ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 1   »   cs zdůvodnění 1

75 [ਪਝੰਤਰ]

ਕਿਸੇ ਗੱਲ ਦਾ ਤਰਕ ਦੇਣਾ 1

ਕਿਸੇ ਗੱਲ ਦਾ ਤਰਕ ਦੇਣਾ 1

75 [sedmdesát pět]

zdůvodnění 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਤੁਸੀਂ ਕਿਉਂ ਨਹੀਂ ਆਉਂਦੇ ? Pr-č -e-ři-dete? P___ n__________ P-o- n-p-i-d-t-? ---------------- Proč nepřijdete? 0
ਮੌਸਮ ਕਿੰਨਾ ਖਰਾਬ ਹੈ? J- šp---é---č-sí. J_ š_____ p______ J- š-a-n- p-č-s-. ----------------- Je špatné počasí. 0
ਮੈਂ ਨਹੀਂ ਆ ਰਿਹਾ / ਰਹੀ ਹਾਂ ਕਿਉਂਕਿ ਮੌਸਮ ਬਹੁਤ ਖਰਾਬ ਹੈ। N--řij--,--r--ože ---špa-n- poča--. N________ p______ j_ š_____ p______ N-p-i-d-, p-o-o-e j- š-a-n- p-č-s-. ----------------------------------- Nepřijdu, protože je špatné počasí. 0
ਉਹ ਕਿਉਂ ਨਹੀਂ ਆ ਰਿਹਾ? Pr-----př-jde? P___ n________ P-o- n-p-i-d-? -------------- Proč nepřijde? 0
ਉਸਨੂੰ ਸੱਦਾ ਨਹੀਂ ਦਿੱਤਾ ਗਿਆ। N-n- -oz---. N___ p______ N-n- p-z-á-. ------------ Není pozván. 0
ਉਹ ਨਹੀਂ ਆ ਰਿਹਾ ਕਿਉਂਕਿ ਉਸਨੂੰ ਬੁਲਾਇਆ ਨਹੀਂ ਗਿਆ। N---i---, p---ože -e-- -ozv--. N________ p______ n___ p______ N-p-i-d-, p-o-o-e n-n- p-z-á-. ------------------------------ Nepřijde, protože není pozván. 0
ਤੂੰ ਕਿਉਂ ਨਹੀਂ ਆਂਉਂਦਾ / ਆਉਂਦੀ? Pro----přij--š? P___ n_________ P-o- n-p-i-d-š- --------------- Proč nepřijdeš? 0
ਮੇਰੇ ਕੋਲ ਵਕਤ ਨਹੀਂ ਹੈ। N-mám-č-s. N____ č___ N-m-m č-s- ---------- Nemám čas. 0
ਮੈਂ ਨਹੀਂ ਆ ਰਿਹਾ / ਰਹੀ ਕਿਉਂਕਿ ਮੇਰੇ ਕੋਲ ਵਕਤ ਨਹੀਂ ਹੈ। N--ř-jdu--pr-t--e --má- č--. N________ p______ n____ č___ N-p-i-d-, p-o-o-e n-m-m č-s- ---------------------------- Nepřijdu, protože nemám čas. 0
ਤੂੰ ਠਹਿਰ ਕਿਉਂ ਨਹੀਂ ਜਾਂਦਾ / ਜਾਂਦੀ? P--č-ne----aneš? P___ n__________ P-o- n-z-s-a-e-? ---------------- Proč nezůstaneš? 0
ਮੈਂ ਅਜੇ ਕੰਮ ਕਰਨਾ ਹੈ। M-----j--t- pr-co--t. M____ j____ p________ M-s-m j-š-ě p-a-o-a-. --------------------- Musím ještě pracovat. 0
ਮੈਂ ਨਹੀਂ ਰਿਹ ਸਕਦਾ / ਸਕਦੀ ਕਿਉਂਕਿ ਮੈਂ ਅਜੇ ਕੰਮ ਕਰਨਾ ਹੈ। N--ůs---u----o-ož- m-s----eš---pr-cov--. N_________ p______ m____ j____ p________ N-z-s-a-u- p-o-o-e m-s-m j-š-ě p-a-o-a-. ---------------------------------------- Nezůstanu, protože musím ještě pracovat. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? Pro- už o-chá----? P___ u_ o_________ P-o- u- o-c-á-í-e- ------------------ Proč už odcházíte? 0
ਮੈਂ ਥੱਕ ਗਿਆ / ਗਈ ਹਾਂ। Jsem-un-vený. J___ u_______ J-e- u-a-e-ý- ------------- Jsem unavený. 0
ਮੈਂ ਜਾ ਰਿਹਾ / ਰਹੀ ਹਾਂ ਕਿਉਂਕਿ ਮੈਂ ਥੱਕ ਗਿਆ / ਗਈ ਹਾਂ। J------č---ro-o-- --e--u-a-ený. J__ p____ p______ j___ u_______ J-u p-y-, p-o-o-e j-e- u-a-e-ý- ------------------------------- Jdu pryč, protože jsem unavený. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? Proč--ž-od-í---te? P___ u_ o_________ P-o- u- o-j-ž-í-e- ------------------ Proč už odjíždíte? 0
ਬਹੁਤ ਦੇਰ ਚੁੱਕੀ ਹੈ। J- -ž--o--ě. J_ u_ p_____ J- u- p-z-ě- ------------ Je už pozdě. 0
ਮੈਂ ਚੱਲਦਾ / ਚੱਲਦੀ ਹਾਂ ਕਿਉਂਕਿ ਪਹਿਲਾਂ ਹੀ ਦੇਰ ਹੋ ਚੁੱਕੀ ਹੈ। O-j-žd--- -r-tože už ---p--d-. O________ p______ u_ j_ p_____ O-j-ž-í-, p-o-o-e u- j- p-z-ě- ------------------------------ Odjíždím, protože už je pozdě. 0

