ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 1   »   hu valamit megmagyarázni 1

75 [ਪਝੰਤਰ]

ਕਿਸੇ ਗੱਲ ਦਾ ਤਰਕ ਦੇਣਾ 1

ਕਿਸੇ ਗੱਲ ਦਾ ਤਰਕ ਦੇਣਾ 1

75 [hetvenöt]

valamit megmagyarázni 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਹੰਗੇਰੀਅਨ ਖੇਡੋ ਹੋਰ
ਤੁਸੀਂ ਕਿਉਂ ਨਹੀਂ ਆਉਂਦੇ ? Ön --é-t nem ---? Ö_ m____ n__ j___ Ö- m-é-t n-m j-n- ----------------- Ön miért nem jön? 0
ਮੌਸਮ ਕਿੰਨਾ ਖਰਾਬ ਹੈ? O--an-r---- id- -a-. O____ r____ i__ v___ O-y-n r-s-z i-ő v-n- -------------------- Olyan rossz idő van. 0
ਮੈਂ ਨਹੀਂ ਆ ਰਿਹਾ / ਰਹੀ ਹਾਂ ਕਿਉਂਕਿ ਮੌਸਮ ਬਹੁਤ ਖਰਾਬ ਹੈ। Nem-jö--k- ---- olyan -o-s--az -dő. N__ j_____ m___ o____ r____ a_ i___ N-m j-v-k- m-r- o-y-n r-s-z a- i-ő- ----------------------------------- Nem jövök, mert olyan rossz az idő. 0
ਉਹ ਕਿਉਂ ਨਹੀਂ ਆ ਰਿਹਾ? M--rt-n-m---n? M____ n__ j___ M-é-t n-m j-n- -------------- Miért nem jön? 0
ਉਸਨੂੰ ਸੱਦਾ ਨਹੀਂ ਦਿੱਤਾ ਗਿਆ। Ne-----t-k -eg. N__ h_____ m___ N-m h-v-á- m-g- --------------- Nem hívták meg. 0
ਉਹ ਨਹੀਂ ਆ ਰਿਹਾ ਕਿਉਂਕਿ ਉਸਨੂੰ ਬੁਲਾਇਆ ਨਹੀਂ ਗਿਆ। N-m---n,--ert--em hí--ák me-. N__ j___ m___ n__ h_____ m___ N-m j-n- m-r- n-m h-v-á- m-g- ----------------------------- Nem jön, mert nem hívták meg. 0
ਤੂੰ ਕਿਉਂ ਨਹੀਂ ਆਂਉਂਦਾ / ਆਉਂਦੀ? M-é-t--em---s--? M____ n__ j_____ M-é-t n-m j-s-z- ---------------- Miért nem jössz? 0
ਮੇਰੇ ਕੋਲ ਵਕਤ ਨਹੀਂ ਹੈ। N-----i--m. N____ i____ N-n-s i-ő-. ----------- Nincs időm. 0
ਮੈਂ ਨਹੀਂ ਆ ਰਿਹਾ / ਰਹੀ ਕਿਉਂਕਿ ਮੇਰੇ ਕੋਲ ਵਕਤ ਨਹੀਂ ਹੈ। Nem--ö---- mert -i--s-id--. N__ j_____ m___ n____ i____ N-m j-v-k- m-r- n-n-s i-ő-. --------------------------- Nem jövök, mert nincs időm. 0
ਤੂੰ ਠਹਿਰ ਕਿਉਂ ਨਹੀਂ ਜਾਂਦਾ / ਜਾਂਦੀ? M-ér----m -----sz? M____ n__ m_______ M-é-t n-m m-r-d-z- ------------------ Miért nem maradsz? 0
ਮੈਂ ਅਜੇ ਕੰਮ ਕਰਨਾ ਹੈ। Mé--dol-oznom----l. M__ d________ k____ M-g d-l-o-n-m k-l-. ------------------- Még dolgoznom kell. 0
ਮੈਂ ਨਹੀਂ ਰਿਹ ਸਕਦਾ / ਸਕਦੀ ਕਿਉਂਕਿ ਮੈਂ ਅਜੇ ਕੰਮ ਕਰਨਾ ਹੈ। Ne---ar-d-k--m-r- --- dolgozno- k-l-. N__ m_______ m___ m__ d________ k____ N-m m-r-d-k- m-r- m-g d-l-o-n-m k-l-. ------------------------------------- Nem maradok, mert még dolgoznom kell. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? M-ért -egy m-r e-? M____ m___ m__ e__ M-é-t m-g- m-r e-? ------------------ Miért megy már el? 0
ਮੈਂ ਥੱਕ ਗਿਆ / ਗਈ ਹਾਂ। F-r-d-----y--. F_____ v______ F-r-d- v-g-o-. -------------- Fáradt vagyok. 0
ਮੈਂ ਜਾ ਰਿਹਾ / ਰਹੀ ਹਾਂ ਕਿਉਂਕਿ ਮੈਂ ਥੱਕ ਗਿਆ / ਗਈ ਹਾਂ। Megy--,-mer- -árad---a--o-. M______ m___ f_____ v______ M-g-e-, m-r- f-r-d- v-g-o-. --------------------------- Megyek, mert fáradt vagyok. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? M-ér------ m-------(já----el) M____ m___ m__ e__ (_________ M-é-t m-g- m-r e-? (-á-m-v-l- ----------------------------- Miért megy már el? (járművel) 0
ਬਹੁਤ ਦੇਰ ਚੁੱਕੀ ਹੈ। M----éső v--. M__ k___ v___ M-r k-s- v-n- ------------- Már késő van. 0
ਮੈਂ ਚੱਲਦਾ / ਚੱਲਦੀ ਹਾਂ ਕਿਉਂਕਿ ਪਹਿਲਾਂ ਹੀ ਦੇਰ ਹੋ ਚੁੱਕੀ ਹੈ। M--ye-, m--t-má---é-ő-va-.---------l) M______ m___ m__ k___ v___ (_________ M-g-e-, m-r- m-r k-s- v-n- (-á-m-v-l- ------------------------------------- Megyek, mert már késő van. (járművel) 0

ਮੂਲ ਭਾਸ਼ਾ = ਭਾਵਨਾਤਮਕ, ਵਿਦੇਸ਼ੀ ਭਾਸ਼ਾ = ਵਿਚਾਰਸ਼ੀਲ?

ਜਦੋਂ ਅਸੀਂ ਵਿਦੇਸ਼ੀ ਭਾਸ਼ਾਵਾਂ ਸਿੱਖਦੇ ਹਾਂ, ਅਸੀਂ ਆਪਣੇ ਦਿਮਾਗ ਨੂੰ ਉਤਸ਼ਾਹਿਤ ਕਰਦੇ ਹਾਂ। ਸਿੱਖਿਆ ਰਾਹੀਂ ਸਾਡੀ ਸੋਚ ਵਿੱਚ ਤਬਦੀਲੀ ਆਉਂਦੀ ਹੈ। ਅਸੀਂ ਵਧੇਰੇ ਰਚਨਾਤਮਕ ਅਤੇ ਨਰਮ ਹੋ ਜਾਂਦੇ ਹਾਂ। ਬਹੁਭਾਸ਼ਾਈ ਵਿਅਕਤੀਆਂ ਲਈ ਗੁੰਝਲਦਾਰ ਸੋਚ ਸਰਲ ਬਣ ਜਾਂਦੀ ਹੈ। ਸਿੱਖਣ ਨਾਲ ਯਾਦਾਸ਼ਤ ਦੀ ਕਸਰਤ ਹੁੰਦੀ ਹੈ। ਅਸੀਂ ਜਿੰਨਾ ਜ਼ਿਆਦਾ ਸਿੱਖਾਂਗੇ, ਇਹ ਉਨਾ ਵਧੀਆ ਕੰਮ ਕਰੇਗੀ। ਜਿਨ੍ਹਾਂ ਨੇ ਜ਼ਿਆਦਾ ਭਾਸ਼ਾਵਾਂ ਸਿੱਖੀਆਂ ਹੁੰਦੀਆਂ ਹਨ, ਉਹ ਹੋਰ ਚੀਜ਼ਾਂ ਨੂੰ ਵੀ ਜਲਦੀ ਸਿੱਖਦੇ ਹਨ। ਉਹ ਕਿਸੇ ਵਿਸ਼ੇ ਬਾਰੇ ਵਧੇਰੇ ਇਕਾਗਰਤਾ ਨਾਲ ਜ਼ਿਆਦਾ ਸਮੇਂ ਤੱਕ ਸੋਚ ਸਕਦੇ ਹਨ। ਨਤੀਜੇ ਵਜੋਂ, ਉਹ ਮੁਸ਼ਕਲਾਂ ਨੂੰ ਜਲਦੀ ਹੱਲ ਕਰਦੇ ਹਨ। ਬਹੁਭਾਸ਼ਾਈ ਵਿਅਕਤੀ ਵਧੇਰੇ ਨਿਰਣਾਇਕ ਵੀ ਹੁੰਦੇ ਹਨ। ਪਰ ਉਹ ਫ਼ੈਸਲੇ ਕਿਵੇਂ ਕਰਦੇ ਹਨ, ਭਾਸ਼ਾਵਾਂ ਉੱਤੇ ਵੀ ਨਿਰਭਰ ਕਰਦਾ ਹੈ। ਜਿਹੜੀ ਭਾਸ਼ਾ ਵਿੱਚ ਅਸੀਂ ਸੋਚਦੇ ਹਾਂ, ਉਹ ਸਾਡੇ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਦੀ ਹੈ। ਮਨੋਵਿਗਿਆਨਕਾਂ ਨੇ ਇੱਕ ਅਧਿਐਨ ਲਈ ਕਈ ਵਿਅਕਤੀਆਂ ਦੀ ਜਾਂਚ ਕੀਤੀ। ਜਾਂਚ-ਅਧੀਨ ਸਾਰੇ ਵਿਅਕਤੀ ਦੁਭਾਸ਼ੀਏ ਸਨ। ਉਹ ਆਪਣੀ ਮੂਲ ਭਾਸ਼ਾ ਤੋਂ ਇਲਾਵਾ ਇੱਕ ਹੋਰ ਭਾਸ਼ਾ ਵੀ ਬੋਲਦੇ ਸਨ। ਜਾਂਚ-ਅਧੀਨ ਵਿਅਕਤੀਆਂ ਨੇ ਇੱਕ ਸਵਾਲ ਦਾ ਜਵਾਬ ਦੇਣਾ ਸੀ। ਇਹ ਸਵਾਲ ਇੱਕ ਮੁਸ਼ਕਲ ਦੇ ਹੱਲ ਨਾਲ ਸੰਬੰਧਤ ਸੀ। ਇਸ ਪ੍ਰਕ੍ਰਿਆ ਵਿੱਚ, ਜਾਂਚ-ਅਧੀਨ ਵਿਅਕਤੀਆਂ ਨੇ ਦੋ ਵਿਕਲਪਾਂ ਵਿੱਚੋਂ ਇੱਕ ਦੀ ਚੋਣ ਕਰਨੀ ਸੀ। ਇੱਕ ਵਿਕਲਪ ਦੂਜੇ ਨਾਲੋਂ ਵਿਸ਼ੇਸ਼ ਤੌਰ 'ਤੇ ਬਹੁਤ ਜ਼ਿਆਦਾ ਜ਼ੋਖ਼ਮ ਵਾਲਾ ਸੀ। ਜਾਂਚ-ਅਧੀਨ ਵਿਅਕਤੀਆਂ ਨੇ ਸਵਾਲ ਦਾ ਜਵਾਬ ਦੋਹਾਂ ਭਾਸ਼ਾਵਾਂ ਵਿੱਚ ਦੇਣਾ ਸੀ। ਅਤੇ ਭਾਸ਼ਾ ਦੀ ਤਬਦੀਲੀ ਦੇ ਨਾਲ ਜਵਾਬ ਵੀ ਬਦਲ ਜਾਂਦੇ ਸਨ! ਜਦੋਂ ਉਹ ਆਪਣੀ ਮੂਲ ਭਾਸ਼ਾ ਵਿੱਚ ਬੋਲ ਰਹੇ ਸਨ, ਜਾਂਚ-ਅਧੀਨ ਵਿਅਕੀਆਂ ਨੇ ਜ਼ੋਖ਼ਮਾਂ ਦੀ ਚੋਣ ਕੀਤੀ। ਪਰ ਵਿਦੇਸ਼ੀ ਭਾਸ਼ਾ ਵਿੱਚ ਉਨ੍ਹਾਂ ਨੇ ਸੁਰੱਖਿਅਤ ਵਿਕਲਪ ਦੀ ਚੋਣ ਕੀਤੀ। ਇਸ ਤਜਰਬੇ ਤੋਂ ਬਾਦ, ਜਾਂਚ-ਅਧੀਨ ਵਿਅਕਤੀਆਂ ਨੇ ਸ਼ਰਤਾਂ ਲਗਾਉਣੀਆਂ ਸਨ। ਇੱਥੇ ਵੀ ਫ਼ਰਕ ਸਪੱਸ਼ਟ ਸੀ। ਜਦੋਂ ਉਨ੍ਹਾਂ ਨੇ ਵਿਦੇਸ਼ੀ ਭਾਸ਼ਾ ਦੀ ਵਰਤੋਂ ਕੀਤੀ, ਉਹ ਵਧੇਰੇ ਬੁੱਧੀਮਾਨ ਸਨ। ਖੋਜਕਰਤਾਵਾਂ ਦੇ ਅੰਦਾਜ਼ੇ ਅਨੁਸਾਰ ਅਸੀਂ ਵਿਦੇਸ਼ੀ ਭਾਸ਼ਾਵਾਂ ਪ੍ਰਤੀ ਵਧੇਰੇ ਇਕਾਗਰਚਿਤ ਹੁੰਦੇ ਹਾਂ। ਇਸਲਈ, ਅਸੀਂ ਭਾਵਨਾਤਮਕਤਾ ਨਾਲ ਨਹੀਂ, ਬਲਕਿ ਵਿਚਾਰਸ਼ੀਲਤਾ ਨਾਲ ਫ਼ੈਸਲੇ ਕਰਦੇਹਾਂ...