂੰ ਸਹਿਜਤਾ ਨਾਲ ਬੋਲਣ ਲਈ, ਸਾਨੂੰ ਬਹਤ ਸਾਰੇ ਸ਼ਬਦਾਂ ਦੀ ਲੋੜ ਪੈਂਦੀ ਹੈ। ਇਸ ਵਾਸਤੇ, ਸ਼ਬਦਾਵਲੀ ਚੰਗੀ ਤਰ੍ਹਾਂ ਆਯੋਜਿਤ ਹੋਣੀ ਚਾਹੀਦੀ ਹੈ। ਕਿਉਂਕਿ ਸਾਡੀ ਯਾਦਾਸ਼ਤ ਇੱਕ ਸੰਗ੍ਰਹਿ ਵਜੋਂ ਕੰਮ ਕਰਦੀ ਹੈ। ਸ਼ਬਦਾਂ ਨੂੰ ਤੇਜ਼ੀ ਨਾਲ ਲੱਭਣ ਲਈ, ਇਸਨੂੰ ਪਤਾ ਹੋਣਾ ਚਾਹੀਦਾ ਹੈ ਕਿ ਭਾਲ ਕਿੱਥੇ ਕਰਨੀ ਹੈ। ਇਸਲਈ, ਸ਼ਬਦਾਂ ਨੂੰ ਇੱਕ ਵਿਸ਼ੇਸ਼ ਸੰਦਰਭ ਵਿੱਚ ਸਿੱਖਣਾ ਬਿਹਤਰ ਹੁੰਦਾ ਹੈ। ਫੇਰ ਸਾਡਾ ਦਿਮਾਗ ਹਮੇਸ਼ਾਂ ਸਹੀ ‘ਫ਼ਾਈਲ’ ਖੋਲ੍ਹਣ ਦੇ ਯੋਗ ਹੋਵੇਗਾ। ਪਰ ਫੇਰ ਵੀ ਜੋ ਕੁਝ ਅਸੀਂ ਚੰਗੀ ਤਰ੍ਹਾਂ ਸਿੱਖਿਆ ਹੁੰਦਾ ਹੈ, ਭੁੱਲ ਸਕਦਾ ਹੈ। ਅਜਿਹੀ ਹਾਲਤ ਵਿੱਚ, ਜਾਣਕਾਰੀ ਕ੍ਰਿਆਸ਼ੀਲ ਯਾਦਾਸ਼ਤ ਤੋਂ ਅਕ੍ਰਿਆਸ਼ੀਲ ਯਾਦਾਸ਼ਤ ਵਿੱਚ ਚਲੀ ਜਾਂਦੀ ਹੈ। ਭੁੱਲਣ ਦੁਆਰਾ, ਅਸੀਂ ਆਪਣੇ ਆਪ ਨੂੰ ਗ਼ੈਰ-ਲੋੜੀਂਦੀ ਜਾਣਕਾਰੀ ਤੋਂ ਆਜ਼ਾਦ ਕਰਵਾ ਲੈਂਦੇ ਹਾਂ। ਇਸ ਤਰ੍ਹਾਂ ਸਾਡਾ ਦਿਮਾਗ ਨਵੀਆਂ ਅਤੇ ਵਧੇਰੇ ਮਹੱਤਵਪੂਰਨ ਚੀਜ਼ਾਂ ਲਈ ਜਗ੍ਹਾ ਬਣਾ ਲੈਂਦਾ ਹੈ। ਇਸਲਈ, ਇਹ ਜ਼ਰੂਰੀ ਹੈ ਕਿ ਅਸੀਂ ਆਪਣੀ ਜਾਣਕਾਰੀ ਨੂੰ ਨਿਯਮਿਤ ਰੂਪ ਵਿੱਚ ਕ੍ਰਿਆਸ਼ੀਲ ਰੱਖੀਏ। ਪਰ ਅਕ੍ਰਿਆਸ਼ੀਲ ਯਾਦਾਸ਼ਤ ਵਿੱਚ ਮੌਜੂਦ ਜਾਣਕਾਰੀ ਹਮੇਸ਼ਾਂ ਲਈ ਨਹੀਂ ਖ਼ਤਮ ਹੁੰਦੀ। ਜਦੋਂ ਅਸੀਂ ਕੋਈ ਭੁੱਲਿਆ ਚਾ ਚੁਕਾ ਸ਼ਬਦ ਦੇਖਦੇ ਹਾਂ, ਅਸੀਂ ਇਸਨੂੰ ਮੁੜ ਯਾਦ ਕਰ ਲੈਂਦੇ ਹਾਂ। ਉਹ ਸਭ ਕੁਝ ਜਿਹੜਾ ਅਸੀਂ ਪਹਿਲਾਂ ਸਿੱਖਿਆ ਹੁੰਦਾ ਹੈ, ਦੂਜੀ ਵਾਰ ਵਧੇਰੇ ਜਲਦੀਸਿੱਖ ਲੈਂਦੇ ਹਾਂ। ਜਿਹੜੇ ਆਪਣੀ ਸ਼ਬਦਾਵਲੀ ਨੂੰ ਵਧਾਉਣਾ ਚਾਹੁੰਦੇ ਹਨ, ਨੂੰ ਆਪਣੇ ਸ਼ੌਕਾਂ ਨੂੰ ਵੀਵਧਾਉਣਾ ਚਾਹੀਦਾ ਹੈ। ਕਿਉਂਕਿ ਸਾਡੇ ਵਿੱਚੋਂ ਹਰੇਕ ਕੋਲ ਕੁਝ ਰੁਝਾਨ ਹੁੰਦੇ ਹਨ। ਇਸਲਈ, ਅਸੀਂ ਆਪਣੇ ਆਪ ਨੂੰ ਵਿਸ਼ੇਸ਼ ਤੌਰ 'ਤੇ ਉਹੀ ਚੀਜ਼ਾਂ ਵਿੱਚ ਵਿਅਸਤ ਰੱਖਦੇ ਹਾਂ। ਪਰ ਇੱਕ ਭਾਸ਼ਾ ਵਿੱਚ ਕਈ ਵੱਖ-ਵੱਖ ਅਰਥ-ਖੇਤਰ ਹੁੰਦੇ ਹਨ। ਸਿਆਸਤ ਵਿੱਚ ਦਿਲਚਸਪੀ ਰੱਖਣ ਵਾਲੇ ਵਿਅਕਤੀ ਨੂੰ ਕਦੀ-ਕਦੀ ਖੇਡਾਂ ਨਾਲ ਸੰਬੰਧਤ ਅਖ਼ਬਾਰ ਵੀ ਪੜ੍ਹਨੇ ਚਾਹੀਦੇ ਹਨ!