ਮੂਲ ਭਾਸ਼ਾ = ਭਾਵਨਾਤਮਕ, ਵਿਦੇਸ਼ੀ ਭਾਸ਼ਾ = ਵਿਚਾਰਸ਼ੀਲ?

ਜਦੋਂ ਅਸੀਂ ਵਿਦੇਸ਼ੀ ਭਾਸ਼ਾਵਾਂ ਸਿੱਖਦੇ ਹਾਂ, ਅਸੀਂ ਆਪਣੇ ਦਿਮਾਗ ਨੂੰ ਉਤਸ਼ਾਹਿਤ ਕਰਦੇ ਹਾਂ। ਸਿੱਖਿਆ ਰਾਹੀਂ ਸਾਡੀ ਸੋਚ ਵਿੱਚ ਤਬਦੀਲੀ ਆਉਂਦੀ ਹੈ। ਅਸੀਂ ਵਧੇਰੇ ਰਚਨਾਤਮਕ ਅਤੇ ਨਰਮ ਹੋ ਜਾਂਦੇ ਹਾਂ। ਬਹੁਭਾਸ਼ਾਈ ਵਿਅਕਤੀਆਂ ਲਈ ਗੁੰਝਲਦਾਰ ਸੋਚ ਸਰਲ ਬਣ ਜਾਂਦੀ ਹੈ। ਸਿੱਖਣ ਨਾਲ ਯਾਦਾਸ਼ਤ ਦੀ ਕਸਰਤ ਹੁੰਦੀ ਹੈ। ਅਸੀਂ ਜਿੰਨਾ ਜ਼ਿਆਦਾ ਸਿੱਖਾਂਗੇ, ਇਹ ਉਨਾ ਵਧੀਆ ਕੰਮ ਕਰੇਗੀ। ਜਿਨ੍ਹਾਂ ਨੇ ਜ਼ਿਆਦਾ ਭਾਸ਼ਾਵਾਂ ਸਿੱਖੀਆਂ ਹੁੰਦੀਆਂ ਹਨ, ਉਹ ਹੋਰ ਚੀਜ਼ਾਂ ਨੂੰ ਵੀ ਜਲਦੀ ਸਿੱਖਦੇ ਹਨ। ਉਹ ਕਿਸੇ ਵਿਸ਼ੇ ਬਾਰੇ ਵਧੇਰੇ ਇਕਾਗਰਤਾ ਨਾਲ ਜ਼ਿਆਦਾ ਸਮੇਂ ਤੱਕ ਸੋਚ ਸਕਦੇ ਹਨ। ਨਤੀਜੇ ਵਜੋਂ, ਉਹ ਮੁਸ਼ਕਲਾਂ ਨੂੰ ਜਲਦੀ ਹੱਲ ਕਰਦੇ ਹਨ। ਬਹੁਭਾਸ਼ਾਈ ਵਿਅਕਤੀ ਵਧੇਰੇ ਨਿਰਣਾਇਕ ਵੀ ਹੁੰਦੇ ਹਨ। ਪਰ ਉਹ ਫ਼ੈਸਲੇ ਕਿਵੇਂ ਕਰਦੇ ਹਨ, ਭਾਸ਼ਾਵਾਂ ਉੱਤੇ ਵੀ ਨਿਰਭਰ ਕਰਦਾ ਹੈ। ਜਿਹੜੀ ਭਾਸ਼ਾ ਵਿੱਚ ਅਸੀਂ ਸੋਚਦੇ ਹਾਂ, ਉਹ ਸਾਡੇ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਦੀ ਹੈ। ਮਨੋਵਿਗਿਆਨਕਾਂ ਨੇ ਇੱਕ ਅਧਿਐਨ ਲਈ ਕਈ ਵਿਅਕਤੀਆਂ ਦੀ ਜਾਂਚ ਕੀਤੀ। ਜਾਂਚ-ਅਧੀਨ ਸਾਰੇ ਵਿਅਕਤੀ ਦੁਭਾਸ਼ੀਏ ਸਨ। ਉਹ ਆਪਣੀ ਮੂਲ ਭਾਸ਼ਾ ਤੋਂ ਇਲਾਵਾ ਇੱਕ ਹੋਰ ਭਾਸ਼ਾ ਵੀ ਬੋਲਦੇ ਸਨ। ਜਾਂਚ-ਅਧੀਨ ਵਿਅਕਤੀਆਂ ਨੇ ਇੱਕ ਸਵਾਲ ਦਾ ਜਵਾਬ ਦੇਣਾ ਸੀ। ਇਹ ਸਵਾਲ ਇੱਕ ਮੁਸ਼ਕਲ ਦੇ ਹੱਲ ਨਾਲ ਸੰਬੰਧਤ ਸੀ। ਇਸ ਪ੍ਰਕ੍ਰਿਆ ਵਿੱਚ, ਜਾਂਚ-ਅਧੀਨ ਵਿਅਕਤੀਆਂ ਨੇ ਦੋ ਵਿਕਲਪਾਂ ਵਿੱਚੋਂ ਇੱਕ ਦੀ ਚੋਣ ਕਰਨੀ ਸੀ। ਇੱਕ ਵਿਕਲਪ ਦੂਜੇ ਨਾਲੋਂ ਵਿਸ਼ੇਸ਼ ਤੌਰ 'ਤੇ ਬਹੁਤ ਜ਼ਿਆਦਾ ਜ਼ੋਖ਼ਮ ਵਾਲਾ ਸੀ। ਜਾਂਚ-ਅਧੀਨ ਵਿਅਕਤੀਆਂ ਨੇ ਸਵਾਲ ਦਾ ਜਵਾਬ ਦੋਹਾਂ ਭਾਸ਼ਾਵਾਂ ਵਿੱਚ ਦੇਣਾ ਸੀ। ਅਤੇ ਭਾਸ਼ਾ ਦੀ ਤਬਦੀਲੀ ਦੇ ਨਾਲ ਜਵਾਬ ਵੀ ਬਦਲ ਜਾਂਦੇ ਸਨ! ਜਦੋਂ ਉਹ ਆਪਣੀ ਮੂਲ ਭਾਸ਼ਾ ਵਿੱਚ ਬੋਲ ਰਹੇ ਸਨ, ਜਾਂਚ-ਅਧੀਨ ਵਿਅਕੀਆਂ ਨੇ ਜ਼ੋਖ਼ਮਾਂ ਦੀ ਚੋਣ ਕੀਤੀ। ਪਰ ਵਿਦੇਸ਼ੀ ਭਾਸ਼ਾ ਵਿੱਚ ਉਨ੍ਹਾਂ ਨੇ ਸੁਰੱਖਿਅਤ ਵਿਕਲਪ ਦੀ ਚੋਣ ਕੀਤੀ। ਇਸ ਤਜਰਬੇ ਤੋਂ ਬਾਦ, ਜਾਂਚ-ਅਧੀਨ ਵਿਅਕਤੀਆਂ ਨੇ ਸ਼ਰਤਾਂ ਲਗਾਉਣੀਆਂ ਸਨ। ਇੱਥੇ ਵੀ ਫ਼ਰਕ ਸਪੱਸ਼ਟ ਸੀ। ਜਦੋਂ ਉਨ੍ਹਾਂ ਨੇ ਵਿਦੇਸ਼ੀ ਭਾਸ਼ਾ ਦੀ ਵਰਤੋਂ ਕੀਤੀ, ਉਹ ਵਧੇਰੇ ਬੁੱਧੀਮਾਨ ਸਨ। ਖੋਜਕਰਤਾਵਾਂ ਦੇ ਅੰਦਾਜ਼ੇ ਅਨੁਸਾਰ ਅਸੀਂ ਵਿਦੇਸ਼ੀ ਭਾਸ਼ਾਵਾਂ ਪ੍ਰਤੀ ਵਧੇਰੇ ਇਕਾਗਰਚਿਤ ਹੁੰਦੇ ਹਾਂ। ਇਸਲਈ, ਅਸੀਂ ਭਾਵਨਾਤਮਕਤਾ ਨਾਲ ਨਹੀਂ, ਬਲਕਿ ਵਿਚਾਰਸ਼ੀਲਤਾ ਨਾਲ ਫ਼ੈਸਲੇ ਕਰਦੇਹਾਂ...