ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 1   »   id memberi alasan 1

75 [ਪਝੰਤਰ]

ਕਿਸੇ ਗੱਲ ਦਾ ਤਰਕ ਦੇਣਾ 1

ਕਿਸੇ ਗੱਲ ਦਾ ਤਰਕ ਦੇਣਾ 1

75 [tujuh puluh lima]

memberi alasan 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਇੰਡੋਨੇਸ਼ੀਆਈ ਖੇਡੋ ਹੋਰ
ਤੁਸੀਂ ਕਿਉਂ ਨਹੀਂ ਆਉਂਦੇ ? Ke-ap- -nd--tidak-d--a--? K_____ A___ t____ d______ K-n-p- A-d- t-d-k d-t-n-? ------------------------- Kenapa Anda tidak datang? 0
ਮੌਸਮ ਕਿੰਨਾ ਖਰਾਬ ਹੈ? C-a-a----san-a- -ur-k. C_______ s_____ b_____ C-a-a-y- s-n-a- b-r-k- ---------------------- Cuacanya sangat buruk. 0
ਮੈਂ ਨਹੀਂ ਆ ਰਿਹਾ / ਰਹੀ ਹਾਂ ਕਿਉਂਕਿ ਮੌਸਮ ਬਹੁਤ ਖਰਾਬ ਹੈ। Sa-a ----k --t----k-rena-c-ac-n-a -a---- b----. S___ t____ d_____ k_____ c_______ s_____ b_____ S-y- t-d-k d-t-n- k-r-n- c-a-a-y- s-n-a- b-r-k- ----------------------------------------------- Saya tidak datang karena cuacanya sangat buruk. 0
ਉਹ ਕਿਉਂ ਨਹੀਂ ਆ ਰਿਹਾ? Kenap--dia --dak--atang? K_____ d__ t____ d______ K-n-p- d-a t-d-k d-t-n-? ------------------------ Kenapa dia tidak datang? 0
ਉਸਨੂੰ ਸੱਦਾ ਨਹੀਂ ਦਿੱਤਾ ਗਿਆ। Di- ----- --------. D__ t____ d________ D-a t-d-k d-u-d-n-. ------------------- Dia tidak diundang. 0
ਉਹ ਨਹੀਂ ਆ ਰਿਹਾ ਕਿਉਂਕਿ ਉਸਨੂੰ ਬੁਲਾਇਆ ਨਹੀਂ ਗਿਆ। Di-----a- data------e-- d-a--id-k-di-----g. D__ t____ d_____ k_____ d__ t____ d________ D-a t-d-k d-t-n- k-r-n- d-a t-d-k d-u-d-n-. ------------------------------------------- Dia tidak datang karena dia tidak diundang. 0
ਤੂੰ ਕਿਉਂ ਨਹੀਂ ਆਂਉਂਦਾ / ਆਉਂਦੀ? K-napa k--- ----k -atang? K_____ k___ t____ d______ K-n-p- k-m- t-d-k d-t-n-? ------------------------- Kenapa kamu tidak datang? 0
ਮੇਰੇ ਕੋਲ ਵਕਤ ਨਹੀਂ ਹੈ। Sa---ti-a--punya------. S___ t____ p____ w_____ S-y- t-d-k p-n-a w-k-u- ----------------------- Saya tidak punya waktu. 0
ਮੈਂ ਨਹੀਂ ਆ ਰਿਹਾ / ਰਹੀ ਕਿਉਂਕਿ ਮੇਰੇ ਕੋਲ ਵਕਤ ਨਹੀਂ ਹੈ। Saya---dak---t-ng -a--n- sa---t--a----n-a--akt-. S___ t____ d_____ k_____ s___ t____ p____ w_____ S-y- t-d-k d-t-n- k-r-n- s-y- t-d-k p-n-a w-k-u- ------------------------------------------------ Saya tidak datang karena saya tidak punya waktu. 0
ਤੂੰ ਠਹਿਰ ਕਿਉਂ ਨਹੀਂ ਜਾਂਦਾ / ਜਾਂਦੀ? K--apa--a-u-t-da- t--gga- sa--? K_____ k___ t____ t______ s____ K-n-p- k-m- t-d-k t-n-g-l s-j-? ------------------------------- Kenapa kamu tidak tinggal saja? 0
ਮੈਂ ਅਜੇ ਕੰਮ ਕਰਨਾ ਹੈ। S-ya---si--ha--s -e---j-. S___ m____ h____ b_______ S-y- m-s-h h-r-s b-k-r-a- ------------------------- Saya masih harus bekerja. 0
ਮੈਂ ਨਹੀਂ ਰਿਹ ਸਕਦਾ / ਸਕਦੀ ਕਿਉਂਕਿ ਮੈਂ ਅਜੇ ਕੰਮ ਕਰਨਾ ਹੈ। S--a --d-- t-ng--l -a------ay--m-s---h-ru--bek--j-. S___ t____ t______ k_____ s___ m____ h____ b_______ S-y- t-d-k t-n-g-l k-r-n- s-y- m-s-h h-r-s b-k-r-a- --------------------------------------------------- Saya tidak tinggal karena saya masih harus bekerja. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? Ke-a-a----a s---r- ----i? K_____ A___ s_____ p_____ K-n-p- A-d- s-g-r- p-r-i- ------------------------- Kenapa Anda segera pergi? 0
ਮੈਂ ਥੱਕ ਗਿਆ / ਗਈ ਹਾਂ। S-y- -e--h. S___ l_____ S-y- l-l-h- ----------- Saya lelah. 0
ਮੈਂ ਜਾ ਰਿਹਾ / ਰਹੀ ਹਾਂ ਕਿਉਂਕਿ ਮੈਂ ਥੱਕ ਗਿਆ / ਗਈ ਹਾਂ। S--a--er-- --r-na saya-l-la-. S___ p____ k_____ s___ l_____ S-y- p-r-i k-r-n- s-y- l-l-h- ----------------------------- Saya pergi karena saya lelah. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? Kena-a--n-- -arus --r-i? K_____ A___ h____ p_____ K-n-p- A-d- h-r-s p-r-i- ------------------------ Kenapa Anda harus pergi? 0
ਬਹੁਤ ਦੇਰ ਚੁੱਕੀ ਹੈ। S-at -ni-s-d---l-r-t. S___ i__ s____ l_____ S-a- i-i s-d-h l-r-t- --------------------- Saat ini sudah larut. 0
ਮੈਂ ਚੱਲਦਾ / ਚੱਲਦੀ ਹਾਂ ਕਿਉਂਕਿ ਪਹਿਲਾਂ ਹੀ ਦੇਰ ਹੋ ਚੁੱਕੀ ਹੈ। S--a---rgi-k--e-- --- --dah l-ru-. S___ p____ k_____ i__ s____ l_____ S-y- p-r-i k-r-n- i-i s-d-h l-r-t- ---------------------------------- Saya pergi karena ini sudah larut. 0

ਮੂਲ ਭਾਸ਼ਾ = ਭਾਵਨਾਤਮਕ, ਵਿਦੇਸ਼ੀ ਭਾਸ਼ਾ = ਵਿਚਾਰਸ਼ੀਲ?

ਜਦੋਂ ਅਸੀਂ ਵਿਦੇਸ਼ੀ ਭਾਸ਼ਾਵਾਂ ਸਿੱਖਦੇ ਹਾਂ, ਅਸੀਂ ਆਪਣੇ ਦਿਮਾਗ ਨੂੰ ਉਤਸ਼ਾਹਿਤ ਕਰਦੇ ਹਾਂ। ਸਿੱਖਿਆ ਰਾਹੀਂ ਸਾਡੀ ਸੋਚ ਵਿੱਚ ਤਬਦੀਲੀ ਆਉਂਦੀ ਹੈ। ਅਸੀਂ ਵਧੇਰੇ ਰਚਨਾਤਮਕ ਅਤੇ ਨਰਮ ਹੋ ਜਾਂਦੇ ਹਾਂ। ਬਹੁਭਾਸ਼ਾਈ ਵਿਅਕਤੀਆਂ ਲਈ ਗੁੰਝਲਦਾਰ ਸੋਚ ਸਰਲ ਬਣ ਜਾਂਦੀ ਹੈ। ਸਿੱਖਣ ਨਾਲ ਯਾਦਾਸ਼ਤ ਦੀ ਕਸਰਤ ਹੁੰਦੀ ਹੈ। ਅਸੀਂ ਜਿੰਨਾ ਜ਼ਿਆਦਾ ਸਿੱਖਾਂਗੇ, ਇਹ ਉਨਾ ਵਧੀਆ ਕੰਮ ਕਰੇਗੀ। ਜਿਨ੍ਹਾਂ ਨੇ ਜ਼ਿਆਦਾ ਭਾਸ਼ਾਵਾਂ ਸਿੱਖੀਆਂ ਹੁੰਦੀਆਂ ਹਨ, ਉਹ ਹੋਰ ਚੀਜ਼ਾਂ ਨੂੰ ਵੀ ਜਲਦੀ ਸਿੱਖਦੇ ਹਨ। ਉਹ ਕਿਸੇ ਵਿਸ਼ੇ ਬਾਰੇ ਵਧੇਰੇ ਇਕਾਗਰਤਾ ਨਾਲ ਜ਼ਿਆਦਾ ਸਮੇਂ ਤੱਕ ਸੋਚ ਸਕਦੇ ਹਨ। ਨਤੀਜੇ ਵਜੋਂ, ਉਹ ਮੁਸ਼ਕਲਾਂ ਨੂੰ ਜਲਦੀ ਹੱਲ ਕਰਦੇ ਹਨ। ਬਹੁਭਾਸ਼ਾਈ ਵਿਅਕਤੀ ਵਧੇਰੇ ਨਿਰਣਾਇਕ ਵੀ ਹੁੰਦੇ ਹਨ। ਪਰ ਉਹ ਫ਼ੈਸਲੇ ਕਿਵੇਂ ਕਰਦੇ ਹਨ, ਭਾਸ਼ਾਵਾਂ ਉੱਤੇ ਵੀ ਨਿਰਭਰ ਕਰਦਾ ਹੈ। ਜਿਹੜੀ ਭਾਸ਼ਾ ਵਿੱਚ ਅਸੀਂ ਸੋਚਦੇ ਹਾਂ, ਉਹ ਸਾਡੇ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਦੀ ਹੈ। ਮਨੋਵਿਗਿਆਨਕਾਂ ਨੇ ਇੱਕ ਅਧਿਐਨ ਲਈ ਕਈ ਵਿਅਕਤੀਆਂ ਦੀ ਜਾਂਚ ਕੀਤੀ। ਜਾਂਚ-ਅਧੀਨ ਸਾਰੇ ਵਿਅਕਤੀ ਦੁਭਾਸ਼ੀਏ ਸਨ। ਉਹ ਆਪਣੀ ਮੂਲ ਭਾਸ਼ਾ ਤੋਂ ਇਲਾਵਾ ਇੱਕ ਹੋਰ ਭਾਸ਼ਾ ਵੀ ਬੋਲਦੇ ਸਨ। ਜਾਂਚ-ਅਧੀਨ ਵਿਅਕਤੀਆਂ ਨੇ ਇੱਕ ਸਵਾਲ ਦਾ ਜਵਾਬ ਦੇਣਾ ਸੀ। ਇਹ ਸਵਾਲ ਇੱਕ ਮੁਸ਼ਕਲ ਦੇ ਹੱਲ ਨਾਲ ਸੰਬੰਧਤ ਸੀ। ਇਸ ਪ੍ਰਕ੍ਰਿਆ ਵਿੱਚ, ਜਾਂਚ-ਅਧੀਨ ਵਿਅਕਤੀਆਂ ਨੇ ਦੋ ਵਿਕਲਪਾਂ ਵਿੱਚੋਂ ਇੱਕ ਦੀ ਚੋਣ ਕਰਨੀ ਸੀ। ਇੱਕ ਵਿਕਲਪ ਦੂਜੇ ਨਾਲੋਂ ਵਿਸ਼ੇਸ਼ ਤੌਰ 'ਤੇ ਬਹੁਤ ਜ਼ਿਆਦਾ ਜ਼ੋਖ਼ਮ ਵਾਲਾ ਸੀ। ਜਾਂਚ-ਅਧੀਨ ਵਿਅਕਤੀਆਂ ਨੇ ਸਵਾਲ ਦਾ ਜਵਾਬ ਦੋਹਾਂ ਭਾਸ਼ਾਵਾਂ ਵਿੱਚ ਦੇਣਾ ਸੀ। ਅਤੇ ਭਾਸ਼ਾ ਦੀ ਤਬਦੀਲੀ ਦੇ ਨਾਲ ਜਵਾਬ ਵੀ ਬਦਲ ਜਾਂਦੇ ਸਨ! ਜਦੋਂ ਉਹ ਆਪਣੀ ਮੂਲ ਭਾਸ਼ਾ ਵਿੱਚ ਬੋਲ ਰਹੇ ਸਨ, ਜਾਂਚ-ਅਧੀਨ ਵਿਅਕੀਆਂ ਨੇ ਜ਼ੋਖ਼ਮਾਂ ਦੀ ਚੋਣ ਕੀਤੀ। ਪਰ ਵਿਦੇਸ਼ੀ ਭਾਸ਼ਾ ਵਿੱਚ ਉਨ੍ਹਾਂ ਨੇ ਸੁਰੱਖਿਅਤ ਵਿਕਲਪ ਦੀ ਚੋਣ ਕੀਤੀ। ਇਸ ਤਜਰਬੇ ਤੋਂ ਬਾਦ, ਜਾਂਚ-ਅਧੀਨ ਵਿਅਕਤੀਆਂ ਨੇ ਸ਼ਰਤਾਂ ਲਗਾਉਣੀਆਂ ਸਨ। ਇੱਥੇ ਵੀ ਫ਼ਰਕ ਸਪੱਸ਼ਟ ਸੀ। ਜਦੋਂ ਉਨ੍ਹਾਂ ਨੇ ਵਿਦੇਸ਼ੀ ਭਾਸ਼ਾ ਦੀ ਵਰਤੋਂ ਕੀਤੀ, ਉਹ ਵਧੇਰੇ ਬੁੱਧੀਮਾਨ ਸਨ। ਖੋਜਕਰਤਾਵਾਂ ਦੇ ਅੰਦਾਜ਼ੇ ਅਨੁਸਾਰ ਅਸੀਂ ਵਿਦੇਸ਼ੀ ਭਾਸ਼ਾਵਾਂ ਪ੍ਰਤੀ ਵਧੇਰੇ ਇਕਾਗਰਚਿਤ ਹੁੰਦੇ ਹਾਂ। ਇਸਲਈ, ਅਸੀਂ ਭਾਵਨਾਤਮਕਤਾ ਨਾਲ ਨਹੀਂ, ਬਲਕਿ ਵਿਚਾਰਸ਼ੀਲਤਾ ਨਾਲ ਫ਼ੈਸਲੇ ਕਰਦੇਹਾਂ...